ਆਰ.ਆਈ.ਈ.ਸੀ. ਇਮੀਗਰੇਸ਼ਨ ਨੇ ਲਗਵਾਇਆ ਹਰਦਿਲ ਮਹਿਬੂਬ ਦਾ ਆਸਟੇ੍ਰਲੀਆ ਦਾ ਵੀਜ਼ਾ

ਮੋਗਾ,4 ਮਾਰਚ (ਜਸ਼ਨ)-ਮੋਗਾ ਅਤੇ ਮਾਲਵੇ ਦੀ ਪ੍ਰਸਿੱਧ ਆਰ.ਆਈ.ਈ.ਸੀ ਇਮੀਗਰੇਸ਼ਨ ਸੰਸਥਾ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਸੰਸਥਾ ਵੱਲੋਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਵੀਜ਼ੇ ਲਗਵਾਏ ਜਾ ਰਹੇ ਹਨ । ਹਰ ਵਾਰ ਦੀ ਤਰਾਂ ਇਸ ਵਾਰ ਹਰਦਿਲ ਮਹਿਬੂਬ ਪੁੱਤਰ ਬਲਜਿੰਦਰ ਸਿੰਘ ਵਾਸੀ ਰਟੌਲ ਜ਼ਿਲਾ ਫ਼ਿਰੋਜ਼ਪੁਰ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਲਗਾਇਆ ਗਿਆ। ਇਸ ਸਬੰਧੀ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ ਬਾਂਸਲ ਨੇ ਦੱਸਿਆ ਹਰਦਿਲ ਮਹਿਬੂਬ ਦੇ ਆਈਲਟਸ ਵਿਚੋਂ ਓਵਰਆਲ 6.5 ਬੈਂਡ ਅਤੇ ਸਪੀਕਿੰਗ 5.5 ਬੈਂਡ ਸਨ ਜਿਸ ਦੇ ਆਧਾਰ ’ਤੇ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਵਲੋਂ ਵਧੀਆ ਢੰਗ ਨਾਲ ਫ਼ਾਈਲ ਤਿਆਰ ਕਰਕੇ ਲਗਾਈ ਗਈ, ਨਤੀਜੇ ਵਜੋਂ ਵਿਦਿਆਰਥੀ ਦਾ ਆਸਟੇ੍ਰਲੀਆ ਸਟੂਡੈਂਟ ਵੀਜ਼ਾ ਲਗਾ ਹੈ। ਉਨਾਂ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਆਈਲਟਸ ਵਿਚੋਂ 5.5 ਜਾਂ 6 ਬੈਂਡ ਹਨ ਜਾਂ ਕਿਸੇ ਵੀ ਮਡਿਊਲ ਵਿਚੋਂ 5 ਬੈਂਡ ਹਨ ਉਹ ਵਿਦਿਆਰਥੀ ਆਸਟੇ੍ਰਲੀਆ ਵਿਚ ਪੜਾਈ ਕਰਨ ਲਈ ਆਰ.ਆਈ.ਈ.ਸੀ. ਸੰਸਥਾ ਵਿਖੇ ਸੰਪਰਕ ਕਰ ਸਕਦੇ ਹਨ। ਇਸ ਮੌਕੇ ਡਾਇਰੈਕਟਰ ਕੀਰਤੀ ਬਾਂਸਲ ਨੇ ਹਰਦਿਲ ਮਹਿਬੂਬ ਨੂੰ ਵੀਜ਼ਾ ਕਾਪੀ ਸੌਂਪਦਿਆਂ ਸ਼ੁੱਭ ਇੱਛਾਵਾ ਦਿੱਤੀਆਂ । ਇਸ ਮੌਕੇ ਉਹਨਾਂ ਨਾਲ ਸੰਸਥਾ ਦਾ ਸਟਾਫ਼ ਹਾਜ਼ਰ ਸੀ।


