ਆਰ.ਆਈ.ਈ.ਸੀ. ਨੇ ਲਗਵਾਇਆ ਕੈਨੇਡਾ ਦਾ ਵਿਜ਼ਟਰ ਵੀਜ਼ਾ

ਮੋਗਾ,8 ਮਾਰਚ (ਜਸ਼ਨ) :ਮਾਲਵੇ ਖੇਤਰ ਦੀ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਵਧੇਰੇ ਵਿਦਿਆਰਥੀਆਂ ਦੇ ਵੱਖਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ। ਸੰਸਥਾ ਦੀ ਵੱਡੀ ਖਾਸੀਅਤ ਹੈ ਕਿ ਜੋ ਵਿਦਿਆਰਥੀ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦੇ ਹਨ, ਉਨਾਂ ਦਾ ਵੀ ਵੀਜ਼ਾ ਵਧੀਆ ਢੰਗ ਨਾਲ ਫ਼ਾਈਲ ਤਿਆਰ ਕਰਵਾ ਕੇ ਘੱਟ ਸਮੇਂ ਵਿਚ ਲਗਵਾਇਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਵਿਦੇਸ਼ ਜਾਣ ਦੇ ਚਾਹਵਾਨਾਂ ਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ ਕਿਉਂ ਕਿ ਸੰਸਥਾ ਵੱਲੋਂ ਪਹਿਲ ਦੇ ਆਧਾਰ ’ਤੇ ਵੀਜ਼ਾ ਲਗਵਾਇਆ ਜਾਂਦਾ ਹੈ। ਉਨਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਂਣ ਦਿੱਤੀ ਜਾਂਦੀ। ਇਸ ਵਾਰ ਦਲਜੀਤ ਕੌਰ ਪਤਨੀ ਦਵਿੰਦਰ ਸਿੰਘ ਵਾਸੀ ਮਹਿਣਾ ਦਾ ਕੈਨੇਡਾ ਦਾ ਵਿਜ਼ਟਰ ਵੀਜ਼ਾ ਲਗਵਾਇਆ ਗਿਆ। ਉਨਾਂ ਦੱਸਿਆ ਕਿ ਜੇਕਰ ਵਿਦਿਆਰਥੀ ਕਿਸੇ ਵੀ ਕੰਟਰੀ ਸਬੰਧੀ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦਾ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਮਿਲ ਸਕਦਾ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ