ਆਰ.ਆਈ.ਈ.ਸੀ. ਨੇ ਅੰਮਿ੍ਰਤਪਾਲ ਸਿੰਘ ਦਾ ਲਗਵਾਇਆ ਆਸਟੇ੍ਰਲੀਆ ਦਾ ਡਿਪੈਂਡੈਂਟ ਵੀਜ਼ਾ

ਮੋਗਾ, 9 ਅਪਰੈਲ (ਜਸ਼ਨ)-ਮਾਲਵੇ ਦੀ ਨਾਮਵਰ ਇੰਮੀਗਰੇਸ਼ਨ ਆਰ.ਆਈ.ਈ.ਸੀ. ਸੰਸਥਾ ਵਲੋਂ ਇਸ ਵਾਰ ਅੰਮਿ੍ਰਤਪਾਲ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਬੁੱਕਣ ਵਾਲਾ ਦਾ ਆਸਟੇ੍ਰਲੀਆ ਦਾ ਡਿਪੈਂਡੈਂਟ ਵੀਜ਼ਾ ਲਗਵਾਇਆ ਗਿਆ। ਇਸ ਮੌਕੇ ਡਾਇਰੈਕਟਰ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਜੇਕਰ ਮਾਲਵੇ ਖੇਤਰ ਵਿਚ ਇਲਾਕੇ ਦੇ ਕਿਸੇ ਵੀ ਵਰਗ ਨਾਲ ਸਬੰਧਿਤ ਵਿਦਿਆਰਥੀਆਂ ਨੂੰ ਵਿਦੇਸ਼ ਜਾਣ ਵਿਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸੰਸਥਾ ਵਿਖੇ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਸਕਦੇ ਹਨ ਕਿਉਂਕਿ ਸੰਸਥਾ ਆਪਣੇ ਵਧੀਆ ਕਾਰਗੁਜ਼ਾਰੀ ਸਦਕਾ ਹੀ ਇਲਾਕੇ ਦੀ ਮੋਹਰੀ ਅਤੇ ਨਾਮਵਰ ਸੰਸਥਾ ਵਜੋਂ ਜਾਣੀ ਜਾਂਦੀ ਹੈ। ਇਸ ਮੌਕੇ ਵੀਜ਼ਾ ਸਬੰਧੀ ਕਾਗਜ਼ਾਤ ਸੌਂਪਣ ਮੌਕੇ ਡਾਇਰੈਕਟਰ ਕੀਰਤੀ ਬਾਂਸਲ ਨੇ ਅੰਮਿ੍ਰਤਪਾਲ ਸਿੰਘ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ।


