ਯੂਨੀਵਰਸਲ ਨੇ ਲਗਵਾਇਆ ਲਵਪ੍ਰੀਤ ਸਿੰਘ ਸੇਖੋਂ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ

ਮੋਗਾ, 10 ਅਪਰੈਲ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ।  ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸ਼ੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਲਵਪ੍ਰੀਤ ਸਿੰਘ ਸੇਖੋਂ ਸਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਕੜਿਆਲ ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ ਦੱਸਿਆ ਕਿ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਉਹਨਾਂ ਨੂੰ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਵਿਦਿਆਰਥੀ ਲਵਪ੍ਰੀਤ ਸਿੰਘ ਸੇਖੋਂ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾ ਦਾ ਬਹੁਤ ਧੰਨਵਾਦ ਕੀਤਾ ਅਤੇ ਦੱਸਿਆ ਕੀ ਉਸ ਨੇ ਪਹਿਲਾਂ ਹੋਰ ਏਜੰਟਾਂ ਤੋਂ ਦੋ ਵਾਰ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕੀਤਾ ਸੀ ਜੋ ਕਿ ਰਿਫਿਊਜ਼ ਹੋ ਗਿਆ ਸੀ ਤੇ ਹੁਣ ਤੀਜੀ ਵਾਰ ਬੀ.ਬੀ.ਏ. ਚੋ 50% ਨੰਬਰ ਹੋਣ ਅਤੇ 6 ੳਵਰਆਲ ਅਤੇ ਇੱਕ ਵਿੱਚੋਂ 5.5 ਬੈਂਡ ਸਕੋਰ ਹੋਣ ਦੇ ਬਾਵਜੂਦ ਵੀ ਯੂਨੀਵਰਸਲ ਤੋਂ ਆਪਣਾ ਕੈਨੇਡਾ ਦਾ ਸਟੱਡੀ ਵੀਜ਼ਾ ਪ੍ਰਾਪਤ ਕਰ ਲਿਆ ਹੈ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਲਵਪ੍ਰੀਤ ਸਿੰਘ ਸੇਖੋਂ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਸਟੂਡੇਂਟ 6 ੳਵਰਆਲ ਬੈਂਡ ਸਕੋਰ ਅਤੇ ਇੱਕ ਵਿੱਚੋ 5.5 ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰ੍ਹਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ।ਜਿਹੜੇ ਵੀ ਵਿਦਿਆਰਥੀ ਜਾਂ ਅਤੇ ਉਹਨਾਂ ਦੇ ਮਾਪਿਆਂ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ। ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਉਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।