ਯੂਨੀਵਰਸਲ ਨੇ ਲਗਵਾਇਆ ਮਨਦੀਪ ਸਿੰਘ ਰਾਣੂ ਦਾ ਕੈਨੇਡਾ ਦਾ ੳਪਨ ਵਰਕ ਪਰਮਿਟ

ਮੋਗਾ,21 ਅਪਰੈਲ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸ਼ੁਦਾ ਹੈ ਜਿਸਦਾ ਲਾਇਸੈਂਸ ਨੰਬਰ 44 ਅਤੇ 45 ਹੈ। ਇਸ ਸੰਸਥਾ ਨੇ ਇਸ ਵਾਰ ਮਨਦੀਪ ਸਿੰਘ ਰਾਣੂ ਸਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਪੰਬੀਆਂ ਜ਼ਿਲ੍ਹਾ ਲੁਧਿਆਣਾ ਦਾ ਕੈਨੇਡਾ ਦਾ ੳਪਨ ਵਰਕ ਪਰਮਿਟ ਲਗਵਾ ਕੇ ਦਿੱਤਾ ਹੈ। ਉਹਨਾ ਨੇ ਦੱਸਿਆ ਕਿ ਜਿਨ੍ਹਾ ਦੇ ਸਪਾੳੂਸ ਕੈਨਡਾ ਵਿੱਚ ਸਟੱਡੀ ਵੀਜ਼ਾ ਤੇ ਹਨ ਉਹ ਆਪਣਾ ਕੈਨਡਾ ਦਾ ਵਰਕ ਪਰਮਿਟ ਬੜੀ ਅਸਾਨੀ ਨਾਲ ਲਗਵਾ ਸਕਦੇ ਹਨ ਅਤੇ ਕੈਨੇਡਾ ਓਪਨ ਵਰਕ ਪਰਮਿਟ ਲਈ ਆ ਕੇ ਮਿਲ ਸਕਦੇ ਹਨ। ਹੋਰ ਜਿਹੜੇ ਵਿਦਿਆਰਥੀ ਕਿਸੇ ਵੀ ਦੇਸ਼ ਤੋਂ ਵੀਜ਼ਾ ਰਿਫੳੂਜ਼ ਹਨ ਉਹ ਆ ਕੇ ਮਿਲ ਸਕਦੇ ਤੇ ਆਪਣਾ ਕੇਸ ਰੀ-ਅਪਲਾਈ ਕਰ ਸਕਦੇ ਹਨ । ਇਸ ਮੌਕੇ ਮਨਦੀਪ ਸਿੰਘ ਰਾਣੰੂ ਨੇ ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਅਤੇ ਸਟਾਫ ਮੈਂਬਰਾਂ ਦਾ ਬਹੁਤ ਧੰਨਵਾਦ ਕੀਤਾ ਅਤੇ ਦੱਸਿਆ ਕਿ ਉਸ ਦੀ ਪਤਨੀ ਬਲਪ੍ਰੀਤ ਕੌਰ ਰਾਣੂੰ 6 ਮਹੀਨੇ ਪਹਿਲਾਂ ਕੈਨੇਡਾ ਸਟੱਡੀ ਵੀਜ਼ੇ ਤੇ ਗਈ ਸੀ ਤੇ ਹੁਣ ਮਨਦੀਪ ਸਿੰਘ ਰਾਣੂੰ ਕੈਨਡਾ ਓਪਨ ਵਰਕ ਪਰਮਿਟ ਤੇ ਕੈਨੇਡਾ ਕੰਮ ਕਰਨ ਲਈ ਜਾ ਰਿਹਾ ਹੈ। ਇਸ ਮੌਕੇ ਮਨਦੀਪ ਸਿੰਘ ਨੇ ਇਹ ਵੀ ਦੱਸਿਆ ਕਿ ਯੂਨੀਵਰਸਲ ਤੋਂ ਆਪਣਾ ਕੈਨੇਡਾ ਦਾ ਓਪਨ ਵਰਕ ਵੀਜ਼ਾ ਪ੍ਰਾਪਤ ਕਰ ਲਿਆ ਹੈ। ਇਸ ਸਮੇਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਮਨਦੀਪ ਸਿੰਘ ਰਾਣੂ ਨੂੰ ਵੀਜ਼ਾ ਦਿੰਦਿਆਂ ਉਸ ਨੂੰ ਉਜਵਲ ਭਵਿੱਖ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ। ਉਹਨਾ ਇਹ ਵੀ ਦੱਸਿਆ ਕਿ ਸਟੂਡੈਂਟ 6 ਓਵਰਆਲ ਬੈਂਡ ਸਕੋਰ ਅਤੇ ਇੱਕ ਵਿੱਚੋ 5.5 ਹੋਣ ਦੇ ਬਾਵਜੂਦ ਕੈਨੇਡਾ ਦਾ ਸਟੱਡੀ ਵੀਜ਼ਾ ਅਪਲਾਈ ਕਰ ਸਕਦੇ ਹਨ ਤੇ ਜਿਹੜੇ ਵਿਦਿਆਰਥੀ ਨੂੰ ਆਫਰ ਲੈਟਰ ਲੈਣ ਵਿੱਚ ਕਿਸੇ ਵੀ ਤਰ੍ਹਾ ਦੀ ਦਿੱਕਤ ਦਾ ਸਾਹਮਣਾ ਆ ਰਿਹਾ ਹੈ ਉਹ ਆ ਕੇ ਆਫਰ ਲੈਟਰ ਅਪਲਾਈ ਕਰ ਸਕਦੇ ਹਨ। ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਸਟੂਡੈਂਟ ਵੀਜ਼ੇ, ਮਲਟੀਪਲ, ਸੁਪਰ ਅਤੇ ਸਪਾਉਸ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ ਜਾਂ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ ਹੈ ਉਹ ਜਲਦ ਤੋਂ ਜਲਦ ਆ ਕੇ ਮਿਲ ਕੇ ਜਾਣਕਾਰੀ ਲੈ ਸਕਦੇ ਹਨ ਅਤੇ ਆਪਣਾ ਵੀਜ਼ਾ ਰੀ-ਅਪਾਲਈ ਕਰਵਾ ਸਕਦੇ ਹਨ। ਅੱਜ ਕਲ੍ਹ ਕੈਨੇਡਾ ਅਤੇ ਆਸ੍ਰਟੇਲੀਆ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਮਿਲ ਰਿਹਾ ਹੈ।ਅਤੇ ਵਿਦਿਆਰਥੀਆਂ ਨੂੰ ਸੰਤਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਜੇਕਰ ਕਿਸੇ ਵੀ ਵਿਅਕਤੀ ਦਾ ਸਪਾਊਸ ਕੈਨੇਡਾ ਵਿੱਚ ਹੈ ਤੇ ਉਹ ਓਪਨ ਵਰਕ ਪਰਮਿਟ ਤੇ ਕੈਨੇਡਾ ਵਰਕ ਵੀਜ਼ੇ ਤੇ ਜਾਣ ਦਾ ਚਾਹਵਾਣ ਹੈ ਤੇ ਸਾਨੂੰ ਮਿਲ ਕੇ ਆਪਣਾ ਕੇਸ ਅਪਲਾਈ ਕਰਵਾ ਸਕਦਾ ਹੈ।


