OBITUARY

ਨਿਹਾਲ ਸਿੰਘ ਵਾਲਾ,10 ਫਰਵਰੀ (ਜਸ਼ਨ): ਬੀਬੀ ਰਾਜਵਿੰਦਰ ਕੌਰ ਭਾਗੀਕੇ ਸਾਬਕਾ ਵਿਧਾਇਕ ਅਤੇ ਹਲਕਾ ਇੰਚਾਰਜ ਨਿਹਾਲ ਸਿੰਘ ਵਾਲਾ ਦੇ ਸਤਿਕਾਰਯੋਗ ਮਾਤਾ ਸਵਿੰਦਰ ਕੌਰ ਦੇ ਅਕਾਲ ਚਲਾਣੇ ਤੇ ਵੱਖ ਵੱਖ ਖੇਤਰਾਂ ਦੀਆਂ ਉੱਘੀਆਂ ਸ਼ਖਸੀਅਤਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ । ਬੀਬੀ ਭਾਗੀਕੇ ਨਾਲ ਹ

ਮੋਗਾ,21 ਅਪਰੈਲ (ਜਸ਼ਨ): -ਮੋਗਾ ਸ਼ਹਿਰ ਵਿੱਚ ਏ ਜੀ ਐੱਮ ਅਵਤਾਰ ਸਿੰਘ ਨੂੰ ਉਸ ਸਮੇ ਗਹਿਰਾ ਸਦਮਾ ਪੁੱਜਾ ਜਦ ਉੁਹਨਾਂ ਦੇ ਸਤਿਕਾਰਯੋਗ ਪਿਤਾ ਸ੍ਰ.ਨਗਿੰਦਰ ਸਿੰਘ ਦਾ ਮੋਗਾ ਵਿੱਚ ਅਚਾਨਕ ਦਿਹਾਂਤ  ਹੋ ਗਿਆ ਹੈ। ਉਹ 94 ਸਾਲ ਦੇ ਸਨ । ਸਰਦਾਰ ਨਗਿੰਦਰ ਸਿੰਘ ਧਾਰਮਿਕ ਸ਼ਖਸੀਅਤ ਦੇ ਮਾਲਕ ਸਨ

ਮੋਗਾ, 24 ਦਸੰਬਰ (ਜਸ਼ਨ):  ਨਗਰ ਕੌਂਸਲ ਧਰਮਕੋਟ ਦੇ ਪ੍ਰਧਾਨ ਇੰਦਰਪ੍ਰੀਤ  ਸਿੰਘ ਬੰਟੀ ਅਤੇ ਹਰਵਿੰਦਰ ਸਿੰਘ ਪੱਪੂ ਸੈਕਟਰੀ ਮਾਰਕੀਟ ਕਮੇਟੀ ਧਰਮਕੋਟ ਨੂੰ ਉਸ ਵਕਤ ਭਾਰੀ ਸਦਮਾ ਪੁੱਜਾ, ਜਦੋਂ ਉਨ੍ਹਾਂ ਦੇ ਪਿਤਾ ਸ੍ਰ.

ਧਰਮਕੋਟ, 12 ਅਪਰੈਲ (ਜਸ਼ਨ): ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਕੁਲਦੀਪ ਸਿੰਘ ਢੋਸ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ। ਜਿਵੇਂ ਹੀ ਕੁਲਦੀਪ ਸਿੰਘ ਢੋਸ ਦੀ ਅਕਾਲ ਚਲਾਣੇ ਦੀ ਖਬਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਤਾਂ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਡੂੰਘੇ ਦੁੱਖ ਦਾ ਇਜ਼ਹਾਰ

ਮੋਗਾ, 4  ਨਵੰਬਰ (ਜਸ਼ਨ )-ਮਿਹਨਤਕਸ਼ ਲੋਕਾਂ ਦੇ ਉੱਘੇ ਅਤੇ ਹਰਮਨਪਿਆਰੇ ਆਗੂ ਕਾਮਰੇਡ ਰਣਧੀਰ ਗਿੱਲ ਨੂੰ ਅੱਜ ਸੈਂਕੜੇ ਲੋਕਾਂ ਨੇ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ। ਉਹਨਾਂ ਦਾ ਸਤਾਸੀ ਵਰ੍ਹਿਆਂ ਦੀ ਉਮਰ ਵਿੱਚ 1 ਨਵੰਬਰ ਨੂੰ ਦੇਹਾਂਤ ਹੋ ਗਿਆ ਸੀ। ਅੱਜ ਉਹਨਾਂ ਦੀ ਮ੍ਰਿਤਕ ਦੇਹ ਨ

ਬਾਘਾਪੁਰਾਣਾ,30 ਦਸੰਬਰ(ਜਸ਼ਨ): ਸਾਬਕਾ ਸੰਮਤੀ ਮੈਂਬਰ ਹਰਪ੍ਰੀਤ ਸਿੰਘ ਘੋਲੀਆ ਅਤੇ ਨਵਪ੍ਰੀਤ ਸਿੰਘ ਘੋਲੀਆ ਦੇ ਮਾਤਾ ਗੁਰਮੇਲ ਕੌਰ ਗਿੱਲ ਧਰਮਪਤਨੀ ਵਰਿੰਦਰ ਸਿੰਘ ਗਿੱਲ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਆਨੰਦ ਭਵਨ ਸਾਹਿਬ ਘੋਲੀਆ ਖੁਰਦ ਵਿਖੇ ਸ਼੍ਰੀ ਸਹਿਜ ਪਾਠਾਂ ਦੇ ਭੋਗ ਪਾਏ ਗਏ।

ਅਮਿ੍ਰਤਸਰ,12 ਫਰਵਰੀ(ਜਸ਼ਨ): ਪੰਜਾਬ ਅਤੇ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਪੰਜਾਬੀਆਂ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉੱਘੀ ਲੋਕ ਗਾਇਕਾ ਗੁਰਮੀਤ ਬਾਵਾ ਤੇ ਸ੍ਰੀ ਕਿਰਪਾਲ ਬਾਵਾ ਦੀ ਪਲੇਠੀ ਬੇਟੀ ਲਾਚੀ ਬਾਵਾ ਕਰੋੜਾਂ ਪੰਜਾਬੀ ਪਿਆਰਿਆਂ ਨੂੰ ਸਦੀਵੀ ਵਿਛੋੜਾ ਦੇ ਗਈ । ਲਾਚੀ ਬਾਵਾ ਦ

 ਮੋਗਾ, 14 ਜੂਨ (ਜਸ਼ਨ) :  ਜਗਬਾਣੀ ਅਖਬਾਰ ਦੇ ਜ਼ਿਲ੍ਹਾ ਇੰਚਾਰਜ ਪੱਤਰਕਾਰ ਗੋਪੀ ਰਾਊਕੇ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦੋਂ ਉਹਨਾਂ ਦੀ  ਦਾਦੀ ਮਾਂ ਅੱਜ ਤੜਕੇ 2 ਵਜੇ ਅਚਾਨਕ ਸਦੀਵੀ ਵਿਛੋੜਾ ਦੇ ਗਏ । ਮਾਤਾ ਸੁਰਜੀਤ ਕੌਰ 90 ਵਰ੍ਹਿਆਂ ਦੇ ਸਨ ਅਤੇ ਉਹਨਾਂ ਨੇ ਗੋਪੀ ਰਾਊਕੇ ਸਮੇਤ ਸਾਰੇ ਪਰਿਵਾਰ ਨੂੰ  ਮ

Pages