LOK SABHA ELECTION 2024

ਚੰਡੀਗੜ੍ਹ, 12 ਅਪ੍ਰੈਲ (ਜਸ਼ਨ) :ਨਿਰਪੱਖ ਅਤੇ ਸੁਚਾਰੂ ਚੋਣ ਅਮਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਅੱਜ ਇਥੇ ਆਪਣੇ ਦਫ਼ਤਰ ਵਿਖੇ ਲੋਕ ਸਭਾ ਚੋਣਾਂ 2024 ਲਈ ਪੋਲ ਐਕਟੀਵਿਟੀ ਮੈਨੇਜਮੈਂਟ ਸਿਸਟਮ (ਪੀ.ਏ.ਐਮ.ਐਸ.) ਦੀ ਸ਼ੁਰੂਆਤ ਕੀਤੀ ਗਈ।ਜ਼ਿਕਰਯ