ਮੋਗਾ, 3 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੇ ਮੈਨੇਜਮੈਂਟ ਕਮੇਟੀ ਦੇ ਪ੍ਰੈਜੀਡੈਂਟ ਦਵਿੰਦਰ ਪਾਲ ਸਿੰਘ, ਚੇਅਰਮੈਨ ਰਵਿੰਦਰ ਗੋਇਲ ਅਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲੀਪ ਕੁਮਾਰ ਪੱਤੀ ਦੇ ਸਹਿਯੋਗ ਸਦਕਾ ਸਕੂਲ ਆਫ ਐਮੀਨੈਂਸ ਲੰਡੇ ਕੇ ਅਤੇ ਸਕੂਲ ਆਫ ਐਮੀਨੈਂਸ ਕੈਲਾ ਦੇ ਅਧਿਆਪਕਾਂ ਨੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਕੂਲ ਦੇ ਵਿਦਿਆਰਥੀਆਂ ਨੂੰ ਲਾਅ ਕਾਲਜ ਦਾ ਦੌਰਾ ਕਰਵਾਇਆ। ਕਾਲਜ ਦੇ ਸਟਾਫ ਮੈਂਬਰਾਂ...
News
*ਮਾਨਸਾ*ਮੋਗਾ, 24 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ ਵੱਲੋਂ ਦੇਸ਼ ਭਰ ਵਿੱਚ ਸਰਕਾਰ ਦੀਆਂ ਕਲਿਆਣਕਾਰੀ ਯੋਜਨਾਵਾਂ ਦੀ ਥੀਮ ਉੱਤੇ ਵੱਖੋ-ਵੱਖ ਥਾਵਾਂ 'ਤੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸੇ ਲੜੀ ਦੇ ਤਹਿਤ ਸ਼ਹਿਰ ਦੇ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਸ ਕਾਲਜ ਵਿੱਚ ਉਕਤ ਥੀਮ 'ਤੇ ਦੋ ਰੋਜ਼ਾ ਚਿੱਤਰ ਪ੍ਰਦਰਸ਼ਨੀ ਲਾਈ ਗਈ ਹੈ, ਜਿਸ ਦਾ ਵੀਰਵਾਰ ਨੂੰ ਆਗਾਜ਼ ਹੋ ਗਿਆ। ਇਸ ਮੌਕੇ...
मोगा, 24 अक्तूबर ( जशन,सटरिंगर दूरदर्शन ): शहर की प्रमुख शिक्षण संस्था राजिंदरा पब्लिक सीनियर सैकेंडरी स्कूल में डायरेक्टर मैडम सीमा शर्मा व चेयरमैन राघव शर्मा की अगुवाई में विद्यार्थियों के सुलेख मुकाबले करवाए गए। जिसमें विद्यार्थियों ने बढ़-चढ़कर शिरकत किया। इस मौके पर डायरेक्टर मैडम सीमा शर्मा ने कहा कि सुंदर लिखना एक कला है। हमारी हैंड राइटिंग हमारे चरित्र को प्रदर्शित करती...
----- ਉਦਯੋਗਪਤੀਆਂ ਅਤੇ ਨਿਵੇਸ਼ਕਾਂ ਨੂੰ ਪੰਜਾਬ ਵਿਚ ਵੱਧ ਤੋਂ ਵੱਧ ਨਿਵੇਸ਼ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ - ਡਿਪਟੀ ਕਮਿਸ਼ਨਰ---- ਮੋਗਾ, 24 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਜਿ਼ਲ੍ਹਾ ਮੋਗਾ ਵਿੱਚ ਉਦਯੋਗਾਂ ਦੇ ਪਸਾਰ ਅਤੇ ਪ੍ਰਸਾਰ ਨੂੰ ਮੁੱਖ ਰੱਖਦੇ ਹੋਏ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ (ਆਈ.ਏ.ਐਸ) ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ, ਜਿਸ ਵਿੱਚ 2 ਉਦਯੋਗਿਕ ਇਕਾਈਆਂ ਨੂੰ...
---*पंजाब की भगवंत मान सरकार से अधिक से अधिक ग्रांट लाकर गांवों की काया कल्प की जाएगी : विधायक डा. अमनदीप कौर अरोड़ा---------- मोगा, 24 अगस्त ( जशन,सटरिंगर दूरदर्शन ): : मोगा हलके के गांव मंडीरा नवां से सरपंच छिंदरपाल सिंह व ग्राम ंपंचायत सदस्यों को आज हलका विधायक डा. अमनदीप कौर अरोड़ा ने अपने निवास स्थान पर आयोजित सम्मान समारोह में सम्मानित किया। इस मौके पर हलका विधायक डा...
-----आप प्रवक्ता नील गर्ग ने अकाली-कांग्रेस और भाजपा को ड्रग तस्करों को संरक्षण देने वाली पार्टी बताया----------- - --आरोप-प्रत्यारोप न करें, जनता को बताएं कि पंजाब में नशा कैसे फैला? - नील गर्ग-------- चंडीगढ़, 23 अक्टूबर( जशन,सटरिंगर दूरदर्शन ): फिरोजपुर ग्रामीण से कांग्रेस की पूर्व विधायक सत्कार कौर की ड्रग्स मामले में गिरफ्तारी पर आम आदमी पार्टी ने तीखी प्रतिक्रिया व्यक्त...
-----ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂ ਮਿਤਾ ਤੇ ਸਾਬਕਾ ਸੈਨਿਕਾਂ ਵੱਲੋਂ ਸਮਾਰਕ ’ਤੇ ਸ਼ਰਧਾ ਦੇ ਫੁੱਲ ਭੇਂਟ--------- --------ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਦਿਲਾਂ ਵਿੱਚ ਹਮੇਸ਼ਾ ਰਹਿਣਗੇ ਜਿੰਦਾ-ਵਧੀਕ ਡਿਪਟੀ (ਜ) ਕਮਿਸ਼ਨਰ ਚਾਰੂ ਮਿਤਾ---------- ਮੋਗਾ, 23 ਅਕਤੂਬਰ: ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਅੱਜ ਮਿਤੀ 23 ਅਕਤੂਬਰ 2024 ਨੂੰ ਦੇਸ਼ ਦੇ ਸਰਵਉੱਚ ਸਨਮਾਨ, ਬਹਾਦੁਰੀ ਪੁਰਸਕਾਰ ਪਰਮਵੀਰ ਚੱਕਰ ਵਿਜੇਤਾ ਸੂਬੇਦਾਰ ਜੋਗਿੰਦਰ ਸਿੰਘ ਨੂੰ ਜ਼ਿਲਾ...
-------'ਆਪ' ਜਿਮਨੀ ਚੋਣਾਂ 'ਚ ਜ਼ਮੀਨੀ ਪੱਧਰ 'ਤੇ ਕਰੇਗੀ ਪ੍ਰਚਾਰ : ਡਾ: ਸੰਦੀਪ ਪਾਠਕ---------- -------'ਆਪ' ਕਿਸਾਨਾਂ ਅਤੇ ਆੜ੍ਹਤੀਆਂ ਨੂੰ ਕਮਜ਼ੋਰ ਕਰਨ ਲਈ ਭਾਜਪਾ ਦੀਆਂ ਚਾਲਾਂ ਦੀ ਨਿੰਦਾ ਕਰਦੀ ਹੈ, ਇਹ ਭਾਜਪਾ ਦੀ ਗੰਦੀ ਰਾਜਨੀਤੀ ਦਾ ਹਿੱਸਾ ਹੈ: ਡਾ ਪਾਠਕ ----- ਚੰਡੀਗੜ੍ਹ, 23 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਆਮ ਆਦਮੀ ਪਾਰਟੀ 'ਆਪ' ਦੇ ਕੌਮੀ ਜਨਰਲ ਸਕੱਤਰ ਅਤੇ ਸੰਸਦ ਮੈਂਬਰ ਸੰਦੀਪ ਪਾਠਕ ਨੇ ਅੱਜ ਪੰਜਾਬ 'ਚ ਜ਼ਿਮਨੀ ਚੋਣ ਲਈ ਪਾਰਟੀ ਦੇ ਚਾਰ...
---- ਖ੍ਰੀਦ ਪ੍ਰਬੰਧਾਂ ਉੱਪਰ ਪ੍ਰਗਟਾਈ ਸੰਤੁਸ਼ਟੀ--------- ਮੋਗਾ, 23 ਅਕਤੂਬਰ-( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ. ਵਿਸ਼ੇਸ਼ ਸਾਰੰਗਲ ਆਈ.ਏ.ਐਸ ਅਤੇ ਸੀਨੀਅਰ ਪੁਲਿਸ ਕਪਤਾਨ ਅਜੇ ਗਾਂਧੀ ਆਈ.ਪੀ.ਐਸ ਮੋਗਾ ਨੇ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਡੀ.ਐਮ ਮਾਰਕਫੈੱਡ, ਡੀ.ਐਮ.ਪਨਸਪ,ਡੀ.ਐਮ.ਵੇਅਰ ਹਾਊਸ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੋਂ ਇਲਾਵਾ ਵੱਖ ਵੱਖ...
----------ਖਰੀਦ ਏਜੰਸੀਆਂ ਨੂੰ ਝੋਨੇ ਦੀ ਖਰੀਦ, ਲਿਫਟਿੰਗ ਤੇ ਅਦਾਇਗੀ ਲਈ ਹੋਰ ਤੇਜੀ ਲਿਆਉਣ ਦੇ ਆਦੇਸ਼----- ------ --ਜਿਲ੍ਹੇ ਵਿੱਚ ਹੁਣ ਤੱਕ ਹੋਈ 54840 ਮੀਟਰਕ ਟਨ ਝੋਨੇ ਦੀ ਖਰੀਦ ------- ਮੋਗਾ 23 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਆਈ.ਏ.ਐਸ ਅਤੇ ਸੀਨੀਅਰ ਪੁਲਿਸ ਕਪਤਾਨ ਸ਼੍ਰੀ ਅਜੇ ਗਾਂਧੀ ਆਈ.ਪੀ.ਐਸ ਨੇ ਜਿਲ੍ਹੇ ਵਿੱਚ ਝੋਨੇ ਦੇ ਚੱਲ ਰਹੇ ਖਰੀਦ ਪ੍ਰਬੰਧਾਂ, ਲਿਫਟਿੰਗ ਤੋਂ ਇਲਾਵਾ ਵਾਤਾਵਰਨ ਦੀ ਸੰਭਾਲ ਲਈ ਪਰਾਲੀ...

