ਮੋਗਾ, 26 ਅਪ੍ਰੈਲ (ਜਸ਼ਨ): ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਮੋਗਾ ਦੇ ਪਿੰਡ ਚੜਿੱਕ ਦੇ ਸਰਕਾਰੀ ਸਕੂਲ ਨੂੰ ਅਪਗ੍ਰੇਡ ਕਰਕੇ ਇਸ ਦਾ ਨਾਮ ਸ਼ਹੀਦ ਲਾਂਸ ਨਾਇਕ ਕੁਲਵੰਤ ਸਿੰਘ ਦੇ ਨਾਮ ਉਤੇ ਰੱਖਿਆ ਜਾਵੇਗਾ ਜਿਨ੍ਹਾਂ ਨੇ ਦੇਸ਼ ਦੀ ਏਖਕਤਾ ਤੇ ਅਖੰਡਤਾ ਦੀ ਰਾਖੀ ਕਰਦੇ ਹੋਏ ਜੰਮੂ ਕਸ਼ਮੀਰ ਵਿਖੇ ਸ਼ਹਾਦਤ ਦੇ ਦਿੱਤੀ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਜੱਦੀ ਪਿੰਡ ਵਿਖੇ ਖੇਡ ਮੈਦਾਨ ਦਾ ਨਿਰਮਾਣ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਨੇ ਸ਼ਹੀਦ ਦੇ ਪਰਿਵਾਰ ਨੂੰ...
News
ਮੋਗਾ 24 ਅਪ੍ਰੈਲ (jashan ): ਬਾਬਾ ਗੁਰਬਚਨ ਸਿੰਘ ਜੀ ਦੀ ਪਵਿੱਤਰ ਯਾਦ ਵਿੱਚ 24 ਅਪ੍ਰੈਲ ਦਾ ਦਿਹਾੜਾ ਮਾਨਵ ਏਕਤਾ ਦਿਵਸ ਵਜੋਂ ਸਮੁੱਚੇ ਨਿਰੰਕਾਰੀ ਜਗਤ ਵੱਲੋਂ ਭਾਰਤ ਅਤੇ ਦੂਰ ਦੇਸ਼ ਅੱਜ ਖੂਨਦਾਨ ਕੈਂਪ ਲਗਾਕੇ ਮਨਾਇਆ ਜਾ ਰਿਹਾ ਹੈ। ਏਸੇ ਕੜ੍ਹੀ ਤਹਿਤ ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਅਸ਼ੀਰਵਾਦ ਸਦਕਾ ਬ੍ਰਾਂਚ ਮੋਗਾ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ (ਸੰਤ ਨਿਰੰਕਾਰੀ ਮਿਸ਼ਨ ਦੇ ਸਮਾਜਕ ਵਿਭਾਗ) ਵੱਲੋਂ ਖੂਨਦਾਨ ਕੈਂਪ ਲਗਾਇਆ ਗਿਆ। ਜਿਸ...
ਮੋਗਾ, 21 ਅਪ੍ਰੈਲ(ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸੂਬੇ ਵਿੱਚ ਲੋਕਾਂ ਨੂੰ ਸਸਤੀਆਂ ਦਰਾਂ ਉਤੇ ਰੇਤਾ ਤੇ ਬਜਰੀ ਮੁਹੱਈਆ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਪੰਜ ਜ਼ਿਲ੍ਹਿਆਂ ਦੀਆਂ 20 ਹੋਰ ਜਨਤਕ ਖੱਡਾਂ ਲੋਕਾਂ ਨੂੰ ਸਮਰਪਿਤ ਕੀਤੀਆਂ ਤਾਂ ਕਿ ਰੇਤੇ ਦੀ ਪਿੱਟ ਹੈੱਡ ਤੋਂ ਕੀਮਤ 5.50 ਰੁਪਏ ਪ੍ਰਤੀ ਕਿਊਬਿਕ ਫੁੱਟ ਯਕੀਨੀ ਬਣਾਈ ਜਾ ਸਕੇ। ਮੁੱਖ ਮੰਤਰੀ ਨੇ ਜ਼ਿਲ੍ਹਾ ਮੋਗਾ ਦੇ ਪਿੰਡ ਸੰਘੇੜਾ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਜਨਤਕ...
मोगा, 21 अप्रैल , (जश्न ) : कोटकपूरा रोड स्थित मां बगलामुखी यज्ञशाला में मां बगलामुखी जयंती समारोह के कार्ड,आचार्य नन्दलाल शर्मा की अध्यक्षता में मोगा शहर के प्रमुख समाजसेवियों के द्वारा रिलीज किए गए। इस मौके पर राईटवे एयरलाइंस के प्रमुख देव प्रिय त्यागी और पार्षद गौरव गुप्ता गुड्डू ने कहा कि मां बगलामुखी जयंती शहर वासियों के सहयोग से बड़ी धूमधाम से मनाई जाएगी। मां बगलामुखी...
ਮੋਗਾ, 21 ਅਪਰੈਲ (ਜਸ਼ਨ):ਗਰਮੀਆਂ ਆਉਣ ਤੋਂ ਪਹਿਲਾਂ ਹੀ ਪੰਜਾਬ ਵਿੱਚ ਲਗ ਰਹੇ ਬਿਜਲੀ ਦੇ ਲੰਮੇ-ਲੰਮੇ ਕੱਟਾਂ ਨੇ ਜਿਥੇ ਆਮ ਜਨਤਾ ਦਾ ਜਿਊਣਾ ਮੁਸ਼ਕਿਲ ਕੀਤਾ ਹੈ ਉਥੇ ਹੀ ਬਿਜਲੀ ਜਾਣ ਨਾਲ ਪਾਣੀ ਦੀ ਕਿੱਲਤ ਦਾ ਵੀ ਉਹਨਾਂ ਨੂੰ ਸਾਮ੍ਹਣਾ ਕਰਨਾ ਪੈ ਰਿਹਾ ਹੈ।ਜੋਂ ਕਿ ਪੰਜਾਬ ਵਾਸੀਆਂ ਵਾਸਤੇ ਵੱਡੀ ਮੰਦਭਾਗੀ ਗੱਲ ਹੈ। ਇਹ ਸ਼ਬਦ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਆਪ ਸਰਕਾਰ ਵਲੋ ਲਗਾਏ ਜਾ ਰਹੇ ਬਿਜਲੀ ਦੇ ਅਣਐਲਾਨੇ ਕੱਟਾਂ ਉਤੇ ਤੰਜ ਕਸਦੇ ਹੋਏ ਕਹੇ।ਬੈਂਸ ਨੇ ਕਿਹਾ ਕਿ...
ਮੋਗਾ, 21 ਅਪਰੈਲ (ਜਸ਼ਨ):ਜ਼ਿਲ੍ਹੇ ਦੀ ਉਘੀ ਵਿਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਵਿੱਚ ਵਿਦਿਆਰਥੀਆਂ ਨੂੰ ਧਰਤੀ ਤੇ ਵੱਧ ਰਹੇ ਤਾਪਮਾਨ ਅਤੇ ਜੰਗਲਾਂ ਦੀ ਘੱਟਦੀ ਗਿਣਤੀ ਪ੍ਰਤੀ ਜਾਗਰੂਕ ਕਰਨ ਲਈ ਧਰਤੀ ਦਿਵਸ ਮਨਾਇਆ ਗਿਆ। ਸਕੂਲ ਦੇ ਜਨਰਲ ਸੈਕਟਰੀ ਮੈਡਮ ਪਰਮਜੀਤ ਕੌਰ ਅਤੇ ਪ੍ਰਿੰਸੀਪਲ ਮੈਡਮ ਸਤਵਿੰਦਰ ਕੌਰ ਅਤੇ ਐਕਟੀਵਿਟੀ ਕੁਆਡੀਨੇਟਰ ਮੈਡਮ ਮੋਨਿਕਾ ਸਿੱਧੂ ਦੀ ਅਗਵਾਈ ਵਿਚ ਧਰਤ ਦਿਵਸ ਸਬੰਧੀ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਤੀਸਰੀ ਜਮਾਤ...
ਮੋਗਾ, 21 ਅਪ੍ਰੈਲ (ਜਸ਼ਨ )-ਪੁਣਛ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਏ ਜਵਾਨਾਂ ਵਿੱਚੋਂ ਮੇਰੇ ਮੋਗਾ ਹਲਕੇ ਦੇ ਪਿੰਡ ਚੜਿੱਕ ਦਾ ਵਸਨੀਕ ਕੁਲਵੰਤ ਸਿੰਘ ਵੀ ਇੱਕ ਹੈ। ਸ਼ਹੀਦ ਕੁਲਵੰਤ ਸਿੰਘ ਦੇ ਪਿਤਾ ਵੀ ਕਾਰਗਿਲ ਵਿੱਚ ਸ਼ਹੀਦ ਹੋਏ ਸਨ। ਕੁਲਵੰਤ ਆਪਣੇ ਪਿੱਛੇ ਇੱਕ ਧੀ ਤੇ ਤਿੰਨ ਮਹੀਨੇ ਦਾ ਬੇਟਾ ਛੱਡ ਗਿਆ ਹੈ। ਕੱਲ੍ਹ ਜਦੋਂ ਪਤਾ ਲੱਗਾ ਕਿ ਉਹ ਸ਼ਹੀਦ ਹੋ ਗਏ ਹਨ ਤਾਂ ਪੂਰਾ ਪਰਿਵਾਰ ਸੋਗ ਤੇ ਸਦਮੇ ਵਿੱਚ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਆਪਣਾ ਘਰ ਬਣਾ ਰਿਹਾ ਸੀ। ਅਜੇ ਘਰ...
ਕੋਟ-ਈਸੇ-ਖਾਂ, 21 ਅਪਰੈਲ (ਜਸ਼ਨ): ਸ੍ਰੀ ਹੇਮਕੁੰਟ ਸੀਨੀ.ਸੈਕੰ ਸਕੂਲ ਕੋਟ-ਈਸੇ-ਖਾਂ (ਮੋਗਾ) ਵਿਖੇ ਵਿਦਿਆਰਥੀਆਂ ਨੇ ਵਿਸ਼ਵ ਧਰਤ ਦਿਵਸ ਮਨਾਇਆ। ਜਿਸ ਵਿੱਚ ਨਰਸਰੀ ਤੋਂ ਬਾਰਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਨੇ ਉਤਸ਼ਾਹ ਪੂਰਵਕ ਭਾਗ ਲਿਆ । ਵਿਦਿਆਰਥੀਆਂ ਵੱਲੋਂ ਅਲੱਗ-ਅਲੱਗ ਪ੍ਰਕਾਰ ਦੇ ਪੋਸਟਰ, ਪੇਟਿੰਗ, ਸਲੋਗਨ ਆਦਿ ਬਣਾਏ।ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ...
ਚੰਡੀਗੜ੍ਹ, 21 ਅਪ੍ਰੈਲ: (ਇੰਟਰਨੈਸ਼ਨਲ ਪੰਜਾਬੀ ਨਿਊਜ਼) : ਖੇਡਾਂ ਦੇ ਖੇਤਰ ਵਿਚ ਸੂਬੇ ਦੀ ਗਵਾਚੀ ਹੋਈ ਪੁਰਾਤਨ ਸ਼ਾਨ ਬਹਾਲ ਕਰਨ ਲਈ ਆਮ ਆਦਮੀ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੌਮੀ ਖੇਡਾਂ ਵਿਚ ਤਮਗਾ ਜਿੱਤਣ ਵਾਲੇ 147 ਖਿਡਾਰੀਆਂ ਦੀ ਸਮਰਪਿਤ ਭਾਵਨਾ ਅਤੇ ਵਚਨਬੱਧਤਾ ਦਾ ਸਤਿਕਾਰ ਕਰਦੇ ਹੋਏ ਇਨ੍ਹਾਂ ਖਿਡਾਰੀਆਂ ਨੂੰ 5.43 ਕਰੋੜ ਦੀ ਨਗਦ ਰਾਸ਼ੀ ਨਾਲ ਸਨਮਾਨਿਤ ਕੀਤਾ। ਅੱਜ ਇੱਥੇ ਮਿਊਂਸਪਲ ਭਵਨ ਵਿਖੇ ਕਰਵਾਏ...
*25 अप्रैल को भारत रतन डा.भीमराव अंबेदकर को समर्पित विशाल चेतना समागम में पहुंचेंगे केन्द्रीय मंत्री : अर्जुन कुमार मोगा, 21 अप्रैल (जशन): प्रधानमंत्री नरेन्द्र मोदी की नीतियों से प्रभावित होकर गांवों में दूसरी राजनीतिक पार्टियों के लोग भाजपा में शामिल हो रहे हैं। क्योंकि प्रधानमंत्री की देश के गरीबों के लिए बनाई जा रही योजनाओं का लाभ लोगों को मिल रहा है। जिससे भाजपा की देश...

