ਯੂਨੀਵਰਸਲ ਮੋਗਾ ਨੇ ਲਗਵਾਇਆ ਆਸਟਰੇਲੀਆ ਦਾ ਮਲਟੀਪਲ ਵੀਜ਼ਾ

ਮੋਗਾ,9 ਜਨਵਰੀ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਂਚ ਆਫਿਸ: ਅੰਮਿ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ ,ਸੰਸਥਾਂ ਨੇ ਰਣਜੀਤ ਸਿੰਘ ਅਤੇ ਉਹਨਾ ਦੀ ਪਤਨੀ ਸ਼ਿੰਦਰ ਕੌਰ ਵਾਸੀ ਪਿੰਡ ਜੈਮਲ ਵਾਲਾ, ਜ਼ਿਲ੍ਹਾ ਮੋਗਾ ਦਾ ਆਸਟਰੇਲੀਆ ਦਾ ਮਲਟੀਪਲ ਵੀਜ਼ਾ ਲਗਵਾ ਕੇ ਦਿੱਤਾ ਹੈ। ਰਣਜੀਤ ਸਿੰਘ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਰਦੀ ਅਤੇ ਸਟਾਫ ਮੈਂਬਰਾ ਦਾ ਧੰਨਵਾਦ ਕੀਤਾ। ਸੰਸਥਾਂ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਤੇ ਸਟਾਫ ਮੈਂਬਰਾਂ ਨੇ ਦੱਸਿਆ ਕਿ ਸੰਸਥਾਂ ਵਲੋਂ ਆਸਟਰੇਲੀਆ, ਕੈਨੇਡਾ, ਯੂ.ਕੇ. ਅਤੇ ਯੂ.ਐਸ.ਏ ਦਾ ਮਲਟੀਪਲ ਵੀਜ਼ਾ ਬੜੀ ਅਸਾਨੀ ਨਾਲ ਦਿੱਤਾ ਜਾ ਰਿਹਾ ਹੈ ਅਤੇ ਪਿਛਲੇ ਕਈ ਸਾਲਾਂ ਤੋਂ ਸੰਸਥਾਂ ਵਲੋਂ ਲਗਵਾਏ ਗਏ ਮਲਟੀਪਲ,  ਸੁਪਰ ਅਤੇ ਸਟੂਡੈਂਟ ਵੀਜ਼ੇ ਦੇ ਰਿਜ਼ਲਟਸ ਬਹੁਤ ਚੰਗੇ ਆ  ਰਹੇ ਹਨ ਅਤੇ ਇਹ ਸੰਸਥਾਂ ਸਾਰੇ ਦੇਸ਼ਾ ਦੇ ਆਨਲਾਇਨ ਵੀਜ਼ਾ ਅਤੇ ਰਿਫਿਊਜ਼ਲ ਕੇਸ ਲਗਾੳਣ ਵਿੱਚ ਮਾਹਿਰ ਜਾਣੀ ਜਾਂਦੀ ਹੈ। ਜਿਹੜੇ ਵੀ ਵਿਦਿਆਰਥੀ  ਅਤੇ ਉਹਨਾਂ ਦੇ ਮਾਂ-ਪਿਉ ਦਾ ਵੀਜ਼ਾ ਕਿਸੇ ਵੀ ਦੇਸ਼ ਤੋਂ ਰਿਫਊਜ਼ ਹੈ ਉਹ ਜਲਦ ਤੋਂ ਜਲਦ ਆ ਕੇ ਮਿਲਕੇ ਜਾਣਕਾਰੀ ਲੈ ਸਕਦੇ ਹਨ। ਵਿਦਿਆਰਥੀਆਂ ਨੂੰ ਮਈ ਅਤੇ ਸਤੰਬਰ 2018 ਇਨਟੇਕ ਦੀਆਂ ਆਫਰ ਲੈਟਰਾਂ ਵੀ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਦੱਸਿਆ ਕਿ ਵਿਦਿਆਰਥੀ ਜਲਦ ਤੋਂ ਜਲਦ ਆ ਕੇ ਆਪਣੀਆਂ ਆਫਰ ਲੈਟਰਾਂ ਅਪਲਾਈ ਕਰ ਸਕਦੇ ਹਨ।