ਮੋਗਾ,4 ਮਾਰਚ (ਜਸ਼ਨ)-ਜਿਲਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੀਆਂ ਨਵੀਆਂ ਚੁਣੀਆਂ ਗਈਆਂ ਬਲਾਕ ਕਮੇਟੀਆਂ ਅਤੇ ਜਿਲਾ ਕਮੇਟੀ ਦੀ ਪਹਿਲੀ ਮੀਟਿੰਗ ਜਿਲਾ ਚੇਅਰਮੈਨ ਗੁਰਬਚਨ ਸਿੰਘ ਗਗੜਾ ਦੀ ਪ੍ਧਾਨਗੀ ਹੇਠ ਸੰਸਥਾ ਦੇ ਮੁੱਖ ਦਫਤਰ ਬਸਤੀ ਗੋਬਿੰਦਗੜ ਮੋਗਾ ਵਿਖੇ ਹੋਈ । ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਸ. ਗਗੜਾ ਨੇ ਸੰਸਥਾ ਵੱਲੋਂ ਚਲਾਏ ਜਾ ਰਹੇ ਸਮਾਜ ਸੇਵੀ ਪ੍ੋਜੈਕਟਾਂ ਦਾ ਮੁਲਾਂਕਣ ਕਰਕੇ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਸੁਧਾਰ ਕਰਨ ਅਤੇ ਸਰਕਾਰੀ ਸਕੀਮਾਂ ਦਾ ਲਾਭ...
News
ਮੋਗਾ, ਮਾਰਚ (ਜਸ਼ਨ)-ਮਾਉਟ ਲਿਟਰਾ ਜ਼ੀ ਸਕੂਲ ਵਿਚ ਪਰੀ ਦਿਵਸ ਦਾ ਆਯੋਜਨ ਧੂਮਧਾਮ ਨਾਲ ਆਯੋਜਿਤ ਕੀਤਾ ਗਿਆ। ਸਕੂਲ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਪਰੀ ਦਿਵਸ ਤੇ ਆਪਣੇ ਘਰਾਂ ਵਿਚ ਪਰੀ ਦੀ ਡਰੈਸ ਵਿਚ ਸਜੀ ਛੋਟੀ ਬੱਚਿਆਂ ਆਕਰਸ਼ਣ ਦਾ ਕੇਂਦਰ ਲੱਗ ਰਹੀਆ ਸਨ। ਉਹਨਾਂ ਬੱਚਿਆਂ ਨੂੰ ਪਰੀ ਦੀ ਮਹੱਤਤਾ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਬੱਚਿਆਂ ਦੇ ਵਿਚ ਕੁਇਜ਼ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਇਸ ਮੌਕੇ...
ਮੋਗਾ, 5 ਮਾਰਚ (ਜਸ਼ਨ)-ਪੰਜਾਬ ਦੀਆਂ ਮੋਹਰੀ ਸਾਹਿਤ ਸਭਾਵਾਂ ਵਿਚ ਸ਼ਾਮਲ ਨੌਜਵਾਨ ਸਾਹਿਤ ਸਭਾ ਭਲੂਰ ਵਲੋਂ ਵਿਸ਼ਾਲ ਸਾਹਿਤਕ ਸਮਾਗਮ ਕਰਵਾਇਆ ਗਿਆ। ਨੌਜਵਾਨ ਸ਼ਾਇਰ ਬੇਅੰਤ ਗਿੱਲ ਅਤੇ ਅਨੰਤ ਗਿੱਲ ਨੇ ਵਿਸ਼ੇਸ਼ ਉੱਦਮ ਸਦਕਾ ਕਰਵਾਇਆ ਇਹ ਸਮਾਗਮ ਯਾਦਗਾਰੀ ਹੋ ਨਿੱਬੜਿਆ। ਸਮਾਗਮ ਦੌਰਾਨ ਨੌਜਵਾਨ ਲੇਖਕ ਤੇ ਸਮਾਜ ਸੇਵੀ ਗੁਰਪ੍ਰੀਤ ਮਾਨ ਮੌੜ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਲੇਖਕਾਂ ਅਤੇ ਪਾਠਕਾਂ ਦੇ ਰੂਬਰੂ ਹੋਏ। ਇਸ ਮੌਕੇ ਗੁਰਪ੍ਰੀਤ ਮਾਨ ਮੌੜ ਨੇ ਆਪਣੇ ਭਾਵਪੂਰਵਕ ਸ਼ਬਦਾਂ...
ਮੋਗਾ,4 ਮਾਰਚ (ਜਸ਼ਨ)-ਮੋਗਾ ਅਤੇ ਮਾਲਵੇ ਦੀ ਪ੍ਰਸਿੱਧ ਆਰ.ਆਈ.ਈ.ਸੀ ਇਮੀਗਰੇਸ਼ਨ ਸੰਸਥਾ ਲਗਾਤਾਰ ਵਿਦਿਆਰਥੀਆਂ ਦੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਵਿਚ ਅਹਿਮ ਭੂਮਿਕਾ ਨਿਭਾਅ ਰਹੀ ਹੈ ਅਤੇ ਸੰਸਥਾ ਵੱਲੋਂ ਵੱਡੀ ਗਿਣਤੀ ਵਿਚ ਵਿਦਿਆਰਥੀਆਂ ਦੇ ਵੀਜ਼ੇ ਲਗਵਾਏ ਜਾ ਰਹੇ ਹਨ । ਹਰ ਵਾਰ ਦੀ ਤਰਾਂ ਇਸ ਵਾਰ ਹਰਦਿਲ ਮਹਿਬੂਬ ਪੁੱਤਰ ਬਲਜਿੰਦਰ ਸਿੰਘ ਵਾਸੀ ਰਟੌਲ ਜ਼ਿਲਾ ਫ਼ਿਰੋਜ਼ਪੁਰ ਦਾ ਆਸਟੇ੍ਰਲੀਆ ਦਾ ਸਟੂਡੈਂਟ ਵੀਜ਼ਾ ਲਗਾਇਆ ਗਿਆ। ਇਸ ਸਬੰਧੀ ਡਾਇਰੈਕਟਰ ਕੀਰਤੀ ਬਾਂਸਲ ਅਤੇ ਰੋਹਿਤ...
ਚੰਡੀਗੜ, 4 ਮਾਰਚ (ਜਸ਼ਨ)-: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ‘ਆਜਾਦ ਸਿਪਾਹੀ’ ਐਲਾਨਨ ਵਾਲੀ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਦਲੀਲ ’ਤੇ ਹੀ ਉਨਾਂ ਨੂੰ ਘੇਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਸ੍ਰੀ ਸੁਨੀਲ ਕੁਮਾਰ ਜਾਖੜ ਨੇ ਕਿਹਾ ਕਿ ਅਸਲ ਵਿੱਚ ਸ੍ਰੀ ਮੋਦੀ ਨੇ ਇਹ ਕਬੂਲ ਕੀਤਾ ਹੈ ਕਿ ਸ੍ਰੀ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਅੰਦਰ ਆਜ਼ਾਦ ਅਤੇ ਜ਼ਮਹੂਰੀ ਸੱਭਿਆਚਾਰ ਕਾਇਮ ਹੈ। ਉਨਾਂ ਕਿਹਾ ਕਿ ਇਸ ਦੇ ਨਾਲ ਹੀ ਪ੍ਰਧਾਨ ਮੰਤਰੀ...
ਸਮਾਲਸਰ, 4 ਮਾਰਚ (ਜਸਵੰਤ ਗਿੱਲ)-ਪਿੰਡ ਸਮਾਲਸਰ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈਣ ਉਪਰੰਤ ਅਰਦਾਸ ਕਰਕੇ ਖੇਡ ਸਟੇਡੀਅਮ ਸਮਾਲਸਰ ਅਤੇ ਇਸ ਵਿਚ ਹੋ ਰਹੇ ਪਲੇਠੇ ਵਾਲੀਬਾਲ ਟੂਰਨਾਮੈਂਟ ਦਾ ਉਦਘਾਟਨ ਸਮਾਰੋਹ ਹੋਇਆ। ਟੂਰਨਾਮੈਂਟ ਦਾ ਉਦਘਾਟਨ ਜਥੇਦਾਰ ਤੀਰਥ ਸਿੰਘ ਮਾਹਲਾ ਜ਼ਿਲਾ ਪ੍ਰਧਾਨ ਸ਼ੋ੍ਰਮਣੀ ਅਕਾਲੀ ਦਲ ਨੇ ਪਿੰਡ ਦੇ ਪਤਵੰਤੇ ਵਿਅਕਤੀਆਂ ਦੀ ਹਾਜ਼ਰੀ ਵਿਚ ਕੀਤਾ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ...
ਚੰਡੀਗੜ੍ਹ, 3 ਮਾਰਚ (ਜਸ਼ਨ) :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਕਿਹਾ ਕਿ ਸ੍ਰੀ ਮੋਦੀ ਦੀਆਂ ਇਹ ਟਿੱਪਣੀਆਂ ਭਾਰਤੀ ਜਨਤਾ ਪਾਰਟੀ ਵੱਲੋਂ ਸਾਲ 2019 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਛੇ ਤੇ ਆਧਾਰਹੀਣ ਬਿਆਨਾਂ ਰਾਹੀਂ ਉਨ੍ਹਾਂ ਅਤੇ ਕਾਂਗਰਸ ਹਾਈ ਕਮਾਂਡ ਦਰਮਿਆਨ ਪਾੜਾ ਪਾਉਣ ਲਈ ਕੀਤੀਆਂ ਜਾ ਰਹੇ ਬੇਤੁੱਕੇ ਯਤਨਾਂ ਦਾ ਹਿੱਸਾ ਹੈ। ਸ੍ਰੀ ਮੋਦੀ ਨੂੰ ‘ਸੂਚਨਾ’ ਦੇ...
ਤਰਨਤਾਰਨ, 3 ਮਾਰਚ (ਜਸ਼ਨ)- ਤਰਨਤਾਰਨ ਦੀ ਨਵਜੋਤ ਕੌਰ ਨੇ ਏਸ਼ੀਅਨ ਕੁਸ਼ਤੀ ਚੈਪੀਅਨਸ਼ਿਪ ਵਿਚ 65 ਕਿਲੋ ਵਰਗ ਵਿਚ ਫ੍ਰੀ ਸਟਾਈਲ ਫਾਈਨਲ ਮੁਕਾਬਲੇ ਵਿਚ ਭਾਰਤ ਦੀ ਅਗਵਾਈ ਕਰਦਿਆਂ ਸੋਨੇ ਦਾ ਤਗਮਾ ਜਿੱਤ ਕੇ ਇਤਿਹਾਸ ਰਚਿਆ ਹੈ। ਨਵਜੋਤ ਕੌਰ ਨੇ ਜਾਪਾਨ ਦੀ ਮਿਆਂ ਆਈ ਮਾਈ ਨੂੰ 9-1 ਨਾਲ ਹਰਾ ਕੇ ਵਿਸ਼ਵ ਵਿਚ ਭਾਰਤ ਦਾ ਸਨਮਾਨ ਵਧਾਇਆ ਹੈ। ਇਹ ਖਬਰ ਪੰਜਾਬ ਪਹੰੁਚਣ ’ਤੇ ਨਵਜੋਤ ਕੌਰ ’ਤੇ ਤਰਨਤਾਰਨ ਦੇ ਪਿੰਡ ਬਾਗੜੀਆ ਦੀ ਰਹਿਣ ਵਾਲੀ ਨਵਜੋਤ ਕੌਰ ਦੇ ਘਰ ਵਿਚ ਵਧਾਈ ਦੇਣ ਵਾਲਿਆਂ ਦਾ...
ਬਾਘਾਪੁਰਾਣਾ,03 ਮਾਰਚ (ਰਾਜਿੰਦਰ ਸਿੰਘ ਕੋਟਲਾ/ਪਵਨ ਗਰਗ/ਗਗਨਦੀਪ ਸਮਾਲਸਰ):ਅੱਜ ਸਥਾਨਕ ਡੇਰਾ ਬਾਬਾ ਕੌਲ ਦਾਸ ਦੇ ਵਿਹੜੇ ਵਿੱਚ ਸਮਾਲਸਰ ਸਮਾਜ ਸੇਵਾ ਸੰਮਤੀ ਨੇ ਸਿਵਲ ਹਸਪਤਾਲ ਮੋਗਾ ਦੇ ਬਲੱਡ ਕੈਂਪ ਦੀ ਟੀਮ ਦੀ ਸਹਾਇਤਾ ਨਾਲ 16ਵਾਂ ਖੂਨਦਾਨ ਕੈਂਪ ਲਾਇਆ, ਜਿਸ ਵਿੱਚ ਥਾਣਾ ਸਮਾਲਸਰ ਦੇ ਮੁੱਖ ਅਫਸਰ ਇੰਸ: ਲਵਦੀਪ ਸਿੰਘ ਗਿੱਲ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕਲੱਬ ਪ੍ਰਧਾਨ ਡਾ: ਬਲਰਾਜ ਸਿੰਘ ਰਾਜੂ ਨੇ ਜਾਰੀ ਬਿਆਨ ਵਿੱਚ ਦੱਸਿਆ ਕਿ ਇਲਾਕੇ ਦੇ ਲੋਕਾਂ ਨੇ ਬੜੇ...
ਸਮਾਲਸਰ,3 ਮਾਰਚ (ਜਸਵੰਤ ਗਿੱਲ)-ਕੱਲ ਦੇਰ ਸ਼ਾਮ ਮੋਗਾ-ਕੋਟਕਪੂਰਾ ਮੁੱਖ ਮਾਰਗ ‘ਤੇ ਟਰਾਲੇ ਅਤੇ ਮੋਟਰਸਾਇਕਲ ਦੀ ਟੱਕਰ ਹੋਣ ਨਾਲ ਇੱਕ 28 ਸਾਲਾ ਨੌਜਵਾਨ ਦੀ ਮੌਤ ਹੋ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਪਿੰਡ ਬੁੱਧ ਸਿੰਘ ਵਾਲਾ ਦਾ ਵਾਸੀ ਰਾਜਵਿੰਦਰ ਸਿੰਘ ਦੇਰ ਸ਼ਾਮ ਨੂੰ ਆਪਣੇ ਪਿੰਡ ਤੋਂ ਮੋਟਰਸਾਇਕਲ ਤੇ ਸਵਾਰ ਹੋ ਕੇ ਆਪਣੇ ਨਾਨਕੇ ਪਿੰਡ ਪੰਜਗਰਾਂਈ ਕਲਾਂ (ਫਰੀਦਕੋਟ) ਨੂੰ ਜਾ ਰਿਹਾ ਸੀ । ਜਦ ਉਹ ਗੁਰੂ ਤੇਗ ਬਹਾਦਰਗੜ ਰੋਡੇ ਕਾਲਜ ਕੋਲ ਪਹੁੰਚਿਆ ਤਾਂ ਉੱਥੇ ਸੜਕ ਦੇ ਉੱਤੇ ਖੜੇ...

