*ਲੋਕ ਇਨਸਾਫ ਪਾਰਟੀ ਤੋਂ ਵਿਧਾਇਕ ਦਾ ਚੋਣ ਲੜੇ ਸੁਖਦੇਵ ਸਿੰਘ ਆਪਣੇ ਸਾਥੀਆ ਸਮੇਤ ਭਾਜਪਾ ਵਿਚ ਹੋਏ ਸ਼ਾਮਲ ਮੋਗਾ, 24 ਜੁਲਾਈ (ਜਸ਼ਨ): -ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਅੱਜ ਸਾਰੇ ਵਰਗਾਂ ਅਤੇ ਵੱਖ-ਵੱਖ ਪਾਰਟੀਆ ਤੋਂ ਆਗੂ ਤੇ ਲੋਕ ਭਾਜਪਾ ਵਿਚ ਸ਼ਾਮਲ ਹੋ ਕੇ ਭਾਜਪਾ ਨੂੰ ਮਜਬੂਤ ਕਰ ਰਹੇ ਹਨ। ਜਿਸ ਕਾਰਨ ਭਾਜਪਾ ਪੰਜਾਬ ਵਿਚ ਸਭ ਤੋਂ ਵੱਡੀ ਪਾਰਟੀ ਦੇ ਰੂਪ ਵਿਚ ਉਭਰ ਕੇ ਸਾਹਮਣੇ ਆ ਰਹੀ ਹੈ। ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ...
News
ਚੰਡੀਗੜ੍ਹ, 23 ਜੁਲਾਈ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) : ਮਨੀਪੁਰ ਵਿੱਚ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਘਿਨਾਉਣੇ ਕਾਰੇ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਖ਼ਤ ਕਾਨੂੰਨੀ ਵਿਵਸਥਾਵਾਂ ਨਾਲ ਨਜਿੱਠਿਆ ਜਾਵੇ ਅਤੇ ਉਨ੍ਹਾਂ ਨੂੰ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ, ਇਹ ਗੱਲ ਦੁਹਰਾਉਂਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਉੱਤਰ-ਪੂਰਬੀ ਸੂਬੇ ਵਿੱਚ ਚੱਲ ਰਹੀ ਹਿੰਸਾ ਤੋਂ ਪ੍ਰਭਾਵਿਤ ਸਾਰੇ ਲੋਕਾਂ...
ਚੰਡੀਗੜ੍ਹ, 23 ਜੁਲਾਈ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਅਕਾਲੀ ਦਲ ਦੀ ਵਿਦਿਆਰਥੀ ਜਥੇਬੰਦੀ ਸਟੂਡੈਂਟ ਆਰਗੇਨਾਈਜ਼ੇਸ਼ਨ ਆਫ਼ ਇੰਡੀਆ (ਐਸਓਆਈ) ਦੇ ਜ਼ਿਲ੍ਹਾ ਪ੍ਰਧਾਨ ਤੇਜਬੀਰ ਸਿੰਘ ਗਿੱਲ ਤੋਂ ਸਮੈਕ ਅਤੇ ਤਿੰਨ ਲੱਖ ਰੁਪਏ ਦੀ ਬਰਾਮਦਗੀ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਅਕਾਲੀ ਦਲ 'ਤੇ ਤਿੱਖਾ ਹਮਲਾ ਕੀਤਾ ਹੈ। ਐਤਵਾਰ ਨੂੰ ਪਾਰਟੀ ਹੈੱਡਕੁਆਟਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਦੋਸ਼ ਲਾਇਆ ਕਿ ਤੇਜਬੀਰ...
ਬੀਤੇ ਸਮੇਂ 'ਚ ਸਿੰਜਾਈ ਵਿਭਾਗ ਭ੍ਰਿਸ਼ਟ ਤੰਤਰ ਲਈ ‘ਕਮਾਊ ਪੁੱਤ’ ਹੁੰਦਾ ਸੀ ਪਰ ਹੁਣ ਸਭ ਕੁੱਝ ਸੁਚਾਰੂ ਕੀਤਾ ਜਾ ਰਿਹੈ,ਭਵਿੱਖ ਵਿੱਚ ਅਜਿਹੀ ਸਥਿਤੀ ਨਾਲ ਨਜਿੱਠਣ ਲਈ ਖ਼ਾਕਾ ਤਿਆਰ ਕਰੇਗੀ ਸੂਬਾ ਸਰਕਾਰ ਨੰਗਲ, 23 ਜੁਲਾਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਖਿਆ ਕਿ ਡੈਮਾਂ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ ਹੈ ਅਤੇ ਸੂਬਾ ਸਰਕਾਰ ਸਮੁੱਚੀ ਸਥਿਤੀ ਉਤੇ ਨਿਰੰਤਰ ਨਜ਼ਰ ਰੱਖ ਰਹੀ ਹੈ ਤੇ ਹਾਲਾਤ ਪੂਰੀ ਤਰ੍ਹਾਂ ਕਾਬੂ ਹੇਠ ਹਨ।ਬਰਸਾਤ ਦੇ ਮੱਦੇਨਜ਼ਰ...
ਮੋਗਾ, 23 ਜੁਲਾਈ (ਜਸ਼ਨ): -ਪੰਜਾਬ ਮਾਲ ਅਫਸਰਾਂ ਵੱਲੋਂ ਰਜਿਸਟਰੀਆ ਦੇ ਬਾਈਕਾਟ ਦੀ ਦਿੱਤੀ ਗਈ ਚਿਤਾਵਨੀ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਪੰਜਾਬ ਦੇ ਲੋਕਾਂ ਨੂੰ ਭਿ੍ਸ਼ਟਾਚਾਰ ਮੁਕਤ ਸ਼ਾਸਨ ਦੇਣ ਦੀ ਚੋਣਾਂ ਤੋਂ ਪਹਿਲਾਂ ਗੱਲ ਕਰਦੀ ਸੀ ਹੁਣ ਸਰਕਾਰੀ ਦਫਤਰਾਂ ਵਿਚ ਸਰੇਆਮ ਭਿ੍ਸ਼ਟਾਚਾਰ ਨਜ਼ਰ ਆ ਰਿਹਾ ਹੈ | ਜਿਸਦਾ ਪਰੂਫ ਹੁਣ ਪੰਜਾਬ ਮਾਲ ਅਫਸਰ ਐਸੋਸਏਸ਼ਨ ਨੇ ਚਿਤਾਵਨੀ ਦੇ ਕੇ ਸਾਬਤ ਕਰ ਦਿੱਤਾ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ...
ਮੋਗਾ,23 ਜੁਲਾਈ (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਡਾ. ਇਕਬਾਲ ਸਿੰਘ , ਡਾ.ਗੁਰਚਰਨ ਸਿੰਘ, ਪ੍ਰਿੰਸੀਪਲ ਸਤਵਿੰਦਰ ਕੌਰ ਦੀ ਅਗਵਾਈ ਵਿਚ ਸਕੂਲ ਦੇ ਪੀ ਟੀ ਏ ਦੇ ਮੈਂਬਰਾਂ ਦਮਨਪ੍ਰੀਤ ਕੌਰ, ਸ਼ੇਫਾਲੀ ਗਰਗ, ਜਤਿੰਦਰ ਸਿੰਘ ਸਹਿਗਲ, ਸ੍ਰੀਮਤੀ ਇਕਬਾਲ ਕੌਰ, ਸੰਦੀਪ ਤਾਇਲ, ਮੈਡਮ ਰੋਮਿਲਾ ਸੂਦ, ਮੋਨਿਕਾ ਸਿੱਧੂ, ਅੰਮ੍ਰਿਤਪਾਲ ਕੌਰ,ਨਾਲ ਵਿਸ਼ੇਸ਼ ਮੁੱਦਿਆਂ ਤੇ...
ਮੋਗਾ,22 ਜੁਲਾਈ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਵਿਦਿਆ, ਖੇਡਾਂ ਅਤੇ ਸੱਭਿਆਚਾਰ ਦੇ ਖੇਤਰ ਵਿੱਚ ਲਗਾਤਾਰ ਤਰੱਕੀ ਕਰਦਾ ਹੋਇਆ ਨਵੇਂ-ਨਵੇਂ ਕੀਰਤੀਮਾਨ ਸਥਾਪਿਤ ਕਰਦਾ ਆ ਰਿਹਾ ਹੈ। ਇਸ ਲੜੀ ਤਹਿਤ ਸਕੂਲ ਵਿੱਚ ਵਿਗਿਆਨ ਵਿਸ਼ੇ ਨਾਲ ਸਬੰਧਤ ਕੈਂਪ ਟੈਸਟ ਨਵੰਬਰ 2022 ਮਹੀਨੇ ਵਿੱਚ ਕਰਵਾਇਆ ਗਿਆ ਸੀ। ਇਸ ਟੈਸਟ ਵਿੱਚ ਸਕੂਲ ਵਿੱਚੋਂ...
ਮੋਗਾ, 22 ਜੁਲਾਈ (ਜਸ਼ਨ): ਸਾਉਣ ਮਹੀਨੇ ਦਾ ਮਨਮੋਹਕ ਤਿਉਹਾਰ ਹਰ ਔਰਤ ਤਿਉਹਾਰ ਨੂੰ ਬੜੇ ਚਾਅ ਅਤੇ ਸੱਧਰਾਂ ਨਾਲ ਮਨਾਉਣਾ ਚਾਹੁੰਦੀ ਹੈ, ਇਸੇ ਤਹਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਜਰਨਲ ਸੈਕਟਰੀ ਮੈਡਮ ਪਰਮਜੀਤ ਕੌਰ ਪੰਮੀ ਨੇ ਆਪਣੇ ਘਰ ਤੀਆਂ ਦਾ ਆਯੋਜਨ ਕੀਤਾ। ਜਿਸ ਵਿੱਚ ਉਨ੍ਹਾਂ ਦੀਆਂ ਸਹੇਲੀਆਂ ਦੇ ਨਾਲ ਮੋਗਾ ਜ਼ਿਲ੍ਹੇ ਦੇ ਐਮ. ਐਲ. ਏ. ਡਾਕਟਰ ਅਮਨਦੀਪ ਕੌਰ ਅਰੋੜਾ ਨੇ ਵੀ ਸ਼ਿਰਕਤ ਕੀਤੀ। ਐਮ. ਐਲ. ਏ. ਮੈਡਮ ਨੇ ਦੱਸਿਆ ਕਿ ਅਜਿਹੇ ਤਿਉਹਾਰ ਸਾਨੂੰ ਹਮੇਸ਼ਾ ਮਨਾਉਣੇ...
ਮੋਗਾ, 22 ਜੁਲਾਈ (ਜਸ਼ਨ): -ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਗਰੀਬ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਵਿਚ ਪੰਜ ਲੱਖ ਰੁਪਏ ਤਕ ਦਾ ਇਲਾਜ ਕਰਵਾਉਣ ਲਈ ਆਯੂਸ਼ਮਾਨ ਯੋਜਨਾ ਸ਼ੁਰੂ ਕੀਤੀ ਸੀ, ਜਿਸਦਾ ਪੂਰੇ ਦੇਸ਼ ਵਿਚ ਗਰੀਬ ਅਤੇ ਲੋੜਵੰਦ ਲੋਕ ਲਾਭ ਉਠਾ ਰਹੇ ਹਨ | ਲੇਕਿਨ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਹਸਪਤਾਲਾਂ ਨੂੰ ਸਮੇਂ ਤੇ ਪੈਮੇਂਟ ਨਾ ਆਉਣ ਨਾਲ ਇਸ ਯੋਜਨਾ ਦਾ ਲਾਭ ਪ੍ਰਾਈਵੇਟ ਹਸਪਤਾਲ ਚੰਗੀ ਤਰ੍ਹਾਂ ਨਹੀਂ ਦੇ ਪਾ ਰਹੇ | ਜਿਸ ਕਾਰਨ ਪੰਜਾਬ ਦੇ...
ਮੋਗਾ,22 ਜੁਲਾਈ (ਜਸ਼ਨ): ਮਾਈਕਰੋ ਗਲੋਬਲ ਮੋਗਾ ਦੀ ਨਾਮਵਰ ਸੰਸਥਾ ਹੈ ਅਤੇ ਆਪਣੇ ਆਪ ਵਿੱਚ ਇੱਕ ਬਰਾਂਡ ਬਣ ਚੁੱਕੀ ਹੈ। ਸੰਸਥਾ ਮੁੱਖੀ ਚਰਨਜੀਤ ਸਿੰਘ ਝੰਡੇਆਣਾ ਪਿਛਲੇ ਲੰਬੇ ਸਮੇਂ ਤੋਂ ਇਸ ਸੰਸਥਾ ਨੂੰ ਆਪਣੀ ਪੂਰੀ ਤਨਦੇਹੀ ਨਾਲ ਚਲਾ ਰਹੇ ਹਨ। ਗੱਲਬਾਤ ਕਰਦੇ ਹੋਏ ਝੰਡੇਆਣਾ ਨੇ ਦੱਸਿਆ ਕਿ ਉਹਨਾਂ ਅੱਜ ਮੋਗਾ ਦੀ ਨਾਮਵਰ ਹਸਤੀ ਐਡਵੋਕੇਟ ਹਰਦੀਪ ਸਿੰਘ ਲੋਧੀ ਦੀ ਬੇਟੀ ਹਰਨਾਜ਼ ਕੌਰ ਲੋਧੀ ਦਾ ਵੀਜ਼ਾ ਪ੍ਰਾਪਤ ਕੀਤਾ ਹੈ। ਹਰਦੀਪ ਸਿੰਘ ਲੋਧੀ ਬਾਰ ਕੌਂਸਲ ਦੇ ਪ੍ਰਧਾਨ ਵੱਜੋਂ ਸੇਵਾ...

