News

ਧਰਮਕੋਟ, 6 ਦਸੰਬਰ (ਜਸ਼ਨ) : ਜ਼ਿਲਾ ਮੋਗਾ ਦੇ ਕਸਬਾ ਧਰਮਕੋਟ ਦੀਆਂ ਨਗਰ ਕੌਂਸਲ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜਦਗੀਆਂ ਦਾਖਲ ਕਰਨ ਦੇ ਅੰਤਿਮ ਦਿਨ ਨਗਰ ਕੌਂਸਲ ਧਰਮਕੋਟ ਲਈ ਸਾਬਕਾ ਚੇਅਰਮੈਨ ਬਰਜਿੰਦਰ ਬਰਾੜ ਦੀ ਅਗਵਾਈ ‘ਚ ਨਗਰ ਕੌਂਸਲ ਧਰਮਕੋਟ ਦੀਆਂ ਚੋਣਾਂ ਲਈ ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਪੱਤਰ ਭਰੇ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਦੌਰਾਨ ਬਰਜਿੰਦਰ ਸਿੰਘ ਬਰਾੜ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਵੋਟਰ ਸੂਚੀਆਂ ਦੇਣ ਵਿਚ...
ਧਰਮਕੋਟ, 6 ਦਸੰਬਰ (ਜਸ਼ਨ) : ਜ਼ਿਲਾ ਮੋਗਾ ਦੇ ਕਸਬਾ ਧਰਮਕੋਟ ਦੀਆਂ ਨਗਰ ਕੌਂਸਲ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਆਮ ਚੋਣਾਂ ਲਈ ਅੱਜ ਨਾਮਜਦਗੀਆਂ ਦਾਖਲ ਕਰਨ ਦੇ ਅੰਤਿਮ ਦਿਨ ਨਗਰ ਕੌਂਸਲ ਧਰਮਕੋਟ ਲਈ 52 ਨਾਮਜਦਗੀ ਪੱਤਰ ਦਾਖਲ ਕੀਤੇ ਗਏ। ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਅਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਅਗਵਾਈ ‘ਚ ਨਗਰ ਕੌਂਸਲ ਚੋਣਾਂ ਲਈ ਉਮੀਦਵਾਰਾਂ ਨੇ ਕਾਗਜ਼ ਦਾਖਲ ਕੀਤੇ । ਇਸ ਮੌਕੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ...
ਮੋਗਾ, 6 ਦਸੰਬਰ (ਜਸ਼ਨ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਪੋਰਟਸ ਕਲੱਬ ਗੱਜਣਵਾਲਾ ਦੀ ਇੱਕ ਅਤਿ ਜਰੂਰੀ ਮੀਟਿੰਗ ਕਲੱਬ ਪ੍ਧਾਨ ਨਵਦੀਪ ਸਿੰਘ ਗੱਜਣਵਾਲਾ ਦੀ ਪ੍ਧਾਨਗੀ ਹੇਠ ਹੋਈ, ਜਿਸ ਵਿੱਚ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਪਿੰਡ ਵਿੱਚ ਲਗਵਾਏ ਗਏ ਅੱਖਾਂ ਦੇ ਮੁਫਤ ਕੈਂਪ ਦੀ ਸਫਲਤਾ ਪੂਰਵਕ ਸੰਪੰਨ ਹੋਣ ਤੇ ਖੁਸ਼ੀ ਦਾ ਪ੍ਗਟਾਵਾ ਕਰਦਿਆਂ ਕਲੱਬ ਪ੍ਧਾਨ ਨੇ ਕੈਂਪ ਨੂੰ ਸਫਲ ਬਨਾਉਣ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਸਮੂਹ ਅਹੁਦੇਦਾਰਾਂ, ਸੰਤ ਬਾਬਾ...
ਮੋਗਾ,6 ਦਸਬੰਰ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਬਲਦੇਵ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਗਗਨਦੀਪ ਸਿੰਘ ਬੰਮਰਾ ਸਪੁੱਤਰ ਜਗਤਾਰ ਸਿੰਘ ਬੰਮਰਾ ਵਾਸੀ ਧੱਲੇਕੇ, ਜ਼ਿਲ੍ਹਾ ਮੋਗਾ ਦਾ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾ ਕੇ ਦਿੱਤਾ ਹੈ। ਉਹਨਾ...
ਮੋਗਾ,5 ਦਸੰਬਰ (ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ ਭਿ੍ਰਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਮੋਹਾਲੀ ਵਿਜੀਲੈਂਸ ਵਿਭਾਗ ਦੀ ਟੀਮ ਨੇ ਗੁਪਤ ਕਾਰਵਾਈ ਕਰਦਿਆਂ ਮੋਗਾ ਨਾਲ ਸਬੰਧਤ ਇਕ ਨਾਇਬ ਤਹਿਸੀਲਦਾਰ ਨੂੰ ਰਿਸ਼ਵਤ ਦੇ ਮਾਮਲੇ ਵਿਚ ਗਿ੍ਰਫਤਾਰ ਕਰ ਲਿਆ। ਗੁਪਤ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਿੰਡ ਚੂਹੜਚੱਕ ਨਾਲ ਸਬੰਧਤ ਇਕ ਪ੍ਰਵਾਸੀ ਭਾਰਤੀ ਦਰਸ਼ਨ ਸਿੰਘ ਕਨੇਡਾ ਦਾ ਆਪਣੇ ਬਿਰਧ ਪਿਤਾ ਸਰਦਾਰਾ ਸਿੰਘ ਦੀ 17 ਕਿੱਲੇ ਮੁਸ਼ਤਰਕਾ ਖਾਤੇ ਦੀ ਜ਼ਮੀਨ ਦਾ ਇੰਤਕਾਲ ਆਪਣੇ...
ਗੁਰਦਾਸਪੁਰ,5 ਦਸੰਬਰ (ਜਸ਼ਨ)- ਅੰਗਰੇਜ਼ਾਂ ਤੋਂ ਦੇਸ਼ ਨੂੰ ਆਜ਼ਾਦ ਕਰਵਾਉਣ ਲਈ 80 ਫੀਸਦੀ ਕੁਰਬਾਨੀਆਂ ਦੇਣ ਵਾਲੇ ਪੰਜਾਬੀਆਂ ਦੀ ਵਿਰਾਸਤ ਨੂੰ ਕਾਇਮ ਰੱਖਦਿਆਂ ਪੰਜਾਬੀ ਸੂਰਮੇਂ ਹੁਣ ਦੁਸ਼ਮਣ ਤੋਂ ਦੇਸ਼ ਦੀਆਂ ਸਰਹੱਦਾਂ ਨੂੰ ਸੁਰੱਖਿਅਤ ਰੱਖਣ ਵਾਸਤੇ ਨਿਤ ਦਿਨ ਸ਼ਹੀਦੀ ਜਾਮ ਪੀ ਰਹੇ ਹਨ । ਸ਼ਹਾਦਤ ਦੀ ਇਸ ਲੰਬੀ ਲੜੀ ਤਹਿਤ ਅੱਜ ਫਿਰ ਪੰਜਾਬ ਦਾ ਇਕ ਜਵਾਨ ਸ੍ਰੀਨਗਰ ਵਿਖੇ ਸ਼ਹੀਦ ਹੋ ਗਿਆ । ਜੰਮੂ ਕਸ਼ਮੀਰ ਵਿਚ ਤਾਇਨਾਤ 10 ਸਿੱਖ ਬਟਾਲੀਅਨ ਦੇ ਪਲਵਿੰਦਰ ਸਿੰਘ ਦੀ ਮੌਤ ਉਸ ਸਮੇਂ ਹੋਈ ਜਦੋਂ...
ਮੋਗਾ,5 ਦਸੰਬਰ (ਜਸ਼ਨ)-ਪੰਜਾਬ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਸਿੱਖਿਆ ਵਿੱਚ ਸੁਧਾਰ ਲਈ ਸਿੱਖਿਆ ਸਕੱਤਰ ਪੰਜਾਬ ਸ਼੍ਰੀ ਕਿ੍ਰਸ਼ਨ ਕੁਮਾਰ ਜੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸਫਲਤਾਪੂਰਵਕ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਜਸਪਾਲ ਸਿੰਘ ਔਲਖ, ਡਾਇਟ ਪਿੰ੍ਰਸੀਪਲ ਸੁਖਚੈਨ ਸਿੰਘ ਹੀਰਾ, ਜ਼ਿਲ੍ਹਾ ਕੋਆਰਡੀਨੇਟਰ ਸੁਖਦੇਵ ਸਿੰਘ ਅਰੋੜਾ ਵੱਲੋਂ ਯੋਗ ਅਗਵਾਈ ਸਦਕਾ ਸਮੂਹ...
ਬਰਗਾੜੀ 4 ਦਸੰਬਰ (ਸਤਨਾਮ ਬੁਰਜ ਹਰੀਕਾ, ਮਨਪ੍ਰੀਤ ਸਿੰਘ ਬਰਗਾੜੀ) ਕਸਬਾ ਬਰਗਾੜੀ ਅਧੀਨ ਆਉਂਦੇ ਪਿੰਡ ਗੋਂਦਾਰਾ ਵਿਖੇ ਅੱਜ ਸਵੇਰੇੇ ਵਾਪਰੇ ਇਕ ਸੜਕ ਹਾਦਸੇ ‘ਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾ-ਮੁਕਤ ਬਿਜਲੀ ਕਰਮਚਾਰੀ ਗੁਰਜੰਟ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਗੋਂਦਾਰਾ ਜੋ ਅੱਜ ਸਵੇਰੇ ਕੋਟਕਪੂਰਾ ਜਾਣ ਲਈ ਬੱਸ ਅੱਡੇ ਤੇ ਪਹੁੰਚਿਆਂ ਤਾਂ ਸੜਕ ਪਾਰ ਕਰਨ ਸਮੇਂ ਕੋਟਕਪੂਰੇ ਵਾਲੇ ਪਾਸੇ ਤੋਂ ਆ ਰਹੀ ਕਾਰ ਨਾਲ ਟਕਰਾ ਗਿਆ ਜਿਸ ਕਾਰਨ ਉਸ...
ਬਾਘਾ ਪੁਰਾਣਾ, 4 ਦਸੰਬਰ (ਜਸ਼ਨ)- ਨਗਰ ਕੌਸਲ ਦੀਆਂ ਚੋਣਾਂ ਦੀ ਤਰੀਕ ਦਾ ਐਲਾਨ ਹੁੰਦਿਆਂ ਦੀ ਪਾਰਟੀਆਂ ਨੇ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਅੱਜ ਸਥਾਨਕ ਵਿਧਾਇਕ ਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਗਾਂਧੀ ਪੈਲੇਸ ਵਿਖੇ ਕਾਂਗਰਸ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਦੀ ਭਰਵੀਂ ਇਕੱਤਰਤਾ ਹੋਈ, ਜਿਸ ਵਿੱਚ ਦਰਸ਼ਨ ਸਿੰਘ ਬਰਾੜ ਨੇ ਕਾਂਗਰਸੀ ਵਰਕਰਾਂ ਨੂੰ ਚੋਣਾਂ ਲੜਨ ਦੇ ਚਾਹਵਾਨਾਂ ਦੀਆਂ ਮੌਕੇ ’ਤੇ ਹੀ ਅਰਜ਼ੀਆਂ ਲਈਆਂ। ਇਸ ਮੌਕੇ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਬਰਾੜ ਨੇ ਕਿਹਾ ਕਿ...
ਬਾਘਾਪੁਰਾਣਾ, 4 ਦਸੰਬਰ (ਜਸ਼ਨ): ਨਗਰ ਕੌਂਸਲ ਦੀਆਂ ਚੋਣਾਂ ਲਈ ਸ਼ੋ੍ਰਮਣੀ ਅਕਾਲੀ ਦਲ ਨੇ 15 ਵਿੱਚੋਂ 13 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਮੋਗਾ ਜਿਲ਼ਾ ਦੇ ਸ਼ਹਿਰੀ ਪ੍ਰਧਾਨ ਬਾਲਕਿ੍ਰਸ਼ਨ ਬਾਲੀ ਦੀ ਹਾਜ਼ਰੀ ਵਿਚ ਹੋਈ ਅਕਾਲੀ-ਭਾਜਪਾ ਵਰਕਰਾਂ ਦੀ ਇਕੱਤਰਤਾ ਸਾਹਮਣੇ ਅਕਾਲੀ ਦਲ ਬਾਦਲ ਦੇ ਜਿਲ਼ਾ ਪ੍ਰਧਾਨ ਤੇ ਹਲਕਾ ਇੰਚਾਰਜ ਜੱਥੇਦਾਰ ਤੀਰਥ ਸਿੰਘ ਮਾਹਲਾ ਨੇ ਉਮੀਦਵਾਰਾਂ ਦੀ ਸੂਚੀ ਨੂੰ ਅੰਤਿਮ ਰੂਪ ਦਿੱਤਾ। ਜੱਥੇਦਾਰ ਤੀਰਥ...

Pages