News

ਮੋਗਾ, 8 ਅਗਸਤ (ਜਸ਼ਨ) -ਮੋਗਾ ਜ਼ਿਲ੍ਹੇ ਦੇ ਪਿੰਡ ਮੰਗੇਵਾਲਾ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੇ ਮੱਦੇਨਜ਼ਰ ਪਿੰਡ ਵਿੱਚ ਵੱਖ-ਵੱਖ ਥਾਵਾਂ ’ਤੇ ਟਿਊਬਵੈੱਲ ਅਤੇ ਆਰ.ਓ. ਇਸ ਫਿਲਟਰ ਦੀ ਸ਼ੁਰੂਆਤ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ ਕੀਤੀ | ਇਸ ਤੋਂ ਇਲਾਵਾ ਪਿੰਡ ਦੇ ਪਾਰਕ, ਜਿੰਮ ਰੂਮ ਅਤੇ ਵਿਕਾਸ ਕਾਰਜਾਂ ਲਈ 4 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਦਾ ਚੈਕ ਪਿੰਡ ਦੀ ਟੀਮ ਨੂੰ ਸੌਂਪਿਆ ਗਿਆ। ਇਸ ਮੌਕੇ ਮੋਹਨ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਸਿੰਘ, ਪਾਰਟੀ ਵਰਕਰ...
ਚਰਖੀ ਦਾਦਰੀ/ਬਹਾਦੁਰਗੜ੍ਹ, 07 ਅਗਸਤ (ਜਸ਼ਨ) ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਮੰਤਰੀ ਅਤੇ ਸੀਨੀਅਰ ਆਗੂ ਸਰਦਾਰ ਭਗਵੰਤ ਮਾਨ ਨੇ ਬੁੱਧਵਾਰ ਨੂੰ ਚਰਖੀਦਾਦਰੀ ਅਤੇ ਬਹਾਦਰਗੜ੍ਹ ਵਿੱਚ ਜਨਤਕ ਮੀਟਿੰਗਾਂ ਨੂੰ ਸੰਬੋਧਨ ਕੀਤਾ ਅਤੇ ਹਰਿਆਣਾ ਦੇ ਲਾਲ ਅਰਵਿੰਦ ਕੇਜਰੀਵਾਲ ਲਈ ਸੂਬੇ ਦੇ ਲੋਕਾਂ ਤੋਂ ਸਮਰਥਨ ਮੰਗਿਆ। ਇਸ ਦੌਰਾਨ ਸੂਬਾ ਪ੍ਰਧਾਨ ਡਾ. ਸੁਸ਼ੀਲ ਗੁਪਤਾ ਅਤੇ ਸੀਨੀਅਰ ਸੂਬਾ ਮੀਤ ਪ੍ਰਧਾਨ ਅਨੁਰਾਗ ਢਾਂਡਾ ਮੋਜੂਦ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਨੇਸ਼ ਫੋਗਾਟ ਦੇ ਪਰਿਵਾਰ...
ਮੋਗਾ, 7 ਅਗਸਤ (ਜਸ਼ਨ) ਇਲਾਕੇ ਦੀ ਉੱਘੀ ਅਤੇ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ. ਸੰਕੈ. ਸਕੂਲ ਜੋ ਕਿ ਸਮੇਂ ਦੇ ਅਨੁਸਾਰ ਵਿੱਦਿਆ ਦੇ ਖੇਤਰ ਦੇ ਨਾਲ-ਨਾਲ ਐੱਨ.ਸੀ.ਸੀ. ,ਐੱਨ.ਐੱਸ.ਐੱਸ, ਖੇਡਾਂ ਅਤੇ ਹੋਰ ਗਤੀਵਿਧੀਆਂ ਕਰਵਾਉਦਾ ਰਹਿੰਦਾ ਹੈ ।ਜੋਨ ਕੋਟ-ਈਸੇ-ਖਾਂ ਦੀਆਂ ਖੇਡਾਂ ਅਲੱਗ-ਅਲੱਗ ਸਕੂਲਾਂ ਵਿੱਚ ਕਰਵਾਈਆਂ ਗਈਆਂ।ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਅੰ-14,17,19 ਦੀਆਂ ਵੱਖ-ਵੱਖ ਖੇਡਾਂ ਵਿੱਚ ਭਾਗ ਲੈਦੇ ਹੋਏ ਕ੍ਰਿਕਟ ਅੰ-19 ਪਹਿਲਾ ਸਥਾਨ , ਕਰਾਟੇ ਅੰ-14 ਪਹਿਲਾ...
Tags: SRI HEMKUNT SEN SEC SCHOOL KOTISEKHAN
ਨਵੀਂ ਦਿੱਲੀ, 07 ਅਗਸਤ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਬੁੱਧਵਾਰ ਨੂੰ ਰਾਜ ਸਭਾ ਵਿੱਚ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਦਾ ਮੁੱਦਾ ਉਠਾਇਆ। ਰਾਘਵ ਚੱਢਾ ਨੇ ਕੇਂਦਰ ਸਰਕਾਰ ਨੂੰ ਸ੍ਰੀ ਨਨਕਾਣਾ ਸਾਹਿਬ ਕੋਰੀਡੋਰ ਲਈ ਸ੍ਰੀ ਕਰਤਾਰਪੁਰ ਕੋਰੀਡੋਰ ਵਾਂਗ ਸੁਰੱਖਿਅਤ ਕੋਰੀਡੋਰ ਬਣਾਉਣ ਲਈ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਦੀ ਅਪੀਲ ਕੀਤੀ।‘ਆਪ’ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਕੇਂਦਰ ਸਰਕਾਰ ਨੂੰ ਸ੍ਰੀ...
Tags: AAM AADMI PARTY PUNJAB
ਮੋਗਾ, 7 ਅਗਸਤ (ਜਸ਼ਨ) ਐਸ.ਸੀ. ਫਰੰਟ ਰਜਿ. ਪੰਜਾਬ ਦੀ ਸਮੂਹ ਇਕਾਈ ਵਲੋਂ ਅੱਜ ਮੋਗਾ ਦੇ ਸਾਬਕਾ ਐਮ.ਐਲ.ਏ. ਅਤੇ ਭਾਜਪਾ ਪੰਜਾਬ ਦੇ ਸੈਕਟਰੀ ਡਾ. ਹਰਜੋਤ ਕਮਲ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਤੇ ਜਾਣਕਾਰੀ ਦਿੰਦੀ ਹੋਏ ਫਰੰਟ ਦੇ ਚੇਅਰਮੈਨ ਡਾ. ਰਣਜੀਤ ਸਿੰਘ ਸੈਦ ਮਹੁੰਮਦ ਅਤੇ ਪ੍ਰਧਾਨ ਅਮਰੀਕ ਸਿੰਘ ਪੰਡੋਰੀ ਨੇ ਦੱਸਿਆ ਕਿ ਮੋਗਾ ਵਾਸੀਆਂ ਦੀ ਬਹੁਤ ਹੀ ਵੱਡੀ ਸਮੱਸਿਆ ਜੋ ਕਿ ਪਲੇਠੀ ਸ਼ਹਿਰ ਦੇ ਗਾਂਧੀ ਰੋਡ ਤੇ ਸਥਿੱਤ ਸੀ, ਜਿਸਨੂੰ ਡਾ. ਹਰਜੋਤ ਕਮਲ ਸਿੰਘ ਨੇ...
ਮੋਗਾ, 7 ਅਗਸਤ (ਜਸ਼ਨ) ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਜੋ ਕਿ ਗੁਰੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ, ਸਿੱਖਿਆ ਦੇ ਨਾਲ-ਨਾਲ ਖੇਡਾਂ ਦੇ ਖੇਤਰ ਵਿੱਚ ਆਪਣੀ ਇੱਕ ਵਿਲੱਖਣ ਪਹਿਚਾਣ ਬਣਾ ਚੁੱਕਾ ਹੈ। ਅਕਸਰ ਹੀ ਇਸ ਸਕੁਲ਼ ਦੇ ਵਿਦਿਆਰਥੀ ਸਿੱਖਿਆ ਜਾਂ ਖੇਡਾਂ ਦੇ ਖੇਤਰ ਵਿੱਚ ਨਵੀਆਂ-ਨਵੀਆਂ ਮੱਲਾਂ ਮਾਰਦੇ ਰਹਿੰਦੇ ਹਨ। ਇਸੇ ਲੜੀ ਦੇ ਚਲਦਿਆਂ ਬਲੂਮਿੰਗ ਬਡਜ਼ ਸਕੂਲ ਦੀ ਅੰਡਰ-14 ਲੜਕਿਆਂ...
Tags: BLOOMIING BUDS SCHOOL MOGA
ਕੋਟ-ਈਸੇ-ਖਾਂ , 7 ਅਗਸਤ (ਜਸ਼ਨ) - ਜੋਨ ਕੋਟ-ਈਸੇ-ਖਾਂ ਦੇ ਪ੍ਰਧਾਨ ਪ੍ਰਿੰਸੀਪਲ ਜਗਰਾਜ ਸਿੰਘ ਸਕੱਤਰ ਪਲਵਿੰਦਰ ਸਿੰਘ ਲੈਕਚਰਾਰ ਸੀਨੀ.ਸੰਕੈ.ਸਕੂਲ ਘਲੋਟੀ ਦੀ ਨਿਗਰਾਨੀ ਹੇੇਠ 68 ਵੀਆਂ ਸਕੂਲ ਜੋਨਲ ਪੱਧਰ ਸਕੂਲ ਖੇਡਾਂ 2024 ਕਰਵਾਈਆ ਗਈਆਂ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਅੰਡਰ-14,17,ਅਤੇ 19 ਨੈੱਟਬਾਲ,ਸਕੇਟਿੰਗ, ਰੋਲਰ ਹਾਕੀ ਅਤੇ ਫੈਨਸਿੰਗ ਮੁਕਾਬਲ ਮੁਕਾਬਲੇ ਹੇਮਕੁੰਟ ਸਕੂਲ ਦੀਆਂ ਗਰਾਂਊਡ ਵਿੱਚ ਕਰਵਾਏ ਗਏ । ਇਸ ਮੌਕੇ ਚੇਅਰਮੈਨ ਸ: ਕੁਲਵੰਤ ਸਿੰਘ ਸੰਧੂ ਐੱਮ.ਡੀ...
Tags: SRI HEMKUNT SEN SEC SCHOOL KOTISEKHAN
ਮੋਗਾ, 7 ਅਗਸਤ (ਜਸ਼ਨ) - ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਗੁਰਪ੍ਰੀਤ ਸਿੰਘ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
*ਮੋਗਾ ਹਲਕੇ ਦਾ ਸਰਬਪੱਖੀ ਵਿਕਾਸ ਕਰਨਾ ਮੇਰਾ ਮੁੱਖ ਟੀਚਾ: ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਮੋਗਾ, 7 ਅਗਸਤ (ਜਸ਼ਨ) - ਮੋਗਾ ਦੇ ਵਾਰਡ ਨੰਬਰ 45 ਅਧੀਨ ਪੈਂਦੇ ਐਫ.ਸੀ.ਆਈ ਰੋਡ ਵਿੱਚ ਅੱਜ ਕੌਂਸਲਰ ਮਨਦੀਪ ਕੌਰ ਦੀ ਅਗਵਾਈ ਵਿੱਚ 16 ਲੱਖ ਰੁਪਏ ਦੀ ਲਾਗਤ ਨਾਲ ਸੜਕ ਤੇ ਪ੍ਰੀਮਿਕਸ ਪਾ ਕੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਕੀਤੀ ਗਈ । ਇਸ ਮੌਕੇ ਮੇਅਰ ਬਲਜੀਤ ਸਿੰਘ ਚਾਨੀ, ਡਿਪਟੀ ਮੇਅਰ ਅਸ਼ੋਕ ਧਮੀਜਾ, ਕੌਂਸਲਰ ਮਨਦੀਪ ਕੌਰ, ਵਾਰਡ ਪ੍ਰਧਾਨ...
ਮੋਗਾ, 24 ਜੁਲਾਈ (ਜਸ਼ਨ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਕੁਲਵਿੰਦਰ ਕੌਰ ਦਾ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
Tags: GOLDEN EDUCATIONS MOGA

Pages