ਜੈਤੋ, 2 ਅਗਸਤ (ਮਨਜੀਤ ਸਿੰਘ ਢੱਲਾ) - ਪਿਛਲੇ ਦੋ ਦਿਨ ਪਹਿਲਾਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਪੰਜਾਬ ਵਿੱਚ ਮੌਤਾਂ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਹੁਣ ਹਰਕਤ ਵਿੱਚ ਆਇਆ ਹੈ । ਅੱਜ ਜਿਲ੍ਹਾ ਫ਼ਰੀਦਕੋਟ ਦੇ ਸੀਨੀਅਰ ਪੁਲਿਸ ਕਪਤਾਨ ਸਵਰਨਜੀਤ ਸਿੰਘ ਤੇ ਡੀ.ਐਸ.ਪੀ ਜੈਤੋ ਪਰਮਿੰਦਰ ਸਿੰਘ ਵ
CRIME
ਗੁਰਦਾਸਪੁਰ ,4 ਅਪ੍ਰੈਲ (ਇੰਟਰਨੈਸ਼ਨਲ ਪੰਜਾਬੀ ਨਿਊਜ਼ ) :ਜ਼ਮੀਨੀ ਵਿਵਾਦ ਨੂੰ ਲੈਕੇ ਗੁਰਦਾਸਪੁਰ ਜਿਲੇ ਦੇ ਬਲਾਕ ਕਾਹਨੂੰਵਾਨ ਦੇ ਥਾਣਾ ਭੈਣੀ ਮੀਆਂ ਖਾਨ ਦੇ ਅਧੀਨ ਪੈਂਦੇ ਪਿੰਡ ਫੁਲੜਾ ਵਿੱਚ ਦੋ ਧਿਰਾਂ ਵਿੱਚ ਚੱਲੀਆਂ ਗੋਲੀਆਂ ਵਿੱਚ ਚਾਰ ਕਿਸਾਨਾਂ ਦੀ ਗੋਲੀਆਂ ਲੱਗਣ ਕਾਰਨ ਮੌਤ ਹੋ ਗਈ
ਰਿਸ਼ਵਤ ਲੈਂਦਾ ਰਜਿਸਟਰੀ ਕਲਰਕ ਰੰਗੇ ਹੱਥੀਂ ਕਾਬੂ,ਵਿਜੀਲੈਂਸ ਬਿਊਰੋ ਨੇ ਮੌਕੇ ਤੇ 10,000 ਰੁਪਏ ਦੀ ਰਾਸ਼ੀ ਵੀ ਕੀਤੀ ਬਰਾਮਦ
ਚੰਡੀਗੜ੍ਹ, 22ਸਤੰਬਰ(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਨੇ ਭਿ੍ਰਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜਿਲਾ ਸੰਗਰੂਰ ਦੀ ਤਹਿਸੀਲ ਦਿੜਬਾ ਵਿਖੇ ਤਾਇਨਾਤ ਰਜਿਸਟਰੀ ਕਲਰਕ ਜਸਪਾਲ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਲੁਧਿਆਣਾ ,27 ਜੂਨ (ਇੰਟਰਨੈਸ਼ਨਲ ਪੰਜਾਬੀ ਨਿਊਜ਼ ਬਿਊਰੋ) : ਲੁਧਿਆਣਾ ਦੀ ਸੈਂਟਰਲ ਜੇਲ ਤਾਜਪੁਰ ਵਿਚ ਅੱਜ ਕੈਦੀਆਂ ਦੇ ਦੋ ਗਰੁੱਪਾਂ ਦਰਮਿਆਨ ਹੋਈਆਂ ਝੱੜਪਾਂ ਉਪਰੰਤ ਅਫਰਾਤਫਰੀ ਵਾਲਾ ਮਾਹੌਲ ਬਣਿਆ ਹੋਇਆ ਹੈ । ਹਾਲਾਤ ਇਸ ਕਦਰ ਨਾਜ਼ੁਕ ਬਣੇ ਹੋਏ ਹਨ ਕਿ ਪੁਲਿਸ ਨੂੰ ਕੈਦੀਆਂ ’ਤੇ ਕਾਬੂ ਪ
ਮੋਗਾ ,27 ਨਵੰਬਰ ( ਲਛਮਣਜੀਤ ਸਿੰਘ ਪੁਰਬਾ/ ਨਵਦੀਪ ਮਹੇਸ਼ਰੀ ): ਮੋਗਾ ਦੇ ਵਿੱਚ ਆਏ ਦਿਨ ਗੁੰਡਾਗਰਦੀ ਦੀਆਂ ਘਟਨਾਵਾਂ ਵਧਦੀਆਂ ਹੀ ਜਾਂਦੀਆਂ ਹਨ ਜਿੱਥੇ ਧੱਲੇ ਕੇ ਪਿੰਡ ਵਿੱਚ ਇੱਕ ਨੌਜਵਾਨ ਦੀ ਸ਼ਰੇਆਮ ਕੁੱਟਮਾਰ ਕੀਤੀ ਗਈ ਉੱਥੇ ਬੀਤੇ ਕੱਲ ਪ੍ਰੀਤ ਨਗਰ ਦੇ ਦੋ ਨੌਜਵਾਨਾਂ ਤੇ ਫੇਸਬੁੱਕ
ਮੋਗਾ, 4 ਸਤੰਬਰ (ਜਸ਼ਨ / ਲਛਮਣਜੀਤ ਸਿੰਘ ਪੁਰਬਾ) :(ਵੀਡੀਓ ਦੇਖਣ ਲਈ ਖ਼ਬਰ ਦੇ ਆਖ਼ੀਰ ਵਿੱਚ ਦਿੱਤਾ ਲਿੰਕ ਕਲਿਕ ਕਰੋ ਜੀ) ਮੋਗਾ ਦੇ ਕਸਬੇ ਕੋਟ ਈਸੇ ਖਾਂ ਵਿਖੇ ਬੀਤੀ ਰਾਤ ਜਿੰਮ ਸੰਚਾਲਕ ਤੇ ਅਣਪਛਾਤਿਆਂ ਵਲੋਂ ਹਮਲਾ ਕੀਤਾ ਗਿਆ। ਜਿੰਮ ਸੰਚਾਲਕ ਕੁਲਵਿੰਦਰ ਸਿੰਘ ਮਾਨ ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗ
ਚੰਡੀਗੜ੍ਹ, 22ਸਤੰਬਰ(ਜਸ਼ਨ): ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਅੱਜ ਜੰਗਲਾਤ ਵਿਭਾਗ ਦੇ ਵਣ ਗਾਰਡ ਇਕਬਾਲ ਸਿੰਘ, ਬੀਟ ਅਫਸਰ ਬੋਹਾ ਅਤੇ ਵਾਧੂ ਚਾਰਜ ਬਲਾਕ ਅਫਸਰ ਬੁਢਲਾਡਾ, ਜਿਲ੍ਹਾ ਮਾਨਸਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਗ੍ਰ
ਮੋਗਾ, 30 ਜੁਲਾਈ (ਜਸ਼ਨ): ਅੱਜ ਮੋਗਾ ਥਾਣੇ ਦੇ ਐਨ ਸਾਹਮਣੇ ਨੌਜਵਾਨਾਂ ਦੇ ਦੋ ਸਮੂਹਾਂ ਵਿਚ ਹੋਈ ਭਿਆਨਕ ਲੜਾਈ ਵਿਚ 9 ਦੇ ਕਰੀਬ ਨੌਜਵਾਨ ਜ਼ਖਮੀ ਹੋ ਗਏ।

