ਮੋਗਾ, 7 ਮਈ (ਜਸ਼ਨ): ਇਲਾਕੇ ਦੀ ਮੋਹਰੀ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਧਰਮਕੋਟ ਦੇ ਵਿਦਿਆਰਥੀਆਂ ਨੇ ਐਸ. ਐਸ. ਜੀ. ਰੀਜ਼ਨਲ ਸੈਂਟਰ ਹੁਸ਼ਿਆਰਪੁਰ ਵੱਲੋਂ ਕਰਵਾਏ ਮੂਟ ਕੋਰਟ ਪ੍ਰਤੀਯੋਗਤਾ ਵਿਚ ਹਿੱਸਾ ਲਿਆ। ਜਿਸ ਵਿੱਚ ਬੀ. ਏ. ਐਲ. ਐਲ. ਬੀ. ਦੇ ਵਿਦਿਆਰਥੀਆਂ ਸ਼ਿਵਾਗ ਜੈਦਕਾ, ਅਮਨ ਢੀਂਗਰਾ ਅਤੇ ਦਿਵਾਂਸ਼ੂ ਨੇ ਹਿੱਸਾ ਲਿਆ ਅਤੇ ਪਹਿਲੇ ਦੋ ਗੇੜ ਵਿੱਚ ਉਹ ਵਿਜੇਤਾ ਰਹੇ। ਇਹਨਾਂ ਵਿਦਿਆਰਥੀਆਂ ਵੱਲੋਂ ਕੀਤੀ ਗਈ ਸਖਤ ਮਿਹਨਤ ਦੀ ਕਾਲਜ ਮੈਨੇਜਮੈਂਟ ਕਮੇਟੀ ਅਤੇ...
News
मोगा, 6 मई ( जाशन ) : जालंधर लोकसभा के उप चुनाव में आज शाहकोट में निकाले गए भाजपा के रोड शो में शाहकोट के गांवों व कस्बों का सैलाब उमडऩे से अब यह साबित हो गया है कि भाजपा लोकसभा का उप चुनाव भारी बहुमत से जीतेगी। उक्त विचार भाजपा के जिलाध्यक्ष डा.सीमांत गर्ग ने आज मोगा से भारी संख्या में गए भाजपा के पदाधिकारियों व कार्यकर्ताओं के साथ रोड शो में शामिल होने के अवसर पर प्रकट किए।...
ਚੰਡੀਗੜ੍ਹ 5 ਮਈ ( ਜਸ਼ਨ )- : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਖਿਲਾਫ ਜਾਰੀ ਮੁਹਿੰਮ ਦੌਰਾਨ ਜਲੰਧਰ ਜ਼ਿਲ੍ਹੇ ਦੇ ਪਿੰਡ ਤੁਰਾ ਨਿਵਾਸੀ ਬਰਿੰਦਰ ਕੁਮਾਰ ਅਤੇ ਉਸ ਦੀ ਘਰਵਾਲੀ ਦੀਪਕ ਬਾਲਾ ਨੂੰ ਹੋਰ ਪ੍ਰਾਈਵੇਟ ਮੁਲਜ਼ਮਾਂ ਨਾਲ ਮਿਲੀਭੁਗਤ ਕਰਨ ਲਈ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਨੇ ਰੂਪਨਗਰ ਜ਼ਿਲ੍ਹੇ ਦੇ ਪਿੰਡ ਕਰੂਰਾ ਵਿੱਚ ਰਾਜ ਸਰਕਾਰ ਨੂੰ ਪ੍ਰਚੱਲਿਤ ਕੁਲੈਕਟਰ ਦਰਾਂ ਤੋਂ ਬਹੁਤ ਜ਼ਿਆਦਾ ਕੀਮਤ 'ਤੇ ਜ਼ਮੀਨ ਵੇਚ ਕੇ ਰਾਜ ਦੇ ਖਜ਼ਾਨੇ ਨੂੰ ਵੱਡਾ ਨੁਕਸਾਨ...
ਮੋਗਾ, 5 ਮਈ ( ਜਸ਼ਨ )-ਮੋਗਾ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਪ੍ਰਭਾਵਤ ਹੋ ਕੇ ਭਾਜਪਾ ਵਿਚ ਜੋ ਸ਼ਾਮਲ ਹੋਣ ਦੀ ਪ੍ਰਕ੍ਰਿਆ ਪੂਰੇ ਪੰਜਾਬ ਵਿਚ ਚੱਲ ਰਹੀ ਹੈ ਉਸ ਨਾਲ ਹੁਣ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਨਾ ਤਹਿ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਰੰਗਰੇਟਾ ਟਾਈਗਰ ਫੋਰਸ ਦੇ ਜ਼ਿਲ੍ਹਾ ਪ੍ਰਧਾਨ ਜਗਤਾਰ ਸਿੰਘ ਝੰਡੇਵਾਲਾ ਆਪਣੇ ਸਾਥੀਆਂ ਸਮੇਤ ਭਾਜਪਾ ਵਿਚ ਸ਼ਾਮਲ...
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਸਥਾਨਕ ਲੋਕਲ ਬਾਡੀ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਦਾ ਮੋਗਾ ਦੇ ਵੱਖ-ਵੱਖ ਵਿਕਾਸ ਕਾਰਜ਼ਾਂ ਲਈ 7.27 ਕਰੋੜ ਰੁਪਏ ਦੀ ਜਾਰੀ ਕੀਤੀ ਗਰਾਂਟ ਲਈ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ ਧੰਨਵਾਦ ਮੋਗਾ, 5 ਮਈ (ਜਸ਼ਨ )-ਮੋਗਾ ਸਹਿਰ ਦੇ ਵਾਰਡਾਂ ਦੇ ਵਿਕਾਸ ਕਾਰਜ਼ਾਂ ਨੂੰ ਸਰਵਪੱਖੀ ਕਰਵਾਉਣਾ ਹੀ ਪੰਜਾਬ ਸਰਕਾਰ ਤੇ ਮੇਰਾ ਮੁੱਖ ਟੀਚਾ ਹੈ ਅਤੇ ਵਾਰਡਾਂ ਦੇ ਵਿਕਾਸ ਕਾਰਜ਼ ਯੁੱਧ ਪੱਧਰ ਤੇ ਚੱਲ ਰਹੇ ਹਨ ਅਤੇ ਇਸ ਵਿਚ ਕਿਸੇ ਪ੍ਰਕਾਰ...
मोगा, 5 मई (जशन) : श्री मां शक्ति क्लब की ओर से मां चिंतपूर्णी जी का जन्मोत्सव बड़े धूमधाम व श्रद्धापूर्वक मनाया गया। सर्वप्रथम क्लब के पदाधिकारी भूपिंदर चावला, कुलदीप चावला, अंकुश मित्तल, बोबी, पार्षद प्रवीण मक्कड़, राजकुमार, सोनू, यश, बिट्टू, सोनी आदि पदाधिकारियों ने मां भगवती के दरबार में मात्था टेकते हुए सभी को मां चिंतपूर्णी जी के जन्मोत्सव की बधाई दी। इस दौरान प्रताप रोड...
ਮੋਗਾ, 5 ਮਈ: (ਜਸ਼ਨ): ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਮੁਹੱਈਆ ਕਰਵਾਉਣ ਦੇ ਮਕਸਦ ਵਜੋਂ ਸੂਬੇ ਭਰ ਵਿੱਚ ਪਹਿਲਾਂ ਤੋਂ 500 ਆਮ ਆਦਮੀ ਕਲੀਨਿਕ ਸਫ਼ਲਤਾਪੂਰਵਕ ਚੱਲ ਰਹੇ ਹਨ। ਇਨ੍ਹਾਂ ਕਲੀਨਿਕਾਂ ਜਰੀਏ ਲੋਕਾਂ ਨੂੰ ਮਿਲ ਰਹੀਆਂ ਉੱਚ ਦਰਜੇ ਦੀਆਂ ਸਿਹਤ ਸਹੂਲਤਾ ਅਤੇ ਇਨ੍ਹਾਂ ਦੀ ਸਫ਼ਲਤਾ ਤੋਂ ਬਾਅਦ ਹੁਣ ਪੰਜਾਬ ਵਿੱਚ ਅੱਜ 80 ਹੋਰ ਨਵੇਂ ਮੁਹੱਲਾ ਕਲੀਨਿਕ ਲੋਕਾਂ ਨੂੰ ਪ੍ਰਭਾਵਸ਼ਾਲੀ ਸਿਹਤ ਸਹੂਲਤਾਂ ਮੁਹੱਈਆ...
ਜਲੰਧਰ, 4 ਮਈ (ਜਸ਼ਨ): ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨਾਲ ਵੀਰਵਾਰ ਨੂੰ ਜਲੰਧਰ ਪੱਛਮੀ, ਉੱਤਰੀ ਅਤੇ ਸੈਂਟਰਲ ਦੇ ਵੱਖ-ਵੱਖ ਖੇਤਰਾਂ 'ਚ ਰੋਡ ਸ਼ੋਅ ਕੱਢਿਆ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।ਮੁੱਖ ਮੰਤਰੀ ਨੇ ਰੋਡ ਸ਼ੋਅ ਦੀ ਸ਼ੁਰੂਆਤ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੇ ਭਾਰਗਵ ਨਗਰ ਤੋਂ ਕੀਤੀ। ਇੱਥੋਂ ਉਨ੍ਹਾਂ ਨੇ ਨਾਰੀ ਨਿਕੇਤਨ ਚੌਕ ਤੱਕ ਰੋਡ...
मोगा, 5 मई (जशन) : मोगा शहर में धार्मिक व सामाजिक कार्यों में सक्रिय रहने वाली अनमोल वैल्फेयर क्लब मोगा सिटी रजि: की ओर से आज आरा रोड स्थित श्री पंचमुखी हनुमान मंदिर में कंजक पूजन करके मां चिंतपूर्णी जन्मोत्सव धूमधाम से मनाया गया। सर्वप्रथम मुख्य पुजारी पंडित राहुल शर्मा की अगुवाई में क्लब के अध्यक्ष राजेश अरोड़ा, सरप्रस्त अनिल कालड़ा, विशाल ढींगरा, राहुल वर्मा चेयरमैन, प्रलाद...
ਮੋਗਾ, 5 ਮਈ (ਜਸ਼ਨ): ਜਲੰਧਰ ਦੇ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਪਿੰਡਾਂ ਵਿਚ ਜਿਸ ਪ੍ਰਕਾਰ ਲੋਕਾਂ ਦਾ ਸਹਿਯੋਗ ਭਾਜਪਾ ਨੂੰ ਮਿਲ ਰਿਹਾ ਹੈ , ਉਹ ਇਕ ਮਿਸਾਲ ਬਣੇਗਾ , ਕਿਉਂਕਿ ਇਸ ਵਾਰ ਭਾਜਪਾ ਪਿੰਡਾਂ ਤੇ ਸਹਿਰਾਂ ਵਿਚ ਇੱਕਲੇ ਚੋਣ ਲੜਨ ਦੇ ਕਾਰਨ ਖੁਦ ਲੋਕਾਂ ਤਕ ਆਪਣੀ ਪਹੁੰਚ ਬਣਾ ਰਹੀ ਹੈ | ਇਹ ਵਿਚਾਰ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਸ਼ਾਹਕੋਟ ਵਿਖੇ ਭਾਜਪਾ ਦੇ ਉਮੀਦਵਾਰ ਇੰਦਰ ਇਕਬਾਲ ਸਿੰਘ ਅਟਵਾਲ ਦੇ ਹੱਕ ਵਿਚ ਘਰ-ਘਰ ਵਿਚ ਪ੍ਰਧਾਨ ਮੰਤਰੀ ਨਰਿੰਦਰ...

