News

ਮੋਗਾ, 19 ਮਈ (ਜਸ਼ਨ)- ਮੋਗਾ ਦੇ ਐਮ.ਐਲ.ਏ. ਡਾ:ਹਰਜੋਤ ਕਮਲ ਦੇ ਨਿਰੰਤਰ ਯਤਨਾਂ ਸਦਕਾ ਸ਼ਹਿਰ ਦਾ ਕਾਇਆ ਕਲਪ ਹੋ ਰਿਹਾ ਹੈ । ਇਸੇ ਲੜੀ ਤਹਿਤ ਅੱਜ ਮੋਗਾ ਦੇ ਵਾਰਡ ਨੰਬਰ 2, 3 ਅਤੇ 4 ਵਿੱਚ ਚੱਕੀ ਵਾਲੀ ਗਲੀ, ਨਿੰਬੂਆਂ ਵਾਲਾ ਬਾਗ ਅਤੇ ਨੇੜਲੇ ਇਲਾਕੇ ਦੀਆਂ ਸੜਕਾਂ ਦਾ ਉਦਘਾਟਨ ਡਾ: ਹਰਜੋਤ ਕਮਲ ਵਲੋਂ ਕੀਤਾ ਗਿਆ। ਉਦਘਾਟਨੀ ਰਸਮਾਂ ਤੋਂ ਉਪਰੰਤ ਕੌਂਸਲਰ ਮਨਜੀਤ ਮਾਨ, ਕੌਂਸਲਰ ਅਸ਼ੋਕ ਧਮੀਜਾ, ਏ.ਈ. ਹਰਵਿੰਦਰ ਸਿੰਘ ਗਿੱਲ, ਜਤਿੰਦਰ ਅਰੋੜਾ, ਸੋਨੂੰ, ਬੂਟਾ ਸਿੰਘ ਨੇਵਿਕਾਸ ਕਾਰਜ...
ਫਿਰੋਜ਼ਪੁਰ, 19 ਮਈ (ਪੰਕਜ ਕੁਮਾਰ)-ਫਿਰੋਜ਼ਪੁਰ ਦੇ ਪਿੰਡ ਸੁਲਹਾਣੀ ਅਤੇ ਕਸਬਾ ਮੁੱਦਕੀ ਵਿਚ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ ਜਦ ਦੋ ਨਾਬਾਲਿਗ ਲੜਕਿਆਂ ਦੀ ਅਣਪਛਾਤੇ ਵਾਹਨ ਦੀ ਲਪੇਟ ਵਿਚ ਆਉਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੇ ਦਿਨ ਰਾਤ ਦੋ ਲੜਕੇ ਆਪਣੇੋ ਮੋਟਰਸਾਈਕਲ ਤੇ ਸਵਾਰ ਸਨ ਜਦੋਂ ਮੁੱਦਕੀ ਤੋਂ ਲੁਹਾਮ ਰੋਡ ‘ਤੇ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿਚ ਆ ਗਏ, ਜਿਸ ਵਿਚ ਬੂਟਾ ਸਿੰਘ ਪੁੱਤਰ ਦੇਵ ਸਿੰਘ ਵਾਸੀ ਮੁੱਦਕੀ ਦੀ ਮੌਕੇ ‘ਤੇ ਮੌਤ ਹੋ ਗਈ, ਜਦਕਿ ਅਰਸ਼ਦੀਪ...
ਮੋਗਾ, 19 ਮਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਗੌਰਮਿੰਟ ਤੋਂ ਮਾਨਤਾ ਪ੍ਰਾਪਤ ਹੈ ਜਿਸਦਾ ਲਾਇਸੈਂਸ ਨੰਬਰ...
ਮੋਗਾ,19 ਮਈ (ਜਸ਼ਨ)-: ਸਿਹਤ ਵਿਭਾਗ ਅਤੇ ਡਬਲਿਯੂ ਐਚ ਓ ਵੱਲੋਂ ਲੋਕਾਂ ਨੂੰ ਅਤੇ ਸਕੂਲੀ ਵਿਦਿਆਰਥੀਆਂ ਨੂੰ ਮੀਜ਼ਲ ਰੁਬੈਲਾ ਟੀਕਾਕਰਨ ਬਾਰੇ ਪਿਛਲੇ ਦਿਨਾਂ ਤੋਂ ਜਾਗਰੂਕ ਕੀਤਾ ਜਾ ਰਿਹਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਇਹ ਮੁਹਿੰਮ ਮੋਗਾ ਜਿਲੇ ਵਿੱਚ ਦਿਨੋਂ ਦਿਨ ਜ਼ੋਰ ਫੜਦੀ ਜਾ ਰਹੀ ਹੈ ਜਿਸ ਦੇ ਸਬੂਤ ਹਨ ਕਿ ਬੱਚੇ ਅਤੇ ਮਾਪਿਆਂ ਵਿੱਚ ਹੁਣ ਟੀਕਾਕਰਨ ਕਰਵਾਉਣ ਸਬੰਧੀ ਬਹੁਤ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦੇ ਹੋਏ ਦਫਤਰ ਸਿਵਲ...
ਬਾਘਾਪੁਰਾਣਾ,19 ਮਈ (ਜਸ਼ਨ)- ਕਾਂਗਰਸ ਹਾਈ ਕਮਾਂਡ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਾਹਕੋਟ ਜ਼ਿਮਨੀ ਚੋਣ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਚਲਾਈ ਜਾ ਰਹੀ ਚੋਣ ਪ੍ਰਚਾਰ ਮੁਹਿੰਮ ਸ਼ਿਖਰਾਂ ‘ਤੇ ਹੈ । ਇਸ ਚੋਣ ਪ੍ਰਚਾਰ ਮੁਹਿੰਮ ਲਈ ਅੱਜ ਬਾਘਾਪੁਰਾਣਾ ਤੋਂ ਵਿਧਾਇਕ ਸ:ਦਰਸ਼ਨ ਸਿੰਘ ਬਰਾੜ ਦੀ ਅਗਵਾਈ ਵਿੱਚ ਕਾਂਗਰਸ ਦੇ ਮਿਹਨਤੀ ਸਾਥੀਆਂ ਦੀ ਟੀਮ ਸ਼ਾਹਕੋਟ ਲਈ ਰਵਾਨਾ ਹੋਈ। ਸ਼ਾਹਕੋਟ ਲਈ ਰਵਾਨਾ...
ਚੰਡੀਗੜ•, 18 ਮਈ(ਜਸ਼ਨ): ਸਿੱਖਾਂ ਦੇ ਪਹਿਲੇ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਸਮਾਰੋਹ ਵਜੋਂ ਮਣਾਉਣ ਦੀ ਯੋਜਨਾ ਦੇ ਹਿੱਸੇ ਤਹਿਤ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਸ੍ਰੀ ਗੁਰੂ ਨਾਨਾਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨਾਂ ਨੂੰ ਜੋੜਦੀਆਂ ਸੜਕਾਂ ਦਾ ਨਾਮ 'ਗੁਰੂ ਨਾਨਕ ਮਾਰਗ' ਰੱਖਣ ਦਾ ਫੈਸਲਾ ਕੀਤਾ ਹੈ। ਅੱਜ ਇੱਥੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ 'ਤੇ ਮਨਾਉਣ ਲਈ ਕੀਤੀਆਂ ਜਾਣ ਵਾਲੀਆਂ ਤਿਆਰੀਆਂ...
ਕੋਟ ਈਸੇ ਖਾਂ 18 ਮਈ {ਖੇਤਪਾਲ ਸਿੰਘ} ਸਾਉਦੀ ਅਰਬ ਕਮਾਈ ਕਰਨ ਗਏ ਗੁਰਮੀਤ ਸਿੰਘ ਦੀ 18 ਫਰਵਰੀ 2018 ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ । ਜਿਸ ਦੀ ਮ੍ਰਿਤਕ ਦੇਹ ਤਿੰਨ ਮਹੀਨਿਆ ਬਾਅਦ ਅੱਜ ਕੋਟ ਈਸੇ ਖਾਂ ਪਰਿਵਾਰ ਨੂੰ ਮਿਲੀ । ਸਥਾਨਿਕ ਸਮਸ਼ਾਨ ਘਾਟ ਵਿਖੇ ਸੰਸਕਾਰ ਸਮੇਂ 'ਸਾਡਾ ਮੋਗਾ ਡੌਟ ਕੌਮ' ਦੇ ਪੋਰਟਲ ਨਾਲ ਗੱਲਬਾਤ ਕਰਦਿਆ ਪਰਿਵਾਰ ਦੇ ਮੁਖੀ ਜੌਗਿੰਦਰ ਸਿੰਘ ਨੇ ਦੱਸਿਆ ਕਿ ਕਰੀਬ ਦੋ ਸਾਲ ਪਹੁਿਲਾਂ ਬਹੁਤ ਮੁਸ਼ਕਲ ਨਾਲ ਆਪਣੇ ਪੁੱਤਰ ਗੁਰਮੀਤ ਸਿੰਘ ਨੂੰ ਸਾਉਦੀ ਅਰਬ ਕਮਾਈ...
ਸ਼ਾਹਕੋਟ , 18 ਮਈ (ਜਸ਼ਨ)- ਮੋਗਾ ਜ਼ਿਲੇ ਨਾਲ ਸਬੰਧਤ ਕਾਂਗਰਸੀ ਆਗੂਆਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਹਾਈ ਕਮਾਂਡ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼ਾਹਕੋਟ ਉਪ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਹੱਕ ਵਿੱਚ ਚਲਾਈ ਜਾ ਰਹੀ ਚੋਣ ਪ੍ਰਚਾਰ ਮੁਹਿੰਮ ਵਿਚ ਭਰਵੀਂ ਸ਼ਮੂਲੀਅਤ ਕਰਨ ਨਾਲ ਕਾਂਗਰਸੀ ਉਮੀਦਵਾਰ ਦੀ ਸਥਿਤੀ ਬੇਹੱਦ ਮਜਬੂਤ ਹੋ ਗਈ ਹੈ । ਪਿੰਡ ਬਾਜਵਾ ਖੁਰਦ ਅਤੇ ਪਿੰਡ ਥੰਮੂਵਾਲ ਵਿਖੇ ਘਰ ਘਰ ਵੋਟਾ ਵਾਸਤੇ...
ਮੋਗਾ, 18 ਮਈ (ਜਸ਼ਨ)-:ਪੰਜਾਬ ਸਰਕਾਰ ਦੇ ਹੁਕਮਾ ਮੁਤਾਬਿਕ ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲ੍ਹੇ ਅੰਦਰ ਵਿਸ਼ਵ ਹਾਇਪਰ ਟੈਨਸ਼ਨ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਡਾ.ਸੁਸ਼ੀਲ ਜੈਨ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਨੁੱਖ ਨੂੰ ਆਪਣਾ ਜੀਵਨ ਸ਼ਾਤੀਮਈ ਤਰੀਕੇ ਨਾਲ ਅਤੇ ਸਮਾਜ ਦੇ ਅਨੁਸ਼ਾਸਨ ਵਿੱਚ ਰਹਿ ਕੇ ਜਿਉਣ ਦੀ ਜਰੂਰਤ ਹੈ । ਉਹਨਾਂ ਕਿਹਾ ਕਿ ਹਮੇਸ਼ਾ ਤਨਾਅ ਮੁਕਤ ਜਿੰਦਗੀ ਜਿਉਣ ਦਾ ਯਤਨ ਕਰੋ ਕਿੳਂੁਕਿ ਹਾਇਪਰ ਟੈਨਸ਼ਨ ਦੇ ਨਾਲ ਬਹੁਤ ਸਾਰੀਆ ਬੀਮਾਰੀਆਂ ਸਰੀਰ ਨੂੰ ਖਤਮ ਕਰ...
ਮੋਗਾ,18 ਮਈ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਇਹ ਸੰਸਥਾ ਸਰਕਾਰ ਤੋਂ ਮਨਜ਼ੂਰ ਸੁਦਾ ਹੈ ਜਿਸਦਾ ਲਾਇਸੈਂਸ ਨੰਬਰ 44...

Pages