News

ਮੋਗਾ, 30 ਜੁਲਾਈ (ਜਸ਼ਨ):: ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਵਲੋਂ ਮੋਗਾ ਦੀ ਬੱਗਿਆਣਾ ਬਸਤੀ ਵਾਰਡ ਨੰਬਰ 34 ਵਿਖੇ ਨੀਲੇ ਕਾਰਡ ਧਾਰਕਾਂ ਨੂੰ ਸਸਤੀ ਕਣਕ ਦੀ ਵੰਡ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਤੇ 70 ਦੇ ਕਰੀਬ ਗਰੀਬ ਪਰਿਵਾਰਾਂ ਨੂੰ ਕਣਕ ਦੀ ਵੰਡ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਵਿਧਾਇਕ ਡਾ. ਹਰਜੋਤ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਵਲੋਂ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਹ ਅਫ਼ਵਾਹ ਫੈਲਾਈ ਗਈ ਸੀ ਕਿ ਕਾਂਗਰਸ ਦੀ ਸਰਕਾਰ ਆਉਣ ਤੇ...
ਚੰਡੀਗੜ੍ਹ, 30 ਜੁਲਾਈ(ਜਸ਼ਨ):ਪੰਜਾਬ ਦੇ ਸਿਹਤ ਵਿਭਾਗ ਨੇ ਇੱਕ ਵੱਡਾ ਕਦਮ ਚੁੱਕਦਿਆਂ ਸੂਬੇ ਅੰਦਰ ਗਰੀਬਾਂ ਤੇ ਲੋੜਵੰਦਾਂ ਨੂੰ ਮੁਫ਼ਤ ਦੰਦ ਇੰਪਲਾਂਟੇਸ਼ਨ ਮੁਹੱਈਆ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਐਲਾਨ ਕਰਦਿਆਂ, ਸਿਹਤ, ਪਰਿਵਾਰ ਭਲਾਈ ਤੇ ਮੈਡੀਕਲ ਸਿੱਖਿਆ ਸਬੰਧੀ ਮੰਤਰੀ ਬ੍ਰਹਮ ਮੋਹਿੰਦਰਾ ਨੇ ਕਿਹਾ ਕਿ ਇਹ ਫੈਸਲਾ ਪੰਜਾਬ ਦੇ ਲੋਕਾਂ ਲਈ ਮੀਲ ਪੱਥਰ ਸਾਬਤ ਹੋਵੇਗਾ। ਸ੍ਰੀ ਮੋਹਿੰਦਰਾ ਪੰਜਾਬ ਸਿਵਲ ਮੈਡੀਕਲ ਸਰਵਿਸੇਜ ਡੇਂਟਲ ਐਸੋਸੀਏਸ਼ਨ ਵੱਲੋਂ ਅਯੋਜਿਤ ਦੂਜੀ ਪੰਜਾਬ ਨੈਸ਼ਨਲ...
* ਨਿਊ ਮੋਤੀ ਬਾਗ ਪੈਲੇਸ ’ਚ ਸ਼ਬਦ ਕੀਰਤਨ ਤੇ ਅੰਤਿਮ ਅਰਦਾਸ ਵਿੱਚ ਹਜ਼ਾਰਾਂ ਲੋਕਾਂ ਵੱਲੋਂ ਸ਼ਰਧਾ ਦੇ ਫੁੱਲ ਭੇਟ ਪਟਿਆਲਾ, 30 ਜੁਲਾਈ(ਜਸ਼ਨ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮਾਤਾ ਰਾਜਮਾਤਾ ਮਹਿੰਦਰ ਕੌਰ ਨਮਿੱਤ ਭੋਗ ਦੀ ਰਸਮ ਮੌਕੇ ਵਿਛੜੀ ਰੂਹ ਦੀ ਅਰਦਾਸ ਲਈ ਅੱਜ ਦੁਪਹਿਰ ਨਿਊ ਮੋਤੀ ਬਾਗ ਪੈਲੇਸ ਵਿੱਚ ਸ਼ਬਦ ਕੀਰਤਨ ਦੇ ਪ੍ਰਵਾਹ ਦੌਰਾਨ ਹਜ਼ਾਰਾਂ ਲੋਕ ਸ਼ਰਧਾ ਦੇ ਫੁੱਲ ਭੇਟ ਕਰਨ ਲਈ ਇਕੱਤਰ ਹੋਏ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕੇਂਦਰੀ ਮੰਤਰੀ...
ਮੋਗਾ,30 ਜੁਲਾਈ (ਜਸ਼ਨ)- ਭਾਰਤੀ ਕ੍ਰਿਕਟਰ ਟੀਮ ਦੀ ਖਿਡਾਰਨ ਹਰਮਨਪ੍ਰੀਤ ਕੌਰ ਇੰਗਲੈਂਡ ਦੀ ਧਰਤੀ ’ਤੇ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਆਪਣੇ ਜੱਦੀ ਸ਼ਹਿਰ ਮੋਗਾ ਵਿਖੇ ਪਹੰੁਚੀ। ਮੋਗਾ ਦੇ ਪਿੰਡ ਲੰਢੇਕੇ ਵਿਖੇ ਪੁੱਜਣ ’ਤੇ ਹਰਮਨਪ੍ਰੀਤ ਕੌਰ ਅਤੇ ਉਸਦੇ ਪਰਿਵਾਰਕ ਮੈਂਬਰਾਂ ਦਾ ਪ੍ਰਸ਼ਾਸ਼ਨ ਅਤੇ ਆਮ ਲੋਕਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਹਰਜੋਤ ਕਮਲ ,ਵਿਧਾਇਕ ਦਰਸ਼ਨ ਬਰਾੜ ,ਵਿਧਾਇਕ ਬਲਦੇਵ ਸਿੰਘ ਜੈਤੋ , ਸਾਬਕਾ ਮੰਤਰੀ ਤੋਤਾ ਸਿੰਘ ,ਕਾਂਗਰਸ ਸ਼ਹਿਰੀ...
ਮਨਪ੍ਰੀਤ ਸਿੰਘ ਮੱਲੇਆਣਾ, ਨਿਹਾਲ ਸਿੰਘ ਵਾਲਾ :ਰਾਜਸਥਾਨ ਦੇ ਇਕ ਵਿਅਕਤੀ ਤੋਂ ਪਿੰਡ ਬਿਲਾਸਪੁਰ ਦੇ ਨਜ਼ਦੀਕ ਸੂਆ ਪੁਲ ਦੇ ਕੋਲੋਂ ਟਰੱਕ ਖੋਹਣ ਵਾਲੇ ਤਿੰਨੇ ਵਿਅਕਤੀਆਂ ਨੂੰ ਬਿਲਾਸਪੁਰ ਚੌਂਕੀ ਵੱਲੋਂ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਸੂਤਰਾਂ ਅਨੁਸਾਰ ਰਾਮ ਗੋਪਾਲ ਪੁੱਤਰ ਗੰਗਾ ਬਿਸਨ ਵਾਸੀ ਰਾਸ਼ੀਸਰ ਤਹਿਸੀਲ ਥਾਣਾ ਨੋਖਾ ਜਿਲਾਂ ਬੀਕਾਨੇਰ (ਰਾਜਸਥਾਨ) ਨੇ ਆਪਣਾ ਬਿਆਨ ਦਰਜ਼ ਕਰਵਾਉਂਦਿਆ ਦੱਸਿਆ ਕਿ ਮੈਂ ਉਕਤ ਪਤੇ ਦਾ ਰਹਿਣ ਵਾਲਾ ਹਾਂ ਅਤੇ ਮੇਰਾ ਆਪਣਾ ਟਰਾਂਸਪੋਰਟ ਦਾ...
ਜਗਸੀਰ ਸਿੰਘ, ਮੋਗਾ : ਮੋਗਾ ਜ਼ਿਲੇ ਦੇ ਪਿੰਡ ਦਾਰਾਪੁਰ ਵਿਖੇ ਸਵੇਰਾ ਹਸਪਤਾਲ ਵੱਲੋਂ ਫ਼ਰੀ ਅੱਖਾਂ ਦਾ ਚੈਂਕਅੱਪ ਕੈਂਪ ਲਗਾਇਆ ਗਿਆ, ਜਿਸ ਵਿੱਚ ਸਵੇਰਾ ਹਸਪਤਾਲ ਦੀ ਟੀਮ ਨੇ ਪਹੁੰਚ ਕੇ ਪਿੰਡ ਦਾਰਾਪੁਰ ਦੇ ਲੋਕਾਂ ਦੀਆਂ ਅੱਖਾਂ ਦਾ ਚੈਂਕਅੱਪ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆ ਸਰਪੰਚ ਰਵਦੀਪ ਸਿੰਘ ਨੇ ਦੱਸਿਆ ਕਿ ਸਵੇਰਾ ਹਸਪਤਾਲ ਦਾ ਬਹੁਤ ਵੱਡਾ ਉਪਰਾਲਾ ਹੈ, ਜਿਨਾਂ ਨੇ ਸਾਡੇ ਪਿੰਡ ਵਿੱਚ ਲੋੜਵੰਦਾਂ ਦੀਆਂ ਅੱਖਾਂ ਦੀ ਜਾਂਚ ਕੀਤੀ। ਉਨਾਂ ਕਿਹਾ ਕਿ ਸਾਨੂੰ ਵੀ ਅਜਿਹੇ ਉਪਰਾਲੇ...
ਨਛੱਤਰ ਸਿੰਘ ਲਾਲੀ, ਕੋਟ ਈਸੇ ਖਾਂ : ਜ਼ਿਲਾ ਸਿੱਖਿਆ ਅਫਸਰ (ਸੀ.ਸੈ.) ਗੁਰਦਰਸ਼ਨ ਸਿੰਘ ਬਰਾੜ ਦੀ ਅਗਵਾਈ ਹੇਠ ਰਾਜ ਸਿੱਖਿਆ ਅਤੇ ਕਿੱਤਾ ਬਿਉਰੋ ਵੱਲੋਂ ਜ਼ਿਲਾ ਪੱਧਰੀ ਕੰਪਿਉਟਰ ਟਾਈਪਿੰਗ ਮੁਕਬਲੇ ਕਰਵਾਏ ਗਏ। ਜਿਸ ਵਿਚ ਮੋਗਾ ਜ਼ਿਲੇ ਦੇ ਵੱਖ-ਵੱਖ ਬਲਾਕਾਂ ਦੇ ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਮੁਕਾਬਲਿਆਂ ਵਿਚ ਹਿੰਦੀ, ਪੰਜਾਬੀ ਅਤੇ ਅੰਗਰੇਜ਼ੀ ਦੀ ਟਾਈਪਿੰਗ ਵਿਚ ਸਰਕਾਰੀ ਹਾਈ ਸਕੂਲ ਕੋਟ ਈਸੇ ਖਾਂ ਦੇ ਹੋਣਹਾਰ ਵਿਦਿਆਰਥੀ ਪਿ੍ਰੰਸ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ...
ਮਨਪ੍ਰੀਤ ਮਾਰਕੰਡਾ, ਬੱਧਨੀ ਕਲਾਂ : ਅੱਜ ਪੰਜਾਬ ਖੇਤ ਮਜਦੂਰ ਯੂਨੀਅਨ ਜਿਲਾ ਕਮੇਟੀ ਮੋਗਾ ਦੀ ਮੀਟਿੰਗ ਸ਼੍ਰੀ ਅਜਮੇਰ ਸਿੰਘ ਕਾਲੇਕੇ ਪ੍ਰਧਾਨ ਜਿਲਾ ਮੋਗਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿੱਚ ਜਿਲੇ ਦੇ ਵੱਖ-ਵੱਖ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਸ਼ਾਮਲ ਹੋਏ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਸੂਬਾ ਆਗੂ ਬਲਵੰਤ ਸਿੰਘ ਬਾਘਾਪੁਰਾਣਾ, ਅਵਤਰਾ ਸਿੰਘ ਮਾਣੂੰਕੇ , ਦਰਸ਼ਨ ਸਿੰਘ, ਘੋਲੀਆ ਕਲਾਂ, ਅੰਗਰੇਜ ਸਿੰਘ ਮੱਦੋਕੇ, ਜਗਜੀਤ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ...
ਮੋਗਾ,29 ਜੁਲਾਈ (ਜਸ਼ਨ)-ਮੋਗਾ ਕਾਂਗਰਸ ਵਿਚ ਉਸ ਵਿਚ ਵੱਡਾ ਖਲਾਅ ਪੈਦਾ ਹੋ ਗਿਆ ਜਦੋਂ ਕਾਂਗਰਸ ਦੇ ਥੰਮ ਵਜੋਂ ਜਾਣੇ ਜਾਂਦੇ ਬਜ਼ੁਰਗ ਕਾਂਗਰਸੀ ਆਗੂ ਨਾਨਕ ਸਿੰਘ ਚੌਧਰੀ ਇਸ ਫਾਨੀ ਦੁਨੀਆਂ ਤੋਂ ਰੁਖਸਤ ਹੋ ਗਏ । ਉਹਨਾਂ ਦੀ ਭਤੀਜੀ ਉੱਘੀ ਕਾਂਗਰਸੀ ਆਗੂ ਸੁਮਨ ਕੌਸ਼ਿਕ ਨੇ ‘ਸਾਡਾ ਮੋਗਾ ਡੌਟ ਕੌਮ ’ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਮੁੱਖ ਮੰਤਰੀ ਸ: ਬੇਅੰਤ ਸਿੰਘ ਅਤੇ ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਚੌਧਰੀ ਨਾਨਕ ਸਿੰਘ ਨੇ ਅੱਜ ਸਵੇਰ ਵੇਲੇ...
ਮੋਗਾ,29 ਜੁਲਾਈ (ਜਸ਼ਨ)- ਭਾਰਤੀ ਕ੍ਰਿਕਟਰ ਖਿਡਾਰਨ ਹਰਮਨਪ੍ਰੀਤ ਕੌਰ ਇੰਗਲੈਂਡ ਦੀ ਧਰਤੀ ’ਤੇ ਖੇਡ ਦਾ ਸ਼ਾਨਦਾਰ ਪ੍ਰਦਰਸ਼ਨ ਕਰਨ ਉਪਰੰਤ ਆਪਣੇ ਹੋਮ ਟਾੳੂਨ ਮੋਗਾ ਵਿਖੇ ਪਹੰੁਚੇਗੀ ,ਜਿੱਥੇ ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੋਗਾ ਵਾਸੀ ਹਰਮਨਪ੍ਰੀਤ ਦਾ ਸਵਾਗਤ ਕਰਨਗੇ। ਹਰਮਨਪ੍ਰੀਤ ਦੀ ਮੋਗਾ ਆਮਦ ਬਾਰੇ ‘ਸਾਡਾ ਮੋਗਾ ਡੌਟ ਕੌਮ ’ ਦੀ ਟੀਮ ਨੂੰ ਜਾਣਕਾਰੀ ਦਿੰਦਿਆਂ ਉਸਦੇ ਪਿਤਾ ਹਰਮੰਦਰ ਸਿੰਘ ਨੇ ਦੱਸਿਆ ਕਿ ਕੱਲ 30 ਜੁਲਾਈ ਐਤਵਾਰ ਨੂੰ ਸ਼ਾਮ 4 ਵਜੇ ਮੋਗਾ...

Pages