ਮੋਗਾ, 14 ਜੁਲਾਈ ( JASHAN ) : ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਅੱਜ ਵਾਰਡ ਨੰਬਰ 7 ਦੇ ਸਾਹਿਬਜ਼ਾਦਾ ਫਤਿਹ ਸਿੰਘ ਨਗਰ ਵਿੱਚ ਸੀਵਰੇਜ ਦੇ ਕੰਮ ਦਾ ਉਦਘਾਟਨ ਕੀਤਾ। ਇਸ ਮੌਕੇ ਮੇਅਰ ਬਿਨੇਪਾਲ ਕੌਰ, ਡਿਪਟੀ ਮੇਅਰ ਗੌਰਵ ਗਰਗ, ਵਰਿੰਦਰ, ਗੁਰਬਚਨ ਸਿੰਘ ਗਿੱਲ ਅਤੇ ਵੱਡੀ ਗਿਣਤੀ ਵਿੱਚ ਵਾਰਡ ਵਾਸੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿਧ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਲਾਕੇ ਵਿੱਚ...
News
ਬਾਘਾ ਪੁਰਾਣਾ, 10 ਜੁਲਾਈ (jashan ) ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਬਾਘਾ ਪੁਰਾਣਾ ਵਿਖੇ ਅੱਜ ਪੰਜਾਬ ਯੂਥ ਕਾਂਗਰਸ ਦੇ ਨਵੇਂ ਚੁਣੇ ਗਏ ਜ਼ਿਲਾ ਯੂਥ ਪ੍ਰਧਾਨ ਈਸ਼ਵਰ ਸਿੰਘ ਢਿੱਲੋਂ ਮਹਿਰੋਂ ਦੇ ਸਨਮਾਨ ਵਿਚ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ। ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਮੁੱਖ ਸੇਵਾਦਾਰ ਜਗਸੀਰ ਸਿੰਘ ਕਾਲੇਕੇ ਨੇ ਨਵ-ਨਿਯੁਕਤ ਜ਼ਿਲਾ ਯੂਥ ਪ੍ਰਧਾਨ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈ ਦਿੱਤੀ ਅਤੇ...
ਮੋਗਾ, 12 ਜੁਲਾਈ (JASHAN ) : ਹੈਲਪਿੰਗ ਹੈਂਡ ਵੈਲਫੇਅਰ ਸੁਸਾਇਟੀ (ਰਜਿ.) ਮੋਗਾ ਦੀ ਇੱਕ ਅਹਿਮ ਮੀਟਿੰਗ ਕਰਵਾਈ ਗਈ। ਮੀਟਿੰਗ ਦੌਰਾਨ ਸੁਸਾਇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਨੇ ਆਗਾਮੀ ਸਮਾਜ ਸੇਵੀ ਗਤੀਵਿਧੀਆਂ ਸਬੰਧੀ ਵਿਸਥਾਰ ਨਾਲ ਚਰਚਾ ਕਰਦਿਆਂ ਵੱਖ-ਵੱਖ ਲੋਕ ਭਲਾਈ ਪ੍ਰੋਜੈਕਟਾਂ ਅਤੇ ਸਮਾਜ ਹਿੱਤ ਮੁਹਿੰਮਾਂ ਦੀ ਰੂਪ-ਰੇਖਾ ਤਿਆਰ ਕੀਤੀ, ਜਿਨ੍ਹਾਂ ਨੂੰ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸੁਧਾਂਸ਼ੂ ਮਿੱਤਲ ਨੇ ਕਿਹਾ ਕਿ ਲੋੜਵੰਦ ਲੋਕਾਂ...
moga (jashan )ਬਾਬਾ ਮਹਿੰਗਾ ਸਿੰਘ ਪਾਰਕ ਟੀਮ ਜੋ ਰਾਜਨੀਤੀ ਧਰਮ ਜਾਤ ਊਚ ਨੀਚ ਭੇਦ ਭਾਵ ਤੋਂ ਉੱਪਰ ਉੱਠ ਕੇ ਸਮਾਜ ਸੇਵਾ ਦੇ ਕਾਰਜ ਕਰਦੀ ਹੈ ਜਿਵੇਂ ਵਾਤਾਵਰਨ ਦੀ ਸੰਭਾਲ ਲਈ ਰੁੱਖ ਲਗਾ ਕੇ ਉਹਨਾਂ ਦੀ ਸਾਂਭ ਸੰਭਾਲ ਕਰਨੀ ਮਿੱਟੀ ਪਾਣੀ ਦੀ ਸੰਭਾਲ ਕਰਨੀ ਬੱਚਿਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਿੱਥੇ ਜਾਣਕਾਰੀ ਭਰਪੂਰ ਕੈਂਪ ਲਗਾਉਣੇ ਉਥੇ ਖੇਡਾਂ ਲਈ ਪ੍ਰੇਰਿਤ ਕਰਨਾ ਆਪਣੇ ਆਪਣੇ ਧਰਮ ਵਿੱਚ ਪੱਕਿਆਂ ਰਹਿਣ ਲਈ ਧਾਰਮਿਕ ਸਮਾਗਮ ਕਰਵਾਉਣੇ ਧੀਆਂ ਨੂੰ ਸਮਾਜ ਵਿੱਚ ਬਣਦਾ ਸਨਮਾਨ...
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਜਗਜੀਤ ਸਿੰਘ ਧੂਰੀ ਵੱਲੋਂ ਚਲਾਈ ਜਾ ਰਹੀ ਮੁਹਿੰਮ ਮਿਸ਼ਨ ਹਰਿਆਲੀ 2026 ਵਿੱਚ ਆਪਣਾ ਯੋਗਦਾਨ ਪਾਉਣ ਲਈ ਸਕੂਲ ਦੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਨੇ ਵਿਦਿਆਰਥੀਆਂ ਨਾਲ ਮਿਲ ਕੇ ਸਕੂਲ ਵਿੱਚ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ , ਹਰਪ੍ਰੀਤ ਕੌਰ ਅਕਾਦਮਿਕ ਸਲਾਹਕਾਰ, ਵਾਈਸ ਪ੍ਰਿੰਸੀਪਲ...
ਮੋਗਾ, 8 ਜੁਲਾਈ ( jashan ) : ਸ਼ਹਿਰ ਦੇ ਆਰਾ ਰੋਡ ਸਥਿਤ ਸ੍ਰੀ ਪੰਚਮੁਖੀ ਧਾਮ ਮੰਦਰ ਵਿਖੇ ਹਫ਼ਤਾਵਾਰੀ ਕੀਰਤਨ, ਸ੍ਰੀ ਹਨੂੰਮਾਨ ਚਾਲੀਸਾ ਦੇ ਪਾਠ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕੀਤਾ ਗਿਆ। ਇਸ ਮੌਕੇ ਪੰਡਿਤ ਪੁਸ਼ਪਰਾਜ ਸ਼ਰਮਾ ਦੀ ਅਗਵਾਈ ਹੇਠ ਸ੍ਰੀ ਰਾਮ ਮੰਦਰ ਅਯੋਧਿਆ ਧਾਮ ਦੇ ਸੰਸਥਾਪਕ ਰਾਜਕੁਮਾਰ ਅਰੋੜਾ ਵੱਲੋਂ ਲੰਗਰ ਭੋਗ ਲਗਾਉਣ ਦੀ ਰਸਮ ਅਦਾ ਕੀਤੀ ਗਈ। ਸਮਾਗਮ ਦੌਰਾਨ ਭਜਨ ਗਾਇਕ ਨਰੇਸ਼ ਨਿੱਕਾ ਅਤੇ ਸੰਜੇ ਬਿੱਟੂ ਨੇ ਬਾਲਾ ਜੀ...
ਵਾਰਡ ਨੰਬਰ-43 ਵਿੱਚ ਲੋਕ ਮਿਲਣੀ ਸਮਾਗਮ ਦੌਰਾਨ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਮੋਗਾ, 8 ਜੁਲਾਈ ( jashan ) : ਪੰਜਾਬ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਹਰ ਘਰ ਤੱਕ ਪਹੁੰਚਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ 'ਤੇ ਹੱਲ ਯਕੀਨੀ ਬਣਾਉਣ ਦੇ ਮੰਤਵ ਨਾਲ ਮੋਗਾ ਵਿਧਾਨ ਸਭਾ ਹਲਕੇ ਦੀ ਆਮ ਆਦਮੀ ਪਾਰਟੀ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਾਰਡ ਨੰਬਰ-43 ਵਿੱਚ ਲੋਕ ਮਿਲਣੀ ਸਮਾਗਮ ਕਰਵਾਇਆ। ਇਸ ਦੌਰਾਨ ਉਨ੍ਹਾਂ...
ਕੋਟ ਈਸੇ ਖਾਂ, 10 ਜਲਾਈ (jashan ) ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਮਜ਼ਬੂਤ ਬਣਾਉਣ ਲਈ ਪਾਰਟੀ ਵਰਕਰਾਂ ਦੀ ਇਕਜੁਟਤਾ ਅਤੇ ਨਿਸ਼ਠਾ ਸਭ ਤੋਂ ਵੱਡੀ ਤਾਕਤ ਹੈ। ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਲੋਕਾਂ ਨਾਲ ਮਜ਼ਬੂਤ ਸੰਪਰਕ ਬਣਾਉਣ ਲਈ ਵਰਕਰਾਂ ਨੂੰ ਸਰਗਰਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਇਹ ਵਿਚਾਰ ਸੀਨੀਅਰ ਅਕਾਲੀ ਆਗੂ ਅਤੇ ਟਰਾਂਸਪੋਰਟ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਮੀਤ ਸਿੰਘ ਗਗੜਾ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਪ੍ਰਗਟ ਕੀਤੇ। ਉਨਾ ਕਿਹਾ ਕਿ...
moga 7 july (JASHAN)आज शाम ब्लूमिंग बड्स स्कूल, अमृतसर रोड पर छठी प्रभु जगन्नाथ रथ यात्रा के निमंत्रण कार्ड का भव्य विमोचन किया गया। मुख्य अतिथि प्रमुख समाजसेवी एवं उद्योगपति श्री संजीव सैनी ने श्रद्धा सुमन अर्पित करके कर कार्यक्रम की शुरुआत की और इस मौके पर धर्म, आस्था और सामाजिक सद्भाव पर गहरी बात रखी, जिसने वहाँ उपस्थित हर किसी को भावुक कर दिया। कार्ड विमोचन के बाद संजीव...
ਘਰ ਘਰ ਫਾਰਮ ਵੰਡਣ ਦਾ ਕੰਮ 100 ਫੀਸਦੀ ਮੁਕੰਮਲ ਜ਼ਿਲ੍ਹਾ ਚੋਣ ਅਫ਼ਸਰ ਸਾਗਰ ਸੇਤੀਆ ਨੇ ਵਿਸ਼ੇਸ਼ ਗਹਿਰੀ ਸੁਧਾਈ ਦੇ ਕੰਮ ਨੂੰ ਪੂਰਨ ਪਾਰਦਰਸ਼ਤਾ ਨਾਲ ਕਰਨ ਲਈ ਬੁਲਾਈ ਸਬੰਧਤ ਅਧਿਕਾਰੀਆਂ ਦੀ ਮੀਟਿੰਗ ਮੋਗਾ, 07 ਜੁਲਾਈ,(JASHAN) ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੀ ਯੋਗ ਅਗਵਾਈ ਵਿੱਚ ਮੋਗਾ ਜ਼ਿਲ੍ਹੇ ਵਿੱਚ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) 2026 ਦਾ ਕੰਮ ਪੂਰਨ ਪਾਰਦਸ਼ਤਾ ਤੇ ਤੇਜੀ ਨਾਲ ਚਲਾਇਆ ਜਾ ਰਿਹਾ ਹੈ। ਜ਼ਿਲ੍ਹਾ ਮੋਗਾ ਵਿੱਚ ਕੁੱਲ 7 ਲੱਖ 58 ਹਜ਼ਾਰ 410...

