News

ਮੋਗਾ 11 ਅਕਤੂਬਰ(ਜਸ਼ਨ)-ਮੁੱਖ ਖੇਤੀਬਾੜੀ ਅਫ਼ਸਰ, ਮੋਗਾ ਡਾ: ਹਰਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀਬਾੜੀ ਵਿਭਾਗ ਮੋਗਾ ਵੱਲੋਂ ਹਾੜੀ ਦੀਆਂ ਫ਼ਸਲਾਂ ਅਤੇ ਫ਼ਸਲੀ ਵਿਭਿੰਨਤਾ ਬਾਰੇ ਕਿਸਾਨਾਂ ਨੂੰ ਨਵੀਨਤਮ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ 12 ਅਕਤੂਬਰ, 2017 ਦਿਨ ਵੀਰਵਾਰ ਨੂੰ ਗੁਰਦੁਆਰਾ ਬਾਬਾ ਸਾਹਿਬ ਜੀ ਸ਼ਹੀਦ, ਪਿੰਡ ਖੋਸਾ ਪਾਂਡੋ ਵਿਖੇ ਲਗਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਸ ਕਿਸਾਨ ਮੇਲੇ ਦਾ ਉਦਘਾਟਨ ਡਿਪਟੀ ਕਮਿਸ਼ਨਰ-ਕਮ-...
ਮੋਗਾ 11 ਅਕਤੂਬਰ(ਜਸ਼ਨ)-ਭਰੂਣ ਹੱਤਿਆ ਦੇ ਕਲੰਕ ਨੂੰ ਸਮਾਜ ਦੇ ਮੱਥੇ ਤੋਂ ਲਾਹ ਕੇ ਬੇਟੀਆਂ ਨੂੰ ਸਮਾਜ ਵਿੱਚ ਅੱਗੇ ਵਧਣ ਲਈ ਯੋਗ ਸਿੱਖਿਅਤ ਕਰਨਾ ਚਾਹੀਦਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ ਸ. ਹਰਪ੍ਰੀਤ ਸਿੰਘ ਅਟਵਾਲ ਨੇ ਸਥਾਨਕ ਡੀ.ਐਨ.ਮਾਡਲ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ‘ਬੇਟੀ ਬਚਾਓ-ਬੇਟੀ ਪੜਾਓ’ ਸਕੀਮ ਤਹਿਤ ਨਵ-ਜੰਮੀਆਂ ਲੜਕੀਆਂ ਦੇ ਜਨਮ ਉਤਸਵ ਮਨਾਉਣ ਸਬੰਧੀ ਆਯੋਜਿਤ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨਾਂ 101 ਨਵ-ਜਨਮੀਆਂ...
ਮੋਗਾ,11 ਅਕਤੂਬਰ (ਜਸ਼ਨ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਲੋਕਲ ਗੁਰਪੁਰਬ ਕਮੇਟੀ ਵੱਲੋਂ ਪ੍ਰਭਾਤ ਫੇਰੀਆਂ ਆਰੰਭ ਕਰ ਦਿੱਤੀਆਂ ਗਈਆਂ ਹਨ। ਪਿਛਲੀ 9 ਅਕਤੂਬਰ ਤੋਂ ਆਰੰਭ ਹੋਇਆ ਇਹ ਸਿਲਸਿਲਾ ਅੱਜ ਵੀ ਜਾਰੀ ਰਿਹਾ ਅਤੇ ਸਵੇਰ ਵੇਲੇ ਸੰਗਤਾਂ ਗੁਰਦੁਆਰਾ ਸੋਢੀ ਨਗਰ ਵਿਖੇ ਇਕੱਤਰ ਹੋਈਆਂ ਅਤੇ ਅਰਦਾਸ ਉਪਰੰਤ ਮੁਹੱਲਾ ਸੋਢੀ ਨਗਰ ਅਤੇ ਦਸ਼ਮੇਸ਼ ਨਗਰ ਦੀਆਂ ਗਲੀਆਂ ਵਿਚ ਗੁਰੂ ਜਸ ਗਾਇਨ ਕਰਦਿਆਂ ਵਾਪਸ ਗੁਰਦੁਆਰਾ ਸਾਹਿਬ ਪਹੰੁਚੀਆਂ । ਪ੍ਰਭਾਵਫੇਰੀ ਵਿਚ ਸ਼ਹਿਰ...
ਬਰਗਾੜੀ 11 ਅਕਤੂਬਰ (ਸਤਨਾਮ ਬੁਰਜ ਹਰੀਕਾ/ਮਨਪੀ੍ਰਤ ਸਿੰਘ ਬਰਗਾੜੀ) ਚੜਦੀ ਕਲਾ ਸੇਵਾ ਜੱਥਾ ਸਿਬੀਆਂ ਦੇ ਸਰਗਰਮ ਆਗੂ ਭਾਈ ਗੁਰਵਿੰਦਰ ਸਿੰਘ ਖਾਲਸਾ ਅਤੇ ਸਮਾਜ ਸੇਵੀ ਜਗਦੇਵ ਸਿੰਘ ਸੇਖਾ ਦੇ ਵਿਸ਼ੇਸ਼ ਯਤਨਾਂ ਸਦਕਾ ਪਿੰਡ ਸਿਬੀਆਂ ਦੀ ਨਵੀਂ ਧਰਮਸ਼ਾਲਾ ‘ਚ ਗੁਰੂ ਨਾਨਕ ਹੱਡੀਆਂ ਅਤੇ ਜੋੜਾਂ ਦੇ ਹਸਪਤਾਲ ਦੇ ਮਾਹਿਰ ਡਾ. ਬਲਜੀਤ ਸਿੰਘ ਹੈਪੀ ਵੱਲੋਂ ਫ਼ਰੀ ਚੈੱਕਅੱਪ ਕੈਂਪ ਲਾਇਆ ਗਿਆ। ਚੈੱਕਅੱਪ ਕੈਂਪ ਦੌਰਾਨ 70 ਦੇ ਕਰੀਬ ਮਰੀਜਾਂ ਨੂੰ ਮੁਫ਼ਤ ਦਵਾੲਂੀਆਂ ਅਤੇ ਚੈੱਕਅੱਪ ਕੀਤਾ ਗਿਆ। ਇਸ...
ਮੋਗਾ 10 ਅਕਤੂਬਰ (ਜਸ਼ਨ):ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ. ਵੱਲੋ ਝੋਨੇ ਦੀ ਪਰਾਲੀ/ਰਹਿੰਦ-ਖੂੰਹਦ ਨੂੰ ਅੱਗ ਲਗਾ ਕੇ ਨਾ ਸਾੜਨ ਦਾ ਸੁਨੇਹਾ ਘਰ-ਘਰ ਪਹੁੰਚਾਉਣ ਲਈ ਇੱਕ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨ ਜ਼ਿਲੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਅਤੇ ਇਸ ਦੇ ਦੁਰਪ੍ਰਭਾਵਾਂ ਤੇ ਪੈਦਾ ਹੋਣ ਵਾਲੇ ਹੋਰ ਨੁਕਸਾਨਾਂ ਬਾਰੇ ਜਾਗਰੂਕ ਕਰੇਗੀ। ਇਸ...
ਮੋਗਾ,10ਅਕਤੂਬਰ (ਜਸ਼ਨ):ਕਿਰਤੀਆਂ ਅਤੇ ਟ੍ਰਾਂਸਪੋਰਟ ਕਾਮਿਆਂ ਦੇ ਸਿਧਾਂਤਕ ਆਗੂ ਕਾ. ਗੁਰਮੇਲ ਸਿੰਘ ਮੋਗਾ ਦਾ 10 ਅਕਤੂਬਰ ਦਾ ਜਨਮਦਿਨ ਉਨ੍ਹਾਂ ਦੀ ਯਾਦ ਵਿੱਚ ਦੋ ਰੋਜ਼ਾ ਸਿਧਾਂਤਕ ਟਰੇਨਿੰਗ ਕੈਂਪ ਲਗਾ ਕੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿਖੇ ਮਨਾਇਆ ਗਿਆ। ਇਸ ਸਮਾਗਮ ਦਾ ਆਯੋਜਨ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਟਰੱਸਟ ਵੱਲੋਂ ਕੀਤਾ ਗਿਆ। ਇਸ ਸਮਾਗਮ ਵਿੱਚ ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ਼ ਯੂਨੀਅਨ ਤੋਂ ਇਲਾਵਾ ਵੱਖ-ਵੱਖ ਭਰਾਤਰੀ ਜਥੇਬਮਦਅਿਾ ਦੇ ਆਗੂਆਂ...
ਲੁਧਿਆਣਾ,1 ਅਕਤੂਬਰ (ਜਸ਼ਨ):ਆਰੀਆ ਮਾਡਲ ਸਕੂਲ ਮੋਗਾ ਦੀ ਮੈਨੇਜਮੈਂਟ ਵੱਲੋਂ ਪੁਲਿਸ ਨਾਲ ਮਿਲੀਭੁਗਤ ਕਰਕੇ ਸਿਕਾਇਤਕਰਤਾ ਮਾਪਿਆਂ ਨੂੰ ਕੁਟਵਾਉਣ, ਸਿਕਾਇਤਾਂ ਵਾਪਿਸ ਕਰਵਾਉਣ ਦੇ ਪੇਪਰਾਂ ਤੇ ਦਬਾਅ ਅਧੀਨ ਦਸਤਖਤ ਕਰਵਾਉਣ, ਬੱਚਿਆਂ ਨੂੰ ਜਬਰੀ ਸਕੂਲ ਵਿੱਚੋਂ ਹਟਾ ਦੇਣ ਅਤੇ ਰਾਜੀਵ ਕੁਮਾਰ ਨੂੰ ਮਾਨਸਿਕ ਅਤੇ ਸਮਾਜਿਕ ਤੌਰ ਤੇ ਜ਼ਲੀਲ ਕਰਕੇ ਆਤਮ ਹੱਤਿਆ ਕਰਨ ਦੀ ਘਟਨਾ ਨੇ ਪੂਰੇ ਪੰਜਾਬ ਦੇ ਜਾਗਰੂਕ ਮਾਪਿਆਂ ਨੂੰ ਹਲੂਣ ਕੇ ਰੱਖ ਦਿੱਤਾ ਹੈ ਤੇ ਮਾਪੇ ਇਸ ਘਟਨਾ ਦੇ ਵਿਰੋਧ ਵਿੱਚ...
ਨਿਹਾਲ ਸਿੰਘ ਵਾਲਾ,10 ਅਕਤੂਬਰ (ਜਸ਼ਨ) ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਅਤੇ ਜਿਲ੍ਹਾ ਸਿੱਖਿਆ ਅਫਸਰ(ਸ) ਮੋਗਾ ਦੇ ਆਦੇਸ਼ਾ ਅਨੁਸਾਰ ਪਿ੍ਰੰਸੀਪਲ ਸ.ਹਰਿੰਦਰਜੀਤ ਸਿੰਘ ਸਸਸਸ ਪੱਤੋ ਹੀਰਾ ਸਿੰਘ ਦੀ ਅਗਵਾਈ ਵਿੱਚ ਸਮੂਹ ਪ੍ਰਾਇਮਰੀ ਕਲੱਸਟਰ ਸਕੂਲਾਂ ਨੂੰ ਕੰਪਿਉਟਰ ਦਿੱਤੇ ਗਏ ਹਨ। ਪਿ੍ਰੰਸੀਪਲ ਨੇ ‘ਸਾਡਾ ਮੋਗਾ ਡੌਟ ਕੌਮ ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਾਇਮਰੀ ਸਕੂਲਾਂ ਨੂੰ ਇਨਫਰਮੇਸ਼ਨ ਤਕਨਾਲੌਜੀ ਨਾਲ ਜੋੜਨਾ ਸ਼ਲਾਘਾਯੋਗ ਉਪਰਾਲਾ...
ਮੋਗਾ, 10 ਅਕਤੂਬਰ (ਜਸ਼ਨ): ਮੋਗਾ ਹਲਕੇ ਦੇ ਪਿੰਡ ਦੌਲਤਪੁਰਾ ਨੀਵਾਂ ਵਿਖੇ ਝੋਨੇ ਦੀ ਖਰੀਦ ਦਾ ਕੰਮ ਸ਼ੁਰੂ ਕਰਵਾਇਆ ਗਿਆ, ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਮੰਡੀ ਅਫ਼ਸਰ ਜਸਵੀਰ ਸਿੰਘ, ਸਕੱਤਰ ਵਜ਼ੀਰ ਸਿੰਘ, ਲੇਖਾਕਾਰ ਰਾਮ ਿਸ਼ਨ, ਮੰਡੀ ਸੁਪਰਵਾਈਜਰ ਇੰਦਰਜੀਤ ਸਿੰਘ, ਗੁਰਨਾਮ ਸਿੰਘ ਕਲਰਕ ਪਹੁੰਚੇ। ਇਸ ਮੌਕੇ ਤੇ ਕਿਸਾਨਾਂ ਦੀ ਫ਼ਸਲ ਦੀ ਖਰੀਦ ਕਾਂਗਰਸੀ ਆਗੂ ਗੁਲਸ਼ਨ ਗਾਬਾ ਅਤੇ ਗੁਰਜੰਟ ਸਿੰਘ ਮਾਨ ਨੇ ਸ਼ੁਰੂ ਕਰਵਾਈ। ਇਸ ਦੌਰਾਨ ਉਨਾਂ ਕਿਸਾਨਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਿਸਾਨਾਂ...
ਮੋਗਾ, 10 ਅਕਤੂਬਰ (ਜਸ਼ਨ )-ਅਜੋਕੇ ਸਮੇਂ ਵਿਚ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ ਨਾਲ ਵਿਹਾਰਿਕ ਜਾਣਕਾਰੀ ਦੇਣਾ ਬੇਹੱਦ ਜ਼ਰੂਰੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਰੋਜ਼ਮਰਰਾ ਦੇ ਕੰਮਾਂ ਬਾਰੇ ਗਿਆਨ ਮਿਲ ਸਕੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਉਟ ਲਿਟਰਾ ਜ਼ੀ ਸਕੂਲ ਦੇ ਡਾਇਰੈਕਟਰ ਅਨੁਜ ਗੁਪਤਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਦੱਸਿਆ ਕਿ ਅੱਜ ਮਾਉਟ ਲਿਟਰਾ ਜ਼ੀ ਸਕੂਲ ਦੇ ਵਿਦਿਆਰਥੀਆਂ ਨੇ ਚੈਂਬਰ ਰੋਡ ਤੇ ਸਥਿਤ ਮੁੱਖ ਡਾਕਘਰ ਦਾ...

Pages