News

ਸੁਖਾਨੰਦ,9 ਜਨਵਰੀ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਦੀ ਵੇਟ ਲਿਫਟਰ ਊਸ਼ਾ ਬੀ.ਏ. ਭਾਗ ਪਹਿਲਾ ਨੇ ਆਲ ਇੰਡੀਆ-ਯੂਨੀਵਰਸਿਟੀ ਵੇਟਲਿਫਟਿੰਗ ਚੈਂਪੀਅਨਸ਼ਿਪ ਜੋ ਕਿ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਹੋਈ ਵਿੱਚ ਭਾਗ ਲਿਆ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਟੀਮ ਨੇ ਓਵਰਆਲ ਚੈਂਪੀਅਨਸ਼ਿਪ ਹਾਸਿਲ ਕੀਤੀ। ਜਾਣਕਾਰੀ ਦਿੰਦਿਆਂ ਕਾਲਜ ਦੇ ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ ਨੇ ਦੱਸਿਆ ਕਿ...
ਮੋਗਾ, 9 ਜਨਵਰੀ (ਜਸ਼ਨ)- ਭਾਰਤ ਵਿੱਚ 9 ਨਵੰਬਰ ਦਾ ਦਿਨ ‘ਪ੍ਰਵਾਸੀ ਭਾਰਤੀ ਦਿਵਸ’ ਦੇ ਤੌਰ ਤੇ ਮਨਾਇਆ ਜਾਦਾ ਹੈ ਪ੍ਰੰਤੂ ਇਹ ਦਿਨ ਜਿਨਾ ਮਹੱਤਵਪੂਰਨ ਹੈ ਉਨਾਂ ਹੀ ਇਹ ਦਿਨ ਮਨਾਉਣ ਵਿੱਚ ਸਰਕਾਰ ਲਾਪਰਵਾਹੀ ਕਰਦੀ ਹੈ । ਭਾਵੇਂ ਇਹ ਦਿਨ ਮਹਾਤਮਾ ਗਾਂਧੀ ਦੇ ਸਾਊਥ ਅਫਰੀਕਾ ਤੋਂ ਭਾਰਤ ਵਾਪਸ ਆਉਣ ਦੀ ਯਾਦ ਦਿਵਾਉਂਦਾ ਹੈ ਪਰ ਨਾਲ ਦੀ ਨਾਲ ਭਾਰਤ ਦੇ ਵਿਕਾਸ ਲਈ ਵਿਦੇਸ਼ੀ ਭਾਈਚਾਰੇ ਦੇ ਯੋਗਦਾਨ ਨੂੰ ਦਰਸਾਉਣ ਲਈ ਵੀ ਮਨਾਇਆ ਜਾਂਦਾ ਹੈ । ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਨਸੀਬ...
ਮੋਗਾ,9 ਜਨਵਰੀ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਂਚ ਆਫਿਸ: ਅੰਮਿ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ ,ਸੰਸਥਾਂ ਨੇ ਰਣਜੀਤ ਸਿੰਘ ਅਤੇ ਉਹਨਾ ਦੀ ਪਤਨੀ ਸ਼ਿੰਦਰ ਕੌਰ ਵਾਸੀ ਪਿੰਡ ਜੈਮਲ ਵਾਲਾ, ਜ਼ਿਲ੍ਹਾ ਮੋਗਾ ਦਾ ਆਸਟਰੇਲੀਆ ਦਾ ਮਲਟੀਪਲ ਵੀਜ਼ਾ ਲਗਵਾ ਕੇ...
ਫਿਰੋਜ਼ਪੁਰ ,9 ਜਨਵਰੀ (ਪੰਕਜ ਕੁਮਾਰ)- ਬਜੁਰਗ ਅਤੇ ਵਿਧਵਾ ਔਰਤ ਨਾਲ 16 ਲੱਖ ਦੀ ਠੱਗੀ ਮਾਰਨ ਦੇ ਮਾਮਲੇ ਵਿਚ ਫਿਰੋਜਪੁਰ ਪੁਲਿਸ ਨੇ ਪਤੀ-ਪਤਨੀ ਵਿਰੁੱਧ ਧੋਖਾਧੜੀ ਦਾ ਮੁਕੱਦਮਾ ਦਰਜ ਕੀਤਾ ਹੈ। ਘਟਨਾਕਰਮ ਮੁਤਾਬਕ ਫਿਰੋਜਪੁਰ ਛਾਉਣੀ ਦੀ ਫੂਲਾ ਦੇਵੀ ਨੂੰ ਆਪਣੀ ਜਿੰਦਗੀ ਵਿਚ ਕੀਤੀ ਮਿਹਨਤ ਦਾ ਪੈਸਾ ਦਫਤਰ ਦੇ ਹੀ ਸੇਵਾਦਾਰ ’ਤੇ ਕੀਤਾ ਵਿਸਵਾਸ ਇਸ ਕਦਰ ਭਾਰੀ ਪਿਆ ਕਿ ਸ਼ਾਤਿਰ ਦਿਮਾਗ ਨੌਜਵਾਨ ਨੇ ਜਿਥੇ ਬਜੁਰਗ ਔਰਤ ਦੇ 16 ਲੱਖ ਤੋਂ ਜਿਆਦਾ ਰੁਪਏ ਦੋ ਝਟਕਿਆਂ ਵਿਚ ਹੀ ਚਟਮ ਕਰ...
ਮੋਗਾ, 8 ਜਨਵਰੀ (ਜਸ਼ਨ)-ਇਤਿਹਾਸਕ ਨਗਰ ਡਰੋਲੀ ਭਾਈ ਦੇ ਗੁਰਦੁਆਰਾ ਗੁਰੂ ਕੇ ਮਹਿਲ ਅਟਾਰੀ ਸਾਹਿਬ ਪਾ. ਛੇਵੀਂ, ਸੱਤਵੀਂ, ਨੌਵੀਂ ਵਿਖੇ ਕਲਗੀਧਰ, ਦਸਮੇਸ਼ ਪਿਤਾ ,ਸਾਹਿਬ-ਏ-ਕਮਾਲ ਧੰਨ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪ੍ਰਕਾਸ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਹੋਇਆ। ਧੰਨ ਧੰਨ ਸ੍ਰੀ ਗੁਰੂ ਗ੍ਰੰਥ ਜੀ ਮਹਾਰਾਜ ਦੀ ਛਤਰ ਛਾਇਆ ਅਤੇ ਡਾ: ਸੰਤ ਬਾਬਾ ਗੁਰਨਾਮ ਸਿੰਘ ਜੀ ਡਰੋਲੀ ਭਾਈ ਕਾਰ ਸੇਵਾ ਵਾਲੇ ਅਤੇ ਸੇਵਾਦਾਰਾਂ ਦੀ ਦੇਖ-ਰੇਖ ਹੇਠ ਸਜੇ ਗੁਰਮਤਿ ਸਮਾਗਮ ’ਚ...
ਚੰਡੀਗੜ੍ਹ, 8 ਜਨਵਰੀ :(ਜਸ਼ਨ) ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਆਈ.ਕੇ ਗੁਜਰਾਲ ਪੰਜਾਬ ਤਕਨੀਕੀ ਯੂਨੀਵਰਸਿਟੀ (ਪੀ.ਟੀ.ਯੂ.) ਕਪੂਰਥਲਾ ਦੇ ਸਾਬਕਾ ਉਪ ਕੁਲਪਤੀ ਡਾ. ਰਜਨੀਸ਼ ਅਰੋੜਾ ਨੂੰ ਉਸਦੇ ਕਾਰਜਕਾਲ ਦੌਰਾਨ ਯੂਨੀਵਰਸਿਟੀ ਵਿਚ ਵਿੱਤੀ ਅਤੇ ਪ੍ਰਬੰਧਕੀ ਬੇਨਿਯਮੀਆਂ ਦੇ ਦੋਸ਼ਾਂ ਹੇਠ ਗਿ੍ਰਫਤਾਰ ਕਰ ਲਿਆ ਗਿਆ। ਵਿਜੀਲੈਂਸ ਵੱਲੋਂ ਉਸ ਨੂੰ ਅੱਜ ਜਲੰਧਰ ਦੀ ਵਿਸ਼ੇਸ਼ ਅਦਾਲਤ ਵਿੱਚ ਪੇਸ਼ ਕੀਤਾ ਗਿਆ ਜਿਸ ਨੂੰ ਚਾਰ ਦਿਨਾਂ ਲਈ ਵਿਜੀਲੈਂਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਇਸ ਸਬੰਧੀ...
ਫਿਰੋਜ਼ਪੁਰ,8 ਜਨਵਰੀ (ਪੰਕਜ ਕੁਮਾਰ)-ਨਾਭਾ ਜੇਲ ਬਰੇਕ ਮਾਮਲੇ ਤੋਂ ਬਾਅਦ ਮੁਲਜਮਾਂ ਦੇ ਹੌਂਸਲੇ ਇਨੇ ਬੁਲੰਦ ਹੋ ਰਹੇ ਨੇ ਕਿ ਉਹ ਪੁਲਿਸ ਨੂੰ ਚਕਮਾ ਦੇਕੇ ਫਰਾਰ ਹੋਣ ਵਿਚ ਕਾਮਯਾਬ ਹੋ ਹੀ ਜਾਂਦੇ ਹਨ। ਅਜਿਹਾ ਹੀ ਤਾਜ਼ਾ ਮਾਮਲਾ ਸਾਹਮਣੇ ਆਇਆ ਜਦੋਂ ਸਰਹੱਦੀ ਜਿਲਾ ਫਿਰੋਜਪੁਰ ਵਿਖੇੇ ਜਿਥੇ ਅੱਜ ਸੈਸਨ ਕੋਰਟ ਫਿਰੋਜਪੁਰ ਵਿਚ ਉਸ ਵੇਲੇ ਹੜਕੰਪ ਮੱਚ ਗਿਆ, ਜਦੋਂ ਕੇਂਦਰੀ ਜੇਲ ਤੋਂ ਪੇਸ਼ੀ ਭੁਗਤਣ ਆਇਆ ਹਵਾਲਾਤੀ ਪੁਲਿਸ ਟੀਮ ਨੂੰ ਚਕਮਾ ਦੇ ਕੇ ਫਰਾਰ ਹੋਣ ਵਿਚ ਕਾਮਯਾਬ ਹੋ ਗਿਆ। ਅੱਜ...
ਮੋਗਾ, 8 ਜਨਵਰੀ (ਜਸ਼ਨ)-ਸਰਬੰਸਦਾਨੀ ਸਾਹਿਬ-ਏ-ਕਮਾਲ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਅਵਤਾਰ ਦਿਹਾੜੇ ਨੂੰ ਸਮਰਪਿਤ ਗ੍ਰਾਮ ਪੰਚਾਇਤ, ਨੌਜਵਾਨ ਆਗੂ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਸਵੇਰੇ 11 ਵਜੇ ਤੋਂ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋਇਆ, ਜੋ ਵੱਖ ਵੱਖ ਪੜਾਵਾਂ ਰਾਹੀਂ ਪਰਿਕਰਮਾ ਕਰਦਾ ਹੋਇਆ ਸ਼ਾਮ 5 ਵਜੇ ਗੁਰਦੁਆਰਾ ਸਾਹਿਬ...
ਮੋਗਾ,8 ਜਨਵਰੀ (ਜਸ਼ਨ)-ਗੁਰਦੁਆਰਾ ਸ਼੍ਰੀ ਗੁਰੂ ਨਾਨਕ ਦੇਵ ਜੀ, ਨਿਗਾਹਾ ਰੋਡ ਮੋਗਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸਰਬੰਸਦਾਨੀ ਸਾਹਿਬ-ਏ-ਕਮਾਲ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਪੁਰਬ ਮਨਾਇਆ ਗਿਆ, ਜਿਸ ਵਿੱਚ ਰਖਵਾਏ ਗਏ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਸਤਨਾਮ ਸਿੰਘ ਧਰਮਕੋਟ ਵਾਲਿਆਂ ਦੇ ਕੀਰਤਨੀ ਜੱਥੇ ਨੇ ਕਥਾ ਕੀਰਤਨ ਰਾਹੀ ਤਿੰਨੇ ਦਿਨ ਹੀ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ...
ਮੋਗਾ, 8 ਜਨਵਰੀ (ਜਸ਼ਨ)- ਢਾਈ ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਕੇ ਸੂਬਾ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨਾਲ ਵੱਡਾ ਧੋਖਾ ਕੀਤਾ ਹੈ , ਜਿਸ ਤੋਂ ਇਹ ਸਿੱਧ ਹੋ ਗਿਆ ਕਿ ਕਾਂਗਰਸ ਨੇ ਪੰਜਾਬੀਆਂ ਨੂੰ ਪੂਰਨ ਕਰਜ਼ਾ ਮੁਆਫੀ ਦਾ ਵਾਅਦਾ ਕਰਕੇ ਕਿਸ ਤਰਾਂ ਵਾਅਦਾ ਖਿਲਾਫੀ ਕੀਤੀ ਹੈ । ਸ਼੍ਰੀ ਬਾਵਾ ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਦੇ ਕਰੀਬ 1 ਕਰੋੜ 70 ਲੱਖ ਕਿਸਾਨ ਚੋਣਾਂ ਤੋਂ ਬਾਅਦ ਇਸ ਗੱਲ ਤੇ ਟੇਕ ਲਾਈ ਬੈਠੇ ਸਨ ਕਿ ਉਨਾਂ ਨੇ ਜੋ ਪ੍ਰਾਇਵੇਟ...

Pages