ਮੋਗਾ, 31 ਅਗਸਤ (ਜਸ਼ਨ ): ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਹਰੀਸ਼ ਕੁਮਾਰ ਬਜਾਜ ਦਾ ਕੈਨੇਡਾ ਦਾ ਵਿਜਿਟਰ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ...
News
ਵਿਧਾਇਕ ਬਿਲਾਸਪੁਰ ਨੇ ਹਰੇਕ ਵਿਅਕਤੀ ਨੂੰ ਪਾਰਟੀਬਾਜ਼ੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਲੋੜਵੰਦਾਂ ਦੀ ਮਦਦ ਕਰਨ ਦੀ ਕੀਤੀ ਅਪੀਲ ਨਿਹਾਲ ਸਿੰਘ ਵਾਲਾ (ਮੋਗਾ), 30 ਅਗਸਤ(jashan) ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਹੜ੍ਹ ਪੀੜਤਾਂ ਦੀ ਮਦਦ ਲਈ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਵੱਲੋਂ 8 ਟਨ ਚਾਰੇ ਦਾ ਟਰੱਕ ਜਿਲ੍ਹਾ ਤਰਨਤਾਰਨ ਦੇ ਹਲਕਾ ਖਡੂਰ ਸਾਹਿਬ ਵਿਖੇ ਭੇਜਿਆ ਗਿਆ। ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਕਿਹਾ ਕਿ ਜਿੱਥੇ...
* ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ: ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 30 ਅਗਸਤ (jashan): ਅੱਜ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਆਪਣੇ ਨਿਵਾਸ ਸਥਾਨ 'ਤੇ ਸਥਿਤ ਦਫ਼ਤਰ ਵਿੱਚ ਹਲਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਇਹ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਕੋਈ ਵੀ ਦਫ਼ਤਰ ਤੋਂ ਦੁਖੀ ਨਾ ਹੋਵੇ। ਇਸ ਲਈ ਵੱਧ ਤੋਂ ਵੱਧ ਸਮੱਸਿਆਵਾਂ ਨੂੰ ਮੌਕੇ...
ਮੋਗਾ, 31ਅਗਸਤ (000) - ਸਰਕਾਰੀ ਸਕੂਲਾਂ ਵਿੱਚ ਕੈਲੀਗ੍ਰਾਫੀ ਦੀ ਕਲਾ ਨੂੰ ਉਤਸ਼ਾਹਿਤ ਕਰਨ ਅਤੇ ਵਿਦਿਆਰਥੀਆਂ ਨੂੰ ਹੱਥ ਲਿਖਤ ਨੂੰ ਇੱਕ ਕਲਾ ਦੇ ਰੂਪ ਵਜੋਂ ਖੋਜਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ, ਮੋਗਾ ਨੇ ਜ਼ਿਲ੍ਹਾ ਸਕੂਲ ਸਿੱਖਿਆ ਦਫ਼ਤਰ ਦੇ ਸਹਿਯੋਗ ਨਾਲ ਮਿਸ਼ਨ ਅਖਰਕਾਰੀ ਸ਼ੁਰੂ ਕੀਤਾ ਹੈ। ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਵੇਰਵੇ ਸਾਂਝੇ ਕਰਦੇ ਹੋਏ ਕਿਹਾ ਕਿ ਅੱਜ ਦੇ ਡਿਜੀਟਲ ਯੁੱਗ ਵਿੱਚ, ਹੱਥ ਲਿਖਤ ਪ੍ਰਗਟਾਵਾ ਹੌਲੀ ਹੌਲੀ ਅਲੋਪ ਹੋ ਰਿਹਾ ਹੈ।...
ਮੋਗਾ, 24 ਅਗਸਤ (ਜਸ਼ਨ ): ਕੌਂਸਲਰ ਜਸਵਿੰਦਰ ਸਿੰਘ ਕਾਕਾ ਦੇ ਵਾਰਡ ਨੰਬਰ 50 ਸੂਰਜ ਨਗਰ ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਵਿੱਚ ਪ੍ਰੀਮਿਕਸ ਪਾਉਣ ਦਾ ਕੰਮ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਮੇਅਰ ਬਲਜੀਤ ਸਿੰਘ ਚਾਨੀ ਵੱਲੋਂ ਸ਼ੁਰੂ ਕੀਤਾ ਗਿਆ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹਮੇਸ਼ਾ ਆਮ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨ ਲਈ ਯਤਨਸ਼ੀਲ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਮੋਗਾ ਹਲਕੇ ਦੇ...
ਮੋਗਾ, 22 ਅਗਸਤ (ਜਸ਼ਨ) ਆਪਣਾ ਪੰਜਾਬ ਫਾਊਂਡੇਸ਼ਨ ਅਤੇ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਂਡ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਚਲਾਈ ਜਾ ਰਹੀ ਮਿਸ਼ਨ ਹਰਿਆਲੀ ਮੁਹਿੰਮ ਤਹਿਤ ਕੈਂਬਰਿਜ ਇੰਟਰਨੈਸ਼ਨਲ ਸਕੂਲ ਨੇ ਵੀ ਆਪਣਾ ਯੋਗਦਾਨ ਪਾਉਂਦੇ ਹੋਏ ਸਕੂਲ ਦੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਹੇਠ ਸਕੂਲ ਵਿੱਚ ਵੱਖ-ਵੱਖ ਥਾਵਾਂ ਤੇ ਬੂਟੇ ਲਗਾਏ । ਸਕੂਲ ਦੇ ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ...
ਮੋਗਾ, 22 ਅਗਸਤ (ਜਸ਼ਨ) ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਦੂਰਅੰਦੇਸ਼ੀ ਸਦਕਾ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ "ਸੰਭਵ" ਪਹਿਲਕਦਮੀ ਰੰਗ ਲਿਆਈ, ਕਿਉਂਕ ਪ੍ਰਸ਼ਾਸ਼ਨ ਵੱਲੋਂ ਦਿਵਾਈ ਗਈ ਟ੍ਰੇਨਿੰਗ ਸਦਕਾ ਇਸ ਵਾਰ 1308 ਰਜਿਸਟਰਡ ਉਮੀਦਵਾਰਾਂ ਵਿੱਚੋਂ 852 ਬੱਚਿਆਂ ਨੇ ਅਗਨੀਵੀਰ ਪ੍ਰੀਖਿਆ ਦਾ ਲਿਖਤੀ ਟੈਸਟ ਪਾਸ ਕਰ ਲਿਆ ਹੈ। ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਅਗਨੀਵੀਰ ਪ੍ਰੀਖਿਆ ਦਾ ਲਿਖਤੀ ਟੈਸਟ ਵੱਧ ਤੋਂ ਵੱਧ ਬੱਚਿਆਂ ਨੂੰ ਪਾਸ ਕਰਵਾਉਣ ਲਈ ਚਾਰ ਕੋਚਿੰਗ ਸੈਂਟਰਾਂ ਵਿੱਚ ਮੁਫਤ ਟ੍ਰੇਨਿੰਗ...
ਮੋਗਾ, 22 ਅਗਸਤ (ਜਸ਼ਨ) ਜੋਨ ਕੋਟ-ਈਸੇ-ਖਾਂ ਦੇ ਪ੍ਰਧਾਨ ਪ੍ਰਿੰਸੀਪਲ ਜਗਰਾਜ ਸਿੰਘ ਸਕੱਤਰ ਪਲਵਿੰਦਰ ਸਿੰਘ ਲੈਕਚਰਾਰ ਸੀਨੀ.ਸੰਕੈ.ਸਕੂਲ ਘਲੋਟੀ ਦੀ ਨਿਗਰਾਨੀ ਹੇੇਠ 28 ਵੀਆਂ ਸਕੂਲ ਜੋਨਲ ਪੱਧਰ ਸਕੂਲ ਖੇਡਾਂ 2025 ਸ.ਸੀਨੀ.ਸੰਕੈ.ਸਕੂਲ ਘਲੋਟੀ ਦੀਆਂ ਗਰਾਂਊਡਾਂ ਵਿੱਚ ਕਰਵਾਈਆਂ ਗਈਆਂ। ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ ਅੰਡਰ-14,17,ਅਤੇ 19 ਲੜਕੇ-ਲੜਕੀਆਂ ਨੇ ਕ੍ਰਿਕਟ ਵਿੱਚ ਭਾਗ ਲਿਆ । ਜਿਸ ਵਿੱਚ ਹੇਮਕੁੰਟ ਸਕੂਲ ਦੇ ਖਿਡਾਰੀਆਂ ਨੇ ਤਜ਼ਰਬੇਕਾਰ ਕੋਚ ਅਮਨਦੀਪ ਸਿੰਘ,...
ਮੋਗਾ, 18 ਅਗਸਤ (jashan ): ਮੋਗਾ ਦੇ ਜਵਾਹਰ ਨਗਰ ਵਿੱਚ ਸਥਿਤ ਮਾਲਵੇ ਦੇ ਮੋਹਰੀ ਇਮੀਗ੍ਰੇਸ਼ਨ ਅਤੇ ਆਈਲੈਟਸ ਸੈਂਟਰ ਨੇ ਸਿਰਫ਼ 10 ਦਿਨਾਂ ਵਿੱਚ ਇੱਕ ਹੋਰ ਵਿਦਿਆਰਥੀ ਲਈ ਫਿਨਲੈਂਡ ਸਟੱਡੀ ਵੀਜ਼ਾ ਦਾ ਪ੍ਰਬੰਧ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੈਂਟਰ ਦੇ ਡਾਇਰੈਕਟਰ ਐਡਵੋਕੇਟ ਜੈ ਗੋਇਲ ਅਤੇ ਡਾਇਰੈਕਟਰ ਨਿਤਿਨ ਗਰਗ ਨੇ ਦੱਸਿਆ ਕਿ ਕਾਉਂਕੇ ਕਲਾਂ ਦੀ ਰਹਿਣ ਵਾਲੀ ਹਰਮਨਪ੍ਰੀਤ ਕੌਰ ਨੇ ਸੈਂਟਰ ਵਿਖੇ ਵੀਜ਼ਾ ਪ੍ਰਕਿਰਿਆ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ...
ਮੋਗਾ, 22 ਅਗਸਤ (ਜਸ਼ਨ) ਭਾਰਤੀ ਜਨਤਾ ਪਾਰਟੀ ਦੇ ਜਿਲਾ ਪ੍ਰਧਾਨ ਡਾ. ਹਰਜੋਤ ਕਮਲ ਸਿੰਘ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਸਿੱਧੀ ਚੇਤਾਵਨੀ ਦਿੰਦਿਆਂ ਕਿਹਾ ਕਿ ਇਹ ਸਰਕਾਰ ਭਾਜਪਾ ਦਾ ਜਿੰਨਾ ਨਿਘਾਰ ਕਰਨ ਦੀ ਕੋਸ਼ਿਸ਼ ਕਰੇਗੀ ਭਾਜਪਾ ਉਨੀ ਹੀ ਮਜਬੂਤ ਹੋ ਕੇ ਨਿਕਲੇਗੀ। ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਜਰੂਰਤਮੰਦਾਂ ਤੱਕ ਪਹੁੰਚਾਉਣ ਨੂੰ ਲੈ ਕੇ ਮੋਗਾ ਜਿਲ੍ਹੇ ਦੇ ਪਿੰਡ ਡਾਲਾ ਵਿੱਚ ਕੈਂਪ ਲਗਾ ਰਹੇ ਭਾਜਪਾ ਵਰਕਰਾਂ ਨੂੰ ਜਿਸ ਤਰ੍ਹਾਂ ਪੁਲਿਸ ਨੇ ਧੱਕੇ ਮਾਰ ਕੇ...

