News

ਨੱਥੂਵਾਲਾ ਗਰਬੀ , 2 ਜੂਨ (ਪੱਤਰ ਪਰੇਰਕ)- ਸ਼ਾਹਕੋਟ ਜਿਮਨੀ ਚੋਣ ਵਿੱਚ ਹੋਈ ਕਾਂਗਰਸ ਪਾਰਟੀ ਦੀ ਜਿੱਤ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕ ਹਿੱਤੂ ਨੀਤੀਆਂ ਤੇ ਮੋਹਰ ਹੈ, ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ਇਕਬਾਲ ਬਰਾੜ ਮਾਹਲਾ ਨੇ ਪ੍ਰੈੱਸ ਨਾਲ ਗੱਲ ਕਰਦੇ ਹੋਏ ਕੀਤਾ। ਉਨਾ੍ਹ ਕਿਹਾ ਕਿ ਲੋਕ ਅਕਾਲੀ ਦਲ ਦੇ 10 ਸਾਲ ਦੇ ਰਾਜ ਤੋਂ ਇਨਾਂ ਤੰਗ ਆ ਚੁੱਕੇ ਸਨ ਕਿ ਉਹਨਾਂ ਨੇ ਖੁਸ਼ੀ ਖੁਸ਼ੀ ਸੱਤਾ ਕਾਂਗਰਸ ਪਾਰਟੀ ਨੂੰ ਸੌਂਪ ਦਿੱਤੀ...
ਨੱਥੂਵਾਲਾ ਗਰਬੀ , 2 ਜੂਨ (ਪੱਤਰ ਪਰੇਰਕ)-ਮੋਗਾ ਜ਼ਿਲ੍ਹੇ ਦੇ ਪਿੰਡ ਮਾਹਲਾ ਕਲਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ਰੰਸੀਪਲ ਸ਼੍ਰੀ ਸ਼ਤੀਸ਼ ਕੁਮਾਰ ਦੂਆ ਦੀ ਯੋਗ ਅਗਵਾਈ ਅਤੇ ਵਾਈਸ ਪਿ੍ਰੰਸੀਪਲ ਸ: ਫੱਗਣ ਸਿੰਘ ਦੇ ਯੋਗ ਪ੍ਰਬੰਧਾਂ ਹੇਠ 10 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਕੈਂਪ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਮੇਲ ਸਿੰਘ ਨੇ ਆਪਣੇ ਕਰ ਕਮਲਾ ਨਾਲ ਕੀਤਾ। ਕੈਂਪ ਦੌਰਾਨ ਜਿਲਾ੍ਹ ਸਿੱਖਿਆ ਅਫਸਰ ਸ: ਗੁਰਦਰਸ਼ਨ ਸਿੰਘ ਬਰਾੜ ਦੀ ਤਰਫੋਂ ਮੁੱਖ ਮਹਿਮਾਨ ਦੇ ਤੌਰ...
ਕੋਟਈਸੇ ਖਾਂ,2 ਜੂਨ (ਜਸ਼ਨ)-ਸ਼੍ਰੀ ਹੇਮਕੁੰਟ ਸੀਨੀਅਰ ਸੰਕੈਡਰੀ ਸਕੂਲ ਵਿਖੇ ਮੈਂਗੋ ਡੇ ਮਨਾਇਆ ਗਿਆ। ਪੀਲੀਆਂ ਪੁਸ਼ਾਕਾਂ ਅਤੇ ਮੈਂਗੋ ਵਾਲੇ ਕਰਾਊਂਨ ਪਹਿਨ ਕੇ ਆਏ ਫਸਟ ਸਟੈਂਡਰਡ ਦੇ ਬੱਚੇ ਬਹੁਤ ਸੁੰਦਰ ਲੱਗ ਰਹੇ ਸਨ । ਪਿ੍ਰੰਸੀਪਲ ਮੈਡਮ ਹਰਪ੍ਰੀਤ ਕੌਰ ਸਿੱਧੂ ਨੇ ਬੱਚਿਆਂ ਨੂੰ ਅੰਬ ਵਿਚਲੇ ਮਿਲਣ ਵਾਲੇ ਪੌਸ਼ਟਿਕ ਤੱਤਾਂ ,ਵੱਖ-ਵੱਖ ਅੰਬਾ ਦੀਆ ਕਿਸਮਾਂ ਅਤੇ ਅੰਬ ਤੋਂ ਬਣਦੇ ਸਵਾਦਿਸ਼ਟ ਸ਼ੇਕ, ਆਈਸ-ਕਰੀਮ,ਪੂਡਿੰਗ, ਰੈਸਪੀਜ਼ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ । ਕਲਾਸ ਇੰਜਾਰਜ...
ਫਿਰੋਜ਼ਪੁਰ ,1 ਜੂਨ (ਪੰਕਜ ਕੁਮਾਰ)-ਫਿਰੋਜ਼ਪੁਰ ਰੇਲਵੇ ਪੁਲਿਸ ਨੇ ਰੇਲ ਗੱਡੀ ਵਿਚ ਸਫਰ ਕਰ ਰਹੇ ਇਕ ਸ਼ੱਕੀ ਵਿਅਕਤੀ ਨੂੰ ਗਿ੍ਰਫਤਾਰ ਕੀਤਾ ਹੈ ਜੋ ਚੱਲਦੀ ਗੱਡੀ ਵਿਚ ਅੱਗ ਲਗਾਉਣ ਦੀ ਕੋਸ਼ਿਸ ਕਰ ਰਿਹਾ ਸੀ। ਪੁਲਿਸ ਨੇ ਸ਼ੱਕੀ ਵਿਅਕਤੀ ਦੀ ਤਲਾਸ਼ੀ ਦੌਰਾਨ ਉਸ ਕੋਲੋਂ ਪਾਸਪੋਰਟ ਅਤੇ ਕੁਝ ਦਸਤਾਵੇਜ਼ ਹਾਸਲ ਕੀਤੇ ਹਨ। ਘਟਨਾਕਰਮ ਮੁਤਾਬਕ ਇਹ ਰੇਲ ਗੱਡੀ (54643) ਜਲੰਧਰ ਤੋਂ ਫਿਰੋਜ਼ਪੁਰ ਆ ਰਹੀ ਸੀ ਜਦੋਂ ਇਹ ਮੱਖੂ ਨਜ਼ਦੀਕ ਪੁੱਜੀ ਤਾਂ ਉਸ ਵਿਚ ਸਫਰ ਕਰ ਰਹੀਆਂ ਸਵਾਰੀਆਂ ਨੇ ਦੇਖਿਆ ਕਿ ਇਕ...
ਚੰਡੀਗੜ੍ਹ 1 ਜੂਨ, (ਜਸ਼ਨ)- ਦੇਸ਼ ਵਿਚ ਵੱਸਦੀਆਂ ਖਾਸਕਰ ਪੰਜਾਬ ਦੀਆਂ ਕੁੜੀਆਂ ਨਾਲ ਵਿਆਹ ਕਰਨ ਮਗਰੋਂ ਵਿਦੇਸ਼ੀ ਲਾੜਿਆਂ ਵੱਲੋਂ ਧੋਖਾ ਦੇਣ ਦੇ ਮਾਮਲਿਆਂ ਠੱਲ ਪਾਉਣ ਲਈ ਕੇਂਦਰੀ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕਈ ਨਵੇਂ ਕਦਮ ਚੁੱਕੇ ਗਏ ਹਨ ਅੱਜ ਚੰਡੀਗੜ ਵਿਖੇ ਕੇਂਦਰੀ ਮੰਤਰੀ ਸ਼੍ਰੀਮਤੀ ਮੇਨਕਾ ਸੰਜੇ ਗਾਂਧੀ ਨੇ ਕਿਹਾ ਕਿ ਗੈਰ ਵਸਨੀਕ ਕਈ ਭਾਰਤੀਆਂ ਵੱਲੋਂ ਦੇਸ਼ ਖਾਸਕਰ ਪੰਜਾਬ ਦੀਆਂ ਕੁੜੀਆਂ ਨੂੰ ਵਿਦੇਸ਼ ਲਿਜਾਣ ਦਾ ਲਾਲਚ ਦੇ ਕੇ ਵਿਆਹ ਕਰਨ ਮਗਰੋਂ ਧੋਖਾ ਦੇਣ ਦਾ...
ਫਤਹਿਗੜ ਸਾਹਿਬ, 1 ਜੂਨ (ਪੱਤਰ ਪਰੇਰਕ)- ਕਿਸਾਨਾਂ ਵੱਲੋਂ 1 ਤੋਂ 10 ਜੂਨ ਤੱਕ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੇ ਪਹਿਲੇ ਦਿਨ ਕਿਸਾਨਾਂ ਦੀ ਹਮਾਇਤ ਕਰਦਿਆਂ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਫ਼ਤਹਿਗੜ ਸਾਹਿਬ ਜ਼ਿਲੇ ਦੇ ਪਿੰਡ ਪੱਤੋਂ ਵਿਖੇ ਪੁੱਜ ਕੇ ਕਿਸਾਨ ਦੇ ਕੋਲੋਂ ਖੁਦ ਸਬਜ਼ੀਆ ਅਤੇ ਦੁੱਧ ਖਰੀਦਿਆ। ਸ. ਸਿੱਧੂ ਤੇ ਉਨਾਂ ਦੇ ਨਾਲ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਤੇ ਵਿਧਾਇਕ ਸ. ਗੁਰਪ੍ਰੀਤ ਸਿੰਘ ਜੀਪੀ ਵੀ ਨਾਲ ਸਨ ਜਿਨਾਂ ਨੇ ਸ.ਹਰਸ਼ਰਨ ਸਿੰਘ...
ਫਿਰੋਜ਼ਪੁਰ,1 ਜੂਨ (ਪੰਕਜ ਕੁਮਾਰ)-ਫਿਰੋਜਪੁਰ ਦੇ ਨਾਲ ਲੱਗਦੀ ਭਾਰਤ ਪਾਕਿ - ਸਰਹੱਦ ਉਤੇ ਬੀ ਐਸ ਐਫ ਦੀ ਚਂੌਂਕੀ ਨਿਊ ਗਜ਼ਨੀ ਵਾਲਾ ਦੇ ਨੇੜਿਓ ਐਲ.ਓ.ਸੀ ਕੋਲ ਨਾਰਕੋਟਿਕਸ ਸੈਲ ਦੀ ਟੀਮ ਨੇ ਬੀ ਐਸ ਐਫ ਨਾਲ ਤਾਲਮੇਲ ਕਰਦਿਆਂ ਸਰਹੱਦ ਤੋਂ 13 ਕਿਲੋ ਦੇ ਕਰੀਬ ਹੈਰੋਇਨ ਬਰਾਮਦ ਕੀਤੀ ਹੈ ਜਿਸਦੇ ਨਾਲ ਇਕ ਭਾਰਤੀ ਤਸਕਰ ਨੂੰ ਕਾਬੂ ਕੀਤਾ ਗਿਆ ਹੈ ਅਤੇ ਨਾਲ ਹੀ ਇਕ ਪਾਕਿਸਤਾਨੀ ਸਿਮ ਤੇ ਮੋਬਾਇਲ ਫੋਨ ਵੀ ਬਰਾਮਦ ਕੀਤਾ ਗਿਆ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸਟੀ ਮਾਰਕਿਟ ਵਿੱਚ 65...
ਸੁਖਾਨੰਦ,1 ਜੂਨ (ਜਸ਼ਨ)-ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਦੇ ਬੀ .ਐਸ. ਸੀ. ਐਗਰੀਕਲਚਰ (ਸਮੈਸਟਰ ਪਹਿਲਾ) ਦਾ ਨਤੀਜਾ ਸੋ ਫੀਸਦੀ ਰਿਹਾ। ਵਿਦਿਆਰਥਣ ਅਰਸ਼ਦੀਪ ਕੌਰ ਨੇ 82.50 ਫ਼ੀਸਦੀ ਅੰਕਾਂ ਨਾਲ ਪਹਿਲਾ, ਅਵਨੀਤ ਕੌਰ ਨੇ 77.83 ਫ਼ੀਸਦੀ ਅੰਕਾਂ ਨਾਲ ਦੂਜਾ ਅਤੇ ਹਰਪ੍ਰੀਤ ਕੌਰ ਨੇ 77.66 ਫ਼ੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਲ ਕੀਤਾ । ਕਾਲਜ ਪ੍ਰਬੰਧਕ ਕਮੇਟੀ ਦੇ ਉਪ-ਚੇਅਰਮੈਨ ਸ. ਮੱਖਣ ਸਿੰਘ, ਪ੍ਰਿੰਸੀਪਲ ਡਾ. ਸੁਖਵਿੰਦਰ ਕੌਰ ਅਤੇ ਉਪ-ਪਿੰ੍ਰਸੀਪਲ...
ਨਿਹਾਲ ਸਿੰਘ ਵਾਲਾ, 1ਜੂਨ (ਜਸ਼ਨ)- ਸ਼੍ਰੋਮਣੀ ਅਕਾਲੀ ਦਲ ਦੇ ਗੜ ਮੰਨੇ ਜਾਣ ਵਾਲੇ ਸ਼ਾਹਕੋਟ ਹਲਕੇ ’ਚ ਹੋਈ ਜ਼ਿਮਨੀ ਚੋਣ ’ਚ ਕਾਂਗਰਸ ਨੇ ਇਤਿਹਾਸਕ ਜਿੱਤ ਦਰਜ ਕਰਕੇ ਕਾਂਗਰਸ ਦੀਆਂ ਲੋਕ ਹਿਤੂ ਨੀਤੀਆਂ ’ਤੇ ਮੋਹਰ ਲਗਾ ਦਿੱਤੀ ਹੈ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਹਰਮਨਪਿਆਰਤਾ ਮੁੜ ਤੋਂ ਰੰਗ ਲਿਆਈ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਸੇਵਕ ਸਿੰਘ ਸੈਦੋਕੇ ਬਲਾਕ ਪ੍ਰਧਾਨ ਨਿਹਾਲ ਸਿੰਘ ਵਾਲਾ ਨੇ ਕੱਲ ਮੋਗਾ ਵਿਖੇ ‘ਸਾਡਾ ਮੋਗਾ ਡੌਟ ਕੌਮ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ...
ਮੋਗਾ, 31 ਮਈ (ਜਸ਼ਨ )-ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਚੇਅਰਮੈਨ ਅਨੁਜ ਗੁਪਤਾ ਦੀ ਅਗਵਾਈ ਹੇਠ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਨੇ ਪ੍ਰਾਥਨਾ ਸਭਾ ਆਯੋਜਿਤ ਕਰਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਤੰਬਾਕੂ ਦਾ ਸੇਵਨ ਨਾ ਕਰਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਪੂਰੇ ਵਿਸ਼ਵ ਵਿਚ ਤੰਬਾਕੂ ਦਿਵਸ ਮਨਾਇਆ ਜਾਂਦਾ ਹੈ। ਉਹਨਾਂ ਵਿਦਿਆਰਥੀਆਂ ਨੂੰ ਤੰਬਾਕੂ...

Pages