ਮੋਗਾ, 24 ਜੂਨ ( JASHAN ) : ਮੋਗਾ ਸ਼ਹਿਰ ਦੇ ਵਾਰਡ ਨੰਬਰ 30 ਅਤੇ 31 ਵਿੱਚ ਕੌਂਸਲਰ ਰਜਨੀ ਮੱਟੂ ਅਤੇ ਕੌਂਸਲਰ ਅਵਤਾਰ ਸਿੰਘ ਦੇ ਵਾਰਡਾਂ ਵਿੱਚ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਲਕਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਲਾਕਾ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ...
News
ਜ਼ਿਲ੍ਹਾ ਚੋਣ ਅਫ਼ਸਰ ਨੇ ਕੀਤੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ 25 ਜੂਨ ਤੋਂ 24 ਜੁਲਾਈ ਤੱਕ ਬੀ.ਐਲ.ਓਜ ਘਰ ਘਰ ਜਾ ਕੇ ਵੰਡਣਗੇ ਪ੍ਰੀ ਪ੍ਰਿੰਟਰ ਇਨੁਮੀਰੇਸ਼ਨ ਫਾਰਮ ਮੋਗਾ, 23 ਜੂਨ,(JASHAN) ਭਾਰਤ ਚੋਣ ਕਮਿਸ਼ਨ ਵੱਲੋਂ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਇਸ ਦਾ ਉਦੇਸ਼ ‘...
ਕੋਟ ਈਸੇ ਖਾਂ, 23 ਜੂਨ (ਜਸ਼ਨ ) : ਸਿਖਿਆ ਖੇਤਰ ਅਤੇ ਸਮਾਜਿਕ ਜ਼ਿੰਦਗੀ ਦੀ ਇਹ ਅਟੱਲ ਸਚਾਈ ਹੈ ਕਿ ਗਰਮੀਆਂ ਦੀਆਂ ਛੁੱਟੀਆਂ ਵਿਦਿਆਰਥੀਆਂ ਲਈ ਆਰਾਮ ਅਤੇ ਮਨੋਰੰਜਨ ਦਾ ਸਮਾਂ ਹੁੰਦੀਆਂ ਹਨ, ਪਰ ਇਸ ਦੇ ਨਾਲ-ਨਾਲ ਆਪਣੀ ਪੜ੍ਹਾਈ ਵੱਲ ਵੀ ਪੂਰੀ ਤਰ੍ਹਾਂ ਧਿਆਨ ਦੇਣਾ ਬਹੁਤ ਜ਼ਰੂਰੀ ਹੈ। ਛੁੱਟੀਆਂ ਦਾ ਸਹੀ ਉਪਯੋਗ ਕਰਕੇ ਵਿਦਿਆਰਥੀ ਆਪਣੀ ਗਿਆਨ-ਸਮਰੱਥਾ ਵਿਚ ਵਾਧਾ ਕਰ ਸਕਦੇ ਹਨ ਅਤੇ ਆਉਣ ਵਾਲੀਆਂ ਪ੍ਰੀਖਿਆਵਾਂ ਲਈ ਮਜ਼ਬੂਤ ਤਿਆਰੀ ਕਰ ਸਕਦੇ ਹਨ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ...
ਮੋਗਾ, 23 ਜੂਨ (ਜਸ਼ਨ ) : ਆਮ ਆਦਮੀ ਪਾਰਟੀ ਦੀ ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਦੌਲਤਪੁਰਾ ਨੀਵਾਂ ਵਿੱਚ ਬਾਬਾ ਵਿਸ਼ਵਕਰਮਾ ਜੀ ਨੂੰ ਸਮਰਪਿਤ ਨਵੇਂ ਬਣੇ ਵਾਲੀਬਾਲ ਗਰਾਊਂਡ ਅਤੇ ਪਾਰਕ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਦੇ ਸਰਪੰਚ ਸੁਖਵਿੰਦਰ ਸਿੰਘ ਸੁੱਖਾ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਉਦਘਾਟਨ ਸਮਾਗਮ ਦੌਰਾਨ ਵਿਧਾਇਕ ਡਾ. ਅਰੋੜਾ ਨੇ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ...
ਮੋਗਾ, 23 ਜੂਨ (JASHAN ): ਮੋਗਾ ਹਲਕੇ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡ ਕਾਹਨ ਸਿੰਘ ਵਾਲਾ ਵਿੱਚ ਆਯੋਜਿਤ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਭਲਾਈ ਅਤੇ ਵਿਕਾਸ ਕਾਰਜਾਂ ਬਾਰੇ ਚਰਚਾ ਕੀਤੀ। ਇਸ ਮੌਕੇ ਵਿਧਾਇਕ ਨੇ ਪਿੰਡ ਵਿੱਚ ਚੱਲ ਰਹੇ ਛੱਪੜ ਦੇ ਨਿਰਮਾਣ ਕਾਰਜ, ਸਾਫ਼ ਪੀਣ ਵਾਲੇ ਪਾਣੀ ਦੀ ਪਾਈਪਲਾਈਨ ਅਤੇ ਨਹਿਰੀ ਪਾਣੀ...
ਮੋਗਾ, 23 ਜੂਨ (JASHAN) ਬੀਤੇ ਦਿਨ ਹੋਈਆਂ ਪੰਜਾਬ ਯੂਥ ਕਾਂਗਰਸ ਚੋਣਾਂ ਦੇ ਨਤੀਜਿਆਂ ਵਿਚ ਵਿਧਾਨ ਸਭਾ ਹਲਕਾ ਮੋਗਾ ਅੰਦਰ ਹਲਕਾ ਇੰਚਾਰਜ ਮਾਲਵਿਕਾ ਸੂਦ ਦੀ ਚੜ੍ਹਤ ਸਾਫ਼ ਤੌਰ ’ਤੇ ਦੇਖਣ ਨੂੰ ਮਿਲੀ ਹੈ। ਉਨ੍ਹਾਂ ਦੀ ਅਗਵਾਈ ਹੇਠ ਮੈਦਾਨ ਵਿਚ ਉਤਾਰੇ ਗਏ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਦਰਜ ਕਰਦਿਆਂ ਪਾਰਟੀ ਅੰਦਰ ਉਨ੍ਹਾਂ ਦੀ ਮਜ਼ਬੂਤ ਪਕੜ ਨੂੰ ਸਾਬਤ ਕੀਤਾ ਹੈ। ਇਨ੍ਹਾਂ ਚੋਣਾਂ ਵਿਚ ਮਨਪ੍ਰੀਤ ਸਿੰਘ ਲੰਡੇਕੇ ਨੇ ਯੂਥ ਪ੍ਰਧਾਨ ਹਲਕਾ ਮੋਗਾ ਵਜੋਂ ਜਿੱਤ ਪ੍ਰਾਪਤ ਕੀਤੀ, ਜਦਕਿ...
ਮੋਗਾ , 21 ਜੂਨ (ਜਸ਼ਨ ) : ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਟ੍ਰਾਈਡੈਂਟ ਯੋਗਾ ਅਕੈਡਮੀ ਐਂਡ ਵੈਲਨੈੱਸ ਸੈਂਟਰ ਵੱਲੋਂ ਬਲੂ ਆਈਜ਼ ਵਾਟਰ ਪਾਰਕ ਨੇੜੇ ਮਹਿਣਾ ਮੋਗਾ ਵਿੱਚ ਇੱਕ ਵਿਸ਼ੇਸ਼ ਯੋਗ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਅਗਵਾਈ ਅਕੈਡਮੀ ਦੇ ਸੰਸਥਾਪਕ ਅਤੇ ਨਿਰਦੇਸ਼ਕ, ਅੰਤਰਰਾਸ਼ਟਰੀ ਮਾਨਤਾ ਪ੍ਰਾਪਤ ਯੋਗਾਚਾਰਿਆ *ਸਚਿਨ ਗੋਇਲ* ਨੇ ਕੀਤੀ। ਸਮਾਗਮ ਦੀ ਖ਼ਾਸ ਗੱਲ ਇਹ ਰਹੀ ਕਿ ਸ਼ਹਿਰ ਦੇ ਲੋਕਾਂ ਨੂੰ ਪਹਿਲੀ ਵਾਰ *ਐਕਵਾ ਯੋਗਾ* ਅਤੇ *ਪੂਲ ਮੈਡੀਟੇਸ਼ਨ* ਦਾ...
ਮੋਗਾ , 21 ਜੂਨ (ਜਸ਼ਨ ) : ਮੋਗਾ ਸ਼ਹਿਰ ਵਿੱਚ ਹਮੇਸ਼ਾ ਨਵੇਂ ਕਾਰਜ ਸ਼ੁਰੂ ਕਰਨ ਵਿਚ ਮੋਹਰੀ ਰਹਿਣ ਵਾਲੀ ਖਾਲਸਾ ਸੇਵਾ ਸੁਸਾਇਟੀ ਰਜਿ ਮੋਗਾ ਵਲੋਂ ਇੱਕ ਹੋਰ ਵਿਸ਼ੇਸ ਉਪਰਾਲਾ ਮੁਢਲੀ ਅਤੇ ਜਰੂਰੀ ਸਹਾਇਤਾ ਦਾ ਇਕ ਦਿਨ ਦਾ ਕੈਂਪ 21 ਜੁਲਾਈ 2026 ਨੂੰ ਸਵੇਰੇ 10:00 ਵਜੇ ਕਾਮਰੇਡ ਨਛੱਤਰ ਸਿੰਘ ਯਾਦਗਾਰੀ ਹਾਲ ਬੱਸ ਸਟੈਂਡ ਵਿਖੇ ਲਗਾਇਆ ਜਾ ਰਿਹਾ ਹੈ , ਜਿਸ ਵਿਚ ਰਾਜੀਵ ਮਲਿਕ ਮਾਸਟਰ ਟ੍ਰੇਨਰ ਰੈੱਡ ਕਰਾਸ ਪੰਜਾਬ , ਰਵੀ ਕੁਮਾਰ ਮਾਸਟਰ ਟ੍ਰੇਨਰ ਰੈੱਡ ਕਰਾਸ ਪੰਜਾਬ ਅਤੇ ਬਲਜੀਤ ਸਿੰਘ...
ਵਾਰਡ ਨੰਬਰ 27 ਵਿੱਚ ‘ਮੇਰੀ ਰਸੋਈ’ ਅਧੀਨ ਰਾਸ਼ਨ ਕਿੱਟਾਂ ਦੀ ਵੰਡ ਮੋਗਾ, 21 ਜੂਨ ( JASHAN )-ਸ਼ਹਿਰ ਦੇ ਵਾਰਡ ਨੰਬਰ 27 ਅਧੀਨ ਆਉਂਦੇ ਮੋਨੂ ਡੀਪੂ ‘ਤੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਗਈਆਂ “ਮੇਰੀ ਰਸੋਈ” ਯੋਜਨਾ ਦੀਆਂ ਰਾਸ਼ਨ ਕਿੱਟਾਂ ਦਾ ਵੰਡ ਸਮਾਰੋਹ ਕਰਵਾਇਆ ਗਿਆ। ਇਹ ਵੰਡ ਸਮਾਰੋਹ ਆਮ ਆਦਮੀ ਪਾਰਟੀ ਦੇ ਆਗੂ ਦਰਸ਼ਨ ਸਿੰਘ , ਵਾਰਡ ਕੌਂਸਲਰ ਵਰਿੰਦਰ ਸਿੰਘ ਟੋਨੀ , ਅਜੇ ਸ਼ਰਮਾ , ਮੋਨੂ , ਰਾਜ ਕੁਮਾਰ ਅਤੇ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਸੰਪੰਨ ਹੋਇਆ। ਇਸ ਮੌਕੇ...
ਮੋਗਾ, 21 ਜੂਨ ( jashan): ਪੰਜਾਬ ਸਰਕਾਰ ਵੱਲੋਂ ਅਨਏਡਿਡ ਪ੍ਰਾਈਵੇਟ ਸਕੂਲਾਂ ਵਿੱਚ ਸਾਲਾਨਾ ਫੀਸ ਵਾਧੇ ਦੀ ਅਧਿਕਤਮ ਸੀਮਾ ਨੂੰ 8 ਫੀਸਦੀ ਤੋਂ ਘਟਾ ਕੇ 5 ਫੀਸਦੀ ਕਰਨ ਸਬੰਧੀ ਚੱਲ ਰਹੀਆਂ ਚਰਚਾਵਾਂ 'ਤੇ ਪ੍ਰਤੀਕਿਰਿਆ ਦਿੰਦਿਆਂ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ (ਫੈਪ) ਦੇ ਕਨਵੀਨਰ ਡਾ. ਸੰਜੀਵ ਕੁਮਾਰ ਸੈਣੀ ਨੇ ਕਿਹਾ ਕਿ ਅਜਿਹਾ ਕਦਮ ਨਾ ਤਾਂ ਮਾਪਿਆਂ ਦੇ ਹਿੱਤ ਵਿੱਚ ਹੋਵੇਗਾ ਅਤੇ ਨਾ ਹੀ ਸਿੱਖਿਆ ਸੰਸਥਾਵਾਂ ਦੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ...

