ਬਿਲਾਸਪੁਰ (ਮੋਗਾ) 24 ਜੁਲਾਈ(ਜਸ਼ਨ)-ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸ. ਅਜੈਬ ਸਿੰਘ ਭੱਟੀ ਦੇ ਸਤਿਕਾਰਯੋਗ ਚਾਚੀ ਦਾ ਦਿਹਾਂਤ ਹੋ ਜਾਣ ‘ਤੇ ਅੱਜ ਸੈਂਕੜੇ ਲੋਕਾਂ ਵੱਲੋਂ ਉਨਾਂ ਨੂੰ ਪਿੰਡ ਬਿਲਾਸਪੁਰ (ਮੋਗਾ) ਵਿਖੇ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸਿਆਸੀ, ਧਾਰਮਿਕ, ਸਮਾਜਿਕ ਸ਼ਖ਼ਸੀਅਤਾਂ, ਪ੍ਰਸ਼ਾਸਨਿਕ ਅਧਿਕਾਰੀਆਂ, ਪੱਤਰਕਾਰ ਭਾਈਚਾਰੇ, ਸਨੇਹੀਆਂ ਅਤੇ ਸਕੇ ਸਬੰਧੀਆਂ ਨੇ ਵਿਛੜੀ ਰੂਹ ਨੂੰ ਅੰਤਿਮ ਵਿਦਾਇਗੀ...
News
ਮੋਗਾ 24 ਜੁਲਾਈ (ਜਸ਼ਨ)- ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ ਵੱਲੋਂ ਧਰਮ ਪ੍ਰਚਾਰ ਹਿੱਤ ਬੱਚਿਆਂ ਵਿੱਚ ਸਿੱਖ ਵਿਰਸੇ ਪ੍ਰਤੀ ਚੇਤੰਨਤਾ ਅਤੇ ਉਤਸ਼ਾਹ ਪੈਦਾ ਕਰਨ ਲਈ ਆਰੰਭੇ ਮਹੀਨਾਵਾਰੀ ਸਮਾਗਮਾਂ ਤਹਿਤ 30 ਜੁਲਾਈ ਦਿਨ ਐਤਵਾਰ ਸਵੇਰੇ 10 ਵਜੇ ਹੋ ਰਹੇ ਕਵਿਤਾ ਅਤੇ ਖਾਲਸਾਈ ਡਰੈਸ ਮੁਕਾਬਲਿਆ ਪ੍ਰਤੀ ਭਾਗ ਲੈਣ ਵਾਲੇ ਬੱਚਿਆ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਬੰਧਕਾਂ ਨੇ ਦੱਸਿਆ ਕਿ ਇਹਨਾਂ ਮੁਕਾਬਲਿਆ ਵਿੱਚ ਮੋਗਾ ਸ਼ਹਿਰ ਦੇ ਸਾਰੇ ਸਕੂਲਾਂ...
ਮੋਗਾ, 24 ਜੁਲਾਈ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾੳੂਂਟ ਲਿਟਰਾ ਜ਼ੀ ਸਕੂਲ ਵਿਚ ਅੱਜ ਸਕੂਲ ਚੇਅਰਮੈਨ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਤੇ ਡਾਇਰੈਕਟਰ ਗੌਰਵ ਗੁਪਤਾ ਦੀ ਅਗਵਾਈ ਹੇਠ ਅੱਜ ਗ੍ਰੈਪਸ (ਅੰਗੂਰ) ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਬੱਚਿਆ ਨੂੰ ਖਾਣ-ਪੀਣ ਦੀ ਆਦਤਾਂ ਬਾਰੇ ਸੰਪੂਰਨ ਜਾਣਕਾਰੀ, ਖਾਣ ਦਾ ਸਹੀ ਸਮੇਂ, ਪਰਿਵਾਰ ਦੇ ਨਾਲ ਖਾਣਾ,...
ਮੋਗਾ ,24 ਜੁਲਾਈ (ਜਸ਼ਨ)- ਪੰਜਾਬ ਸਰਕਾਰ ਵੱਲੋਂ ਰਿਸ਼ਵਤ ਖਿਲਾਫ ਵਿੱਢੀ ਮੁਹਿੰਮ ਤਹਿਤ ਪੁਲਿਸ ਵਿਜੀਲੈਂਸ ਬਿੳੂਰੋ ਮੋਗਾ ਦੇ ਉਪ ਕਪਤਾਨ ਪਲਵਿੰਦਰ ਸਿੰਘ ਸੰਧੂ ਵੱਲੋਂ ਅੱਜ ਮੋਗਾ ਦੇ ਥਾਣਾ ਸਿਟੀ 1 ਵਿਚ ਤੈਲਾਤ ਏ ਐੱਸ ਆਈ ਦਲਜੀਤ ਸਿੰਘ ਨੂੰ 5 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੀ ਹੱਥ ਕਾਬੂ ਕਰ ਲਿਆ । ਜਾਣਕਾਰੀ ਮੁਤਾਬਕ ਮੋਗਾ ਸ਼ਹਿਰ ਦੇ ਗੁਰੂ ਅੰਗਦ ਨਗਰ ਦੇ ਵਾਸੀ ਠਾਣਾ ਸਿੰਘ ਜੌਹਲ ਨੇ ਆਪਣਾ ਮੋਬਾਈਲ ਚੋਰੀ ਹੋਣ ਸੰਬਧੀ ਲਿਖਤੀ ਦਰਖਾਸਤ ਥਾਣਾ ਸਿਟੀ-1 ਵਿਖੇ ਦਰਜ ਕਰਵਾਈ...
ਮੋਗਾ 24 ਜੁਲਾਈ(ਜਸ਼ਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਅਪੰਗ ਵਿਅਕਤੀਆਂ ਨੂੰ ਵੱਖ-ਵੱਖ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲੇ ‘ਚ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਅੱਜ ਮਿਤੀ 25 ਜੁਲਾਈ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਇਹ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ: ਮਨਿੰਦਰ ਕੌਰ ਮਿਨਹਾਸ ਨੇ ਦੱਸਿਆ ਕਿ ਇਸ ਕੈਂਪ ਵਿੱਚ ਲੋੜਵੰਦ ਅੰਗਹੀਣ ਵਿਅਕਤੀਆਂ ਦੇ ਬੱਸ ਪਾਸ, ਰੇਲਵੇ ਸ਼ਨਾਖਤੀ ਕਾਰਡ ਅਤੇ ਅਪੰਗਤਾ ਸਰਟੀਫ਼ੀਕੇਟ ਬਣਾਏ...
ਮੋਗਾ, 24 ਜੁਲਾਈ (ਜਸਵੰਤ ਗਿੱਲ)-ਮੋਗਾ ਜ਼ਿਲੇ ਦੇ ਪਿੰਡ ਸੇਖਾ ਕਲਾਂ ਵਿਖੇ ਸਰਬੱਤ ਦਾ ਭਲਾ ਵਿਦਿਆਰਥੀ ਭਲਾਈ ਯੋਜਨਾ ਤਹਿਤ ਦਸ਼ਮੇਸ਼ ਡੈਂਟਲ ਕਾਲਜ ਫਰੀਦਕੋਟ ਵੱਲੋਂ ਵਜ਼ੀਫ਼ਾ ਵੰਡ ਸਮਾਗਮ ਦਾ ਆਯੋਜਨ ਕੀਤਾ ਗਿਆ । ਇਸ ਸਮਾਗਮ ਦੌਰਾਨ ਬਠਿੰਡਾ,ਫਰੀਦਕੋਟ ਅਤੇ ਮੁਕਤਸਰ ਸਾਹਿਬ ਜ਼ੋਨਾਂ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ। ਸਰਬੱਤ ਦਾ ਭਲਾ ਵਿਦਿਆਰਥੀ ਭਲਾਈ ਯੋਜਨਾ ਤਹਿਤ ਵੰਡੇ ਜਾਂਦੇ ਇਸ ਵਜ਼ੀਫੇ ਨੂੰ ਪ੍ਰਾਪਤ ਕਰਨ ਵਿਚ ਕੇਵਲ ਸਿੰਘ ਸਰਕਾਰੀ ਹਾਈ ਸਕੂਲ ਸੇਖਾ ਕਲਾਂ ਮੋਗਾ ਦਾ ਵਿਦਿਆਰਥੀ...
ਮੋਗਾ 24 ਜੁਲਾਈ(ਜਸ਼ਨ)-ਸੂਚਨਾ ਅਧਿਕਾਰ ਐਕਟ-2005 ਸਰਕਾਰੀ ਕੰਮਾਂ ‘ਚ ਪਾਰਦਰਸ਼ਤਾ ਅਤੇ ਜਵਾਬਦੇਹੀ ਦਾ ਸੁਮੇਲ ਹੈ ਅਤੇ ਇਸ ਐਕਟ ਤਹਿਤ ਮੰਗੀ ਗਈ ਸੂਚਨਾ ਨਿਸ਼ਚਿਤ ਸਮੇਂ ਵਿੱਚ ਮੁਹੱਈਆ ਕਰਵਾਉਣਾ ਹਰੇਕ ਲੋਕ ਸੂਚਨਾ ਅਫ਼ਸਰ ਦੀ ਜ਼ਿੰਮੇਵਾਰੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਆਈ.ਏ.ਐਸ ਨੇ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾਨ ਚੰਡੀਗੜ ਦੇ ਖੇਤਰੀ ਕੇਂਦਰ ਬਠਿੰਡਾ ਵੱਲੋਂ ਸੂਚਨਾ ਐਕਟ 2005 ਵਿਸ਼ੇ ‘ਤੇ ਦੋ ਰੋਜ਼ਾ ਸਿਖਲਾਈ ਵਰਕਸ਼ਾਪ ਦੌਰਾਨ ਸੰਬੋਧਨ...
ਮੋਗਾ, 24 ਜੁਲਾਈ (ਜਸ਼ਨ)-ਮੋਗਾ ਜ਼ਿਲੇ ਦੇ ਪਿੰਡ ਤਾਰੇਵਾਲਾ ਵਿਖੇ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਦੀ ਨੀਅਤ ਨਾਲ ਬਜ਼ੁਰਗ ਜੋੜੇ ’ਤੇ ਕੀਤੇ ਕਾਤਲਾਨੇ ਹਮਲੇ ਵਿਚ ਮਾਰੇ ਗਏ ਗੁਰਚਰਨ ਸਿੰਘ ਦਾ ਅੰਤਿਮ ਸੰਸਕਾਰ ਕੱਲ ਉਹਨਾਂ ਦੇ ਪੁੱਤਰਾਂ ਦੇ ਆਉਣ ’ਤੇ ਪਿੰਡ ਤਾਰੇਵਾਲਾ ਦੇ ਸ਼ਮਸ਼ਾਨਘਾਟ ’ਚ ਦੁਪਹਿਰ 1 ਵਜੇ ਕੀਤਾ ਜਾਵੇਗਾ। ਇਹ ਜਾਣਕਾਰੀ ਮਿ੍ਰਤਕ ਗੁਰਚਰਨ ਸਿੰਘ ਦੇ ਭਰਾ ਚਮਕੌਰ ਸਿੰਘ ਅਤੇ ਪਿੰਡ ਪੱਤੀ ਸੰਧੁੂਆਂ ਦੇ ਸਾਬਕਾ ਸਰਪੰਚ ਮਲਕੀਤ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼...
ਮੋਗਾ,24 ਜੁਲਾਈ (ਜਸ਼ਨ)- ਮੋਗਾ ਜ਼ਿਲੇ ਦੇ ਪਿੰਡ ਤਾਰੇਵਾਲਾ ਵਿਖੇ 23 ਜੁਲਾਈ ਦੀ ਰਾਤ ਨੂੰ ਲੁਟੇਰਿਆਂ ਵੱਲੋਂ ਲੁੱਟ ਖੋਹ ਦੇ ਇਰਾਦੇ ਨਾਲ ਮਨੀਲਾ ਤੋਂ ਆਏ ਬਜ਼ੁਰਗ ਜੋੜੇ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਜਿਸ ਨਾਲ 66 ਸਾਲ ਗੁਰਚਰਨ ਸਿੰਘ ਦੀ ਮੌਕੇ ’ਤੇ ਮੌਤ ਹੋ ਗਈ ਅਤੇ ਉਸਦੀ ਪਤਨੀ ਬਲਜੀਤ ਕੌਰ ਗੰਭੀਰ ਜਖਮੀਂ ਹੋ ਗਈ । ਲੁਟੇਰੇ ਘਰ ਵਿਚ ਪਿਆ ਸੋਨਾ ,ਡਾਲਰ , ਨਕਦੀ ਅਤੇ ਹੋਰ ਸਮਾਨ ਲੈ ਕੇ ਫਰਾਰ ਹੋ ਗਏ। ਮਿ੍ਰਤਕ ਗੁਰਚਰਨ ਸਿੰਘ ਪਿਛਲੇ ਲੰਬੇ ਸਮੇਂ ਤੋਂ ਆਪਣੇ...
ਮੋਗਾ, 24 ਜੁਲਾਈ (ਜਸ਼ਨ): ਮੋਗਾ ਜਿਲੇ ਦੀ ਸ਼ਾਨ ਹਰਮਨਪ੍ਰੀਤ ਕੌਰ ਨੇ ਵੂਮੈਨ ਵਰਲਡ ਕੱਪ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਭਾਰਤੀ ਟੀਮ ਨੂੰ ਨਾ ਸਿਰਫ਼ ਫਾਈਨਲ ਵਿਚ ਪਹੁੰਚਾਇਆ ਬਲਕਿ ਜਿੱਤ ਹਾਸਿਲ ਕਰਨ ਲਈ 51 ਦੌੜਾਂ ਦਾ ਨਿਗਰ ਯੋਗਦਾਨ ਪਾਇਆ। ਬੇਸ਼ੱਕ ਮਹਿਲਾ ਿਕਟਰਾਂ ਦੀ ਭਾਰਤੀ ਟੀਮ ਜਿੱਤ ਹਾਸਲ ਨਹੀਂ ਕਰ ਸਕੀ ਪਰ ਦੇਰ ਰਾਤ ਤੱਕ ਹਰਮਨ ਦੇ ਘਰ ਸ਼ੁੱਭਚਿੰਤਕਾਂ ਦੇ ਪਹੰੁਚਣ ਕਰਕੇ ਵਿਆਹ ਵਰਗਾ ਮਾਹੌਲ ਬਣਿਆ ਰਿਹਾ । ਇਸ ਮੌਕੇ ਲੱਡੂੁ ਵੀ ਵੰਡੇ ਗਏ । ਇਸ ਮੌਕੇ ਖੁਸ਼ੀ ਮਨਾਉਣ ਵਾਲਿਆਂ ਨੇ...

