ਜਗਰਾਉਂ 13 ਅਗਸਤ (ਜਸ਼ਨ) ਉੱਘੇ ਨਾਟਕਕਾਰ , ਕਵੀ,ਫਿਲਮ ਲੇਖਕ , ਵਿਗਿਆਨਕ , ਉਸਾਰੂ ਤੇ ਇਨਕਲਾਬੀ ਸੋਚ ਦੇ ਧਾਰਨੀ ਮਾਸਟਰ ਤਰਲੋਚਨ ਸਿੰਘ ਦੇ ਅਚਾਨਕ ਵਿਛੋੜੇ ਨੇ ਲੋਕ ਪੱਖੀ ਧਿਰਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ।ਸਾਹਿਤ ਸਭਾ ਵਲੋਂ ਆਯੋਜਿਤ ਸੋਗ ਮੀਟਿੰਗ ਦੌਰਾਨ ਬਹੁਪੱਖੀ ਸ਼ਖ਼ਸੀਅਤ ਤਰਲੋਚਨ ਸਿੰਘ ਦੇ ਦਿਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਸਾਹਿਤ ਸਭਾ ਜਗਰਾਉਂ ਦੇ ਪ੍ਰਧਾਨ ਕਰਮ ਸਿੰਘ ਸੰਧੂ,ਪ੍ਰੋ ਐਚ ਐਸ ਡਿੰਪਲ, ਪ੍ਰਭਜੋਤ ਸੋਹੀ, ਅਵਤਾਰ ਸਿੰਘ ਜਗਰਾਉਂ ਤੇ...
News
मोगा, 13 अगस्त (जशन) : मोगा जिले के गांव मंगेवाला में चल रहे विकास कार्यों का आज हलका मोगा की विधायक डा. अमनदीप कौर अरोड़ा ने निरीक्षण किया। इससे पहले हलका विधायक डा. अमनदीप कौर अरोड़ा का गांव मंगेवाला के निवासियों, आप वालंटियरों की ओर से सिरोपा देकर सम्मानित किया। इस मौके पर हलकौ विधायक डा. अमनदीप कौर अरोड़ा ने गांव मंगेवाला निवासियों की समस्याएं सुनी तथा होने वाले विकास कार्यों...
*मोगा के भाजपा मंडल बेस्ट में बनाए गए आयूषमान कार्ड वितरित किए गए मोगा, 13 अगस्त (जशन ) : केन्द्र सरकार की स्कीमों का जमीनी स्तर पर लोगों को लाभ मिल सके, इसके लिए भाजपा के मंडल मोर्चे व जिला कार्यकारिणी के पदाधिकारी लोगों को आयूषमान कार्ड जो भाजपा मंडल वेस्ट द्वारा अध्यक्ष अमित गुप्ता की टीम द्वारा बनाए गए थे, उनको भाजपा के जिलाध्यक्ष डा.सीमांत गर्ग ने लाभपात्रियों को वितरण...
ਚੰਡੀਗੜ੍ਹ, 13 ਅਗਸਤ: ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਤਰਨ ਤਾਰਨ ਜ਼ਿਲ੍ਹੇ ਦੀ ਸਬ ਡਿਵੀਜ਼ਨ ਅਮਰਕੋਟ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਲਾਈਨਮੈਨ ਦਿਲਬਾਗ ਸਿੰਘ ਨੂੰ 5000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਤਹਿਸੀਲ ਪੱਟੀ (ਤਰਨ ਤਾਰਨ) ਦੇ ਪਿੰਡ ਵਲਟੋਹਾ ਦੇ ਰਹਿਣ ਵਾਲੇ ਕਰਮਜੀਤ ਸਿੰਘ ਨੇ 14-07-2023 ਨੂੰ ਐਂਟੀ ਕੁਰੱਪਸ਼ਨ...
ਚੰਡੀਗੜ੍ਹ, 12 ਅਗਸਤ (ਜਸ਼ਨ): ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ।ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ ਕਰਨ ਲਈ ‘ਸੁਤੰਤਰਤਾ ਦਿਵਸ’ ਮਨਾਉਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ। ਬੱਚਿਆਂ ਨੂੰ ਦੇਸ਼ ਦੀ ਆਜ਼ਾਦੀ ਦੇ ਇਤਿਹਾਸ ਬਾਰੇ ਜਾਣੂ ਕਰਵਾਉਣਾ...
*ਤੀਜ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਇੱਕ ਅਣਿਖੜਵਾਂ ਅੰਗ : ਕਮਲ ਸੈਣੀ ਮੋਗਾ,12 ਅਗਸਤ (ਜਸ਼ਨ): ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਜੋ ਕਿ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਜਿੱਥੇ ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਨਿੱਤ ਨਵੀਆਂ ਮੱਲਾਂ ਮਾਰ ਰਿਹਾ ਹੈ, ਇਸ ਦੇ ਨਾਲ ਹੀ ਸੱਭਿਆਚਾਰਕ ਗਤੀਵਿਧੀਆਂ ਵਿੱਚ ਵੀ ਭਰਪੂਰ ਯੋਗਦਾਨ ਦੇਣ ਲਈ ਵਿਦਿਆਰਥੀਆਂ ਨੂੰ ਪ੍ਰੋਤਸਾਹਿਤ ਕਰ ਰਿਹਾ ਹੈ। ਇਸ ਸੋਚ...
ਮੋਗਾ, 12 ਅਗਸਤ: (ਜਸ਼ਨ):- ਅੱਜ ਡਿਪਟੀ ਕਮਿਸ਼ਨਰ ਮੋਗਾ ਮੀਟਿੰਗ ਹਾਲ ਵਿਖੇ ਡਾ. ਬਲਵਿੰਦਰ ਸਿੰਘ ਲੱਖੇਵਾਲੀ ਵੱਲੋਂ ਲਿਖੀ ਗਈ ਕਿਤਾਬ ''ਖੇਤਾਂ ਵਿੱਚ ਰੁੱਖ ਕਿਉਂ ਅਤੇ ਕਿਵੇਂ'' ਲੋਕ ਅਰਪਣ ਕੀਤੀ ਗਈ। ਇਸ ਕਿਤਾਬ ਨੂੰ ਲੋਕ ਅਰਪਣ ਕਰਨ ਲਈ ਮੋਗਾ ਵਿਖੇ ਇੱਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਸੀਨੀਅਰ ਪੁਲਿਸ ਅਧਿਕਾਰੀ ਅਵਨੀਤ ਕੌਰ ਸਿੱਧੂ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਮੋਗਾ ਸ੍ਰ. ਪ੍ਰਭੀਦਪ ਸਿੰਘ ਨੱਥੋਵਾਲ, ਬਾਬਾ...
ਮੋਗਾ, 12 ਅਗਸਤ (ਜਸ਼ਨ):- ਮਾਈਕਰੋ ਗਲੋਬਲ ਮੋਗਾ ਦੀ ਮੰਨੀ ਪ੍ਰਮੰਨੀ ਅਤੇ ਸਥਾਪਿੱਤ ਸੰਸਥਾ ਹੈ ਜੋ ਕਿ ਮੋਗਾ ਦੇ ਅਕਾਲਸਰ ਚੌਂਕ ਵਿੱਚ ਸਥਿੱਤ ਹੈ। ਸੰਸਥਾ ਦੇ ਮੁੱਖੀ ਚਰਨਜੀਤ ਸਿੰਘ ਝੰਡੇਆਣਾ ਜੋ ਕਿ ਕਾਫੀ ਲੰਬੇ ਸਮੇਂ ਤੋਂ ਇੰਮੀਗ੍ਰੇਸ਼ਨ ਖੇਤਰ ਵਿੱਚ ਸੇਵਾਵਾਂ ਨਿਭਾ ਰਹੇ ਹਨ ਅਤੇ ਅਤੇ ਸੈਂਕੜੇ ਹੀ ਵਿਦਿਆਰਥੀਆਂ ਦਾ ਅਤੇ ਉਹਨਾਂ ਦੇ ਮਾਪਿਆਂ ਦਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਚੁੱਕੇ ਹਨ। ਇਸਦੇ ਨਾਲ ਹੀ ਮਾਈਕਰੋ ਗਲੋਬਲ ਨੂੰ ਰਿਫਿਊਜਲ ਕੇਸਾਂ ਦੇ ਮਾਹਿਰ ਵੱਜੋਂ ਵੀ...
ਮੋਗਾ, 12 ਅਗਸਤ (ਜਸ਼ਨ):- 15 ਅਗਸਤ ਦਿਨ ਮੰਗਲਵਾਰ ਨੂੰ ਅਨਾਜ ਮੰਡੀ ਮੋਗਾ ਵਿਖੇ ਆਯੋਜਿਤ ਕੀਤੇ ਜਾ ਰਹੇ ਜ਼ਿਲਾ ਪੱਧਰੀ ਆਜ਼ਾਦੀ ਦਿਹਾੜਾ ਸਮਾਗਮ ’ਤੇ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਮੁੱਖ ਮਹਿਮਾਨ ਵਜੋਂ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕਰਨਗੇ। ਇਸ ਸਾਲ ਦਾ ਆਜ਼ਾਦੀ ਦਿਹਾੜਾ ਪਹਿਲਾਂ ਵਾਂਗ ਪੂਰੇ ਜੋਸ਼ ਅਤੇ ਦੇਸ਼ ਭਗਤੀ ਭਾਵਨਾ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਡਾ. ਨਿਧੀ ਕੁੰਬਦ ਬਾਂਬਾ ਨੇ ਅੱਜ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ...
ਮੋਗਾ, 12 ਅਗਸਤ: (ਜਸ਼ਨ): ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਜਿਲ੍ਹੇ ਦੀ ਨਾਮਵਰ ਵਿੱਦਿਅਕ ਸੰਸਥਾ ਵਿਖੇ ਕਿੰਡਰ ਗਾਰਟਨ ਵਿਭਾਗ ਵਿੱਚ ਨਰਸਰੀ ਜਮਾਤ ਤੋਂ ਦੂਸਰੀ ਜਮਾਤ ਦੇ ਬੱਚਿਆਂ ਦੇ ਮਾਪਿਆਂ ਲਈ ਮਾਪੇ ਅਧਿਆਪਕ ਮਿਲਣੀ ਮੌਕੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਵੱਲੋਂ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਜਿਸ ਵਿੱਚ ਮਾਪਿਆਂ ਨੂੰ ਨਵੀਂ ਰਾਸ਼ਟਰੀ ਸਿੱਖਿਆ ਨੀਤੀ ਤੋਂ ਜਾਣੂ ਕਰਵਾਇਆ ਗਿਆ ਅਤੇ ਇਸ ਪ੍ਰੋਗਰਾਮ ਵਿੱਚ ਰਾਸ਼ਟਰੀ ਪਾਠਕ੍ਰਮ 2022 ਦੇ ਵਿੱਚ ਨਵੀਆਂ ਗਤੀਵਿਧੀਆਂ ਤੇ...

