News

ਮੋਗਾ, 10 ਮਈ (ਜਸ਼ਨ)-ਅੱਜ ਕਾ. ਸਤੀਸ਼ ਲੂਬਾ ਭਵਨ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸ. ਅਮਰ ਸਿੰਘ ਮਹਿਣਾ ਦੀ ਸੁਪਤਨੀ ਸ਼੍ਰੀਮਤੀ ਜਰਨੈਲ ਕੌਰ ਅਤੇ ਸਾਥੀ ਨਿਰਮਲ ਸਿੰਘ ਸੇਖਾ ਦੀ ਮੌਤ ਤੇ ਦੁੱਖ ਪ੍ਰਗਟ ਕਰਦੇ ਹੋਏ ਦੋ ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਉਪਰੰਤ ਮੀਟਿੰਗ ਸ਼ੁਰੂ ਕਰਦੇ ਹੋਏ ਜ.ਸਕੱਤਰ ਭੂਪਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਕੇਂਦਰ...
ਸਾਦਿਕ, 10 ਮਈ (ਰਘਬੀਰ ਸਿੰਘ)- ਸਾਦਿਕ ਨੇੜੇ ਨਾਮਵਰ ਵਿੱਦਿਅਕ ਸੰਸਥਾ ਪੀ. ਐੱਸ. ਟੀ ਮੈਮੋਰੀਅਲ ਪਬਲਿਕ ਸਕੂਲ ਘੁੱਦੂਵਾਲਾ ਵਿਖੇ ਅੰਤਰਰਾਸ਼ਟਰੀ ਰੈੱਡ ਕਰਾਸ ਦਿਵਸ ਮਨਾਇਆ ਗਿਆ। ਸਵੇਰ ਦੀ ਸਭਾ ਵਿੱਚ ਹੋਣਹਾਰ ਵਿਦਿਆਰਥਣ ਸੁਮਨਦੀਪ ਕੌਰ ਨੇ ਦੱਸਿਆ ਕਿ ਰੈੱਡ ਕਰਾਸ ਸੰਸਥਾ ਦੀ ਸਥਾਪਨਾ 1863 ਈਸਵੀ ਵਿਚ ਜੀਨ ਹੈਨਰੀ ਡਿਉਨੇਟ ਨੇ ਕੀਤੀ ਸੀ। ਰੈੱਡ ਕਰਾਸ ਦੇ ਮੁੱਖ ਉਦੇਸ਼ਾਂ ਵਿਚ ਸਿਹਤ ਦੀ ਉੱਨਤੀ, ਬਿਮਾਰੀਆਂ ਦੀ ਰੋਕਥਾਮ ਤੇ ਲੋਕਾਂ ਦੇ ਦੁੱਖ ਨੂੰ ਘੱਟ ਕਰਨਾ ਹੈ।ਪੰਜਾਬ ਵਿਚ ਰੈੱਡ...
ਸਾਦਿਕ, 10 ਮਈ (ਰਘਬੀਰ ਸਿੰਘ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਐਲਾਨੇ ਗਏ ਨਤੀਜੇ ਵਿਚ ਨਵਯੁੱਗ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡੀ ਬਲੋਚਾਂ ਦਾ 10ਵੀਂ ਦਾ ਨਤੀਜਾ ਸ਼ਾਨਦਾਰ ਰਿਹਾ। ਪਿ੍ਰੰਸੀਪਲ ਮੈਡਮ ਅਮਨਦੀਪ ਕੌਰ ਸਿੱਧੂ ਨੇ ਦੱਸਿਆ ਕਿ ਗੁਰਪੀ੍ਰਤ ਕੌਰ ਨੇ 84 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਸੁਖਮਨਪ੍ਰੀਤ ਸਿੰਘ ਨੇ 83 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਅਤੇ ਅਰਸ਼ਦੀਪ ਕੌਰ ਨੇ 78 ਪ੍ਰਤੀਸ਼ਤ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ। ਸਕੂਲ ਚੇਅਰਮੈਨ ਐਡਵੋਕੇਟਰ...
ਮੋਗਾ, 10 ਮਈ (ਜਸ਼ਨ)-ਗਾਇਕੀ ਦੇ ਖੇਤਰ ਵਿਚ ਲੰਬੇ ਸਮੇਂ ਤੋਂ ਜੁੜੇ ਹੋਏ ਪੰਜਾਬੀ ਲੋਕ ਗਾਇਕ ਜੀ.ਐਸ.ਪੱਪੀ ਵੱਲੋਂ ਆਪਣਾ ਨਵਾਂ ਸਿੰਗਲ ਟਰੈਕ ਗੀਤ ‘ਅੜਬ ਸੁਭਾਅ’ ਪਿਆਰ ਕਰਨ ਵਾਲਿਆਂ ਸਰੋਤਿਆਂ ਦੀ ਮੰਗ ’ਤੇ ਆਨੰਦ ਮਿੳੂਜ਼ਿਕ ਕੰਪਨੀ ਦੇ ਬੈਨਰ ਅਤੇ ਅਮਰਜੀਤ ਘੋਲੀਆ ਦੀ ਦੇਖ-ਰੇਖ ਹੇਠ ਪੇਸ਼ ਕੀਤਾ ਗਿਆ। ਜਿਸ ਨੂੰ ਵੱਖ-ਵੱਖ ਚੈਨਲਾਂ ਅਤੇ ਯੂ-ਟਿੳੂਬ ਉੱਤੇ ਮਣਾਂਮੂੰਹੀ ਪਿਆਰ ਮਿਲਣ ਨਾਲ ਗੀਤ ਮਾਰਕੀਟ ਵਿਚ ਖੂਬ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਜਿਸ ਸਬੰਧੀ ਅੱਜ ਗਾਇਕ ਜੀ.ਐਸ.ਪੱਪੀ...
ਕੋਟਈਸੇ ਖਾਂ,10 ਮਈ (ਜਸ਼ਨ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2018 ਦਸਵੀਂ ਕਲਾਸ ਦੇ ਹੋਏ ਇਮਤਿਹਾਨਾਂ ਵਿੱਚ ਹੇਮਕੁੰਟ ਸਕੂਲ ਦੇ ਦਸਵੀਂ ਦੇ 210 ਵਿਦਿਆਰਥੀਆਂ ਨੇ ਇਮਤਿਹਾਨ ਦਿੱਤੇ ਅਤੇ 210 ਵਿਦਿਆਰਥੀ ਹੀ ਚੰਗੇ ਨੰਬਰ ਲੈ ਕੇ ਪਾਸ ਹੋਏ । ਦਸਵੀਂ ਕਲਾਸ ਦਾ ਨਤੀਜਾ 100% ਰਿਹਾ ਜਿਸ ਵਿੱਚ ਆਂਚਲ ਪੁੱਤਰੀ ਬਨਾਰਸੀ ਦਾਸ ਪਿੰਡ ਕੋਟ-ਈਸੇ-ਖਾਂ ਨੇ 93.55% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ,ਗੁਰਵੀਨ ਕੌਰ ਪੁੱਤਰੀ ਜਸਬੀਰ ਸਿੰਘ ਪਿੰਡ ਕੋਟ-ਸਦਰ-ਖਾਂ ਨੇ 93.38% ਅੰਕ...
ਫਾਜ਼ਿਲਕਾ ,10 ਮਈ (ਜਸ਼ਨ)-ਫਾਜ਼ਿਲਕਾ ਤੋਂ ਹਿੰਦੂਮੱਲ ਕੋਟ ਰੋਡ ‘ਤੇ ਅੱਜ ਦੁਪਹਿਰ ਬਾਅਦ ਅਬੋਹਰ ਤੋਂ ਸ਼੍ਰੀ ਗੰਗਾਨਗਰ ਜਾ ਰਹੀ ਜਿੰਮੀਂਦਾਰਾ ਕੰਪਨੀ ਦੀ ਬੱਸ ਨੂੰ ਅਚਾਨਕ ਅੱਗ ਲੱਗ ਗਈ । ਡਰਾਈਵਰ ਨੇ ਸੂਝਬਝ ਦਿਖਾਉਂਦਿਆਂ ਬੱਸ ਨੂੰ ਤੁਰੰਤ ਰੋਕ ਦਿੱਤਾ। ਗ਼ਨੀਮਤ ਇਹ ਰਹੀ ਕਿ ਅੱਗ ਲੱਗਣ ਦੌਰਾਨ ਡਰਾਈਵਰ ਅਤੇ ਕੰਡਕਟਰ ਸਮੇਤ ਸਵਾਰੀਆਂ ਕਿਸੇ ਤਰਾਂ ਬੱਸ ਵਿਚੋਂ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਈਆਂ ਅਤੇ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। ਦੇਖਦਿਆਂ ਹੀ ਦੇਖਦਿਆਂ ਬੱਸ ਅੱਗ...
ਸੁਖਾਨੰਦ,10 ਮਈ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੇ ਪਲੇਸਮੈਂਟ ਸੈੱਲ ਵੱਲੋਂ ਗਰੈਜੂਏਸ਼ਨ ਅਤੇ ਪੋਸਟ ਗਰੈਜੂਏਸ਼ਨ ਦੇ ਅਖੀਰਲੇ ਸਾਲ ਦੀਆਂ ਵਿਦਿਆਰਥਣਾਂ ਲਈ ਪਲੇਸਮੈਂਟ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਜੇ.ਐਸ.ਆਰ. ਟੈਕਨੋਲੋਜਿਸ ਲੁਧਿਆਣਾ ਦੇ ਅਧਿਕਾਰੀ ਮੈਡਮ ਸਵਿਤਾ ਅਤੇ ਪਰਮਜੀਤ ਕੌਰ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਮੈਡਮ ਸਵਿਤਾ ਨੇ...
ਮੋਗਾ,10 ਮਈ (ਬਿੱਟੂ ਪੁਰਬਾ)-ਮੋਗਾ ਜ਼ਿਲੇ ਦੇ ਕਸਬਾ ਬੱਧਨੀ ਕਲਾਂ ‘ਚੋਂ ਲੰਘਦੀ ਨਹਿਰ ‘ਚੋਂ ਅੱਜ ਸਵੇਰੇ ਵੇਲੇ ਇਕ ਨੌਜਵਾਨ ਲੜਕੇ ਅਤੇ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ‘ਚ ਸਨਸਨੀ ਫੈਲ ਗਈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਸਵੇਰੇ ਕਿਸਾਨ ਆਪਣੇ ਖੇਤਾਂ ‘ਚ ਕੰਮ ਕਰਨ ਲਈ ਜਾ ਰਹੇ ਸਨ ਤਾਂ ਉਨਾਂ ਨਹਿਰ ‘ਚ ਤੈਰਦੀਆਂ ਦੋ ਲਾਸ਼ਾਂ ਵੇਖੀਆਂ ਅਤੇ ਉਹਨਾਂ ਨੇ ਇਸ ਬਾਰੇ ਤੁਰੰਤ ਥਾਣਾ ਬੱਧਣੀ ਕਲਾਂ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪੁੱਜੀ ਅਤੇ ਉਹਨਾਂ...
ਮੋਗਾ,9 ਮਈ (ਜਸ਼ਨ)- ਜ਼ਿਲਾ ਸਿੱਖਿਆ ਅਫਸਰ ਗੁਰਦਰਸ਼ਨ ਸਿੰਘ ਬਰਾੜ ਦੀ ਪ੍ਰਧਾਨਗੀ ਹੇਠ ਸਾਲਾਨਾ ਇਨਾਮ ਵੰਡ ਸਮਾਰੋਹ ਅਤੇ ਜ਼ਿਲਾ ਟੂਰਨਾਮੈਂਟ ਕਮੇਟੀ ਸਾਲ 2018-19 ਦੀ ਚੋਣ ਆਈ.ਐਸ.ਐਫ.ਕਾਲਜ ਘੱਲਕਲਾਂ (ਮੋਗਾ)ਵਿਖੇ ਕਰਵਾਈ ਗਈ। ਜ਼ਿਲੇ ਵਿਚ ਪਹਿਲੀਆਂ ਦੋ ਪੁਜੀਸ਼ਨਾਂ ਤੇ ਆਉਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ। ਕਬੱਡੀ ਵਿੱਚ ਡਰੋਲੀ ਜ਼ੋਨ, ਕੁਸ਼ਤੀਆਂ ਅਤੇ ਯੋਗਾ ਵਿੱਚ ਕੋਟ ਈਸੇ ਖਾਂ ਜੋਨ, ਹੈਡਬਾਲ,ਕਿ੍ਰਕਟ,ਰੱਸਾਕਸੀ ਵਿੱਚ ਜੀ.ਟੀ.ਬੀ.ਗੜ.ਜੋਨ,ਜੂਡੋ,ਖੋ-ਖੋ ਵਿੱਚ...
ਕੋਟਕਪੂਰਾ, 9 ਮਈ (ਟਿੰਕੂ ਪਰਜਾਪਤੀ) :- ਪ੍ਰੈਸ ਕਲੱਬ ਕੋਟਕਪੂਰਾ ਦੀ ਮੁੱਖ ਸਰਪ੍ਰਸਤ ਗੁਰਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਅਗਲੇ ਸਾਲ ਵਾਸਤੇ ਗੁਰਿੰਦਰ ਸਿੰਘ ਮਹਿੰਦੀਰੱਤਾ ਨੂੰ ਪ੍ਰਧਾਨ ਚੁਣ ਕੇ ਹੋਰ ਅਹੁਦੇਦਾਰ ਨਿਯੁਕਤ ਕਰਨ ਦੇ ਅਧਿਕਾਰ ਵੀ ਸੋਂਪ ਦਿੱਤੇ ਗਏ। ਪ੍ਰੈੇਸ ਕਲੱਬ ਦੇ ਸਮੂਹ ਅਹੁਦੇਦਾਰਾਂ ਤੇ ਮੈਂਬਰਾਂ ਨੇ ਗੁਰਿੰਦਰ ਸਿੰਘ ਨੂੰ ਹਾਰ ਪਾ ਕੇ ਸਨਮਾਨ ਕਰਦਿਆਂ ਮੁਬਾਰਕਬਾਦ ਦਿੱਤੀ। ਪਹਿਲੇ ਪ੍ਰਧਾਨ ਮੋਹਰ ਸਿੰਘ ਗਿੱਲ ਨੇ ਆਪਣੇ ਅਹੁਦੇ ਤੋਂ ਅਸਤੀਫਾ...

Pages