मोगा, 9 अगस्त (JASHAN ) : प्रधानमंत्री नरेन्द्र मोदी ने अमेरिका के राष्टÑपति डोनाल्ड ट्रंप द्वारा संसार में शुरू की गई टैरिफवाद तथा विदेशी हितों को नजर अंदाज करके जो देश की किसानों व उद्योगपतियों के पक्ष में आवाज बुलंद की है वह भी एक इतिहास बनेगा तथा प्रधानमंत्री द्वारा यह आवाज बुलंद करने की घटना ने साबित कर दिया है कि केन्द्र की भाजपा सरकार हमेशा किसानों, मजदूरों व छोटे...
News
ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਭੈਣ ਭਰਾ ਦੇ ਪਿਆਰ ਅਤੇ ਰਿਸ਼ਤਿਆਂ ਦੀ ਨਿੱਘ ਦਾ ਪ੍ਰਤੀਕ ਤਿਉਹਾਰ 'ਰੱਖੜੀ' ਮਨਾਇਆ ਗਿਆ
MOGA 8 ਅਗਸਤ 2025(JASHAN)ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ, ਮੈਡਮ ਹਰਪ੍ਰੀਤ ਕੌਰ (ਅਕਾਦਮਿਕ ਸਲਾਹਕਾਰ) ਐਕਟੀਵਿਟੀ ਕੋਆਰਡੀਨੇਟਰ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਭੈਣ ਭਰਾ ਦੇ ਪਿਆਰ ਦਾ ਪ੍ਰਤੀਕ ਰੱਖੜੀ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਨੰਨੇ- ਮੁੰਨੇ ਬੱਚਿਆਂ ਨੇ ਰੰਗ ਬਿਰੰਗੀਆਂ ਰੱਖੜੀਆਂ ਵਿੱਚ ਰੰਗ ਭਰੇ। ਤੀਸਰੀ ਤੋਂ ਛੇਵੀਂ ਜਮਾਤ ਦੇ ਬੱਚਿਆਂ ਨੇ ਬਹੁਤ ਹੀ...
ਭਾਜਪਾ ਵੱਲੋਂ ਵੋਟ ਚੋਰੀ ਦੇ ਨਾਪਾਕ ਹੱਥਕੰਡਿਆਂ ਵਿਰੁੱਧ ਦੇਸ਼ ਭਰ ਵਿਚ ਜ਼ਬਰਦਸਤ ਰੋਸ – ਰਾਹੁਲ ਗਾਂਧੀ ਵੱਲੋਂ ਮੁੱਦਾ ਉਠਾਉਣਾ ਕਾਬਿਲ-ਏ-ਤਾਰੀਫ਼: ਬਲਬੀਰ ਸਿੰਘ ਸਿੱਧੂ ਐੱਸ.ਏ.ਐੱਸ ਨਗਰ, 8 ਅਗਸਤ 2025(JASHAN) ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਵੋਟ ਚੋਰੀ ਦੇ ਮਸਲੇ ਉੱਤੇ ਚਿੰਤਾ ਜਤਾਈ ਅਤੇ ਕਿਹਾ ਕਿ ਇਹ ਮੁੱਦਾ ਕਿਸੇ ਇੱਕ ਸੂਬੇ ਜਾਂ ਖੇਤਰ ਤੱਕ ਸੀਮਤ ਨਹੀਂ, ਸੰਵਿਧਾਨ ਅਤੇ...
ਲੁਧਿਆਣਾ/ਚੰਡੀਗੜ੍ਹ, 2 ਅਪ੍ਰੈਲ( ਜਸ਼ਨ )ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' (ਨਸ਼ਿਆਂ ਵਿਰੁੱਧ ਜੰਗ) ਮੁਹਿੰਮ ਦੇ ਤਹਿਤ ਲੁਧਿਆਣਾ ਵਿੱਚ ਇੱਕ ਵਿਸ਼ਾਲ ਸਹੁੰ ਚੁੱਕ ਸਮਾਗਮ ਦੀ ਅਗਵਾਈ ਕੀਤੀ। ਇਸ ਸਮਾਗਮ ਵਿੱਚ ਹਜ਼ਾਰਾਂ ਐਨ.ਸੀ.ਸੀ., ਐਨ.ਐਸ.ਐਸ. ਅਤੇ ਸਕੂਲੀ ਵਿਦਿਆਰਥੀਆਂ ਦੀ ਉਤਸ਼ਾਹੀ ਸ਼ਮੂਲੀਅਤ ਦੇਖਣ ਨੂੰ ਮਿਲੀ, ਜੋ ਕਿ ਨਸ਼ਿਆਂ ਦੀ ਦੁਰਵਰਤੋਂ ਨੂੰ ਖ਼ਤਮ ਕਰਨ ਪ੍ਰਤੀ ਪੰਜਾਬ ਦੇ ਨੌਜਵਾਨਾਂ ਦੀ ਵਚਨਬੱਧਤਾ...
ਸਕੂਲ ਦੇ 17 ਵਿਦਿਆਰਥੀ ਸਟੇਟ ਲੈਵਲ ਦੇ ਮੁਕਾਬਲਿਆਂ ਲਈ ਚੁਣੇ ਗਏ। ਮੋਗਾ, 2 ਅਗਸਤ (ਜਸ਼ਨ):ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਵਿਦਿਆਰਥੀ ਜਿੱਥੇ ਵਿੱਦਿਅਕ ਖੇਤਰ ਵਿੱਚ ਸ਼ਾਨਦਾਰ ਨਤੀਜੇ ਹਾਸਿਲ ਕਰਦੇ ਹਨ ਉੱਥੇ ਵੱਖ ਵੱਖ ਖੇਡਾਂ ਦੇ ਖੇਤਰ ਵਿੱਚ ਵੀ ਨਾਮਣਾ ਖੱਟ ਰਹੇ ਹਨ। ਸਕੂਲ ਦੇ ਵਿਦਿਆਰਥੀਆਂ ਨੇ ਜੋਨਲ ਅਤੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਵੱਖ-ਵੱਖ ਖੇਡਾਂ ਵਿੱਚ ਆਪਣੇ ਆਪਣੇ ਕੋਚ ਦੀ ਅਗਵਾਈ ਵਿੱਚ ਹਿੱਸਾ ਲਿਆ ।ਤੀਰ ਅੰਦਾਜੀ...
ਮੋਗਾ, 2 ਅਗਸਤ (ਜਸ਼ਨ):ਸ੍ਰੀ ਹੇਮਕੁੰਟ ਸੀਨੀ.ਸੰਕੈ.ਸਕੂਲ ਕੋਟ-ਈਸੇ-ਖਾਂ ਜੋ ਇਲਾਕੇ ਦੀ ਨਾਮਵਰ ਸੰਸਥਾ ਜੋ ਪੜ੍ਹਾਈ ਦੇ ਨਾਲ-ਨਾਲ ਸਮੇਂ ਸਮੇਂ ਤੇ ਹੋਰ ਕਈ ਗਤੀਵਿਧੀਆਂ ਕਰਵਾਉਦਾ ਰਹਿੰਦਾ ਹੈ ਅਤੇ ਆਪਣੇ ਵਿਦਿਆਰਥੀਆਂ ਨੂੰ ਵਰਲਡ ਕਲਾਸ ਦੀ ਐਜੂਕੇਸ਼ਨ ਦੇ ਰਿਹਾ ਹੈ।ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਐਨਵਾਇਰਨਮੈਂਟ ਐਜ਼ੂਕੇਸ਼ਨ ਪ੍ਰੋਗਰਾਮ ਅਧੀ ਚੱਲ ਰਹੀ ਮੁਹਿੰਮ “ਏਕ ਪੇੜ ਮਾਂ ਕੇ ਨਾਮ” ਦਾ ਆਗਾਜ਼ ਪੰਜ ਪੰਜਾਬ ਬਟਾਲੀਅਨ (ਗਰਲਜ਼) ਮੋਗਾ ਦੇ ਕਮਾਡਿੰਗ ਅਫ਼ੳਮਪ;ੳਮਪ;ਸਰ ਸੁਨੀਲ ਕੁਮਾਰ...
2 AUGUST (JASHAN MOGA) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਨੇ ਨਵਨੀਤ ਕੌਰ ਦਾ ਕੈਨੇਡਾ ਦਾ ਸਟੂਡੈਟ ਵੀਜਾ ਲਗਵਾ ਕੇ ਕਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਦੇ ਦੱਸਿਆ ਕਿ ਸੰਸਥਾ ਵੱਲੋਂ ਵਿਦੇਸ਼ ਪੜਾਈ ਕਰਨ ਜਾਣ ਵਾਲੇ ਬੱਚੇਆਂ ਦਾ ਬਹੁਤ ਵਧੀਆ ਕਾਲਜਾਂ ਵਿੱਚ ਅਤੇ...
ਮੋਗਾ,2 ਅਗਸਤ(ਜਸ਼ਨ):ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਵਿਦਿਆਰਥੀਆਂ ਨੂੰ ਅਲੋਪ ਹੋ ਰਹੇ ਤਿਉਹਾਰਾਂ ਅਤੇ ਪੰਜਾਬੀ ਸੱਭਿਆਚਾਰ ਨਾਲ ਜੋੜਨ ਦੇ ਉਦੇਸ਼ ਨਾਲ ਤੀਆਂ ਦਾ ਪੁਰਾਤਨ ਤਿਉਹਾਰ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੀਆਂ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੀਆਂ ਵਿਦਿਆਰਥਣਾਂ ਲਈ ਇਹ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੈਨੇਜਮੈਂਟ ਮੈਂਬਰ ਮੈਡਮ ਪੇਮਿੰਦਰ ਕੌਰ ਅਤੇ ਮੈਡਮ ਹਰਪ੍ਰੀਤ ਕੌਰ (ਅਕਾਦਮਿਕ ਸਲਾਹਕਾਰ)...
ਮੋਗਾ, 2 ਅਗਸਤ (ਜਸ਼ਨ):ਸਟੇਟ ਅਵਾਰਡੀ ਸਾਬਕਾ ਡਿਪਟੀ ਡਾਇਰੈਕਟਰ ਪੰਜਾਬ ਡਾ ਜਸਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਬੀਜ ਐਕਟ 1966 ਤੇ ਬੀਜ ਕੰਟਰੋਲ ਹੁਕਮ ਵਿਚ ਸਖਤ ਧਰਾਵਾਂ ਲਿਆ ਕੇ ਗੈਰ ਜਮਾਨਤੀ ਤੇ ਸਖਤ ਸਜਾ ਯੋਗ ਬਨਾਉਣ ਦਾ ਫੈਸਲਾ ਕਿਸਾਨ ਹਿੱਤ ਵਿਚ ਬਹੁਤ ਹੀ ਲਾਹੇਵੰਦ ਤੇ ਸਲਾਹੁਣਯੋਗ ਉਪਰਾਲਾ ਸਾਬਤ ਹੋਵੇਗਾ । ਦੇਸ਼ ਦਾ ਢਿੱਡ ਭਰਨ ਵਾਲਾ ਸੂਬਾ ਪੰਜਾਬ ਜਿਸ ਦੇ ਕਿਸਾਨ ਨੂੰ ਅੰਨਦਾਤਾ ਕਿਹ ਕਿ ਅਨਾਜ ਭੰਡਾਰ ਦੇ ਕੇਦਰੀ ਪੂਲ ਵਿਚ ਪਿਛਲੇ ਸਮੇ ਦੋਰਾਨ ਦੇਸ਼...
ਮੋਗਾ, 2 ਅਗਸਤ (ਜਸ਼ਨ): ਮੋਗਾ, ਭਾਰਤੀ ਜਨਤਾ ਪਾਰਟੀ ਦਾ ਤਿੰਨ ਮੰਜਲਾਂ ਜਿਲ੍ਹਾ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਜਿਲ਼੍ਹਾ ਭਾਜਪਾ ਮੋਗਾ ਵੱਲੋਂ ਰੱਖੀ ਰੈਲੀ ਵਿੱਚ ਪਹੁੰਚੇ ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਉਨ੍ਹਾਂ ਦੇ ਨਾਲ ਸੰਗਠਨ ਮੰਤਰੀ ਨਿਵਾਸੁਲੂ ਜੀ, ਅਨਿਲ ਸਰੀਨ, ਵਰੁਣ, ਰਾਕੇਸ਼ ਰਾਠੌਰ, ਜੀਵਨ ਗੁਪਤਾ, ਕਰਨਵੀਰ ਸਿੰਘ ਟੌਹੜਾ ਦਾ ਮੋਗਾ ਪਹੁੰਚਣ ਤੇ ਜਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਸਾਬਕਾ ਵਿਧਾਇਕ ਡਾ. ਹਰਜੋਤ ਕਮਲ, ਮੋਹਨ ਲਾਲ ਸੇਠੀ, ਨਿਧੜਕ ਸਿੰਘ ਬਰਾੜ, ਤਰਲੋਚਨ...

