ਚੰਡੀਗੜ, 15 ਮਾਰਚ:(ਪੱਤਰ ਪਰੇਰਕ)-ਪੰਜਾਬ ਦੇ ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਸੂਬੇ ਭਰ ਵਿੱਚ ਜੰਗਲਾਤ ਵਿਭਾਗ ਦੀ ਨਜਾਇਜ਼ ਕਬਜ਼ਿਆਂ ਹੇਠਲੀ ਜ਼ਮੀਨ ਛੁਡਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੈ। ਇਸ ਸਮੇਂ ਵਿਭਾਗ ਦੀ 31 ਹਜ਼ਾਰ ਏਕੜ ਜ਼ਮੀਨ ਨਾਜਾਇਜ਼ ਕਬਜ਼ਿਆਂ ਹੇਠ ਹੈ। ਇਸ ਵਿੱਚੋਂ 21 ਹਜ਼ਾਰ ਏਕੜ ਜ਼ਮੀਨ ਬਾਰੇ ਅਦਾਲਤਾਂ ਵਿੱਚ ਕੇਸ ਚੱਲ ਰਹੇ ਹਨ, ਜਦੋਂ ਕਿ 2 ਹਜ਼ਾਰ...
News
ਮੋਗਾ, 15 ਮਾਰਚ (ਜਸ਼ਨ):- 5 ਪੰਜਾਬ ਗਰਲ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਮਾਂਡਿੰਗ ਅਫ਼ਸਰ ਐਮ.ਐਸ. ਚਾਹਲ ਵਲੋਂ ਆਰ.ਡੀ.ਸੀ. 2018 ਅਤੇ ਟੀ.ਐਸ.ਸੀ 2017 ਦੇ ਐਨ.ਸੀ.ਸੀ. ਕੈਡਿਟਾਂ ਨੂੰ ਸਨਮਾਨਿਤ ਕੀਤਾ ਗਿਆ। ਜਿਸ ਵਿੱਚ 5 ਪੰਜਾਬ ਗਰਲ ਬਟਾਲੀਅਨ ਐਨ.ਸੀ.ਸੀ. ਮੋਗਾ ਦੀ ਸੀਨੀਅਰ ਅੰਡਰ ਅਫ਼ਸਰ ਰਮਨਦੀਪ ਕੌਰ ਔਲਖ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਅਤੇ ਵਿਪਨਪ੍ਰੀਤ ਮੱਲੀ ਸੈਕਰਡ ਹਾਰਟ ਸਕੂਲ ਮੋਗਾ ਨੇ 2018 ਆਰ.ਡੀ.ਐਸ. ਅਤੇ ਪ੍ਰਧਾਨ ਮੰਤਰੀ ਰੈਲੀ ਵਿੱਚ ਹਿੱਸਾ ਲਿਆ...
ਲੁਹਾਰਾ ,15 ਮਾਰਚ (ਜਸ਼ਨ)-ਫੱਕਰ ਬਾਬਾ ਦਾਮੂੰ ਸ਼ਾਹ ਸਟੇਡੀਅਮ ਵਿਖੇ ਸੱਭਿਆਚਾਰਕ ਮੇਲੇ ਦੌਰਾਨ ਸੁਨੰਦਾ ਸ਼ਰਮਾ ਆਪਣੀ ਪੇਸ਼ਕਾਰੀ ਦਿੰਦੀ ਹੋਈ।
ਮੋਗਾ, 15 ਮਾਰਚ (ਜਸ਼ਨ)-ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਘੋਲੀਆ ਕਲਾਂ ਵੱਲੋਂ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਵਿਸ਼ਾਲ ਖੂਨਦਾਨ ਕੈਂਪ 17 ਮਾਰਚ ਦਿਨ ਸ਼ਨੀਵਾਰ ਨੂੰ ਰਵਿਦਾਸੀਆ ਸਿੱਖ ਧਰਮਸ਼ਾਲਾ ਘੋਲੀਆ ਕਲਾਂ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਹੀਦ ਭਗਤ ਸਿੰਘ ਵੈਲਫੇਅਰ ਕਲੱਬ ਘੋਲੀਆ ਕਲਾਂ ਦੇ ਪ੍ਧਾਨ ਹਰਜਿੰਦਰ ਸਿੰਘ ਅਤੇ ਬਲਾਕ ਐਨ.ਜੀ.ਓ. ਦੇ ਪ੍ਧਾਨ ਅਵਤਾਰ ਸਿੰਘ ਘੋਲੀਆ...
ਮੋਗਾ, 15 ਮਾਰਚ (ਜਸ਼ਨ)- ਸਿਹਤ ਵਿਭਾਗ ਮੋਗਾ ਵੱਲੋਂ 12 ਮਾਰਚ ਤੋਂ 18 ਮਾਰਚ ਤੱਕ ਅਧੀਨ ਜ਼ਿਲਾ ਬਲਾਇਡਨੈਸ ਸੁਸਾਇਟੀ ਮੋਗਾ ਵੱਲੋਂ ਵਿਸ਼ਵ ਗਲੋਕੋਮਾ ਹਫਤਾ ( ਕਾਲਾ ਮੋਤੀਆ) ਮਨਾਇਆ ਜਾ ਰਿਹਾ ਹੈ , ਜਿਸ ਕੜੀ ਅਧੀਨ ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਨੇ ਅੱਜ ਅੱਖਾਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਮੌਕੇ ’ਤੇ ਪਰੋਗਰਾਮ ਦਾ ਜਾਇਜ਼ਾ ਲੈਂਦਿਆਂ ਇਕ ਜਾਗਰੂਕਤਾ ਪੋਸਟਰ ਰੀਲੀਜ਼ ਕੀਤਾ ਅਤੇ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਖਾਂ ਸਾਡੇ ਸਰੀਰ...
ਚੰਡੀਗੜ , 14 ਮਾਰਚ(ਪੱਤਰ ਪਰੇਰਕ)-ਭਾਰਤ ਵਿਚ ਨਾਰਵੇ ਦੇ ਰਾਜਦੂਤ ਨਿਲਸ ਰਾਗਨਰ ਕਾਮਸਵਗ ਨੇ ਸੂਬੇ ਦੇ ਵੱਖ-ਵੱਖ ਸੈਕਟਰਾਂ ਵਿਚ ਨਿਵੇਸ਼ ਵਾਸਤੇ ਭਾਰੀ ਦਿਲਚਸਪੀ ਵਿਖਾਈ ਹੈ ਅਤੇ ਖੇਤੀ ਨੂੰ ਆਤਮ-ਨਿਰਭਰ ਅਤੇ ਲਾਭਦਾਇਕ ਧੰਦਾ ਬਣਾਉਣ ਲਈ ਸੂਬਾ ਸਰਕਾਰ ਨੂੰ ਤਕਨੀਕੀ ਸਹਾਇਤਾ ਦੇਣ ਦੀ ਪੇਸ਼ਕਸ਼ ਕੀਤੀ ਹੈ। ਅੱਜ ਇੱਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਨਾਰਵੇ ਦੇ ਰਾਜਦੂਤ ਨੇ ਆਪਣੇ ਸੈਕਿੰਡ ਸਕੱਤਰ ਇਰਲੈਂਡ ਡਰਾਗਟ ਅਤੇ ਸਲਾਹਕਾਰ ੳਨਦਿਸ ਵੀ ਸਿੰਘ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ...
ਮੋਗਾ, 14 ਮਾਰਚ (ਜਸ਼ਨ)-ਸ੍ਰੀ ਪੰਚਮੁਖੀ ਹਨੂੰਮਾਨ ਸੇਵਾ ਮੰਡਲ ਵਲੋਂ 24 ਮਾਰਚ ਨੂੰ ਕਰਵਾਏ ਜਾਣ ਵਾਲੇ 9ਵੇਂ ਵਿਸ਼ਾਲ ਸੰਕੀਰਤਨ ਦਾ ਆਗਮਨ ਪੱਤਰ ਮੰਡਲ ਦੇ ਮੈਂਬਰਾਂ ਨੇ ਭਾਰਤ ਮਾਤਾ ਮੰਦਰ ਦੇ ਪ੍ਰਧਾਨ ਡਾ. ਸੀਮਾਂਤ ਗਰਗ ਨੂੰ ਭੇਂਟ ਕੀਤਾ। ਪ੍ਰਧਾਨ ਲਲਿਤ ਕਲਸੀ ਨੇ ਦੱਸਿਆ ਕਿ ਮੰਡਲ ਵਲੋਂ ਹਰੇਕ ਸਾਲ ਦੀ ਤਰਾਂ ਇਸ ਸਾਲ ਵੀ ਬਾਲਾ ਜੀ ਮਹਾਰਾਜ ਦਾ 9ਵਾਂ ਵਿਸ਼ਾਲ ਸੰਕੀਰਤਨ ਸਥਾਨਕ ਪੁਰਾਣੀ ਦਾਣਾ ਮੰਡੀ ਸਥਿਤ ਭਾਰਤ ਮਾਤਾ ਮੰਦਰ ਦੇ ਬਾਹਰ ਵਿਸ਼ਾਲ ਪ੍ਰਾਗਣ ਵਿਚ ਆਯੋਜਿਤ ਕੀਤਾ ਜਾ ਰਿਹਾ...
ਮੋਗਾ, 14 ਮਾਰਚ (ਜਸ਼ਨ)-ਯੂਥ ਅਗਰਵਾਲ ਸਭਾ ਮੋਗਾ ਵੱਲੋਂ ਅਗਰਵਾਲ ਸਮਾਜ ਦੇ ਲੋਕਾਂ ਨੂੰ ਹਰੇਕ ਮਹੀਨੇ ਸਨਮਾਨਿਤ ਕੀਤੇ ਜਾਣ ਦੀ ਕੜੀ ਤਹਿਤ ਡਾ: ਹੇਡਗੋਵਾਰ ਯੋਗ ਪਰਿਵਾਰ ਦੇ ਸੰਸਥਾਪਕ ਗੋਪਾਲ ਅਗਰਵਾਲ ਨੂੰ ਯੋਗ ਸਾਧਨਾ ਦੇ ਖੇਤਰ ਵਿਚ ਯੋਗਦਾਨ ਦੇ ਲਈ ਸਨਮਾਨਿਤ ਕੀਤਾ ਗਿਆ। ਅਖਿਲ ਭਾਰਤੀ ਅਗਰਵਾਲ ਸੰਮੇਲਨ ਦੇ ਅਸ਼ੋਕ ਬਾਂਸਲ ਇਸ ਮੌਕੇ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਸਭਾ ਦੇ ਜਿਲਾ ਪ੍ਰਧਾਨ ਗਗਨ ਨੌਹਰੀਆ ਅਤੇ ਸ਼ਹਿਰੀ ਪ੍ਰਧਾਨ ਗੌਰਵ ਗਰਗ ਨੇ ਦੱਸਿਆ ਕਿ ਹਰੇਕ ਹਫਤੇ ਅਗਰਵਾਲ ਬਿਰਾਦਰੀ...
ਮੋਗਾ, 14 ਮਾਰਚ (ਜਸ਼ਨ)-ਗੋਡਿਆਂ ਦੇ ਦਰਦ ਤੋਂ ਪ੍ਰੇਸ਼ਾਨ ਮਰੀਜਾਂ ਨੂੰ ਗੋਡਿਆਂ ਦੇ ਅਪ੍ਰੇਸ਼ਨ ਤੋਂ ਘਬਰਾਉਣਾ ਨਹੀਂ, ਬਲਕਿ ਇਸ ਪ੍ਰਤੀ ਜਾਗਰੂਕ ਹੋਣਾ ਜ਼ਰੂਰੀ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਅਸ਼ੀਸ਼ ਪਾਸੀ ਨੇ ਅੱਜ ਸ਼ਾਮ ਨਰਸਿੰਗ ਹੋਮ ਰੇਲਵੇ ਰੋਡ ਤੇ ਵਿਸ਼ਵ ਹਿੰਦੂ ਪ੍ਰੀਸ਼ਦ, ਬਜਰੰਗ ਦਲ ਅਤੇ ਭਾਰਤ ਮਾਤਾ ਮੰਦਰ ਵੱਲੋਂ 18 ਮਾਰਚ ਨੂੰ ਲਗਾਏ ਜਾਣ ਵਾਲੇ ਗੋਡਿਆਂ ਦੇ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਕੀਤਾ। 18 ਮਾਰਚ ਨੂੰ ਲਗਾਏ ਜਾਣੇ ਗੋਡਿਆਂ ਦੇ ਕੈਂਪ ਦੇ ਸੱਦਾ ਪੱਤਰ ਡਾ:...
ਮੋਗਾ, 14 ਮਾਰਚ (ਜਸ਼ਨ) : ਪੰਜਾਬ ਦੀ ਸੱਤਾਧਾਰੀ ਕਾਂਗਰਸ ਸਰਕਾਰ ਵੱਲੋਂ ਸੂਬੇ ਵਿਚ 2004 ਤੋਂ ਬਾਅਦ ਸਰਕਾਰੀ ਵਿਭਾਗਾਂ ਵਿਚ ਭਰਤੀ ਡੇਢ ਲੱਖ ਕਰਮਚਾਰੀਆਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੀ ਮੰਗ ਵੱਲ ਧਿਆਨ ਨਾ ਦਿੱਤੇ ਜਾਣ ਦੇ ਵਿਰੋਧ ਵਿਚ ‘ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ’ ਪੰਜਾਬ ਨੇ ਵਿਧਾਨ ਸਭਾ ਦੇ ਬਜਟ ਸ਼ੈਸ਼ਨ ਦੌਰਾਨ 22 ਮਾਰਚ ਨੂੰ ਵਿਧਾਨ ਸਭਾ ਦੇ ਘਿਰਾਓ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ‘ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ’ ਦੀ ਮੋਗਾ ਜਿਲੇ ਦੀ ਅਹਿਮ ਮੀਟਿੰਗ...

