ਮੋਗਾ,15 ਅਕਤੂਬਰ (ਜਸ਼ਨ)-ਗੁਰਦਾਸਪੁਰ ਪਾਰਲੀਮੈਂਟ ਦੀ ਜਿਮਨੀ ਚੋਣ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਨੀਲ ਕੁਮਾਰ ਜਾਖੜ ਦੀ ਹੋਈ ਰਿਕਾਰਡ ਤੋੜ ਜਿੱਤ ’ਤੇ ਵਧਾਈ ਦਿੰਦਿਆਂ ਹਲਕਾ ਮੋਗਾ ਦੇ ਐਮਐਲਏ ਡਾ. ਹਰਜੋਤ ਕਮਲ ਨੇ ਇਸ ਜਿੱਤ ਨੂੰ ਲੋਕਤੰਤਰ ਦੀ ਇਤਿਹਾਸਿਕ ਜਿੱਤ ਦੱਸਿਆ ਹੈ। ਉਨਾਂ ਕਿਹਾ ਕਿ ਸ੍ਰੀ ਜਾਖੜ ਦੀ ਜਿੱਤ ਨੇ ਇਹ ਦਰਸਾ ਦਿੱਤਾ ਹੈ ਕਿ ਕਾਂਗਰਸ ਪਾਰਟੀ ਹੀ ਲੋਕਾਂ ਦੀ ਅਸਲ ਹਮਦਰਦ ਪਾਰਟੀ ਹੈ, ਜੋ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਪੂਰਾ ਕਰਨ ਲਈ ਹਮੇਸ਼ਾਂ ਵਚਨਬੱਧ ਹੈ...
News
ਨਿਹਾਲ ਸਿੰਘ ਵਾਲਾ,15 ਅਕਤੂਬਰ (ਜਸ਼ਨ)-ਗੁਰਦਾਸਪੁਰ ਲੋਕ ਸਭਾ ਸੀਟ ਲਈ ਹੋਈ ਜਿਮਨੀ ਚੋਣ ’ਚ ਸੁਨੀਲ ਜਾਖੜ ਦੀ ਇਤਿਹਾਸਕ ਜਿੱਤ ’ਤੇ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧਾਈ ਦਿੰਿਦਆਂ ਆਖਿਆ ਕਿ ਕਾਂਗਰਸ ਦੇ ਸੱਤਾ ਵਿਚ ਆਉਣ ਉਪਰੰਤ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਏ ਅਹਿਮ ਫੈਸਲਿਆਂ ’ਤੇ ਜਿੱਥੇ ਲੋਕਾਂ ਨੇ ਰਾਸ਼ਟਰੀ ਪਾਰਟੀ ਕਾਂਗਰਸ ਵਿਚ ਵਿਸ਼ਵਾਸ਼ ਦਿਖਾਇਆ ਉੱਥੇ ਅਕਾਲੀ ਭਾਜਪਾ ਰਾਜ ਤੋਂ ਅੱਕੇ ਆਮ...
* ਮੰਤਰੀ ਮੰਡਲ ਵਿਚ ਵਾਧਾ ਕੁਲ ਹਿੰਦ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨਾਲ ਵਿਚਾਰ ਵਟਾਂਦਰਾ ਕਰਨ ਤੋਂ ਬਾਅਦ--ਮੁੱਖ ਮੰਤਰੀ ਚੰਡੀਗੜ, 15 ਅਕਤੂਬਰ:(ਜਸ਼ਨ): ਸਰਕਾਰ ਵਿਰੁੱਧ ਝੂਠੇ ਦੋਸ਼ ਲਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਆਮ ਆਦਮੀ ਪਾਰਟੀ ਦੀ ਤਿੱਖੀ ਆਲੋਚਨਾ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਝੋਨੇ ਦੀ ਪਰਾਲੀ ਸਾੜਨ ਦੇ ਮੁੱਦੇ ਉੱਤੇ ਕਿਸਾਨਾਂ ਵਿਰੁੱਧ ਕੋਈ ਵੀ ਕੇਸ ਦਰਜ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਦੀ...
ਮੋਗਾ, 15 ਅਕਤੂਬਰ (ਇਕਬਾਲ ਸਿੰਘ, ਪਰਮਜੀਤ ਜੰਡੂ) ਅੱਜ ਗੁਰਮਤਿ ਰਾਗੀ ਗ੍ਰੰਥੀ ਸਭਾ ਦੀ ਮੀਟਿੰਗ ਗੁਰਦੁਆਰਾ ਸਾਹਿਬ ਸਰਦਾਰ ਨਗਰ ਵਿਖੇ ਜਿਲਾ ਪ੍ਰਧਾਨ ਭਾਈ ਰਣਜੀਤ ਸਿੰਘ ਤੇ ਸ਼ਹਿਰੀ ਪ੍ਰਧਾਨ ਭਾਈ ਮੋਹਨ ਸਿੰਘ ਦੀ ਅਗਵਾਈ ਹੇਠ ਹੋਈ। ਇਸ ਮੀਟਿੰਗ ’ਚ ਪਾਠੀ ਸਿੰਘਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਦੌਰਾਨ ਪ੍ਰਧਾਨ ਹਰਨੇਕ ਸਿੰਘ ਨੇ ਪਾਠੀ ਸਿੰਘਾਂ ਦੇ ਨਵੇਂ ਬਣੇ ਆਈ ਕਾਰਡ ਦਿੱਤੇ ਤੇ ਜਿਲੇ ਦੇ ਸਾਰੇ ਪਾਠੀ ਸਿੰਘਾਂ ਨੂੰ ਬੇਨਤੀ ਕੀਤੀ...
ਧਰਮਕੋਟ,15 ਅਕਤੂਬਰ (ਜਸ਼ਨ)-ਗੁਰਦਾਸਪੁਰ ਲੋਕ ਸਭਾ ਸੀਟ ਲਈ ਹੋਈ ਜਿਮਨੀ ਚੋਣ ’ਚ ਸੁਨੀਲ ਜਾਖੜ ਦੀ ਇਤਿਹਾਸਕ ਜਿੱਤ ’ਤੇ ਹਲਕਾ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧਾਈ ਦਿੰਿਦਆਂ ਆਖਿਆ ਕਿ ਕਾਂਗਰਸ ਮੁੜ ਤੋਂ ਸਾਰੇ ਦੇਸ਼ ਵਿਚ ਜਿੱਤ ਦਾ ਝੰਡਾ ਬੁਲੰਦ ਕਰਨ ਦੇ ਰਾਹ ਤੁਰ ਚੁੱਕੀ ਹੈ ਅਤੇ ਦੇਸ਼ ਵਿਚ ਆਜ਼ਾਦੀ ਲਹਿਰ ਦੌਰਾਨ ਭਰਵਾਂ ਯੋਗਦਾਨ ਪਾਉਣ ਵਾਲੀ ਕਾਂਗਰਸ ਮੁੜ ਤੋਂ ਦੇਸ਼ ਨੂੰ ਤਰੱਕੀ ਦੇ ਰਾਹ ’ਤੇ ਲੈ ਕੇ ਜਾਵੇਗੀ। ਉਹਨਾਂ...
ਨਿਹਾਲ ਸਿੰਘ ਵਾਲਾ,15 ਅਕਤੂਬਰ (ਜਸ਼ਨ) - ਸੁਨੀਲ ਜਾਖੜ ਦੀ ਇਤਿਹਾਸਕ ਜਿੱਤ ’ਤੇ ਸਾਬਕਾ ਵਿਧਾਇਕ ਰਾਜਵਿੰਦਰ ਕੌਰ ਭਾਗੀਕੇ ਨੇ ਸਮੂਹ ਕਾਂਗਰਸੀ ਵਰਕਰਾਂ ਨੂੰ ਵਧਾਈ ਦਿੰਿਦਆਂ ਆਖਿਆ ਕਿ ਇਹ ਜਿੱਤ 2019 ਦੀਆਂ ਲੋਕ ਸਭਾ ਚੋਣਾਂ ਲਈ ਮੀਲ ਪੱਥਰ ਸਾਬਤ ਹੋਵੇਗੀ। ਹਲਕਾ ਨਿਹਾਲ ਸਿੰਘ ਵਾਲਾ ਦੀ ਇੰਚਾਰਜ ਬੀਬੀ ਭਾਗੀਕੇ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸੁਨੀਲ ਜਾਖੜ ਦੇ ਨਿਮਰ ਸੁਭਾਅ ਅਤੇ ਸੁਹਿਰਦ ਰਾਜਨੀਤਕ ਸੋਚ ਦਾ ਨਤੀਜਾ ਹੀ...
* ਸਿੱਖ ਮਸਲਿਆਂ ਦਾ ਹਲ ਇੱਕੋ ਇਕ ਤਰੀਕਾ ਸਿੱਖ ਕੌਮ ਦੀ ਏਕਤਾ ਦਾ ਹੋਣਾ ਜਰੂਰੀ--ਸਿੱਖ ਆਗੂ ਬਰਗਾੜੀ 15 ਅਕਤੂਬਰ (ਸਤਨਾਮ ਬੁਰਜ ਹਰੀਕਾ ,ਮਨਪ੍ਰੀਤ ਸਿੰਘ ਬਰਗਾੜੀ) ਬੀਤੇ ਸਮੇਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਰੋਸ ਵੱਜੋ ਪਿੰਡ ਬਹਿਬਲ ਕਲਾਂ ਵਿਖੇ ਸਾਂਤਮਈ ਧਰਨਾ ਦੇ ਰਹੀਆਂ ਸੰਗਤਾਂ ਉਪਰ ਗੋਲੀਆਂ ਚਲਾਏ ਜਾਣ ਕਾਰਨ ਪਿੰਡ ਨਿਆਮੀਵਾਲਾ ਦੇ ਨੌਜਵਾਨ ਕਿ੍ਰਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਸਰਾਵਾਂ ਸ਼ਹੀਦ ਹੋ ਗਏ ਸਨ। ਇਨਾਂ ਸ਼ਹੀਦ ਸਿੰਘਾਂ ਦੀ ਯਾਦ ਨੂੰ...
ਮੋਗਾ, 15 ਅਕਤੂਬਰ (ਜਸ਼ਨ)- ਲੋਕਸਭਾ ਹਲਕਾ ਗੁਰਦਾਸਪੁਰ ਦੀ ਜਿਮਨੀ ਚੋਣ ’ਚ ਕਾਂਗਰਸ ਉਮੀਦਵਾਰ ਸੁਨੀਲ ਜਾਖੜ ਦੀ ਜਿੱਤ ਨਾਲ ਕਾਂਗਰਸ ਦੇ ਹੌਸਲੇ ਹੋਏ ਬੁਲੰਦ ਹੋਏ ਨੇ ਅਤੇ ਇਹ ਲਾਮਿਸਾਲ ਜਿੱਤ 2019 ਦੀਆਂ ਲੋਕਸਭਾ ਚੋਣਾਂ ਲਈ ਕਾਂਗਰਸ ਦੀ ਜਿੱਤ ਦੇ ਬਿਗੁਲ ਦੀ ਆਰੰਭਤਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮੋਗਾ ਕਾਂਗਰਸ ਦੇ ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ।ਕਰਨਲ ਬਾਬੂ ਸਿੰਘ ਨੇ ਆਖਿਆ ਕਿ ਕੈਪਟਨ...
ਮੋਗਾ, 15 ਅਕਤੂਬਰ (ਜਸ਼ਨ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਕੱਤਰ ਜਗਸੀਰ ਸਿੰਘ ਮੰਗੇਵਾਲਾ ਦਾ ਆਖਣਾ ਹੈ ਕਿ ਗੁਰਦਾਸਪੁਰ ਲੋਕਸਭਾ ਹਲਕੇ ਤੋਂ ਹੋਈ ਜ਼ਿਮਨੀ ਚੋਣ ’ਚ ਕਾਂਗਰਸ ਉਮੀਦਵਾਰ ਸ਼੍ਰੀ ਸੁਨੀਲ ਜਾਖੜ ਦੀ ਜਿੱਤ ਉਪਰੰਤ ਸੂਬੇ ਭਰ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਮੰਗੇਵਾਲਾ ਨੇ ਆਖਿਆ ਕਿ ਇਹ ਇਤਿਹਾਸਕ ਜਿੱਤ ਦੇਸ਼ ਵਿਚ ਨਵੇਂ ਸਿਆਸੀ ਸਮੀਕਰਨਾਂ ਨੂੰ ਹੋਂਦ ਵਿਚ ਲਿਆਵੇਗੀ। ਉਹਨਾਂ ਕਿਹਾ ਕਿ ਲੋਕ ਹਿਤਾਂ ਨੂੰ...
ਮੋਗਾ, 15 ਅਕਤੂਬਰ (ਜਸ਼ਨ)- ਗੁਰਦਾਸਪੁਰ ਪਾਰਲੀਮਾਨੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਦੀ ਹੋਈ ਵੱਡੀ ਜਿੱਤ ਨੇ ਦੇਸ਼ ਵਿਚ ਕਾਂਗਰਸ ਦੀ ਵਾਪਸੀ ਦਾ ਮੁੱਢ ਬੰਨਿਆ ਹੈ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਜੋਂ ਦੂਰਅੰਦੇਸ਼ੀ ਨਾਲ ਕਾਂਗਰਸੀ ਕੇਡਰ ਨੂੰ ਸੂਬੇ ਦੇ ਵਿਕਾਸ ਵਿਚ ਸ਼ਾਮਲ ਕਰਕੇ ਲੋਕਾਂ ਦੇ ਦਿਲ ਜਿੱਤਣ ਵਾਲੇ ਸੁਨੀਲ ਜਾਖੜ ਦੀ ਜਿੱਤ ’ਤੇ ਕਾਂਗਰਸੀ ਖੇਮਿਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਹਿਲਾ ਕਾਂਗਰਸ ਜ਼ਿਲਾ ਮੋਗਾ ਦੀ...

