News

ਬਾਘਾਪੁਰਾਣਾ,12 ਜਨਵਰੀ (ਲਛਮਣਜੀਤ ਸਿੰਘ ਪੁਰਬਾ)- ਥਾਣਾ ਬਾਘਾਪੁਰਾਣਾ ਅਧੀਨ ਆਉਂਦੇ ਪਿੰਡ ਹਰੀਏ ਵਾਲਾ ਦੇ 26 ਸਾਲਾ ਨੌਜਵਾਨ ਸੁਖਦੀਪ ਸਿੰਘ ਨੇ ਆਪਣੇ ਆਪ ਨੂੰ ਘਰ ਵਿਚ ਹੀ ਲਾਇਸੈਂਸੀ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਹਰੀਏ ਵਾਲਾ ਦੇ ਵਾਸੀ ਮਿ੍ਰਤਕ ਦੇ ਪਿਤਾ ਮੇਜਰ ਸਿੰਘ ਨੇ ਦੱਸਿਆ ਕਿ ਉਸ ਦੇ ਪੁੱਤਰ ਸੁਖਦੀਪ ਸਿੰਘ ਦਾ ਵਿਆਹ ਢਾਈ ਸਾਲ ਪਹਿਲਾਂ ਗੁਰਮੀਤ ਕੌਰ ਵਾਸੀ ਸੀਲੋ ਪਿੰਡ ਸਾਹਨੇਵਾਲ ਨਾਲ ਹੋਇਆ ਸੀ। ਉਸ ਨੇ ਦੱਸਿਆ ਕਿ ਸੁਖਦੀਪ ਨੇ ਆਪਣੀ ਪਤਨੀ ਗੁਰਮੀਤ...
ਮੋਗਾ, 12 ਜਨਵਰੀ (ਜਸ਼ਨ)-ਰਿਟਾਇਰਡ ਡੀ. ਐਸ. ਪੀ. ਸੁਖਦੇਵ ਸਿੰਘ ਵਾਸੀ ਬਸਤੀ ਗੋਬਿੰਦਗੜ ਮੋਗਾ ਵੱਲੋਂ ਲੋੜਵੰਦ ਅਤੇ ਗਰੀਬ ਲੋਕਾਂ ਨੂੰ ਠੰਡ ਤੋਂ ਬਚਾਉਣ ਵਾਸਤੇ 300 ਜੋੜੀ ਗਰਮ ਜੁਰਾਬਾਂ ਵੰਡੀਆਂ ਗਈਆਂ । ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਦੇ ਦਫਤਰ ਵਿੱਚ 160 ਵਿਧਵਾ ਔਰਤਾਂ ਨੂੰ ਉਹਨਾਂ ਵੱਲੋਂ ਗਰਮ ਜੁਰਾਬਾਂ ਵੰਡੀਆਂ ਗਈਆਂ । ਇਹ ਜੁਰਾਬਾਂ ਬਾਘਾ ਪੁਰਾਣਾ ਦੇ ਤਹਿਸੀਲਦਾਰ ਗੁਰਮੀਤ ਸਿੰਘ ਸਹੋਤਾ ਨੇ ਆਪਣੇ ਹੱਥਾਂ ਨਾਲ ਲੋੜਵੰਦਾਂ ਨੂੰ ਵੰਡੀਆਂ ਗਈਆਂ । ਇਸ ਮੌਕੇ...
ਫਿਰੋਜ਼ਪੁਰ,12 ਜਨਵਰੀ (ਜਸ਼ਨ)- ਜ਼ਿਲਾ ਫਿਰੋਜ਼ਪੁਰ ਵਿੱਚ ਪਿਛਲੇ ਕੁੱਝ ਸਮੇਂ ਤੋਂ ਮੋਟਰਸਾਇਕਲ ਚੋਰੀ ਦੀ ਵਾਰਦਾਤਾਂ ਵਧਣ ਲੱਗ ਪਈਆਂ ਸੀ ਜਿਸਦੇ ਚੱਲਦਿਆਂ ਜਿਥੇ ਆਮ ਜਨਤਾ ਨੂੰ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ ਉਥੇ ਹੀ ਪੁਲਿਸ ਦੀਆਂ ਮੁਸਕਲਾਂ ਵੀ ਵਧ ਗਈਆਂ ਸਨ। ਜਿਲੇ ਦੇ ਐਸ ਐਸ ਪੀ ਭੁਪਿੰਦਰ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਪੁਲਿਸ ਵੱਲੋਂ ਚੋਰਾਂ ਨੂੰ ਫੜਨ ਲਈ ਸ਼ਹਿਰ ਵਿੱਚ ਜਗਾ ਜਗਾ ਨਾਕੇਬੰਦੀ ਅਤੇ ਛਾਪੇਮਾਰੀ ਕਰਦਿਆਂ ਪਿਛਲੇ ਕੁੱਝ ਸਮੇਂ ਵਿਚ...
ਮੋਗਾ 12 ਜਨਵਰੀ:(ਜਸ਼ਨ)-ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰ: ਦਿਲਰਾਜ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਉਪ ਮੰਡਲ ਮੈਜਿਸਟ੍ਰੇਟ-ਕਮ-ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਮੋਗਾ ਸ਼੍ਰ: ਸੁਖਹਰਪ੍ਰੀਤ ਸਿੰਘ ਸਿੱਧੂ ਦੀ ਯੋਗ ਅਗਵਾਈ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ 14 ਤੋ 17 ਸਾਲ ਦੇ ਭਵਿੱਖ ਦੇ ਵੋਟਰਾਂ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਹਿੱਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮੋਗਾ ਵਿਖੇ ਤਾਲਮੇਲ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਵੀਪ ਕੋ-...
ਮੋਗਾ 12 ਜਨਵਰੀ(ਜਸ਼ਨ)-ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਐਨ.ਆਰ.ਆਈ.ਸਭਾ ਮੋਗਾ ਸ. ਦਿਲਰਾਜ ਸਿੰਘ ਵੱਲੋਂ ਐਨ.ਆਰ.ਆਈ ਪ੍ਰਤੀਨਿਧੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਐਨ.ਆਰ.ਆਈ ਵੀਰਾਂ ਦੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੀਟਿੰਗ ਵਿੱਚ ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ, ਐਨੀਆਰ.ਆਈ ਸਭਾ ਦੇ ਪ੍ਰਧਾਨ ਜਗਜੀਤ ਸਿੰਘ ਗਿੱਲ, ਮੀਤ ਪ੍ਰਧਾਨ ਦਵਿੰਦਰ ਸਿੰਘ ਰਣੀਆ, ਡਾ: ਜੰਗ ਬਹਾਦਰ ਸਿੰਘ, ਸਰਬਜੀਤ ਸਿੰਘ ਅਤੇ ਸਮੂਹ ਕਾਰਜਕਾਰੀ ਕਮੇਟੀ ਦੇ...
12,ਜਨਵਰੀ ਮੋਗਾ (ਜਸ਼ਨ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਇਕਾਈ ਮੋਗਾ ਦੇ ਸੁਬਾਈ ਆਗੂ ਗੁਰਪ੍ਰੀਤ ਅੰਮੀਵਾਲ ਅਤੇ ਜੱਜਪਾਲ ਬਾਜੇ ਕੇ ਨੇ ਦੱਸਿਆ ਕਿ ਐਕਸ਼ਨ ਕਮੇਟੀ ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਦੇ ਵਫਦ ਦੀ ਮੀਟਿੰਗ ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ. ਕੈਪਟਨ ਸੰਦੀਪ ਸੰਧੂ ਨਾਲ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿਖੇ ਹੋਈ।ਇਸ ਮੌਕੇ ਅਧਿਆਪਕ ਆਗੂਆ ਪਿਛਲੇ 9 ਸਾਲਾਂ ਤੋ ਠੇਕੇ ਤੇ ਕੰਮ ਕਰ ਰਹੇ ਐਸ.ਐਸ.ਏ./ਰਮਸਾ ਅਧਿਆਪਕਾ ਦੀਆ ਸੇਵਾਵਾ ਨੂੰ ਪੂਰੇ ਲਾਭਾਂ ਸਮੇਤ ਸਿੱਖਿਆ...
ਮੋਗਾ 12 ਜਨਵਰੀ:(ਜਸ਼ਨ)-ਬੇਟੀਆਂ ਦੀ ਅਨੁਪਾਤ ਦਰ ‘ਚ ਸੁਧਾਰ ਲਿਆਉਣ ਲਈ ਆਮ ਲੋਕਾਂ ਨੂੰ ਲੜਕੇ ਤੇ ਲੜਕੀ ਵਿੱਚ ਕੋਈ ਭੇਦ-ਭਾਵ ਨਾ ਸਮਝਦੇ ਹੋਏ ਮਾਨਸਿਕ ਸੋਚ ਵਿੱਚ ਤਬਦੀਲੀ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ. ਦਿਲਰਾਜ ਸਿੰਘ ਨੇ ‘ਬੇਟੀ ਬਚਾਓ-ਬੇਟੀ ਪੜਾਓ‘ ਸਕੀਮ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਗੁਰੂ ਨਾਨਕ ਕਾਲਜ ਮੋਗਾ ਵਿਖੇ ਆਯੋਜਿਤ ਜ਼ਿਲਾ ਪੱਧਰੀ ‘ਧੀਆਂ ਦੀ ਲੋਹੜੀ‘ ਸਮਾਗਮ ਦੀ ਪ੍ਰਧਾਨਗੀ ਕਰਦਿਆਂ...
ਮੋਗਾ,12 ਜਨਵਰੀ (ਜਸ਼ਨ)- ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਦੇ ਹੁਕਮਾਂ ਅਨੁਸਾਰ ਸਿਹਤ ਵਿਭਾਗ ਮੋਗਾ ਵੱਲੋਂ ਅੱਜ ਲੜਕੀਆਂ ਦੇ ਜਨਮ ਦਰ ਵਿੱਚ ਵਾਧਾ ਕਰਨ ਵਾਸਤੇ ਕੀਤੇ ਜਾਦੇ ਵਿਸ਼ੇਸ਼ ਉਪਰਾਲਿਆਂ ਤਹਿਤ ‘ਬੇਟੀ ਬਚਾਓ’ ਪ੍ਰੋਗਰਾਮ ਤਹਿਤ ਜਲਾਲਾਬਾਦ ਵਿਖੇ ਨਿੱਜੀ ਸੰਸਥਾ ’ਚ ‘ਬੇਟੀ ਬਚਾਓ ’ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਮੋਗਾ ਡਾ ਮਨਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਇਸ ਮੌਕੇ ਸਿਵਲ...
ਮੋਗਾ,12 ਜਨਵਰੀ (ਜਸ਼ਨ)-ਮੋਗਾ ਸ਼ਹਿਰ ਦੀ ਪ੍ਰਮੁੱਖ ਸਿੱਖਿਆ ਸੰਸਥਾ ਮਾੳੂਂਟ ਲਿਟਰਾ ਜ਼ੀ ਸਕੂਲ ਵਿਖੇ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਸੁਆਮੀ ਵਿਵੇਕਾਨੰਦ ਜੈਅੰਤੀ ਧੂਮਧਾਮ ਨਾਲ ਮਨਾਈ ਗਈ। ਇਸ ਮੌਕੇ ਵਿਦਿਆਰਥੀਆਂ ਵੱਲੋਂ ਭਾਸ਼ਨ ਤੇ ਸਲੋਗਨ ਮੁਕਾਬਲਿਆਂ ਵਿਚ ਵਧ-ਚੜ ਕੇ ਹਿੱਸਾ ਲਿਆ ਗਿਆ। ਸਮਾਗਮ ਦੌਰਾਨ ਪਿ੍ਰੰਸੀਪਲ ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਸੁਆਮੀ ਵਿਵੇਕਾਨੰਦ ਜੀ ਦੀ ਜੀਵਨੀ ਬਾਰੇ ਵਿਸਤਾਰ ਨਾਲ ਦੱਸਦੇ ਹੋਏ ਉਹਨਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ...
ਮੋਗਾ,12 ਜਨਵਰੀ (ਜਸ਼ਨ)-ਓਜ਼ੋਨ ਕੌਟੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਲੋਹੜੀ ਦਾ ਤਿਉਹਾਰ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਦੇਖਰੇਖ ਹੇਠ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਪੂਨਮ ਸ਼ਰਮਾ ਤੇ ਸਮੂਹ ਸਟਾਫ ਨੇ ਪਾਵਨ ਅਗਨੀ ਵਿਚ ਤਿਲ, ਗੁੜ ਪਾ ਕੇ ਲੋਹੜੀ ਸਮਾਗਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਸਟਾਫ ਤੇ ਵਿਦਿਆਰਥੀ ਨੂੰ ਲੋਹੜੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਹਨਾਂ ਕਿਹਾ ਕਿ ਸਾਨੂੰ ਲੜਕੇ ਦੇ ਨਾਲ-ਨਾਲ...

Pages