NAGAR NIGAM ELECTIONS

ਮੋਗਾ, 2 ਫਰਵਰੀ (ਜਸ਼ਨ): ਨਿਗਮ ਚੋਣਾਂ ਲਈ ਅੱਜ ਵਾਰਡ ਨੰਬਰ 11 ਤੋਂ ਕਾਂਗਰਸ ਦੀ ਉਮੀਦਵਾਰ ਰੀਟਾ ਚੋਪੜਾ ਨੇ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫਸਰ ਸ.

****ਵਿਧਾਇਕ ਡਾ: ਹਰਜੋਤ ਕਮਲ ਵੱਲੋਂ ਮੋਗਾ ‘ਚ ਕਰਵਾਏ ਵਿਕਾਸ ਕਾਰਜ ਆਪਣੇ ਮੂੰਹੋਂ ਆਪ ਬੋਲਦੇ ਨੇ: ਕੁਲਦੀਪ ਸਿੰਘ ਬੱਸੀਆਂ****

ਮੋਗਾ,15 ਫਰਵਰੀ (ਜਸ਼ਨ):ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਨਵੀਨ ਸਿੰਗਲਾ ਨੇ ਮੋਗਾ ਵਾਸੀਆਂ ਵੱਲੋਂ ਪਿਆਰ ਦੀਆਂ ਗੂੜ੍ਹੀਆਂ ਤੰਦਾਂ ਨੂੰ ਹੋਰ ਮਜਬੂਤ ਕਰਦਿਆਂ ਚੋਣਾਂ ਦੌਰਾਨ ਕਿਸੇ ਵੀ ਤਰਾਂ ਦੀ ਹਿੰਸਾ ਤੋਂ ਗੁਰੇਜ਼ ਕਰਨ ਅਤੇ ਵੱਡੀ ਗਿਣਤੀ ਵਿਚ ਵੋਟਾਂ ਪਾਉਣ ਲਈ ਉਹਨਾਂ ਦਾ ਧੰਨਵਾਦ ਕੀਤਾ

ਮੋਗਾ, 3 ਫਰਵਰੀ (ਜਸ਼ਨ):ਅੱਜ ਵਾਰਡ ਨੰਬਰ 21 ਤੋਂ ਕਾਂਗਰਸ ਦੀ ਉਮੀਦਵਾਰ ਅੰਜੂ ਸਿੰਗਲਾ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ । ਇਸ ਮੌਕੇ ਅੰਜੂ ਸਿੰਗਲਾ ਦੇ ਪਤੀ ਸ਼੍ਰੀ ਨਵੀਨ ਸਿੰਗਲਾ ਐੱਮ ਡੀ ਗਰੇਟ ਪੰਜਾਬ ਪਿ੍ਰੰਟਰਜ਼ ,ਹਰੀਸ਼ ਧੀਰ, ਜੋਗਿੰਦਰ ਸ਼

ਮੋਗਾ, 10 ਫਰਵਰੀ (ਜਸ਼ਨ): ਵਾਰਡ ਨੰਬਰ 42 ਤੋਂ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਗੌਰਵ ਗੁੱਡੂ ਗੁਪਤਾ ਦੀ ਧਰਮਪਤਨੀ ਵਿਰਦੀ ਗੁਪਤਾ ਆਪਣੀਆਂ ਸਹੇਲੀਆਂ ਨਾਲ ਗੌਰਵ ਗੁੱਡੂ ਦੀ ਚੋਣ ਮੁਹਿੰਮ ਨੂੰ ਤੇਜ਼ੀ ਨਾਲ ਭਖਾ ਰਹੀ ਹੈ । ਉਹ ਹਰ ਰੋਜ਼ ਵਾਰਡ ਨੰਬਰ 42 ‘ਚ ਪੈਂਦੀਆਂ ਕਾਲੋਨੀਆਂ ਵਿਚ ਨੁੱਕ

ਮੋਗਾ, 15 ਫਰਵਰੀ (ਜਸ਼ਨ): ਵਾਰਡ ਨੰਬਰ 3 ਤੋਂ ਕਾਂਗਰਸ ਦੀ ਉਮੀਦਵਾਰ ਅਮਨਪ੍ਰੀਤ ਕੌਰ ਮਾਨ ਅਤੇ ਮਨਜੀਤ ਮਾਨ ਨੇ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਦੀ ਬਦੌਲਤ ਸਾਨੂੰ ਆਜ਼ਾਦੀ ਮਿਲੀ ਹੈ ਅਤੇ ਵੋਟ ਪਾਉਣ ਦਾ ਹੱਕ ਮਿਲਿਆ ਹੈ।  ਇਸ ਕਰਕ

ਮੋਗਾ, 3 ਫਰਵਰੀ (ਜਸ਼ਨ): ਅੱਜ ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਅਗਵਾਈ ‘ਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸ ਮੌਕੇ ਉਹਨਾਂ ਨਾਲ ਚੇਅਰਮੈਨ ਰਜਿੰਦਰਪਾਲ ਸਿੰਘ ਗਿੱਲ ਸਿੰਘਾਵਾਲਾ, ਦੀਸ਼ਾ ਬਰਾੜ ਚੇਅਰਮੈਨ,ਵਿਕ

ਮੋਗਾ, 10 ਫਰਵਰੀ (ਜਸ਼ਨ):   ਮੋਗਾ ਦੇ ਵਾਰਡ ਨੰਬਰ 9 ‘ਚ ਬੀਤੀ  ਸ਼ਾਮ ਕਾਂਗਰਸ ਅਤੇ ਅਕਾਲੀ ਸਮਰਥਕਾਂ ਦਰਮਿਆਨ ਹੋਈ ਹਿੰਸਾਂ ‘ਚ ਦੋ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਜ਼ਖਮੀਂ ਹੋ ਗਿਆ ।  ਮਿਰਤਕਾਂ ਦੇ ਪਰਿਵਾਰਿਕ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਵਾਰਡ ਦੀ ਮਹਿਲਾ ਕਾਂਗਰਸ ਉਮ

ਮੋਗਾ, 17 ਫਰਵਰੀ (ਜਸ਼ਨ): ਮੋਗਾ ਨਗਰ ਨਿਗਮ ਚੋਣਾਂ ‘ਚ ਵਾਰਡ ਨੰਬਰ 50 ਤੋਂ ਕਾਂਗਰਸ ਦੇ ਉਮੀਦਵਾਰ ਜਸਵਿੰਦਰ ਸਿੰਘ ਕਾਕਾ ਲੰਢੇਕੇ ਜੇਤੂ ਰਹੇ । ਜਿੱਤਣ ਉਪਰੰਤ ਉਹਨਾਂ ਵਿਧਾਇਕ ਡਾ: ਹਰਜੋਤ ਕਮਲ ਦਾ ਧੰਨਵਾਦ ਕੀਤਾ ਜਿਹਨਾਂ ਨੇ ਉਹਨਾਂ ’ਤੇ ਭਰੋਸਾ ਜਿਤਾਇਆ ਅਤੇ ਉਹਨਾਂ ਨੂੰ ਵਾਰਡ ਨੰਬਰ 5

ਮੋਗਾ, 3 ਫਰਵਰੀ (ਜਸ਼ਨ): ਵਾਰਡ ਨੰਬਰ 6 ਤੋਂ ਕਾਂਗਰਸ ਦੇ ਉਮੀਦਵਾਰ ਜੁਗਰਾਜ ਸਿੰਘ ਜੱਗਾ ਰੌਲੀ ਨੇ ਵਿਧਾਇਕ ਡਾ: ਹਰਜੋਤ ਕਮਲ ਦੀ ਹਾਜ਼ਰੀ ‘ਚ ਰਿਟਰਨਿੰਗ ਅਫਸਰ ਸ.

Pages