ਮੋਗਾ : 24 ਮਈ (ਜਸ਼ਨ) ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਮੋਗਾ ਵੱਲੋਂ ਵੱਧਦੀ ਦੇ ਗਰਮੀ ਦੇ ਪ੍ਰਕੋਪ ਨੂੰ ਦੇਖਦੇ ਹੋਏ ਗਰਮੀ ਤੋਂ ਬਚਣ ਲਈ ਜਾਗਰੂਕਤਾ ਨੁਕਤਿਆਂ ਵਾਲਾ ਪੋਸਟਰ ਅਤੇ ਪੈਫਲਿਟ ਰੀਲੀਜ਼ ਕੀਤਾ। ਇਸ ਮੌਕੇ ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ ਦੇ ਨਾਲ ਡਾ ਰੁਪਿੰਦਰ ਕੌਰ ਗਿੱਲ ਜ਼ਿਲਾ ਪਰਿਵਾਰ ਅਤੇ ਭਲਾਈ ਅਫਸਰ , ਡਾ ਅਰਵਿੰਦਰ ਸਿੰਘ ਗਿੱਲ ਜਿਲਾ ਸਿਹਤ ਅਫਸਰ, ਡਾ ਮਨੀਸ਼ ਅਰੋੜਾ ਜਿਲਾ ਮਲੇਰੀਆ ਤੇ ਨੋਢਲ ਅਫਸਰ ਮੋਗਾ ਹਾਜ਼ਰ ਸਨ । ਇਸ ਮੌਕੇ ਸਿਵਲ ਸਰਜਨ ਮੋਗਾ ਡਾ ਸ਼ੁਸੀਲ ਜੈਨ...
News
ਸਾਦਿਕ 24 ਮਈ (ਰਘਬੀਰ ਸਿੰਘ) ਪਰਜਾਪਤ ਕੁੰਮਹਾਰ ਮਹਾਂ ਸੰਘ (ਰਜਿ:) ਪੰਜਾਬ ਦੀ ਅਹਿਮ ਮੀਟਿੰਗ ਸ੍ਰੀ ਪੂਰਨ ਚੰਦ ਦੇ ਗ੍ਰਹਿ ਵਿਖੇ ਹੋਈ ਅਤੇ ਇਸ ਮੀਟਿੰਗ ਵਿੱਚ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਕਰਮ ਚੰਦ ਪੱਪੀ ਅਤੇ ਪੰਜਾਬ ਦੇ ਚੇਅਰਮੈਨ ਸ੍ਰੀ ਤਾਰਾ ਚੰਦ ਵਿਸੇਸ ਤੌਰ ਤੇ ਪਹੰੁਚੇ ਇਸ ਮੀਟਿੰਗ ਵਿੱਚ ਪਰਜਾਪਤ ਸਮਾਜ ਨੰੂ ਆ ਰਹੀਆਂ ਮੁਸਿਕਲਾਂ ਬਾਰੇ ਵਿਚਾਰ ਵਟਾਂਦਰਾਂ ਕੀਤਾ ਗਿਆ ਇਸ ਸਮੇ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਕਰਮ ਚੰਦ ਪੱਪੋੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ...
ਮੋਗਾ 24 ਮਈ (ਜਸ਼ਨ)-ਆਮ ਜਨਤਾ ਦੇ ਹੱਕਾਂ ਲਈ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਾਣਯੋਗ ਸ੍ਰੀ ਤਰਸੇਮ ਮੰਗਲਾ ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਅੱਜ ਮੋਬਾਈਲ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਸ੍ਰੀ ਤਰਸੇਮ ਮੰਗਲਾ ਨੇ ਦੱਸਿਆ ਕਿ ਇਸ ਮੋਬਾਈਲ ਵੈਨ ’ਤੇ 9 ਪੈਨਲ ਵਕੀਲ ਅਤੇ 14 ਸਿਖਿਅਤ ਪੈਰਾ ਲੀਗਲ ਵਲੰਟੀਅਰਜ਼ ਨੂੰ...
ਮੋਗਾ, 23 ਮਈ ( ਜਸ਼ਨ)-ਮਾਲਵੇ ਦੀ ਆਰ.ਆਈ.ਈ.ਸੀ.ਆਪਣੇ ਕਿੱਤੇ ’ਚ ਮਾਹਿਰ ਇਮੀਗਰੇਸ਼ਨ ਮੰਨੀ ਜਾਣ ਵਾਲੀ ਇਕ ਮੋਹਰੀ ਸੰਸਥਾ ਹੈ। ਸੰਸਥਾ ਦੇ ਡਾਇਰੈਕਟਰ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਦਿਆਰਥੀਆਂ ਨੂੰ ਸਹੀ ਜਾਣਕਾਰੀ ਦੇ ਕੇ ਬਾਹਰ ਜਾਣ ਦਾ ਸੁਪਨਾ ਹੀ ਸਾਕਾਰ ਨਹੀਂ ਕੀਤਾ ਜਾਂਦਾ ਸਗੋਂ ਉਨਾਂ ਨੂੰ ਰੁਜ਼ਗਾਰ ਮੁਖੀ ਵੀ ਬਣਾਇਆ ਜਾਂਦਾ ਹੈ। ਹੁਣ ਤੱਕ ਵੱਡੇ ਪੱਧਰ ’ਤੇ ਵਿਦਿਆਰਥੀ ਸੰਸਥਾ ਵਲੋਂ ਵਿਦੇਸ਼ਾਂ ਦੀ ਧਰਤੀ ’ਤੇ ਆਪਣਾ...
ਲੁਧਿਆਣਾ, 23 ਮਈ (ਕਮਲ)- ਦੁੱਗਰੀ ਫੇਸ-1 ’ਚ ਸਥਿਤ ਆਈ ਵਰਲਡ ਜਿੰਮ ’ਚ ਪਹੰੁਚੇ ਡਬਲਯੂ ਡਬਲਯੂ ਈ ਰੈਸਲਰ ਦਾ ਗ੍ਰੇਟ ਖਲੀ ਉਰਫ਼ ਦਲੀਪ ਸਿੰਘ ਰਾਣਾ ਨੇ, ਜਿੱਥੇ ਆਪਣੇ ਪ੍ਰਸੰਸਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ, ਉਥੇ ਖੇਡਾਂ, ਬਾਡੀ ਬਿਲਡਿੰਗ ਅਤੇ ਰੈਸਿਗ ’ਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ। ਉਨਾਂ ਹਾਜ਼ਰੀਨਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਨਸ਼ਾ ਨੌਜਵਾਨਾਂ ਦੇ ਸਰੀਰ ਵਿਚ ਪ੍ਰਵੇਸ਼ ਕਰ ਰਿਹਾ ਹੈ ਕਿਉਂਕਿ ਉਹਨਾਂ ਦਾ ਧਿਆਨ ਆਪਣੇ ਸਰੀਰਕ ਤੰਦਰੁਸਤੀ ਵੱਲ...
ਮੋਗਾ,23 ਮਈ (ਜਸ਼ਨ)-ਸਰਕਾਰੀ ਪ੍ਰਾਇਮਰੀ ਸਕੂਲ ’ਚ ਰੋਟਰੀ ਕਲੱਬ ਮੋਗਾ ਰਾਇਲ ਵੱਲੋਂ ਬੱਚਿਆਂ ਦੀ ਜ਼ਰੂਰਤ ਨੂੰ ਦੇਖਦਿਆਂ 150 ਦੇ ਕਰੀਬ ਵਿਦਿਆਰਥੀਆਂ ਨੂੰ ਸਕੂਲ ਬੈਗ ਤੇ ਜੁਮੈਟਰੀ ਬਾਕਸ ਵੰਡੇ ਗਏ। ਮੋਗਾ ਦੀ ਇੰਦਰਾ ਕਲੌਨੀ ’ਚ ਸਥਿਤ ਇਸ ਸਕੂਲ ਦੀ ਹੈੱਡ ਟੀਚਰ ਰਮਨਦੀਪ ਕੌਰ ਨੇ ਰੋਟਰੀ ਕਲੱਬ ਮੋਗਾ ਰਾਇਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਸਮਾਜ ਸੇਵੀ ਸੰਸਥਾਵਾਂ ਵੱਲੋਂ ਸਮੇਂ ਸਮੇਂ ’ਤੇ ਉਹਨਾਂ ਦੇ ਸਕੂਲ ਦੇ ਬੱਚਿਆਂ ਦੀ ਮਦਦ ਕੀਤੀ ਜਾਂਦੀ ਹੈ ਜੋ ਕਿ ਬੇਹੱਦ ਸ਼ਲਾਘਾਯੋਗ ਕਾਰਜ ਹੈ...
ਮੋਗਾ,23 ਮਈ (ਜਸ਼ਨ)-ਮੋਗਾ ਦੀ ਦਾਣਾ ਮੰਡੀ ਦੇ ਰਹਿਣ ਵਾਲੇ ਬਿਹਾਰ ਨਿਵਾਸੀ ਮੁੰਨਾ ਨੂੰ ਉਸਦੀ ਸਰਜਰੀ ਲਈ ਰੋਟਰੀ ਕਲੱਬ ਮੋਗਾ ਰਾਇਲ ਨੇ 25 ਹਜ਼ਾਰ ਦੀ ਨਗਦ ਰਾਸ਼ੀ ਇਲਾਜ ਲਈ ਦਿੱਤੀ । ‘ਸਾਡਾ ਮੋਗਾ ਡੌਟ ਕੌਮ’ ਨੂੰ ਮਿਲੀ ਜਾਣਕਾਰੀ ਮੁਤਾਬਕ ਮੁੰਨਾ ਮੋਗਾ ਦੀ ਮੰਡੀ ਵਿੱਚ ਆਪਣੇ ਪਰਿਵਾਰ ਦੇ ਨਾਲ ਇੱਕ ਸ਼ੈੱਡ ਥੱਲੇ ਰਹਿੰਦਾ ਹੈ ਅਤੇ ਕਰੀਬ 2 ਸਾਲ ਪਹਿਲਾਂ ਉਹ ਸਟੋਵ ਫਟਣ ਨਾਲ ਕਰੀਬ 60% ਝੁਲਸ ਗਿਆ ਸੀ ਜਿਸਨੂੰ ਰੋਟਰੀ ਕਲੱਬ ਮੋਗਾ ਰਾਇਲ ਨੇ ਪਹਿਲਾਂ ਵੀ ਸਹਾਇਤਾ ਦਿੱਤੀ ਸੀ, ਪਰ ਹੁਣ...
ਮੋਗਾ,23 ਮਈ (ਜਸ਼ਨ): -ਡਾਇਟ ਪਿ੍ਰੰਸੀਪਲ ਸੁਖਚੈਨ ਸਿੰਘ ਹੀਰਾ ਦੀ ਸਰਪ੍ਰਸਤੀ ਅਤੇ ਤੇਜਪਾਲ ਸਿੰਘ ਜ਼ਿਲਾ ਮੈਂਟਰ ਸਾਇੰਸ ਦੀ ਅਗਵਾਈ ’ਚ ਇਕ ਰੋਜ਼ਾ ਸਾਇੰਸ ਅਪਰ ਪ੍ਰਾਇਮਰੀ ਟੀਚਰ ਟਰੇਨਿੰਗ ਪ੍ਰੋਗਰਾਮ ਮੋਗਾ ਵਿਖੇ ਕਰਵਾਇਆ ਗਿਆ। ਇਸ ਮੌਕੇ ਰਿਸੋਰਸ ਪਰਸਨ ਕੁਲਦੀਪ ਸਿੰਘ ਕਪੂਰੇ ,ਰਮਨਦੀਪ ਸ਼ਾਰਧਾ,ਅਸ਼ਵਨੀ ਕੁਮਾਰ,ਦਿਲਬਾਗ ਸਿੰਘ,ਗੁਰਮੀਤ ਸਿੰਘ,ਸਤਨਾਮ ਸਿੰਘ ਅਤੇ ਸੁਖਪ੍ਰੀਤ ਸਿੰਘ ਬਲਾਕ ਮੈਂਟਰ ਨੇ ਅਧਿਆਪਕਾਂ ਨੂੰ ਹੱਥੀਂ ਕਿਰਿਆਵਾਂ ਕਰਵਾਉਣ ਲਈ ਸਿੱਖਿਅਤ ਕੀਤਾ । ਇਸ ਮੌਕੇ ਅਧਿਆਪਕਾਂ...
ਮੋਗਾ 23 ਮਈ(ਜਸ਼ਨ)-ਡਿਪਟੀ ਕਮਿਸ਼ਨਰ ਮੋਗਾ ਸ੍ਰ ਦਿਲਰਾਜ ਸਿੰਘ ਦੇ ਹੁਕਮਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤਿ੍ਰਪਾਠੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜਿਲਾ ਬਾਲ ਸੁਰੱਖਿਆ ਅਫ਼ਸਰ ਮੋਗਾ ਮੈਡਮ ਪਰਮਜੀਤ ਕੌਰ ਵੱਲੋ ਜਿਲਾ ਇੰਸਪੈਕਸ਼ਨ ਕਮੇਟੀ ਨਾਲ ਜਿਲੇ ਦੇ ਸਮਰ ਫੀਲਡ ਸਕੂਲ ਡਰੋਲੀ ਭਾਈ ਅਤੇ ਜੀ.ਐਨ. ਕਾਨਵੈਂਟ ਸਕੂਲ ਭਲੂਰ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਚੈਕਿੰਗ ਦੌਰਾਨ ਬੱਸਾਂ ਦੀ ਹਾਲਤ, ਸੀ.ਸੀ.ਟੀ.ਵੀ. ਕੈਮਰੇ, ਸਪੀਡ ਗਵਰਨਰ...

