ਮੋਗਾ, 21 ਜੁਲਾਈ (ਜਸ਼ਨ) : ਸ਼ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਬਰਜਿੰਦਰ ਸਿੰਘ ਮੱਖਣ ਬਰਾੜ ਨੇ ਮੋਗਾ ਪੁਲੀਸ ਵੱਲੋਂ ਲੰਘੇ ਦਿਨ ਮੋਗਾ ਸ਼ਹਿਰ ਦੇ ਮੇਨ ਬਜ਼ਾਰ ਵਿੱਚ ਦੁਕਾਨਦਾਰਾਂ ਨੂੰ ਸ਼ਰੇਆਮ ਬਗੈਰ ਕਿਸੇ ਕਾਰਨ ਗੈਂਗਸਟਾਰਾਂ ਵਾਂਗ ਚੁੱਕ ਕੇ ਥਾਣੇ ਲੈ ਜਾਣ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ
SHROMANI AKALI DAL
ਧਰਮਕੋਟ , 9 ਮਈ (ਜਸ਼ਨ ) ਹਲਕਾ ਧਰਮਕੋਟ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕੋਟ ਈਸੇ ਖਾਂ ਤੋਂ ਜਨਤਕ ਆਧਾਰ ਵਾਲੇ ਦੋ ਸੀਨੀਅਰ ਆਗੂ ਸ਼੍ਰੀ ਰਾਕੇਸ਼ ਕੁਮਾਰ ਮਲਹੋਤਰਾ ਅਤੇ ਪਵਨ ਕੁਮਾਰ ਮਲਹੋਤਰਾ , ਆਮ ਆਦਮੀ ਪਾਰਟੀ ਨੂੰ ਛੱਡ ਕੇ ,ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗ
ਮੋਗਾ, 26 ਨਵੰਬਰ (ਜਸ਼ਨ): ਸ਼ਰੋਮਣੀ ਅਕਾਲੀ ਦਲ ਪੰਜਾਬ ਦੇ ਉਦਯੋਗ ਅਤੇ ਵਪਾਰ ਮੰਡਲ ਦੇ ਸ਼ਹਿਰੀ ਪ੍ਰਧਾਨ ਨਵੀਨ ਸਿੰਗਲਾ ਨੇ ਆਪਣੇ ਬਿਆਨ ਵਿਚ ਕਿਹਾ ਏ ਕਿ ਹਾਲ ਹੀ ‘ਚ ਅਕਾਲੀ ਦਲ ‘ਚ ਸ਼ਾਮਲ ਹੋਣ ਤੋਂ ਪਹਿਲਾਂ ਉਹਨਾਂ ਦਾ ਕਿਸੇ ਵੀ ਰਾਜਨੀਤਕ ਪਾਰਟੀ ਨਾਲ ਕਿਸੇ ਵੀ ਤਰਾਂ ਨਾਲ ਕੋਈ ਸੰਬਧ ਨਹੀ
ਮੋਗਾ, 9 ਫਰਵਰੀ (ਜਸ਼ਨ): ਸ਼ੋ੍ਮਣੀ ਅਕਾਲੀ ਦਲ ਵੱਲੋਂ ਨਿਗਮ ਚੋਣਾਂ ਵਿਚ ਨਵੇਂ ਚਿਹਰੇ ਲਿਆਉਣ ਦਾ ਸਾਰਥਕ ਅਸਰ ਦਿਖਾਈ ਦੇਣ ਲੱਗਾ ਹੈ । ਵਾਰਡ ਨੰਬਰ 42 ਤੋਂ ਗੌਰਵ ਗੁਪਤਾ ਗੁੱਡੂ ਅਤੇ ਵਾਰਡ ਨੰਬਰ 3 ਤੋਂ ਸ਼ੋ੍ਰਮਣੀ ਅਕਾਲੀ ਦੀ ਉਮੀਦਵਾਰ ਖੁਸ਼ਪ੍ਰੀਤ ਕੌਰ ਭੰਗੂ ਨੂੰ ਵਾਰਡ ਵਾਸੀਆਂ ਵੱਲੋਂ ਭਰਵਾਂ ਸਮਰਥਨ ਮਿਲ ਰਿਹੈ
ਮੋਗਾ,4 ਜੁਲਾਈ (ਜਸ਼ਨ): ਝੋਨੇ ਦੇ ਸੀਜ਼ਨ ਵਿੱਚ ਕਿਸਾਨਾਂ ਨੂੰ ਬਿਜਲੀ ਸਪਲਾਈ ਅਤੇ ਸ਼ਹਿਰੀ ਸਪਲਾਈ ਪੂਰੀ ਕਰਨ ਵਿੱਚ ਨਾਕਾਮ ਸਾਬਤ ਹੋਈ ਪੰਜਾਬ ਸਰਕਾਰ ਖਿਲਾਫ਼ ਸ਼੍ਰੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਵਲੋਂ ਮੋਗਾ ਦੇ ਬਿਜਲੀ ਘਰ ਦੇ ਬਾਹਰ ਹਲਕਾ ਪੱਧਰੀ ਧਰਨਾ ਪ੍ਰਦਰਸ਼ਨ ਕੀਤਾ ਗਿਆ । ਇਹ ਪ੍ਰਦਰਸ਼ਨ ਜਥ
ਮੋਗਾ,9 ਮਈ (ਜਸ਼ਨ): ਸ਼੍ਰੋਮਣੀ ਅਕਾਲੀ ਦਲ ਵੱਲੋਂ ਅੱਜ ਪੰਜਾਬ ਭਰ ਵਿੱਚ ਪੰਜਾਬ ਸਰਕਾਰ ਦੀਆਂ ਨਾਕਾਮੀਆ ਵਿਰੁੱਧ ਪੰਜਾਬ ਦੇ ਸਾਰੇ ਜਿਲ੍ਹਾ ਹੈੱਡਕੁਅਟਰਾਂ ’ਤੇ ਡਿਪਟੀ ਕਮਿਸ਼ਨਰਾਂ ਰਾਹੀਂ ਪੰਜਾਬ ਦੇ ਰਾਜਪਾਲ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ। ਇਸੇ ਤਰਾਂ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾ
ਮੋਗਾ,20 ਨਵੰਬਰ (ਜਸ਼ਨ):ਸੀਨੀਅਰ ਅਕਾਲੀ ਆਗੂ ਕੁਲਵਿੰਦਰ ਸਿੰਘ ਚੋਟੀਆਂ ਕਲਾਂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਅਵਤਾਰ ਸਿੰਘ ਬਰਾੜ ਸਾਬਕਾ ਸਰਪੰਚ ਚੋਟੀਆਂ ਕਲਾਂ ਸਦੀਵੀ ਵਿਛੋੜਾ ਦੇ ਗਏ। ਦੁੱਖ ਦੀ ਇਸ ਘੜੀ ਵਿੱਚ ਕੁਲਵਿੰਦਰ ਸਿੰਘ ਬਰਾੜ ਚੋਟੀਆਂ ਨਾਲ ਸਾਬਕਾ ਮ
ਮੋਗਾ , 8 ਫਰਵਰੀ (ਜਗਰਾਜ ਸਿੰਘ ਸੰਘਾ) ਅੱਜ ਹਲਕਾ ਧਰਮਕੋਟ ਦੇ ਪਿੰਡ ਚੂਹੜਚੱਕ ਵਿਖੇ ਸਾਬਕਾ ਸਰਪੰਚ ਸ ਸੇਵਕ ਸਿੰਘ ਕੰਗ ਦੇ ਗ੍ਰਹਿ ਵਿਖੇ ਯੂਥ ਅਕਾਲੀ ਦਲ ਦੀ ਭਰਵੀਂ ਮੀਟਿੰਗ ਹੋਈ ਜਿਸ ਵਿੱਚ ਜਿਲਾ ਪ੍ਰਧਾਨ ਸ ਨਿਹਾਲ ਸਿੰਘ ਭੁੱਲਰ ਵਿਸ਼ੇਸ਼ ਤੌਰ ਤੇ ਹਾਜ਼ਰ ਹੋਏ ।ਇਸ ਮੌਕੇ ਤੇ ਯੂਥ
ਮੋਗਾ 6 ਅਗਸ਼ਤ (ਜਸ਼ਨ) : ਸ਼੍ਰੋਮਣੀ ਅਕਾਲੀ ਦਲ ਦੀ ਮਜ਼ਬੂਤੀ ਲਈ ਸਾਬਕਾ ਕੈਬਨਿਟ ਮੰਤਰੀ ਜੱਥੇਦਾਰ ਤੋਤਾ ਸਿੰਘ ਜੀ ਦੀ ਸਰਪ੍ਰਸਤੀ ਹੇਠ ਅਤੇ ਸਰਕਲ ਪ੍ਰਧਾਨ ਨਿਹਾਲ ਸਿੰਘ ਭੁੱਲਰ ਦੀ ਯੋਗ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਕਲ ਸਰਕਲ ਮੈਹਿਣਾ ਦੇ ਜੱਥੇਬੰਦਕ ਢਾਂਚੇ ਦਾ ਐਲਾਨ
ਲੰਬੀ , 9 ਮਈ ( ਜਸ਼ਨ )ਧਰਮਕੋਟ, 9 ਮਈ ਸ਼੍ਰੋਮਣੀ ਅਕਾਲੀ ਦਲ ਦੀਆਂ ਪੰਜਾਬ ਅੰਦਰ ਲਗਾਤਾਰ ਵੱਧ ਰਹੀਆਂ ਸਰਗਰਮੀਆਂ ਕਾਰਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸੀਨੀਅਰ ਆਗੂਆਂ ਅਤੇ ਵਰਕਰਾਂ ਨਾਲ ਕੀਤੇ ਜਾ ਰਹੇ ਸਿੱਧੇ ਰਾਬਤੇ ਸਦਕਾ, ਪੰਜਾਬ ਅੰਦਰ ਸ਼੍ਰੋ

