News

ਚੜਿੱਕ,3 ਸਤੰਬਰ (ਜਸ਼ਨ)-ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪ੍ਰਾਇਮਰੀ ਹੈਲਥ ਸੈਂਟਰ ਬਲਾਕ ਢੁੱਡੀਕੇ ਦੇ ਵੱਖ-ਵੱਖ ਪਿੰਡਾਂ ’ਚ ਜਾਣ ਵਾਸਤੇ ਅੱਖਾਂ ਤੇ ਖੂਨਦਾਨ ਲਈ ਪ੍ਰੇਰਿਤ ਕਰਨ ਵਾਸਤੇ ਪ੍ਰਚਾਰ ਵੈਨ ਨੂੰ ਰਵਾਨਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਐਸਐਮਓ ਡਾ. ਸ਼ਿੰਗਾਰਾ ਸਿੰਘ ਨੇ ਕਿਹਾ ਕਿ ਸਾਨੂੰ ਜਿਉਂਦੇ ਜੀਅ ਖੂਨਦਾਨ ’ਤੇ ਮਰਨ ਉਪਰੰਤ ਅੱਖਾਂ ਦਾਨ ਕਰਨੀਆਂ ਚਾਹੀਦੀਆਂ ਹਨ ਤਾਂ ਜੋ ਐਕਸੀਡੈਂਟ ਕੇਸ ਤੇ ਹੋਰ ਸਰਜਰੀ ਵਾਲੇ...
ਨਿਹਾਲ ਸਿੰਘ ਵਾਲਾ,3 ਸਤੰਬਰ(ਜਸ਼ਨ)-ਪੰਜਾਬ ਸਿੱਖਿਆ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਸਿੱਖਿਆ ਅਫਸਰ ਮੋਗਾ ਦੀ ਸਰਪ੍ਰਸਤੀ ਅਤੇ ਜਿਲਾ ਸਾਇੰਸ ਸੁਪਰਵਾਈਜ਼ਰ ਵੱਲੋਂ ਜਾਰੀ ਸ਼ਡਿੳੂਲ ਮੁਤਾਬਿਕ ਸਰਕਾਰੀ ਸੀਨੀਅਰ ਸੈਕੰਡਰੀ ਸੈਦੋਕੇ ਦੇ 50 ਲੜਕੀਆਂ ਨੇ ਇਕ ਰੋਜ਼ਾ ਵਿਦਿਅਕ ਟੂਰ ਦੌਰਾਨ ਸਾਇੰਸ ਸਿਟੀ ਕਪੂਰਥਲਾ ਦਾ ਦੌਰਾ ਕੀਤਾ। ਪਿ੍ਰੰ: ਜਗਤਾਰ ਸਿੰਘ ਸੈਦੋਕੇ ਨੇ ਪੰਜਾਬ ਰੋਡਵੇਜ ਦੀਆਂ ਦੋ ਬੱਸਾਂ ਰਾਹੀਂ ਸ਼ਿੰਗਾਰਾ ਸਿੰਘ, ਮਨਜੀਤ ਕੌਰ, ਪਰਮਜੀਤ ਕੌਰ, ਮੇਘ ਸਿੰਘ,...
ਮੋਗਾ, 3 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਬੁੱਘੀਪੁਰਾ ਚੌਕ ਤੇ ਓਜ਼ੋਨ ਕੌਟੀ ਸਥਿਤ ਗੋਲਡ ਕੋਸਟ ਕਲੱਬ ਵਿਖੇ ਜ਼ਿਲਾ ਪੱਧਰੀ ਸਕੈਟਿੰਗ ਮੁਕਾਬਲੇ ਦਾ ਆਯੋਜਨ ਕੀਤਾ ਗਿਆ। ਜਿਸਦੀ ਸ਼ੁਰੂਆਤ ਗੋਲਡ ਕੋਸਟ ਕੱਲਬ ਦੇ ਡਾਇਰੈਕਟਰ ਅਨੁਜ ਗੁਪਤਾ, ਸਕੇਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਵਿਜੇ ਸਿੰਗਲਾ ਨੇ ਸਾਂਝੇ ਤੌਰ ਤੇ ਰੀਬਨ ਕੱਟ ਕੇ ਕੀਤਾ। ਇਸ ਮੌਕੇ ਐਸੋਸੀਏਸ਼ਨ ਦੇ ਸੱਕਤਰ ਮਨੀਸ਼ ਸ਼ਰਮਾ, ਕੈਸ਼ੀਅਰ ਹਿਤੇਸ਼ ਸ਼ਰਮਾ, ਮੈਂਬਰ ਮਾਲਾ ਸੂਦ, ਕਵਿਤਾ ਸੂਦ, ਸੁਰੇਸ਼ ਗੋਇਲ, ਕੁਲਵੰਤ ਸਿੰਘ ਨੇ ਆਏ ਮੁੱਖ...
ਮੋਗਾ,2 ਸਤੰਬਰ (ਜਸ਼ਨ) -ਧਰਮਕੋਟ ਦੇ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਵੱਲੋਂ ਅੱਜ ਪਿੰਡ ਤਲਵੰਡੀ ਮੱਲੀਆਂ ਦੇ ਵਸਨੀਕ ਸ਼੍ਰੀਮਤੀ ਜਸਵੀਰ ਕੌਰ ਬੀਪੀ ਈ ਓ ਬਲਾਕ ਧਰਮਕੋਟ-1 ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ ਜਿਹਨਾਂ ਦੇ ਪਤੀ ਪ੍ਰਕਾਸ਼ ਸਿੰਘ ਕਾਨੂੰਨਗੋ (60) ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਇਸ ਦੁੱਖ ਦੀ ਘੜੀ ਵਿਚ ਨਾਜਰ ਸਿੰਘ ਜਿਲਾ ਜਨਰਲ ਸਕੱਤਰ ਕਾਂਗਰਸ ਮੋਗਾ, ਮਹੰਤ ਕੇਵਲਦਾਸ, ਬਲਦੇਵ ਿਸ਼ਨ, ਜੰਗ ਸਿੰਘ ਸਾਬਕਾ ਪੰਚ, ਕੇਵਲ ਸਿੰਘ ਨੰਬਰਦਾਰ, ਸੁਖਦੇਵ ਸਿੰਘ,...
ਸਮਾਲਸਰ 2 ਸਤੰਬਰ (ਜਸਵੰਤ ਗਿੱਲ)-ਕਸਬਾ ਸਮਾਲਸਰ ਦੇ ਨਜ਼ਦੀਕ ਪਿੰਡ ਲੰਡੇ ਅਤੇ ਸਮਾਲਸਰ ਵਿਖੇ ਸਥਿਤ ਨੂਰੀ ਮਸਜਿਦ ਵਿੱਚ ਮੁਸਲਮਾਨ ਭਾਈਚਾਰੇ ਵੱਲੋ ‘ਬਕਰੀਦ’ ਦਾ ਤਿਉਹਾਰ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ । ਇਸ ਸਮੇਂ ਮੌਲਵੀ ਅਤਾ ਮੁਹੰਮਦ ਅਤੇ ਮੌਲਵੀ ਮੁਹੰਮਦ ਮਨੀਰ ਵੱਲੋ ਨਮਾਜ ਅਦਾ ਕੀਤੀ ਗਈ। ਸਮੂਹ ਮੁਸਲਮਾਨ ਭਾਈਚਾਰੇ ਵੱਲੋਂ ਇੱਕ ਦੂਜੇ ਦੇ ਗਲੇ ਮਿਲ ਕੇ ਈਦ ਦੀ ਵਧਾਈ ਦਿੱਤੀ ਗਈ।ਇਸ ਸਮੇਂ ਪਿੰਡ ਲੰਡੇ ਤੇ ਸਮਾਲਸਰ ਤੋ ਇਲਾਵਾ ਪਿੰਡ ਭਲੂਰ ਦੇ ਮੁਸਲਮਾਨ ਭਾਈਚਾਰੇ ਨਾਲ...
ਮੋਗਾ, 2 ਸਤੰਬਰ (ਜਸ਼ਨ)-ਜ਼ਿਲਾ ਮੋਗਾ ਦੇ ਪਿੰਡ ਕਾਲੇਕੇ ਦੀ ਨਿਵਾਸੀ ਪਵਨਦੀਪ ਕੌਰ ਨੇ ਅੱਜ ਮਹਿਲਾ ਕਾਂਗਰਸ ਮੋਗਾ ਦੀ ਪ੍ਰਧਾਨ ਵੀਰਪਾਲ ਕੌਰ ਜੌਹਲ ਨੂੰ ਲਿਖਤੀ ਮੰਗ ਪੱਤਰ ਦਿੰੰਦਿਆਂ ਦੋਸ਼ ਲਗਾਇਆ ਹੈ ਕਿ ਉਸਦਾ ਵਿਆਹ 14 ਨਵੰਬਰ 2010 ਨੂੰ ਸਤਵੀਰ ਸਿੰਘ ਨਿਵਾਸੀ ਪਿੰਡ ਮਾਣੂੰਕੇ ਗਿੱਲ ’ਚ ਹੋਇਆ ਸੀ ਅਤੇ ਉਸਦੇ ਲੰਮਾ ਸਮਾਂ ਬੱਚਾ ਨਾ ਹੋਣ ਦੇ ਕਾਰਨ ਕਥਿਤ ਤੌਰ ਤੇ ਉਸਦਾ ਸਹੁਰਾ ਪਰਿਵਾਰ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਲੱਗ ਗਿਆ, ਜਿਸ ਕਾਰਨ ਮੈਂ ਪਿਛਲੇ 3 ਮਹੀਨੇ ਤੋਂ ਆਪਣੇ ਪੇਕੇ...
ਮੋਗਾ/ਬਿਲਾਸਪੁਰ, 2 ਸਤੰਬਰ (ਜਸ਼ਨ)- : ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪੰਜਾਬ ਦੇ ਇਤਿਹਾਸਕ ਛਪਾਰ ਦੇ ਮੇਲੇ ਤੇ ਆਮ ਆਦਮੀ ਪਾਰਟੀ ਵੱਲੋਂ ਕੀਤੀ ਜਾਣ ਵਾਲੀ ਭਰਵੀਂ ਕਾਨਫ਼ਰੰਸ ਸਬੰਧੀ ਜਾਣਕਾਰੀ ਦਿੰੰਦਆਂ ਆਖਿਆਂ ਇਸ ਮੇਲੇ ਦੌਰਾਨ ਆਮ ਆਦਮੀ ਪਾਰਟੀ ਦੀ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਸੰਗਤਾਂ ਨੂੰ ਸੰਬੋਧਨ ਕਰੇਗੀ। ਮਨਜੀਤ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਦੇ ਲੋਕ ਕੈਪਟਨ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਜਾਣ ਚੁੱਕੇ ਹਨ ਤੇ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਲਿਆ...
ਸਮਾਲਸਰ, 2 ਸਤੰਬਰ (ਜਸਵੰਤ ਗਿੱਲ)- ਸਾਹਿਤ ਸਭਾ (ਰਜਿ) ਬਾਘਾਪੁਰਾਣਾ ਦੀ ਮਹੀਨਾਵਾਰ ਇੱਕਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਬਾਘਾਪੁਰਾਣਾ ਵਿਖੇ ਸਭਾ ਦੇ ਪ੍ਰਧਾਨ ਚਰਨਜੀਤ ਸਮਾਲਸਰ ਦੀ ਪ੍ਰਧਾਨਗੀ ਹੇਠ 3 ਸਤੰਬਰ ਦਿਨ ਐਤਵਾਰ ਨੂੰ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰੈਸ ਸਕੱਤਰ ਜਸਵੰਤ ਗਿੱਲ ਸਮਾਲਸਰ ਅਤੇ ਚਮਕੌਰ ਸਿੰਘ ਬਾਘੇਵਾਲੀਆਂ ਨੇ ਦੱਸਿਆ ਕਿ ਮਹੀਨੇ ਦੇ ਹਰ ਪਹਿਲੇ ਐਤਵਾਰ ਹੋਣ ਵਾਲੀ ਸਭਾ ਦੀ ਮੀਟਿੰਗ ਇਸ ਵਾਰ 3 ਸਤੰਬਰ ਦਿਨ ਐਤਵਾਰ ਨੂੰ...
ਮੋਗਾ, 2 ਸਤੰਬਰ (ਜਸ਼ਨ)- ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਦੀ ਰਾਜ ਪੱਧਰੀ ਕਲਾ ਮੁਕਾਬਲਿਆਂ ਲਈ ਚੋਣ ਹੋਣ ਨਾਲ ਮਾਣਮੱਤੀ ਸੰਸਥਾ ਦੀ ਮੈਨੇਜਮੈਂਟ ਕਮੇਟੀ, ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿ੍ਰੰਸੀਪਲ ਸਤੰਵਿੰਦਰ ਕੌਰ ਨੇ ਦੱਸਿਆ ਕਿ ਪਹਿਲਾਂ ਜ਼ਿਲਾ ਪੱਧਰ ’ਤੇ ਹੋਏ ਕਲਾ ਮੁਕਾਬਲਿਆਂ ਵਿਚ ਵੱਖ ਵੱਖ ਉਮਰ ਵਰਗਾਂ ਲਈ ਜ਼ਿਲੇ ਦੇ 15 ਸਕੂਲਾਂ ਨੇ ਭਾਗ ਲਿਆ ਸੀ ਜਿਸ ਵਿਚ ਕੈਂਬਰਿੱਜ ਇੰਟਰਨੈਸ਼ਨਲ ਸਕੂਲ ਦੀ ਸੱਤਵੀਂ...
ਮੋਗਾ, 2 ਸਤੰਬਰ (ਜਸ਼ਨ): ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਨੇ ਈਦ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਈਦ ਦਾ ਪਵਿੱਤਰ ਤਿਉਹਾਰ ਪੈਗੰਬਰ ਹਜ਼ਰਤ ਇਬਰਾਹਿਮ ਜੀ ਦੀ ਅੱਲਾ ਪ੍ਰਤੀ ਸ਼ਰਧਾ ਅਤੇ ਸਮਰਪਣ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਇਹ ਤਿਉਹਾਰ ਭਾਈਚਾਰਕ ਸਾਂਝ ਅਤੇ ਖੁਸ਼ੀਆ ਦਾ ਤਿਉਹਾਰ ਹੈ ਅਤੇ ਦੇਸ਼ ਭਰ ਵਿੱਚ ਇਹ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ, ਜੋ ਕਿ ਮੁਸਲਿਮ ਭਾਈਚਾਰੇ ਨਾਲ ਦੇਸ਼ ਵਾਸੀਆਂ ਦੀ ਸਾਂਝ ਦਾ ਪ੍ਰਤੀਕ ਹੈ। ਡਾ. ਹਰਜੋਤ ਨੇ ਕਿਹਾ ਕਿ ਸਾਨੂੰ ਸਭ...

Pages