News

ਚੰਡੀਗੜ, 26 ਅਕਤੂਬਰ(ਜਸ਼ਨ):ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਾਇਮਰੀ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦੇ ਲਏ ਗਏ ਇਤਿਹਾਸਕ ਫੈਸਲੇ ਨੂੰ ਅਮਲੀ ਜਾਮਾ ਪਹਿਨਾਉਣ ਲਈ ਸਿੱਖਿਆ ਵਿਭਾਗ ਨੇ ਪੂਰੀ ਤਿਆਰੀ ਕਰ ਲਈ ਹੈ। ਸਿੱਖਿਆ ਵਿਭਾਗ ਵੱਲੋਂ 14 ਨਵੰਬਰ ਨੂੰ ਬਾਲ ਦਿਵਸ ਮੌਕੇ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਸ਼ੁਰੂਆਤ ਕੀਤੀ ਜਾਵੇਗੀ ਜਿਸ ਲਈ 25 ਅਕਤੂਬਰ ਤੋਂ ਦਾਖਲੇ ਸ਼ੁਰੂ ਹੋ ਗਏ ਹਨ। ਇਹ ਖੁਲਾਸਾ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ...
ਮੋਗਾ,27 ਅਕਤੂਬਰ (ਜਸ਼ਨ):ਸਰਵ ਸਿੱਖਿਆ ਅਭਿਆਨ/ਰਮਸਅ ਦਫਤਰੀ ਕਰਮਚਾਰੀ ਯੁਨੀਅਨ ਦਾ ਵਫਦ ਜਿਲ੍ਹਾ ਮੋਗਾ ਵੱਲੋ ਅਮਨ ਥਾਪਰ ਦੀ ਅਗਵਾਈ ਵਿੱਚ ਸਿਹਤ ਮੰਤਰੀ ਸ਼੍ਰੀ ਬ੍ਰਹਮ ਮਹਿੰਦਰਾ ਜੀ ਨੂੰ ਉਹਨਾ ਦੀ ਮੋਗਾ ਫੇਰੀ ਦੋਰਾਨ ਮਿਲਿਆ ਤੇ ਮੰਗਾ ਸਬੰਧੀ ਮੰਗ ਪੱਤਰ ਦਿੱਤਾ।ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਿਛਲੀ ਸਰਕਾਰ ਵਲੋਂ ਵਿਸ਼ੇਸ਼ ਵਿਧਾਨ ਸਭਾ ਦਾ ਸੈਸ਼ਨ ਬੁਲਾ ਕੇ 27000 ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਬਿੱਲ ਪਾਸ ਕੀਤਾ ਗਿਆ ਸੀ ਜਿਸ...
ਚੰਡੀਗੜ, 27 ਅਕਤੂਬਰ (ਜਸ਼ਨ)-ਸਿੱਖਿਆ ਵਿਭਾਗ ਪੰਜਾਬ ਨੇ ਅੱਜ 668 ਜੇ.ਬੀ.ਟੀ./ਈ.ਟੀ.ਟੀ. ਦੀ ਅਧਿਆਪਕਾਂ ਦੀ ਮਾਸਟਰ ਕਾਡਰ ਵਜੋਂ ਪਦਉਨਤੀ ਕੀਤੀ ਹੈ। ਡੀ.ਪੀ.ਆਈ (ਸੈਕੰਡਰੀ ਸਿੱਖਿਆ) ਸ੍ਰੀ ਪਰਮਜੀਤ ਸਿੰਘ ਨੇ ਖੁਲਾਸਾ ਕੀਤਾ ਕਿ ਇਹ ਰਾਜ ਵਿੱਚ ਸਿੱਖਿਆ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਮਹੱਤਵਪੂਰਨ ਕਦਮ ਹੈ ਜੋ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਸੋਚ ਅਤੇ ਸਿੱਖਿਆ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਦੀਆਂ ਹਦਾਇਤਾਂ ਦਾ ਨਤੀਜਾ ਹੈ। ਉਨਾਂ ਕਿਹਾ ਕਿ ਸਿੱਖਿਆ ਸਕੱਤਰ...
* ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਅਬੋਹਰ ਦੇ ਵਿਕਾਸ ਕਾਰਜਾਂ ਲਈ 10 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਦਾ ਕੀਤਾ ਐਲਾਨ ਫਾਜ਼ਿਲਕਾ 27 ਅਕਤੂਬਰ(ਜਸ਼ਨ)- ਪੰਜਾਬ ਦੇ ਸਥਾਨਕ ਸਰਕਾਰ ਤੇ ਸੈਰ-ਸਪਾਟਾ ਮਾਮਲੇ ਪੁਰਾਤੱਤਵ ਅਤੇ ਅਜਾਇਬ ਘਰ ਕੈਬਨਿਟ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪਿਛਲੇ 10 ਸਾਲਾਂ ਦੌਰਾਨ ਅਬੋਹਰ ਦੇ ਲੋਕਾਂ ਨਾਲ ਵਿਕਾਸ ਪੱਖੋ ਕੀਤੇ ਗਏ ਪੱਖ-ਪਾਤ ਨੂੰ ਫੁਲ-ਸਟਾਪ ਲਗਾ ਕੇ ਵਿਕਾਸ ਦੀ ਰੇਲ-ਗੱਡੀ ਚਲਾਈ ਜਾਵੇਗੀ। ਉਨਾਂ ਕਿਹਾ ਕਿ ਅਬੋਹਰ ਜੋ ਸਵੱਛਤਾ...
ਮੋਗਾ,27 ਅਕਤੂਬਰ (ਜਸ਼ਨ)-ਮਾਣਯੋਗ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮੁੱਚੇ ਦੇਸ਼ ਵਿਚ ਸੇਫ਼ ਸਕੂਲ ਵਾਹਨ ਪਾਲਿਸੀ ਲਾਗੂ ਕਰਵਾਉਣ ਲਈ ਬਾਲ ਅਧਿਕਾਰ ਰੱਖਿਆ ਕਮਿਸ਼ਨਰ ਦੀ ਮੈਂਬਰ ਸ਼੍ਰੀਮਤੀ ਵੀਰਪਾਲ ਕੌਰ ਥਰਾਜ ਨੇ ਅੱਜ ਮੋਗਾ ਦੇ ਸਥਾਨਕ ਸਕੂਲ ਦੀਆਂ ਬੱਸਾਂ ਦਾ ਨਿਰੀਖਣ ਕੀਤਾ। ਇਸ ਮੌਕੇ ਉਹਨਾਂ ਨਾਲ ਜ਼ਿਲਾ ਬਾਲ ਸੁਰੱਖਿਆ ਅਫਸਰ ਪਰਮਜੀਤ ਕੌਰ ,ਥਾਣੇਦਾਰ ਗੁਰਪਾਲ ਸਿੰਘ ਅਤੇ ਹੋਰ ਅਧਿਕਾਰੀ ਹਾਜ਼ਰ ਸਨ । ਵੀਰਪਾਲ ਕੌਰ ਥਰਾਜ ਦੇ ਨਿਰਦੇਸ਼ਾਂ ਅਨੁਸਾਰ ਅਧਿਕਾਰੀਆਂ ਨੇ ਸਕੂਲੀ...
ਮੋਗਾ, 26 ਅਕਤੂਬਰ (ਜਸ਼ਨ)-ਮੋਗਾ-ਬੁਘੀਪੁਰਾ ਬਾਈਪਾਸ ਤੇ ਓਜ਼ੋਨ ਕੌਟੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਖੇ ਅੱਜ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਦੀ ਦੇਖਰੇਖ ਹੇਠ ਬਲੈਕ ਦਿਵਸ ਮਨਾਇਆ ਗਿਆ। ਸਮਾਗਮ ਦੌਰਾਨ ਬਲੈਕ ਰੰਗ ਦੇ ਕਪੜੇ ਪਾ ਕੇ ਆਏ ਵਿਦਿਆਰਥੀ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਸਮਾਗਮ ਦੀ ਸ਼ੁਰੂਆਤ ਕਰਦਿਆ ਪਿ੍ਰੰਸੀਪਲ ਪੂਨਮ ਸ਼ਰਮਾ ਦੀ ਅਗਵਾਈ ਹੇਠ ਅਧਿਆਪਕਾਂ ਨੇ ਬੱਚਿਆਂ ਨੂੰ ਰੰਗਾਂ ਨੂੰ ਭਰਨ ਅਤੇ ਉਹਨਾਂ ਦੀ ਮਹੱਤਤਾ ਬਾਰੇ ਵਿਸਤਾਰ...
ਮੋਗਾ ,27 ਅਕਤੂਬਰ: (ਸੁੱਖ ਗਿੱਲ/ਜਸ਼ਨ)-ਅੱਜ ਤੜਕ ਸਵੇਰ ਧਰਮਕੋਟ ਫਤਿਹਗੜ ਪੰਜਤੂਰ ਰੋਡ ’ਤੇ ਸਥਿਤ ਪਿੰਡ ਕੰਨੀਆਂ ਖਾਸ ਵਿਖੇ ਰਾਧਾ ਸੁਆਮੀ ਸ਼ਰਧਾਲੂਆਂ ਦੀ ਭਰੀ ਗੱਡੀ ਮਾਈਨਰ ਨਹਿਰ ਵਿਚ ਪਲਟ ਜਾਣ ਕਾਰਨ 7 ਔਰਤਾਂ ਸਮੇਤ ਕੁੱਲ 10 ਵਿਅਕਤੀ ਜਖ਼ਮੀ ਹੋ ਗਏ ਜਿਹਨਾਂ ਵਿਚੋਂ 2 ਗੰਭੀਰ ਔਰਤਾਂ ਨੂੰ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਲਈ ਰੈਫਰ ਕਰ ਦਿੱਤਾ ਗਿਆ ਹੈ। ਹਾਦਸੇ ਵਿਚ ਜਖਮੀਂ ਵਿਅਕਤੀਆਂ ਦਾ ਇਲਾਜ ਮੋਗਾ ਦੇ ਸਰਕਾਰੀ ਹਸਪਤਾਲ ਵਿਚ ਕੀਤਾ ਜਾ ਰਿਹਾ ਹੈ ਜਿਹਨਾਂ...
ਬਾਘਾਪੁਰਾਣਾ, 27 ਅਕਤੂਬਰ(ਜਸਵੰਤ ਗਿੱਲ ਸਮਾਲਸਰ)- ਅਕਾਲੀ ਦਲ ਦੀ ਸਰਕਾਰ ਦੌਰਾਨ ਹਲਕਾ ਬਾਘਾਪੁਰਾਣਾ ਆਪਣੇ ਵਿਕਾਸ ਤੋਂ ਪਛੜ ਕੇ ਬੇਹੱਦ ਮਾੜੇ ਹਲਾਤਾ ‘ਚੋਂ ਗੁਜ਼ਰ ਰਿਹਾ ਸੀ ਪਰ ਜਿਉਂ ਹੀ ਸੱਤਾ ਵਿੱਚ ਕਾਂਗਰਸ ਦੀ ਸਰਕਾਰ ਆਈ ਤਾਂ ਸਥਾਨਿਕ ਸ਼ਹਿਰ ਵਾਸੀਆਂ ਨੂੰ ਮੁੜ ਤੋਂ ਬਾਘਾਪੁਰਾਣਾ ਦੇ ਵਿਕਾਸ ਦੀ ਆਸ ਬੱਝ ਗਈ ਅਤੇ ਇਸ ਆਸ ਨੂੰ ਉਸ ਸਮੇਂ ਬੂਰ ਪਿਆ ਜਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇੇ ਸ਼ਹਿਰ ਦੇ ਵਿਕਾਸ ਲਈ ਹਲਕਾ ਵਿਧਾਇਕ ਦਰਸ਼ਨ ਸਿੰਘ ਬਰਾੜ ਦੇ ਕਹਿਣ ‘ਤੇ 18 ਕਰੋੜ...
ਨੱਥੂਵਾਲਾ ਗਰਬੀ , 27 ਅਕਤੂਬਰ (ਪੱਤਰ ਪਰੇਰਕ)-ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਚੱਲਦੇ ਆਂਗਨਵਾੜੀ ਸੈਂਟਰਾਂ ਨੂੰ ਨਰਸਰੀ ਕਲਾਸਾਂ ਦੇ ਰੂਪ ਵਿੱਚ ਪ੍ਰਾਇਮਰੀ ਸਕੂਲਾਂ ਵਿੱਚ ਮਰਜ਼ ਕਰਨ ਦੇ ਰੋਸ ਵਜੋਂ ਪਿੰਡ ਹਰੀਏਵਾਲਾ ਦੀ ਧਰਮਸ਼ਾਲਾ ਵਿੱਚ ਚੱਲਦੇ ਆਂਗਨਵਾੜੀ ਸੈਂਟਰ ਨੰਬਰ 508 ਦੀ ਵਰਕਰ ਬਲਜਿੰਦਰ ਕੌਰ ਦੀ ਅਗਵਾਈ ਵਿੱਚ ਪਿੰਡ ਦੀਆਂ ਬੀਬੀਆਂ ਨੇ ਪੰਜਾਬ ਸਰਕਾਰ ਮੁਰਦਾਬਾਦ, ਸਿੱਖਿਆ ਮੰਤਰੀ ਮੁਰਦਾਬਾਦ ਦੇ ਨਾਅਰੇ ਲਗਾਏ।ਇਸ ਮੌਕੇ ਤੇ ਗੱਲ ਕਰਦੇ ਹੋਏ ਆਂਗਨਵਾੜੀ ਵਰਕਰ ਬਲਜਿੰਦਰ...
ਸੁਖਾਨੰਦ,27 ਅਕਤੂਬਰ (ਜਸ਼ਨ)- ਸੰਤ ਬਾਬਾ ਹਜੂਰਾ ਸਿੰਘ ਜੀ ਦੀ ਸੁਚੱਜੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਵਿਖੇ ਇੱਕ ਰੋਜ਼ਾ ਸੈਮੀਨਾਰ ਕਰਵਾਇਆ ਗਿਆ। ਇਹ ਸੈਮੀਨਾਰ ਸਾਹਿਤ ਸਭਾ ਵੱਲੋਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਭਾਗ ਦੇ ਸਹਿਯੋਗ ਨਾਲ ਆਯੋਜਿਤ ਕੀਤਾ ਗਿਆ। ਸੈਮੀਨਾਰ ਦਾ ਮੁੱਖ ਵਿਸ਼ਾ ਯੂਨਾਨੀ, ਪੱਛਮੀ ਤੇ ਭਾਰਤੀ ਆਲੋਚਨਾ ਰਿਹਾ। ਡਾ. ਸ਼ਿਆਮ ਸੁੰਦਰੀ,ਮੁਖੀ ਹਿੰਦੀ ਵਿਭਾਗ ਦੁਆਰਾ ਸਵਾਗਤੀ ਸ਼ਬਦਾਂ ਨਾਲ ਸੈਮੀਨਾਰ ਦਾ...

Pages