News

ਧਰਮਕੋਟ,18 ਅਕਤੂਬਰ (ਮਨੋਜ ਕੁਮਾਰ ਨਿੱਕੂ) ਹਲਕਾ ਧਰਮਕੋਟ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਡਾ. ਰਾਜਨ ਸਿੱਧੂ ਅਤੇ ਸਿਡਨੀ ਸਪੋਰਟਰਜ਼ ਵਲੋਂ ਨਿਰੰਤਰ ਰਾਹਤ ਅਤੇ ਮੈਡੀਕਲ ਸੇਵਾਵਾਂ ਜਾਰੀ ਹਨ। ਟੀਮ ਮੱਖਣ ਬਰਾੜ ਵੱਲੋਂ ਪਹਿਲੇ ਦਿਨ ਤੋਂ ਹੀ ਪ੍ਰਭਾਵਿਤ ਪਿੰਡਾਂ ਵਿੱਚ ਪਹੁੰਚ ਕਰਕੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ। ਹੜ੍ਹ ਤੋਂ ਬਾਅਦ ਪੈਦਾ ਹੋ ਰਹੀਆਂ ਬਿਮਾਰੀਆਂ ਦੇ ਖਤਰੇ ਨੂੰ ਧਿਆਨ ਵਿੱਚ ਰੱਖਦਿਆਂ ਟੀਮ ਵੱਲੋਂ ਵੱਡੇ ਪੱਧਰ ’ਤੇ ਮੱਛਰਾਂ ਅਤੇ ਬਿਮਾਰੀਆਂ ਤੋਂ ਬਚਾਅ ਲਈ...
Tags: SHROMANI AKALI DAL
ਮੋਗਾ,18 ਅਕਤੂਬਰ (ਜਸ਼ਨ ) ਪੰਜਾਬ ਪੁਲਿਸ ਵੱਲੋ ਨਸ਼ਾ ਤੱਸਕਰਾ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅਜੈ ਗਾਂਧੀ IPS/ਐਸ.ਐਸ.ਪੀ ਮੋਗਾ ਜੀ ਦੇ ਦਿਸ਼ਾ ਨਿਰਦੇਸ਼ਾ ਹੇਠ ਸ੍ਰੀ ਬਾਲ ਕ੍ਰਿਸ਼ਨ ਸਿੰਗਲਾ, P.P.S/ਐਸ.ਪੀ (ਆਈ) ਮੋਗਾ, ਸ੍ਰੀ ਗੁਰਪ੍ਰੀਤ ਸਿੰਘ ਉਪ ਕਪਤਾਨ ਪੁਲਿਸ ਸ:ਡ ਸਿਟੀ ਮੋਗਾ ਅਤੇ ਇੰਸ: ਵਰਣ ਕੁਮਾਰ 81/ਐਫ.ਡੀ.ਆਰ ਦੀ ਸੁਪਰਵੀਜਨ ਹੇਠ ਮਿਤੀ 16.10.2025 ਨੂੰ ਐਸ.ਆਈ ਬਲਵਿੰਦਰ ਸਿੰਘ 716/ਮੋਗਾ ਵੱਲੋ ਸਮੇਤ ਪੁਲਿਸ ਪਾਰਟੀ ਦੌਰਾਨੇ ਗਸ਼ਤ ਮੁਖਬਰ ਖਾਸ ਦੀ ਇਤਲਾਹ ਪਰ...
Tags: CRIME
ਮੋਗਾ 18 ਅਕਤੂਬਰ(ਬਿੱਟੂ ਗਰੋਵਰ )--- ਹਲਕਾ ਨਿਹਾਲ ਸਿੰਘ ਵਾਲਾ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵੱਲੋਂ ਪਿੰਡ ਖਾਈ ਵਿਖੇ 30 ਲੱਖ ਦੀ ਲਾਗਤ ਨਾਲ ਬਣ ਵਾਲੇ ਪੰਚਾਇਤ ਘਰ ਦਾ ਨਹੀਂ ਪੱਥਰ ਰੱਖਿਆ ਇਸ ਸਮੇਂ ਵਿਧਾਇਕ ਬਿਲਾਸਪੁਰ ਨੇ ਬੋਲਦੇ ਆ ਕਿਹਾ ਕਿ ਪਿੰਡਾਂ ਵਿੱਚ ਪੰਚਾਇਤ ਘਰਾਂ ਦੀ ਬਹੁਤ ਜਰੂਰ ਸੀ ਤਾਂ ਕਿ ਪੰਚਾਇਤ ਕੋਲ ਪਿੰਡ ਦੇ ਵਸਨੀਕ ਆਪਣਾ ਖੇਡ ਗਰਾਊਂਡਾਂ ਦਾ ਪਿੰਡਾਂ ਵਿੱਚ ਮੰਡੀ ਕੈਂਚੀ ਵਿੱਚ ਬਣ ਰਹੇ ਇਸ ਸਮੇਂ ਉਹਨਾਂ ਤੋਂ...
Tags: GOVT OF PUNJAB
*ਹਰਮਨਦੀਪ ਸਿੰਘ ਮੀਤਾ ਨੇ ਯੂਵਾ ਖੇਡ ਮੰਤਰਾਲੇ, ਭਾਰਤ ਸਰਕਾਰ ਦੀ ਇਸ ਪਹਿਲ ਨੂੰ ਦੱਸਿਆ ਮਹੱਤਵਪੂਰਨ ਰਾਸ਼ਟਰੀ ਪਹਿਲ ਮੋਗਾ, 18 ਅਕਤੂਬਰ (jashan): ਮਾਈ ਭਾਰਤ (ਮੇਰਾ ਯੂਵਾ ਭਾਰਤ) ਇਹ ਯੂਵਾ ਖੇਡ ਮੰਤਰਾਲੇ, ਭਾਰਤ ਸਰਕਾਰ ਦੀ ਇਕ ਮਹੱਤਵਪੂਰਨ ਰਾਸ਼ਟਰੀ ਪਹਿਲ ਹੈ। ਇਸ ਦਾ ਉਦੇਸ਼ ਹੈ ਕਿ ਦੇਸ਼ ਦੇ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿਚ ਸਰਗਰਮ ਭਾਗੀਦਾਰੀ ਬਣਾਇਆ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਅਤੇ ਸਮਾਜਿਕ ਗਤੀਵਿਧੀਆਂ ਨਾਲ ਜੋੜਿਆ ਜਾਵੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਯੁਵਾ ਅਤੇ...
Tags: BHARATIYA JANATA PARTY (BJP)
*-ਪਰਾਲੀ ਸਾੜੇ ਬਿਨਾਂ ਖੇਤੀ ਕਰਕੇ ਮਿੱਟੀ ਦੀ ਉਪਜਾਊ ਸ਼ਕਤੀ ਵਧਣ ਨਾਲ ਕਣਕ ਦੀ ਝਾੜ ਵਿੱਚ ਵੀ ਹੁੰਦਾ ਵਾਧਾ-ਕਿਸਾਨ ਗੁਰਸੇਵਕ ਸਿੰਘ* *- ਡਿਪਟੀ ਕਮਿਸ਼ਨਰ ਵੱਲੋਂ ਕਿਸਾਨ ਦੀ ਸ਼ਲਾਘਾ, ਹੋਰਾਂ ਕਿਸਾਨਾਂ ਨੂੰ ਵੀ ਸੇਧ ਲੈਣ ਦੀ ਕੀਤੀ ਅਪੀਲ* ਮੋਗਾ, 18 ਅਕਤੂਬਰ -(Bittu Grover ) ਅਜੋਕੇ ਸਮੇਂ ਵਿੱਚ ਵਾਤਾਵਰਨ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਲਈ ਸਾਰੇ ਵਰਗਾਂ ਦੇ ਲੋਕਾਂ ਦਾ ਸਹਿਯੋਗ ਜਰੂਰੀ ਹੈ, ਪ੍ਰੰਤੂ ਕਿਸਾਨ ਇਸ ਵਿੱਚ ਇੱਕ ਅਹਿਮ ਭੂਮਿਕਾ ਨਿਭਾਅ ਸਕਦੇ ਹਨ ਤੇ ਵੱਡੀ...
Tags: SUCCESSFUL FARMER
ਮੋਗਾ,18 ਅਕਤੂਬਰ (ਜਸ਼ਨ ) ਮਾਲਵਾ ਖੇਤਰ ਦੀ ਪ੍ਰਸਿੱਧ ਰਾਇਟ ਵੇ ਏਅਰਲਿੰਕਸ ਇੰਮੀਗ੍ਰੇਸ਼ਨ ਅਤੇ ਆਈਲੈਟਸ ਸੰਸਥਾ ਜੋ ਪੰਜਾਬ ਦੇ ਇਲਾਵਾ ਪੂਰੇ ਭਾਰਤ ਵਿਚ ਕੰਮ ਕਰ ਰਹੀ ਹੈ। ਇਸ ਸੰਸਥਾ ਨੇ ਹਜਾਰਾਂ ਹੀ ਵਿਦਆਰਥੀਆਂ ਦੇ ਵਿਦੇਸ਼ ’ਚ ਪੜ੍ਹਾਈ ਕਰਨ ਦੇ ਸੁਪਨਿਆ ਨੂੰ ਪੂਰਾ ਕੀਤਾ ਹੈ। ਅੱਜ ਸੰਸਥਾ ਨੇ ਜਸ਼ਨਪ੍ਰੀਤ ਕੌਰ ਪੁੱਤਰੀ ਸੁਖਵਿੰਦਰ ਸਿੰਘ ਵਾਸੀ ਪਿੰਡ ਚੰਦੇੜ, ਫਤਹਿਆਬਾਦ ਹਰਿਆਣਾ ਦਾ ਆਸਟ੍ਰੇਲੀਆ ਦੇ ਐਲਆਈਐਚਈ ਕਾਲਜ ਦਾ ਸਟੂਡੈਂਟ ਵੀਜਾ ਲਗਵਾ ਕੇ ਦਿੱਤਾ। ਇਸ ਮੌਕੇ ਸੰਸਥਾ ਦੇ...
Tags: RIGHTWAY AIRLINKS
ਮੋਗਾ,18 ਅਕਤੂਬਰ (ਜਸ਼ਨ ) ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ.ਸੀਮਾਂਤ ਗਰਗ ਨੇ ਮੋਗਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਬਾਬਾ ਵਿਸ਼ਵਕਰਮਾ ਦਿਵਸ ਦੀਆਂ ਹਾਰਦਿਕ ਵਧਾਈਆਂ ਦਿੰਦੇ ਹੋਏ ਕਿਹਾ ਕਿ ਪ੍ਰਾਚੀਨ ਤਿਉਹਾਰ ਸਾਡੀ ਸੱਭਿਅਤਾ ਦਾ ਪ੍ਰਤੀਕ ਹਨ ਅਤੇ ਸਾਨੂੰ ਆਪਣੇ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਉਣੇ ਚਾਹੀਦੇ ਹਨ ਤਾਂ ਜੋ ਸਾਡੀ ਨੌਜਵਾਨ ਪੀੜ੍ਹੀ ਸਾਡੇ ਤਿਉਹਾਰਾਂ ਅਤੇ ਸਾਡੀ ਸੰਸਕ੍ਰਿਤੀ ਤੋਂ ਜਾਣੂ ਹੋ ਸਕੇ। ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ...
Tags: DR. SEMANT GARG MOGA
ਮੋਗਾ,18 ਅਕਤੂਬਰ (ਜਸ਼ਨ ) ਸ੍ਰੀ ਹੇਮਕੁੰਟ ਸੀਨੀ.ਸੈਕੰ ਸਕੂਲ ਕੋਟ-ਈਸੇ-ਖਾਂ ਇਲਾਕੇ ਦੀ ਨਾਮਵਰ ਸੰਸਥਾ ਕੋਟ-ਈਸੇ-ਖਾਂ ਜਿੱਥੇ ਪੜ੍ਹਾਈ ਦੇ ਨਾਲ ਨਾਲ ਹੋਰ ਗਤੀ-ਵਿਧੀਆਂ ਵੀ ਕਰਵਾਈਆਂ ਜਾਂਦੀਆਂ ਹਨ। ਦੀਵਾਲੀ ਦੇ ਪਵਿੱਤਰ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਦੀ ਸ਼ੁਰੂਆਤ ਅਵਨੀਤ ਕੌਰ ਅਤੇ ਜਸਲੀਨ ਕੌਰ ਦੇ ਸਾਥੀਆਂ ਵੱਲੋਂ ਸ਼ਬਦ ਗਾਇਨ “ਦੀਵਾਲੀ ਦੀ ਰਾਤਿ ਦੀਵੇ ਬਾਲੀਅਨਿ” ਨਾਲ ਕੀਤੀ ਗਈ ਅਤੇ ਇਸ ਮੌਕੇ ਹੀ ਪਹਿਲੀ ਤੋਂ ਬਾਰ੍ਹੜੀਨ ਕਲਾਸ...
Tags: SRI HEMKUNT SEN SEC SCHOOL KOTISEKHAN
ਮੋਗਾ,18ਅਕਤੂਬਰ(ਜਸ਼ਨ)ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਪ੍ਰਿੰਸੀਪਲ ਸਤਵਿੰਦਰ ਕੌਰ, ਹਰਪ੍ਰੀਤ ਕੌਰ (ਅਕਾਦਮਿਕ ਸਲਾਹਕਾਰ) ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਤੇ ਐਕਟਿਵਟੀ ਕੋਆਰਡੀਨੇਟਰ ਜਸਪ੍ਰੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਲਈ ਦੀਵਾਲੀ ਦੇ ਤਿਉਹਾਰ ਮੌਕੇ ਫੂਡ ਫੈਸਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਤਹਿਤ ਪੰਜਵੀਂ , ਗਿਆਰ੍ਹਵੀਂ ਅਤੇ ਬਾਰ੍ਹਵੀਂ ਜਮਾਤ ਦੇ ਬੱਚੇ ਆਪਣੇ ਘਰਾਂ ਤੋਂ ਤਿਆਰ ਕੀਤੇ ਹੋਏ ਤਾਜ਼ਾ ਤੇ...
Tags: CAMBRIDGE INTERNATIONAL SCHOOL MOGA
*ਕਾਮਰੇਡ ਧਾਲੀਵਾਲ ਦੇ ਸੁਪਨਿਆਂ ਦਾ ਸਮਾਜਵਾਦੀ ਸਮਾਜ ਬਣਾਉਣਾ ਸਮੇਂ ਦੀ ਮੁੱਖ ਲੋੜ : ਕਾਮਰੇਡ ਵਿਦਿਆ ਸਾਗਰ ਗਿਰੀ ਮੋਗਾ, 17 ਅਕਤੂਬਰ (ਇਕਬਾਲ ਸਿੰਘ ਖਹਿਰਾ) ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰ ਯੂਨੀਅਨ ਵੱਲੋਂ ਹਰ ਸਾਲ ਦੀ ਤਰ੍ਹਾਂ ਬੱਸ ਸਟੈਂਡ ਵਿਖੇ, ਆਪਣੇ ਮਹਿਬੂਬ ਆਗੂ ਸ਼ਹੀਦ ਕਾਮਰੇਡ ਨਛੱਤਰ ਸਿੰਘ ਧਾਲੀਵਾਲ ਦੀ 37ਵੀਂ ਬਰਸੀ ਮਨਾਈ ਗਈ । ਇਸ ਮੌਕੇ ਰੋਡਵੇਜ਼ ਦੇ ਕਾਮਿਆਂ ਦੇ ਨਾਲ ਨਾਲ ਬਿਜਲੀ ਬੋਰਡ, ਪੀ.ਆਰ.ਟੀ.ਸੀ.ਮੁਲਾਜਮ, ਆਂਗਣਵਾੜੀ, ਆਸ਼ਾ ਵਰਕਰ, ਮਜ਼ਦੂਰ, ਕਿਸਾਨ...
Tags: COMRADES

Pages