News

ਮੋਗਾ, 13 ਜੂਨ ( jashan ) : ਹਾਲ ਹੀ ਵਿੱਚ ਹੋਏ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 27 ਤੋਂ ਆਮ ਆਦਮੀ ਪਾਰਟੀ ਦੇ ਪਾਰਸਦ ਵਰਿੰਦਰ ਸਿੰਘ ਟੋਨੀ ਨੇ ਆਪਣੀ ਜਿੱਤ ‘ਤੇ ਵਾਰਡ ਨਿਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਰਡ ਦੀ ਜਨਤਾ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾਇਆ ਹੈ, ਜਿਸ ਲਈ ਉਹ ਸਦਾ ਆਭਾਰੀ ਰਹਿਣਗੇ। ਪਾਰਸਦ ਵਰਿੰਦਰ ਸਿੰਘ ਟੋਨੀ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿਵਾਇਆ ਕਿ...
Tags: AAM AADMI PARTY PUNJAB (AAP)
ਮੋਗਾ, 12 ਜੂਨ ( ) : ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਬਜ਼ੀ ਮੰਡੀ ਵਿੱਚ ਬਣ ਰਹੀਆਂ ਨਵੀਆਂ ਦੁਕਾਨਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਵਪਾਰੀਆਂ ਅਤੇ ਆਮ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਬਜ਼ੀ ਮੰਡੀ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਕੰਮ ਨੂੰ ਨਿਰਧਾਰਿਤ...
Tags: AAM AADMI PARTY PUNJAB (AAP)
ਮੋਗਾ, 12 ਜੂਨ ( ਲਛਮਣ ਜੀਤ ਸਿੰਘ ਪੁਰਬਾ ) ਮੋਗਾ ਵਿੱਚ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ ਗਿਆ,ਕਿਉਂਕਿ 50 ਦੇ ਵਿੱਚੋਂ 42 ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ, ਇਹ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਲਾਈਟ ਟਰੱਕ ਯੂਨੀਅਨ ਗੁਰਲਾਲ ਸਿੰਘ ਨੇ ਕੀਤਾ, ਉਹਨਾਂ ਦਾ ਕਹਿਣਾ ਹੈ ਇਹ ਚੋਣਾਂ ਤੋਂ ਸਪਸ਼ਟ ਹੋ ਗਿਆ ਹੈ,ਕਿ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੇ ਹੋਵੇਗੀ, ਕਿਉਂਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਉੱਤੇ ਵਿਸ਼ਵਾਸ ਹੋ ਗਿਆ ਹੈ, ਅਤੇ ਜੋ...
ਮੋਗਾ, 12 ਜੂਨ ( ਜਸ਼ਨ ):ਜ਼ਿਲ੍ਹਾ ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਵਜੋਂ ਆਉਂਦਾ ਸੰਭਾਲਣ ਉਪਰੰਤ ਲਵਲੀ ਸਿੰਗਲਾ ਨੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਸਮੁੱਚੀ ਪਾਰਟੀ ਲੀਡਰਸ਼ਿਪ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੂੰ ਭਰੋਸਾ ਦਿੱਤਾ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੋਗਾ ਜ਼ਿਲ੍ਹੇ ਦੇ ਚਾਰੇ ਹਲਕਿਆਂ ਵਿੱਚ ਪੂਰੀ ਲਗਨ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ...
ਮੋਗਾ, 12 ਜੂਨ ( ਜਸ਼ਨ ):ਪਾਰਟੀ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਨਿਹਾਲ ਸਿੰਘ ਵਾਲਾ ਹਲਕੇ ਨੂੰ ਮਾਣ ਦਿੰਦੀਆਂ ਪਾਰਟੀ ਦੇ ਵਫ਼ਾਦਾਰ ਸ੍ਰ ਜਸਵਿੰਦਰ ਸਿੰਘ ਖੋਟੇ ਨੂੰ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਲਗਾਤਾਰ ਨਿਰਸਵਾਰਥ ਸੇਵਾਵਾਂ ਨੂੰ ਮੁੱਖ ਰੱਖਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਐਸ ਸੀ ਵਿੰਗ ਦੇ ਹਲਕਾ ਪ੍ਰਧਾਨ ਨਿਯੁਕਤ ਕੀਤਾ ਹੈ। ਜਸਵਿੰਦਰ ਸਿੰਘ ਖੋਟੇ ਨੇ ਨਿਹਾਲ ਸਿੰਘ ਵਾਲਾ ਦੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਜਸਵਿੰਦਰ ਸਿੰਘ...
ਮੋਗਾ, 12 ਜੂਨ ( ਜਸ਼ਨ ):ਸ਼੍ਰੋਮਣੀ ਅਕਾਲੀ ਦਲ ਵਲੋਂ ਜੱਸਦੀਪ ਸਿੰਘ ਡਾਲਾ ਨੂੰ ਯੂਥ ਵਿੰਗ ਹਲਕਾ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਯੂਥ ਵਰਕਰਾਂ ਵਿਚ ਉਤਸ਼ਾਹ ਦਿਖਾਈ ਦੇ ਰਿਹਾ ਹੈ ਅਤੇ ਉਹਨਾਂ ਨੇ ਪਾਰਟੀ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ , ਸ੍ਰ ਸਰਬਜੀਤ ਸਿੰਘ ਝਿੰਜਰ ਅਤੇ ਰਾਜਵਿੰਦਰ ਸਿੰਘ ਹਲਕਾ ਇੰਚਾਰਜ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਨਿਹਾਲ ਸਿੰਘ ਵਾਲਾ ਹਲਕੇ ਵਿਚ ਯੂਥ ਅਕਾਲੀ ਦਲ ਨੂੰ ਪਰਫੁਲਤ ਕਰਨ ਲਈ ਜੱਸਦੀਪ ਸਿੰਘ ਡਾਲਾ ਨੂੰ ਯੂਥ...
ਮੋਗਾ, 12 ਜੂਨ(JASHAN): ਸਮਾਜ ਸੇਵਾ ਦੇ ਖੇਤਰ ਵਿੱਚ ਹਮੇਸ਼ਾ ਅੱਗੇ ਰਹਿਣ ਵਾਲੀ ਅਤੇ ਪ੍ਰਧਾਨ ਆਸਰਾ ਵੈਲਫੇਅਰ ਸੋਸਾਇਟੀ ਦੀ ਪੰਜਾਬ ਉਪ ਪ੍ਰਧਾਨ ਜਸਵੀਰ ਕੌਰ ਜੱਸੀ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਅਤੇ ਪਾਰਟੀ ਪ੍ਰਤੀ ਵਚਨਬੱਧਤਾ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਵੱਲੋਂ ਮਹਿਲਾ ਵਿੰਗ ਦੀ ਜ਼ਿਲ੍ਹਾ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਇਸ ਮੌਕੇ ਹਲਕਾ ਵਿਧਾਇਕ ਡਾ. ਅਮਨਦੀਪ ਕੌਰ...
*ਦਿਨੇਸ਼ ਗੁਪਤਾ ਵੱਲੋਂ ਕੀਤੇ ਜਾ ਰਹੇ ਸਮਾਜ ਸੇਵਾ ਦੇ ਕੰਮ ਪ੍ਰੇਰਣਾਦਾਇਕ ਤੇ ਸ਼ਲਾਘਾਯੋਗ : ਡਿਪਟੀ ਕਮਿਸ਼ਨਰ ਸਾਗਰ ਸੇਤੀਆ ਮੋਗਾ, 11 ਜੂਨ (JASHAN): ਸ਼੍ਰੀ ਸ਼ਿਆਮ ਪਰਿਵਾਰ ਸੰਘ ਪੰਜਾਬ ਦੇ ਚੇਅਰਮੈਨ ਅਤੇ ਪ੍ਰਸਿੱਧ ਸਮਾਜ ਸੇਵੀ ਦਿਨੇਸ਼ ਗੁਪਤਾ, ਗਿਰੀਸ਼ ਮਿੱਤਲ (ਦਿੱਲੀ), ਕੁਮਾਰ ਉੱਧਵ (ਕੋਟਕਪੂਰਾ), ਯੋਗੇਸ਼ ਸ਼ਰਮਾ (ਦਿੱਲੀ) ਅਤੇ ਸੰਘ ਦੇ ਹੋਰ ਮੈਂਬਰਾਂ ਵੱਲੋਂ ਅੱਜ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦਾ ਬੁਕੇ, ਦੋਸ਼ਾਲਾ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ...
ਮੋਗਾ, 10 ਜੂਨ ( JASHAN ) : ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਪ੍ਰੇਮ ਚੰਦ ਚੱਕੀ ਵਾਲਾ ਦੀ ਧਰਮਪਤਨੀ ਸਵ. ਊਸ਼ਾ ਰਾਣੀ 7 ਜੂਨ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਅਕਾਲ ਚਲਾਣਾ ਕਰ ਗਏ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ 13 ਜੂਨ ਨੂੰ ਦੁਪਹਿਰ 12:30 ਵਜੇ ਤੋਂ 2:00 ਵਜੇ ਤੱਕ ਗੁਰਦੁਆਰਾ ਕਲਗੀਧਰ ਸਾਹਿਬ, ਦੱਤ ਰੋਡ, ਮੋਗਾ ਵਿਖੇ ਹੋਵੇਗੀ। ਸਵ. ਊਸ਼ਾ ਰਾਣੀ ਦੇ ਦੇਹਾਂਤ ’ਤੇ ਉਨ੍ਹਾਂ ਦੇ ਪਤੀ ਪ੍ਰੇਮ ਚੰਦ ਚੱਕੀ ਵਾਲਾ...
ਮੋਗਾ, 11 ਜੂਨ (JASHAN ) : ਧਾਰਮਿਕ, ਸਮਾਜਿਕ ਅਤੇ ਲੋਕ ਸੇਵਾ ਦੇ ਕੰਮਾਂ ਵਿੱਚ ਅਗੇਤੀ ਸੰਸਥਾ ਅਨਮੋਲ ਵੈਲਫੇਅਰ ਕਲੱਬ ਮੋਗਾ ਸਿਟੀ ਦੀ ਸਾਲਾਨਾ ਚੋਣ ਪ੍ਰਕਿਰਿਆ ਬੁੱਧਵਾਰ ਸ਼ਾਮ ਅੰਮ੍ਰਿਤਸਰ ਹਵੇਲੀ ਵਿੱਚ ਸ਼ਾਂਤੀਪੂਰਨ ਅਤੇ ਉਤਸ਼ਾਹਪੂਰਣ ਮਾਹੌਲ ਵਿੱਚ ਸੰਪੰਨ ਹੋਈ। ਚੋਣ ਦੌਰਾਨ ਸਾਲ 2026-27 ਲਈ ਨਵੀਂ ਕਾਰਜਕਾਰਣੀ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ, ਜਿਸ ਵਿੱਚ 1989 ਤੋਂ 2026 ਤੱਕ ਲਗਾਤਾਰ ਕਲੱਬ ਦੇ ਪ੍ਰਧਾਨ ਰਹੇ ਪ੍ਰਮੁੱਖ ਸਮਾਜਸੇਵੀ ਰਾਜੇਸ਼ ਅਰੋੜਾ ਨੂੰ ਮੁੜ 38ਵੀਂ...
Tags: NGO

Pages