News

ਚੰਡੀਗੜ੍ਹ, 18 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਆਮ ਆਦਮੀ ਪਾਰਟੀ (ਆਪ) ਨੇ ਮਾਨ ਸਰਕਾਰ ਦੇ 1200 ਮੈਗਾਵਾਟ ਸੂਰਜੀ ਊਰਜਾ ਸਮਝੌਤੇ ਤੋਂ ਬਾਅਦ ਅਕਾਲੀ ਦਲ ਅਤੇ ਭਾਜਪਾ 'ਤੇ ਹਮਲਾ ਬੋਲਿਆ ਅਤੇ 2007 ਤੋਂ 2017 ਤੱਕ ਦੀ ਅਕਾਲੀ-ਭਾਜਪਾ ਸਰਕਾਰ 'ਤੇ ਜਾਣਬੁੱਝ ਕੇ ਮਹਿੰਗੀ ਬਿਜਲੀ ਖਰੀਦਣ ਦਾ ਦੋਸ਼ ਲਗਾਇਆ। ਆਮ ਆਦਮੀ ਪਾਰਟੀ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਪਾਰਟੀ ਹੈੱਡਕੁਆਰਟਰ ਵਿਖੇ ਕੀਤੀ ਪ੍ਰੈੱਸ ਕਾਨਫਰੰਸ ਦੌਰਾਨ ਪੱਤਰਕਾਰਾਂ ਨੂੰ...
Tags: AAM AADMI PARTY PUNJAB (AAP)
ਮੋਗਾ,18 ਅਗਸਤ (ਜਸ਼ਨ): ਸਿਹਤ ਵਿਭਾਗ ਮੋਗਾ ਵੱਲੋਂ ਜ਼ਿਲੇ ਵਿੱਚ ਡੇਂਗੂ ਸਬੰਧੀ ਚੌਕਸੀ ਵਰਤਦਿਆਂ ਸੰਚਾਰ ਦੇ ਹਰ ਸਾਧਨਾਂ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਅੱਤਰੀ ਸਿਵਲ ਸਰਜਨ ਮੋਗਾ ਨੇ ਦੱਸਿਆ ਕਿ ਆਪਣੇ ਘਰਾਂ, ਦੁਕਾਨਾਂ, ਵਰਕਸ਼ਾਪਾਂ ’ਚ ਟਾਇਰ, ਘੜੇ, ਪਾਣੀ ਵਾਲੀਆਂ ਖੇਲਾਂ, ਕੂਲਰ, ਗਮਲੇ ਤੇ ਫਰਿੱਜ ਦੇ ਪਿੱਛੇ ਟਰੇਅ ਆਦਿ ਵਿੱਚ ਪਾਣੀ ਖੜਾ ਨਾ ਰਹਿਣ ਦਿੱਤਾ ਜਾਵੇ ਜੋ ਕਿ ਡੇਂਗੂ ਲਾਰਵੇ ਦਾ ਮੁੱਖ ਸਰੋਤ ਬਣਦਾ...
ਪਟਿਆਲਾ, 18 ਅਗਸਤ ( ਇੰਟਰਨੈਸ਼ਨਲ ਪੰਜਾਬੀ ਨਿਊਜ਼ ) ਸਾਬਕਾ ਵਿਦੇਸ਼ ਮੰਤਰੀ ਅਤੇ ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਅੱਜ 4 ਦਿਨਾਂ ਵਿੱਚ ਦੂਜੀ ਵਾਰ ਸ਼ੁਤਰਾਣਾ ਦੇ ਧਰਨਾਕਾਰੀ ਕਿਸਾਨਾਂ ਦਾ ਦੌਰਾ ਕੀਤਾ।ਪਟਿਆਲਾ ਦੇ ਸੰਸਦ ਮੈਂਬਰ ਨੇ ਆਪਣੇ ਨਾਲ ਐੱਨ.ਐੱਚ.ਏ.ਆਈ ਦੀ ਵਿਸ਼ੇਸ਼ ਕੇਂਦਰੀ ਟੀਮ ਦੀ ਵੀ ਕਿਸਾਨਾਂ ਨਾਲ ਮੁਲਾਕਾਤ ਕਰਾਈ ਜੋਕਿ ਆਪਣੀ ਮੰਗਾਂ ਦੇ ਹੱਲ ਪਿਛਲੇ ਇੱਕ ਮਹੀਨੇ ਤੋਂ ਰਸੋਲੀ ਰੋਡ, ਸ਼ੁਤਰਾਣਾ ਵਿਖੇ ਧਰਨੇ 'ਤੇ ਬੈਠੇ ਹਨ।ਕਿਸਾਨਾਂ ਨਾਲ ਗੱਲਬਾਤ ਕਰਨ ਤੋਂ...
ਮੋਗਾ,18 ਅਗਸਤ (ਜਸ਼ਨ): ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਕੁਸ਼ਲ ਪ੍ਰੀਤ ਕੌਰ ਨੇ ਇੰਟਰ ਸਕੂਲ ਮੋਗਾ ਸਹੋਦਿਆ ਦੇ ਅਧੀਨ ਹੋਏ ਭਾਸ਼ਣ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੂਸਰਾ ਸਥਾਨ ਹਾਸਲ ਕੀਤਾ। ਇਹ ਮੁਕਾਬਲੇ ਆਜ਼ਾਦੀ ਦਾ ਅੰਮ੍ਰਿਤ ਮਹਾਂ ਉਤਸਵ ਪ੍ਰੋਗਰਾਮ ਅਧੀਨ ਡੀ. ਐਨ. ਮਾਡਲ ਸਕੂਲ ਵਿਖੇ ਕਰਵਾਏ ਗਏ ਸਨ। ਇਸ ਮੁਕਾਬਲੇ ਵਿਚ ਜ਼ਿਲ੍ਹੇ ਦੇ 5 ਸਕੂਲਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਸੀ...
Tags: CAMBRIDGE INTERNATIONAL SCHOOL
ਮੋਗਾ, 18 ਅਗਸਤ (ਜਸ਼ਨ) - ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਰਾਈਟ ਟੂ ਬਿਜਨੈਸ ਐਕਟ ਨਾਲ ਦਿਨੋਂ ਦਿਨ ਉਦਮੀਆਂ ਨੂੰ ਫਾਇਦਾ ਹੋ ਰਿਹਾ ਹੈ। ਜਿਸ ਨਾਲ ਐਸਪੀਰੇਸ਼ਨਲ ਜ਼ਿਲ੍ਹਾ ਮੋਗਾ ਉਦਯੋਗਿਕ ਵਿਕਾਸ ਦੇ ਨਵੇਂ ਰਾਹ ਉਤੇ ਤੁਰ ਪਿਆ ਹੈ। ਸ੍ਰ ਕੁਲਵੰਤ ਸਿੰਘ (ਆਈ.ਏ.ਐਸ) ਡਿਪਟੀ ਕਮਿਸ਼ਨਰ ਮੋਗਾ ਨੇ ਰਾਈਟ ਟੂ ਬਿਜ਼ਨੈਸ ਐਕਟ ਅਧੀਨ 5 ਹੋਰ ਸਿਧਾਂਤਕ ਮਨਜੂਰੀਆਂ ਜਾਰੀ ਕੀਤੀਆਂ ਅਤੇ ਦੱਸਿਆ ਕਿ ਇਸ ਐਕਟ ਅਧੀਨ ਜੇਕਰ ਕਿਸੇ ਵੀ ਉਦਮੀ ਨੇ ਕੋਈ ਵੀ ਨਵਾਂ ਉਦਯੋਗ ਸਥਾਪਿਤ ਕਰਨਾ ਹੋਵੇ ਤਾਂ...
ਮੋਗਾ, 18 ਅਗਸਤ: ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਮੋਹਾਲੀ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕੋਰਟ ਕੰਪੈਲਕਸ, ਮੋਗਾ ਵਿਖੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧੀਨ ਲੀਗਲ ਏਡ ਡੀਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਕੀਤਾ ਗਿਆ। ਲੀਗਲ ਏਡ ਡੀਫੈਂਸ ਕੌਂਸਲ ਦਫ਼ਤਰ ਦਾ ਉਦਘਾਟਨ ਮਾਨਯੋਗ ਜਸਟਿਸ ਰਵੀ ਸ਼ੰਕਰ ਝਾਅ ਚੀਫ ਜਸਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ-ਵ-ਪੈਟਰਨ-ਇੰਨ-ਚੀਫ ਪੰਜਾਬ ਰਾਜ...
ਮੋਗਾ,18 ਅਗਸਤ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਅੱਜ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਅਗੁਵਾਈ ਹੇਠ ਇੱਕ ਸ਼ਾਨਦਾਰ ਸਮਾਰੋਹ ਜ਼ਰੀਏ ‘ਮੋਗਾ ਜ਼ੋਨ ਖੇਡਾਂ 2023-24’ ਦੀ ਸ਼ੁਰੂਆਤ ਕੀਤੀ ਗਈ। ਇਹਨਾਂ ਖੇਡਾਂ ਦੀ ਸ਼ੁਰੂਆਤ ਸਕੂਲ ਚੇਅਰਪਰਸਨ ਮੈਡਮ ਕਮਲ ਸੈਣੀ, ਪਿ੍ਰੰਸੀਪਲ ਡਾ. ਹਮੀਲੀਆ ਰਾਣੀ ਅਤੇ ਮੋਗਾ ਜ਼ੋਨ ਸਕੱਤਰ ਸਰਦਾਰ ਕੁਲਵੰਤ ਸਿੰਘ ਕਲਸੀ ਦੁਆਰਾ ਸਕੂਲ ਦੀ ਗਰਾਉਂਡ ਵਿੱਚ ਰਿਬਨ...
Tags: BLOOMIING BUDS SCHOOL MOGA (BBS)
ਮੋਗਾ ਵਿਖੇ ਦਿਸ਼ਾ ਕਮੇਟੀ ਅਤੇ ਐਮ ਪੀ ਲੈਡ ਸਕੀਮ ਦਾ ਰਿਵਿਊ ਕਰਨ ਲਈ ਮੀਟਿੰਗ ਵਿੱਚ ਸ਼ਿਰਕਤ ਮੋਗਾ, 17 ਅਗਸਤ (ਜਸ਼ਨ): - ਅੱਜ ਡਿਸਟ੍ਰਿਕਟ ਡਿਵੈਲਪਮੈਂਟ ਕੋਆਰਡੀਨੇਸ਼ਨ ਐਂਡ ਮੋਨੀਟਰਿੰਗ ਕਮੇਟੀ (ਦਿਸ਼ਾ) ਅਤੇ ਐਮ ਪੀ ਲੈਡ ਸਕੀਮ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਐਮ.ਪੀ. ਹਲਕਾ ਫਰੀਦਕੋਟ ਮੁਹੰਮਦ ਸਦੀਕ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਮੋਗਾ ਦਫ਼ਤਰ ਦੇ ਮੀਟਿੰਗ ਹਾਲ ਵਿੱਚ ਕੀਤੀ ਗਈ।ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ, ਵਧੀਕ ਡਿਪਟੀ...
*ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ਵੰਡੇ ਗਏ ਸਰਟੀਫਿਕੇਟ ਤੇ ਟਰਾਫੀਆਂ - ਪ੍ਰਿੰਸੀਪਲ ਮੋਗਾ , 17 ਅਗਸਤ (ਜਸ਼ਨ): ਮੋਗਾ ਸ਼ਹਿਰ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦਾ ਹਿੱਸਾ ਬਲੂਮਿੰਗ ਬਡਜ਼ ਮੌਨਟੇਂਸਰੀ ਸਕੂਲ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਮੌਨਟੇਂਸਰੀ ਸਕੂਲ ਤੋਂ ਗਰੈਜੂਏਟ ਹੋਏ ਵਿਦਿਆਰਥੀਆਂ ਨੂੰ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਵੱਲੋਂ ਗਰੈਜੂਏਸ਼ਨ ਦੀ ਡਿਗਰੀ ਅਤੇ ਟਰਾਫੀ ਦੇ ਕੇ ਸਨਮਾਨਿਤ...
Tags: BLOOMIING BUDS SCHOOL MOGA (BBS)
ਮੋਗਾ, 17 ਅਗਸਤ (ਜਸ਼ਨ): ਮੋਗਾ ਜਿਲੇ ਦਾ ਇੱਕੋ ਇੱਕ ਲਾਅ ਕਾਲਜ ਜੋ ਰਵਿੰਦਰ ਗੋਇਲ ਸੀ. ਏ. ਚੇਅਰਮੈਨ ਅਤੇ ਸਟੇਟ ਐਵਾਰਡੀ ਦਵਿੰਦਰਪਾਲ ਸਿੰਘ ਪ੍ਰਧਾਨ ਦੀ ਦੇਖ ਰੇਖ ਹੇਠ ਚਲ ਰਿਹਾ ਹੈ ਨੂੰ ਵੀ ਕੋਨੇਕਟ ਇੰਡੀਆ ਵੱਲੋਂ ਮੋਸਟ ਟਰਸਟਡ ਲਾਅ ਕਾਲਜ ਇਨ ਪੰਜਾਬ ਦਾ ਖ਼ਿਤਾਬ ਦੇਣ ਦਾ ਐਲਾਨ ਕੀਤਾ ਗਿਆ ਹੈ। ਇਹ ਕਿਤਾਬ ਏਸ਼ੀਆ ਐਜੂਕੇਸ਼ਨ ਕੁਆਲਿਟੀ ਐਵਾਰਡ 2023 ਦੇ ਸਮਾਗਮ ਦੌਰਾਨ ਦਿੱਤਾ ਜਾਵੇਗਾ। ਇਸ ਸਮਾਗਮ ਦੇ ਪਾਰਟਨਰ ਇੰਡੀਆ ਨਿਊਜ਼ ਚੈਨਲ ਅਤੇ ਏ. ਕਿਉ. ਮੈਗਜ਼ੀਨ ਹਨ। ਇਸ ਸਮਾਗਮ ਦੇ ਮੁੱਖ...
Tags: BABA KUNDAN SINGH LAW COLLEGE DHARAMKOT

Pages