ਮੋਗਾ, 8 ਦਸੰਬਰ (ਜਸ਼ਨ) :ਸੰਤ ਬਾਬਾ ਹਜੂਰਾ ਸਿੰਘ ਜੀ ਦੀ ਕੁਸ਼ਲ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਜਿੱਥੇ ਅਕਾਦਮਿਕ ਖੇਤਰ ਵਿੱਚ ਬੁਲੰਦੀਆਂ ਨੂੰ ਛੋਹ ਰਿਹਾ ਹੈ ਉੱਥੇ ਸਭਿਆਚਾਰਕ ਅਤੇ ਅਧਿਆਤਮਕ ਖੇਤਰ ਵਿੱਚ ਵੀ ਵਿਦਿਆਰਥਣਾਂ ਨੂੰ ਅੱਗੇ ਵਧਣ ਲਈ ਸਦਾ ਪ੍ਰੇਰਿਤ ਕਰਦਾ ਰਿਹਾ ਹੈ। ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੁਆਰਾ ਆਯੋਜਿਤ ਨੈਤਿਕ ਸਿੱਖਿਆ ਇਮਤਿਹਾਨ ਵਿੱਚ 85 ਵਿਦਿਆਰਥਣਾਂ ਨੇ ਭਾਗ ਲਿਆ ਸੀ, ਜਿੰਨ੍ਹਾਂ ਵਿੱਚੋਂ ਤਿੰਨ...
News
ਡਰੋਲੀ ਭਾਈ, 8 ਦਸੰਬਰ (ਜਸ਼ਨ) : ਦਸ਼ਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਡਰੋਲੀ ਭਾਈ KOT ISE KHAN ਵਿਖੇ ਜਿਲਾ ਪੱਧਰ ਦੀ ਵਿਗਿਆਨ ਪ੍ਰਦਰਸ਼ਨੀ ਕਰਵਾਈ ਗਈ ਜਿਸ ਵਿਚ ਲੈਕਚਰਾਰ ਫਿਜਿਕਸ ਦੀਪਕ ਸ਼ਰਮਾ ਦੀ ਯੋਗ ਅਗਵਾਈ ਹੇਠ ਵਿਦਿਆਰਥੀਆਂ ਨੇ ਪ੍ਰਦਰਸ਼ਨੀ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜਿਲੇ ਭਰ ਵਿਚੋਂ ਓਵਰਆਲ, ਦੂਸਰਾ ਸਥਾਨ ਪ੍ਰਾਪਤ ਕੀਤਾ।ਇਸ ਮੌਕੇ ਲੈਕਚਰਾਰ ਫਿਜਿਕਸ ਦੀਪਕ ਸ਼ਰਮਾ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਸਿਹਤ ਅਤੇ...
ਮੋਗਾ, 8 ਦਸੰਬਰ (ਜਸ਼ਨ) : ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਸਟੱਡੀ ਪਲੈਨਟ ਆਇਲਟਸ ਅਤੇ ਇਮੀਗ੍ਰੇਸ਼ਨ ਸੰਸਥਾ ਲੁਧਿਆਣਾ ਰੋਡ, ਮੋਗਾ ਜੋ ਕਿ ਆਇਲਟਸ, ਸਪੋਕਨ ਇੰਗਲਿਸ਼, ਕੰਪਿਊਟਰ ਕੋਰਸ ਦੇ ਨਾਲ-ਨਾਲ ਸਟੂਡੈਂਟ ਵੀਜ਼ਾ ਦੇ ਖੇਤਰ ਵਿੱਚ ਮਾਹਿਰ ਜਾਣਿਆ ਜਾਂਦਾ ਹੈ। ਇਸ ਸੰਸਥਾ ਨੇ ਸੰਦੀਪ ਸਿੰਘ, ਪੁਨੀਤਪਾਲ, ਦੀਕਸ਼ਾ, ਪ੍ਰਨੀਤ ਕੌਰ ਅਤੇ ਗਰਨੂਰ ਸਿੰਘ (ਜਨਵਰੀ ਇਨਟੇਕ) ਦਾ ਸਟੂਡੈਂਟ ਵੀਜ਼ਾ ਲਗਵਾਇਆ, ਇਸ ਦੌਰਾਨ ਸਾਰੇ ਬਚਿਆਂ ਨੇ ਵੀਜ਼ਾ ਲੈਣ ਉਪਰੰਤ ਸੰਸਥਾ ਦੇ ਡਾਇਰੈਕਟਰ ਇੰਦਰਪਾਲ ਸਿੰਘ...
ਮੋਗਾ, 8 ਦਸੰਬਰ (ਜਸ਼ਨ): ਮੋਗਾ ਜਿਲੇ ਦੇ ਪਿੰਡ ਜਵਾਹਰ ਸਿੰਘ ਵਾਲਾ ਦੇ ਸਕੂਲ ਵਿੱਚ 5 ਪੰਜਾਬ ਗਰਲਜ਼ ਬਟਾਲੀਅਨ ਐਨ.ਸੀ.ਸੀ. ਮੋਗਾ ਦੇ ਕਮਾਡਿੰਗ ਅਫ਼ਸਰ ਕਰਨਲ ਐਮ.ਐਸ. ਚਾਹਲ ਦੇ ਨਿਰਦੇਸ਼ਾ ਅਨੁਸਾਰ ਪ੍ਰਧਾਨ ਮੰਤਰੀ ਦੀ ਸਵੱਛ ਭਾਰਤ ਮੁਹਿੰਮ ਤਹਿਤ ਸਵੱਛਤਾ ਪੰਦਰਵਾੜਾ ਮਨਾਇਆ ਗਿਆ। ਇਸ ਮੌਕੇ ਤੇ ਸੂਬੇਦਾਰ ਮੇਜਰ ਗੁਰਮੀਤ ਸਿੰਘ (ਕੋਕਰੀ) ਅਤੇ ਨਾਇਕ ਐਸ.ਐਸ. ਪਾਟਿਲ ਨੇ ਸਕੂਲ ਵਿੱਚ ਪਹੁੰਚ ਕੇ ਬੱਚਿਆਂ ਨੂੰ ਸਫ਼ਾਈ ਅਭਿਆਨ ਵਿੱਚ ਆਪਣਾ ਯੋਗਦਾਨ ਦੇਣ ਲਈ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ...
ਮੋਗਾ, 8 ਦਸੰਬਰ (ਜਸ਼ਨ )ਮਾਲਵੇ ਖੇਤਰ ਦੀ ਆਰ.ਆਈ.ਈ.ਸੀ. ਇਮੀਗਰੇਸ਼ਨ ਸੰਸਥਾ ਵਧੇਰੇ ਵਿਦਿਆਰਥੀਆਂ ਦੇ ਵੱਖਵੱਖ ਦੇਸ਼ਾਂ ਦੇ ਵੀਜ਼ਾ ਲਗਵਾ ਕੇ ਉਨਾਂ ਦੇ ਸੁਪਨਿਆਂ ਨੂੰ ਵੀ ਪੂਰਾ ਕਰ ਰਹੀ ਹੈ। ਸੰਸਥਾ ਦੀ ਵੱਡੀ ਖਾਸੀਅਤ ਹੈ ਕਿ ਜੋ ਵਿਦਿਆਰਥੀ ਹੋਰਨਾਂ ਸੰਸਥਾਵਾਂ ਤੋਂ ਨਿਰਾਸ਼ ਹੋ ਕੇ ਆਉਂਦੇ ਹਨ, ਉਨਾਂ ਦੀ ਫ਼ਾਈਲ ਵਧੀਆਂ ਢੰਗ ਨਾਲ ਤਿਆਰ ਕਰ ਕੇ ਅੰਬੈਸੀ ਵਿਚ ਲਗਾਈ ਜਾਂਦੀ ਹੈ ਅਤੇ ਘੱਟ ਸਮੇਂ ਵਿਚ ਵੀਜ਼ਾ ਲਗਵਾਇਆ ਜਾਂਦਾ ਹੈ। ਸੰਸਥਾ ਦੇ ਡਾਇਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ...
ਮੋਗਾ, 8 ਦਸੰਬਰ (ਜਸ਼ਨ)-ਬੁੱਘੀਪੁਰਾ ਚੌਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਡਾਇਰੈਕਟਰ ਅਨੁਜ ਗੁਪਤਾ ਦੀ ਦੇਖ ਰੇਖ ਹੇਠ ਅੱਜ ਕ੍ਰਿਸਮਿਸ ਦੇ ਸਬੰਧ ਵਿਚ ਨੰਨੇ ਬੱਚਿਆਂ ਦੇ ਕ੍ਰਿਸਮਿਸ ਟ੍ਰੀ ਸਜਾਵਟ ਮੁਕਾਬਲੇ ਕਰਵਾਏ ਗਏ। ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਸਕੂਲ ਦੇ ਸਟਾਫ ਅਤੇ ਬੱਚਿਆਂ ’ਨੇ ਕਾਫ਼ੀ ਉਤਸ਼ਾਹ ਨਾਲ ਕ੍ਰਿਸਮਿਸ ਟ੍ਰੀ ਨੂੰ ਸਜਾਉਣ ਲਈ ਮਿਹਨਤ ਕੀਤੀ। ਉਹਨਾਂ ਬੱਚਿਆਂ ਨੂੰ ਪ੍ਰਭੂ ਯੀਸ਼ੂ ਮਸੀਹ ਦੇ ਜੀਵਨੀ...
ਮੋਗਾ, 7 ਦਸੰਬਰ (ਜਸ਼ਨ) : ਸਰਕਾਰ ਵੱਲੋਂ ਲੋੜਵੰਦ ਬੱਚਿਆਂ ਦੀ ਭਲਾਈ ਲਈ ਚਲਾਈ ਜਾ ਰਹੀ ਰਾਸ਼ਟਰੀ ਬਾਲ ਸਵਾਸਥ ਪ੍ਰੋਗਰਾਮ ਸਕੀਮ ਤਹਿਤ ਬਲਾਕ ਢੁੱਡੀਕੇ ਅਧੀਨ ਪੈਂਦੇ ਪਿੰਡ ਬੁੱਘੀਪੁਰਾ ਦੇ ਬੱਚੇ ਬਲਵਿੰਦਰ ਸਿੰਘ ਦਾ ਮੁਫਤ ਦਿਲ ਦਾ ਆਪ੍ਰੇਸ਼ਨ ਕਰਵਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਯੁਰਵੈਦਿਕ ਮੈਡੀਕਲ ਅਫਸਰ ਡਾ. ਸਿਮਰਪਾਲ ਸਿੰਘ ਨੇ ਦੱਸਿਆ ਕਿ ਸੀਨੀਅਰ ਮੈਡੀਕਲ ਅਫਸਰ ਡਾਕਟਰ ਸ਼ਿੰਗਾਰਾ ਸਿੰਘ ਬਲਾਕ ਢੁੱਡੀਕੇ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਵੱਲੋਂ ਕੁਝ ਸਮਾਂ...
ਮੋਗਾ, 7 ਦਸੰਬਰ (ਜਸ਼ਨ) -ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਰਾਸ਼ਟਰੀ ਫਲੈਗ ਦਿਵਸ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥੀਆ ਨੇ ਦੇਸ਼ ਦੇ ਸ਼ਹੀਦਾਂ ਦੀ ਯਾਦ ਵਿਚ ਇਕ ਸੈਨਾ ਕੈਂਪ ਦਾ ਆਯੋਜਨ ਕੀਤਾ ਅਤੇ ਸ਼ਹੀਦਾਂ ਦੇ ਬਲਿਦਾਨ ਨੂੰ ਯਾਦ ਕੀਤਾ। ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਸਕੂਲ ਵਿਚ ਆਯੋਜਿਤ ਸੈਨਾ ਸ਼ਿਵਰ ਵਿਚ ਵਿਦਿਆਰਥੀਆ ਨੇ...
ਮੋਗਾ, 7 ਦਸੰਬਰ (ਜਸ਼ਨ) : ਸਫਾਈ ਕਰਮਚਾਰੀ ਯੂਨੀਅਨ ਅਤੇ ਮਿੳੂਂਸਪਲ ਇੰਪਲਾਈਜ਼ ਫੈਡਰੇਸ਼ਨ ਵੱਲੋਂ 7 ਵਾਰ ਨੈਸ਼ਨਲ ਪੱਧਰ ’ਤੇ ਖੇਡ ਵਿਚ ਹਿੱਸਾ ਲੈਣ ਵਾਲੀ ਖਿਡਾਰਣ ਸੁਖਮਨ ਸਿੱਧੂ ਅਤੇ 5 ਵਾਰ ਨੈਸ਼ਨਲ ਪੱਧਰ ਤੇ ਖੇਡ ਵਿਚ ਹਿੱਸਾ ਲੈਣ ਵਾਲੇ ਖਿਡਾਰੀ ਏਕਨੂਰ ਜੌਹਲ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਡਾ. ਸ਼ਮਸ਼ੇਰ ਸਿੰਘ ਮੱਟਾ ਜੌਹਲ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਦਿੱਲੀ ਵਿਖੇ 1 ਤੋਂ 5 ਦਸੰਬਰ ਤੱਕ ਚੱਲੀ ਨੈਸ਼ਨਲ ਚੈਪੀਅਨਸ਼ਿਪ ਵਿਚ...
ਅੰਮਿ੍ਰਤਸਰ, 07 ਦਸੰਬਰ:(ਜਸ਼ਨ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਪੰਜਾਬ ਕੈਬਨਿਟ ਦਾ ਵਿਸਥਾਰ 18 ਦਸੰਬਰ ਨੂੰ ਗੁਜਰਾਤ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਕੀਤਾ ਜਾਵੇਗਾ ਅਤੇ ਉਨਾਂ ਨੇ ਨਾਲ ਹੀ ਉੱਪ ਮੁੱਖ ਮੰਤਰੀ ਦੀ ਨਿਯੁਕਤੀ ਕੀਤੇ ਜਾਣ ਨੂੰ ਰੱਦ ਕਰਦਿਆਂ ਆਖਿਆ ਕਿ ਕਾਂਗਰਸ ਪਾਰਟੀ ਵਿੱਚ ਅਜਿਹੀ ਕੋਈ ਰਵਾਇਤ ਨਹੀਂ ਹੈ। ਮੁੱਖ ਮੰਤਰੀ ਨੇ ਅੱਜ ਸੂਬੇ ਦੇ ਸ਼ਹਿਰੀ ਵਿਕਾਸ ਲਈ ਕਾਂਗਰਸ ਦਾ ਦਿ੍ਰਸ਼ਟੀ ਪੱਤਰ ਜਾਰੀ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ...

