ਮੋਗਾ, 2 ਨਵੰਬਰ (ਜਸ਼ਨ)-ਨਾਮਵਰ ਆਰ.ਆਈ.ਈ.ਸੀ. ਇਮੀਗਰੇਸ਼ਨ ਮੋਗਾ ਦੇ ਡਾਇਰੈਕਟਰਜ਼ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਜਿਨਾਂ ਵਿਦਿਆਰਥੀਆਂ ਦੇ ਬੈਂਡ 5 ਹਨ, 2 ਜਾਂ 3 ਸਾਲ ਦਾ ਗੈਪ ਹੈ ਤੇ ਉਹ ਕੈਨੇਡਾ ਜਾ ਕੇ ਪੜਾਈ ਕਰਨ ਦੇ ਇਛੁਕ ਹਨ ਉਨਾਂ ਦਾ ਵੀਜ਼ਾ ਤੁਰੰਤ ਲਗਵਾਇਆ ਜਾਂਦਾ ਹੈ ਅਤੇ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਂਣ ਦਿੱਤੀ ਜਾਂਦੀ। ਇਸ ਵਾਰ ਆਰ.ਆਈ.ਈ.ਸੀ. ਸੰਸਥਾ ਵੱਲੋਂ ਆਈਲਜ਼ ’ਚੋਂ 5.5 ਬੈਂਡ ਲੈਣ ਵਾਲੀ ਰੀਤੀਕਾ ਪੁੱਤਰੀ ਸੰਜੀਵ ਕੁਮਾਰ ਵਾਸੀ ਮੋਗਾ ਦਾ...
News
ਨੱਥੂਵਾਲਾ ਗਰਬੀ , 1 ਨਵੰਬਰ (ਪੱਤਰ ਪਰੇਰਕ)-ਸਮੇਂ ਦੀਆਂ ਸਰਕਾਰਾਂ ਦੀ ਸ਼ਹਿ ਤੇ ਪੰਜਾਬੀ ਮਾਂ ਬੋਲੀ,ਪੰਜਾਬ ਅਤੇ ਪੰਜਾਬੀਅਤ ਦੇ ਦੁਸ਼ਮਣਾ ਵੱਲੋਂ ਲਗਾਤਾਰ ਪੰਜਾਬੀਆਂ ਤੇ ਹਮਲੇ ਕੀਤੇ ਜਾ ਰਹੇ ਹਨ,ਜਿਸ ਤਹਿਤ ਸੜਕਾਂ ਤੇ ਲੱਗੇ ਹੋਏ ਵੱਡੇ ਵੱਡੇ ਸਾਈਨ ਬੋਰਡਾਂ ਤੇ ਵੀ ਪੰਜਾਬੀ ਨੂੰ ਢੁਕਵੀ ਜਗਹ ਨਾ ਦੇਣਾ ,ਲਗਾ -ਮਾਤਰਾਂ ਵਿੱਚ ਜਾਣਬੁੱਝ ਕੇ ਗਲਤੀਆਂ ਕਰਨਾ ਵੀ ਸ਼ਾਮਲ ਹੈ। ਪਿਛਲੇ ਕਰੀਬ ਇੱਕ ਮਹੀਨੇ ਤੋਂ ਪੰਜਾਬੀ ਮਾਂ ਬੋਲੀ ਦੀ ਬੇਕਦਰੀ ਅਤੇ ਇਸ ਨੂੰ ਬਣਦਾ ਹੱਕ ਦਿਵਾਉਣ ਵਾਸਤੇ...
* ਟੈਕਸਟਾਇਲ ਡਿਜਾਇਨਿੰਗ, ਨਿਟਿੰਗ ਅਤੇ ਟੇਲਰਿੰਗ ਆਦਿ ਦੇ ਖੇਤਰਾਂ ਵਿੱਚ 3400 ਮਹਿਲਾ ਵਿਦਿਆਰਥੀਆਂ ਨੂੰ ਰੋਜ਼ਗਾਰ ਮੁਹੱਈਆ ਕਰਵਾਇਆ ਜਾਵੇਗਾ ਚੰਡੀਗੜ, 1 ਨਵੰਬਰ(ਜਸ਼ਨ) -ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ‘ਘਰ-ਘਰ ਰੋਜ਼ਗਾਰ’ ਸਕੀਮ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਤਿੰਨ ਨਵੰਬਰ ਨੂੰ ਲੁਧਿਆਣਾ ਵਿਖੇ 3400 ਮਹਿਲਾਵਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਵਾਸਤੇ ਵਿਸ਼ੇਸ਼ ਨੌਕਰੀ ਮੇਲਾ ਲਾਉਣ ਦਾ ਫੈਸਲਾ ਕੀਤਾ ਹੈ। ਅੱਜ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ...
ਮੋਗਾ/ਅਬੋਹਰ,1 ਨਵੰਬਰ (ਜਸ਼ਨ)-ਆਲ ਇੰਡੀਆ ਆਂਗਨਵਾੜੀ ਵਰਕਰ ਅਤੇ ਹੈਲਪਰਜ਼,ਯੂਨੀਅਨ (ਏਟਕ) ਪੰਜਾਬ ਸੂਬਾ ਪ੍ਰਧਾਨ ਸਰੋਜ ਛਪੜੀ ਵਾਲਾ ਦੀ ਅਗਵਾਈ ਵਿੱਚ ਅੱਜ ਮੈਂਬਰ ਪਾਰਲੀਮੈਂਟ ਸੁਨੀਲ ਜਾਖੜ ਦੇ ਗ੍ਰਹਿ ਮੂਹਰੇ ਅਤੇ ਮੋਗਾ ਜ਼ਿਲੇ ਦੇ ਕਸਬੇ ਅਜੀਤਵਾਲ ਵਿਖੇ ਵਿਧਾਇਕ ਡਾ: ਹਰਜੋਤ ਕਮਲ ਦੇ ਘਰ ਅੱਗੇ ਪੱਕਾ ਮੋਰਚਾ ਲਗਾਇਆ । ਪ੍ਰਧਾਨ ਸਰੋਜ ਛਪੜੀ ਵਾਲਾ ਨੇ ‘ਸਾਡਾ ਮੋਗਾ ਡੌਟ ਕੌਮ ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅਬੋਹਰ ਵਿਖੇ 24 ਘੰਟੇ ਲਈ ਆਂਗਨਵਾੜੀ ਵਰਕਰਾਂ ਭੁੱਖ...
ਮੋਗਾ,1 ਨਵੰਬਰ (ਜਸ਼ਨ)-ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੇ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੇ ਰੈੱਡ ਰਿਬਨ ਕਲੱਬ ਦੁਆਰਾ ਸਰਦਾਰ ਵੱਲਭਭਾਈ ਪਟੇਲ ਦੀ ਯਾਦ ਵਿੱਚ ‘ਰਾਸ਼ਟਰੀ ਏਕਤਾ ਦਿਵਸ’ ਮਨਾਇਆ ਗਿਆ ਤਾਂ ਕਿ ਵਿਦਿਆਰਥਣਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਸੁਰੱਖਿਆ ਨੂੰ ਹੋਰ ਵੀ ਮਜ਼ਬੂਤੀ ਪ੍ਰਦਾਨ ਕਰਨ ਲਈ ਉਹਨਾਂ ਦੇ ਯੋਗਦਾਨ ਬਾਰੇ ਜਾਗਰੂਕ ਕੀਤਾ ਜਾ ਸਕੇ।ਇਸ ਸਮਾਗਮ ਦੀ ਸ਼ੁਰੂਆਤ ਸਹੁੰ ਚੁੱਕ ਸਮਾਗਮ ਦੁਆਰਾ ਹੋਈ ਜਿਸ...
ਮੋਗਾ,1 ਨਵੰਬਰ (ਜਸ਼ਨ)-ਕਾਰ ਸੇਵਾ ਵਾਲੇ ਸੰਤ ਬ੍ਰਹਮ ਗਿਆਨੀ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਜਿੰਨਾਂ ਨੇ ਅਨੇਕਾ ਹੀ ਗੁਰਦਆਰੇ ਧਰਮਸ਼ਾਲਾਵਾਂ, ਸਕੂਲ, ਕਾਲਜ, ਬੱਸ ਸਟੈਂਡ ਅਤੇ ਹੋਰ ਬਹੁਤ ਹੀ ਸਮਾਜ ਭਲਾਈ ਦੇ ਕੰਮ ਕੀਤੇ ਸੰਗਤਾਂ ਨੂੰ ਵਹਿਮਾਂ ਭਰਮਾਂ ਚੋਂ ਕੱਢਕੇ ਬਾਣੀ ਅਤੇ ਬਾਣੇ ਨਾਲ ਜੋੜਿਆ, ਇਨਾਂ ਦੀ ਸਲਾਨਾ 19ਵੀਂ ਬਰਸੀ ‘ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਯਾਦਗਾਰੀ ਕਮੇਟੀ’ ਵੱਲੋਂ ਤਪ ਅਸਥਾਨ ਸੰਤ ਬਾਬਾ ਅਜਮੇਰ ਸਿੰਘ ਰੱਬ ਜੀ ਨਿੳੂ ਗੁਲਾਬੀ ਬਾਗ ਜੀ.ਟੀ. ਰੋਡ ਮੋਗਾ...
ਮੁੰਬਈ, 31 ਅਕਤੂਬਰ: (ਜਸ਼ਨ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆਰ.ਆਈ.ਐਲ. ਦੇ ਚੇਅਰਮੈਨ ਮੁਕੇਸ਼ ਅੰਬਾਨੀ ਟੈਲੀਕਾਮ ਅਤੇ ਡੈਟਾ ਨੈਟਵਰਕ ਤੋਂ ਇਲਾਵਾ ਖੇਤੀਬਾੜੀ ਉਤਪਾਦਕਤਾ, ਫੂਡ ਪ੍ਰੋਸੈਸਿੰਗ ਉਦਯੋਗ, ਉਤਪਾਦਨ ਸੁਵਿਧਾਵਾਂ ਅਤੇ ਪ੍ਰਚੂਣ ਸਣੇ ਵੱਖ-ਵੱਖ ਖੇਤਰਾਂ ਵਿੱਚ ਸਹਿਯੋਗ ਕਰਨ ਲਈ ਸਹਿਮਤ ਹੋ ਗਏ ਹਨ। ਮੁੱਖ ਮੰਤਰੀ ਅੱਜ ਮੁੰਬਈ ਵਿਖੇ ਪਹੰੁਚਣ ਤੋਂ ਛੇਤੀ ਬਾਅਦ ਅੰਬਾਨੀ ਨੂੰ ਮਿਲੇ ਜਿੱਥੇ ਉਨਾਂ ਨੇ ਸੀ.ਆਈ.ਆਈ. ਦੀ ਬੁੱਧਵਾਰ ਨੂੰ ਹੋਣ ਵਾਲੀ ‘ਇਨਵੈਸਟ...
ਚੰਡੀਗੜ੍ਹ 31 ਅਕਤੂਬਰ:(ਜਸ਼ਨ): ਪੰਜਾਬ ਵਿਜੀਲੈਸ ਬਿਊਰੋ ਵੱਲੋ ਭਿ੍ਰਸਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਜਲ ਸਪਲਾਈ ਤੇ ਸਫਾਈ, ਡਵੀਜਨ-1, ਬਟਾਲਾ, ਗੁਰਦਾਸਪੁਰ ਵਿਖੇ ਤਾਇਨਾਤ ਜੁਨੀਅਰ ਇੰਜੀਨੀਅਰ ਨੰੂ 10,000 ਰੁਪਏ ਦੀ ਰਿਸ਼ਵਤ ਲੈਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਜੇ.ਈ ਸਰਬਜੀਤ ਨੰੂਸ਼ਿਕਾਇਤਕਰਤਾ ਹਰਪਾਲ ਸਿੰਘ ਵਾਸੀ ਪਿੰਡ ਓਠਿਆਂ ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਤੇ 10,000 ਰੁਪਏ ਦੀ...
ਚੰਡੀਗੜ 31 ਅਕਤੂਬਰ:(ਜਸ਼ਨ): ਪੰਜਾਬ ਵਿਜੀਲੈਂਸ ਬਿਓਰੋ ਵੱਲੋਂ ਰਾਜ ਭਰ ਵਿਚ ਮਨਾਏ ਜਾ ਰਹੇ ‘ਚੌਕਸੀ ਜਾਗਰੂਕਤਾ ਸਪਤਾਹ’ ਦੌਰਾਨ ਵੱਖ-ਵੱਖ ਵਿਜੀਲੈਂਸ ਰੇਜਾਂ ਦੇ ਜਿਲਾ ਮੁੁਖੀਆਂ ਨੇ ਜਿਥੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਿਸ਼ਵਤ ਨਾ ਲੈਣ ਸਬੰਧੀ ਸਹੰੁ ਚੁਕਾਈ ਉਥੇ ਆਮ ਲੋਕਾਂ ਨੰੂ ਭਿ੍ਰਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਸੈਮੀਨਾਰ ਅਤੇ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਅੱਜ ਇਥੇ ਇਹ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੇ ਦੇ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਚੌਕਸੀ...
ਮੋਗਾ,31ਅਕਤੂਬਰ (ਜਸ਼ਨ)-ਗੈਂਗਸਟਰਾਂ ਖਿਲਾਫ ਚਲਾਈ ਮੁਹਿੰਮ ਦੌਰਾਨ ਮੋਗਾ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਜਦੋਂ ਗੈਂਗਸਟਰ ਗਗਨਾ ਹਠੂਰ ਦੇ ਚਾਰ ਸਾਥੀਆਂ ਨੂੰ ਕਾਬੂ ਕਰ ਲਿਆ। ਇਸ ਦੌਰਾਨ ਇਹਨਾਂ ਗੈਂਗਸਟਰਾਂ ਤੋਂ ਇੱਕ ਪਿਸਤੌਲ 32 ਬੋਰ ਦੇਸੀ, ਦੋ 12 ਬੋਰ ਦੀਆਂ ਬੰਦੂਕਾਂ ਅਤੇ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਕੀਤੀਆਂ । ਅੱਜ ਜ਼ਿਲਾ ਪੁਲਿਸ ਮੁਖੀ ਰਾਜਜੀਤ ਸਿੰਘ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਡੀ.ਐਸ.ਪੀ. (ਆਈ) ਸਰਬਜੀਤ ਸਿੰਘ ਬਾਹੀਆ ਦੀ ਅਗਵਾਈ ਹੇਠ ਇੰਸਪੈਕਟਰ...

