News

ਮੋਗਾ,29 ਦਸੰਬਰ:(ਜਸ਼ਨ)-ਮਾਣਯੋਗ ਜ਼ਿਲਾ ਇੰਚਾਰਜ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਸ਼੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਰਹਿਨੁਮਾਈ ਹੇਠ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਖਾਈ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦੌਰਾਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਨਿਯੁਕਤ ਪੀ.ਐਲ.ਵੀ ਗੁਰਪ੍ਰੀਤ ਕੌਰ ਨੇ ਪਿੰਡ ਦੇ...
ਮੋਗਾ, 29 ਦਸੰਬਰ (ਜਸ਼ਨ)-ਯੂਨੀਵਰਸਲ ਫਸਟ ਚੁਆਇਸ ਐਜੂਕੇਸ਼ਨ ਹੈਂਡ ਆਫਿਸ ਐਸ.ਸੀ.ਓ. 80-81, ਤੀਜੀ ਮੰਜ਼ਿਲ, ਸੈਕਟਰ 17-ਸੀ, ਚੰਡੀਗੜ੍ਹ, ਬਰਾਂਚ ਆਫਿਸ: ਅਮਿੰ੍ਰਤਸਰ ਰੋਡ ਮੋਗਾ ,ਜੋ ਕਿ ਆਈਲੈਟਸ, ਨੈਨੀ, ਸਪੋਕਨ ਇੰਗਲਿਸ਼ ਦੇ ਨਾਲ ਨਾਲ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਆਨਲਾਈਨ ਮਲਟੀਪਲ ਵੀਜ਼ਾ ਦੇ ਖੇਤਰ ਵਿਚ ਮਾਹਿਰ ਜਾਣਿਆ ਜਾਂਦਾ ਹੈ। ਉਕਤ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦਰਸ਼ਨ ਸਿੰਘ ਵਿਰਦੀ ਨੇ ਦੱਸਿਆ ਕਿ ਇਸ ਵਾਰ ਸੁਰਿੰਦਰ ਸਿੰਘ ਬਰਾੜ ਸਪੁੱਤਰ ਗੁਰਜੰਟ ਸਿੰਘ ਬਰਾੜ...
ਮੋਗਾ,29 ਦਸੰਬਰ (ਜਸ਼ਨ)-ਲਾਇਨਜ਼ ਕਲੱਬ ਮੋਗਾ ਵਿਸ਼ਾਲ ਵੱਲੋਂ ਧੰੁਦ ਦੇ ਦਿਨਾਂ ਵਿਚ ਵਾਹਨ ਚਾਲਕਾਂ ਨੂੰ ਆਪਣੇ ਵਾਹਨਾਂ ਦੀ ਗਤੀ ਨੂੰ ਨਿਯੰਤਰਣ ਵਿਚ ਰੱਖਣ ਦੀ ਤਾਕੀਦ ਕੀਤੀ ਗਈ ਹੈ ਤਾਂ ਕਿ ਲੋਕ ਦੁਰਘਟਨਾਵਾਂ ਤੋਂ ਬੱਚ ਸਕਣ। ਲਾਇਨਜ਼ ਕਲੱਬ ਮੋਗਾ ਵਿਸ਼ਾਲ ਵੱਲੋਂ ਅੱਜ ਟਰਾਲੀ ਯੂਨੀਅਨ ਵਿਚ ਜਾ ਕੇ 200 ਦੇ ਕਰੀਬ ਟਰਾਲੀਆਂ ਦੇ ਪਿੱਛੇ ਰਿਫੈਲਕਟਰ ਲਗਾਏ ਗਏ। ਟਰਾਲੀਆਂ ਨੂੰ ਰਿਫੈਲਕਟਰ ਲਗਾਉਣ ਦੀ ਸ਼ੁਰੂਆਤ ਡੀ ਐੱਸ ਪੀ ਕੰਟਰੋਲ ਰੂਮ ਜਸਵੰਤ ਸਿੰਘ ਅਤੇ ਟ੍ਰ੍ਰੈਫਿਕ ਇੰਸਪੈਕਟਰ ਰਾਮ ਸਿੰਘ...
ਮੋਗਾ, 28 ਦਸੰਬਰ (ਜਸ਼ਨ)- ਜ਼ਿਲਾ ਕਾਂਗਰਸ ਦੀ ਮਹਿਲਾ ਪ੍ਰਧਾਨ ਸ਼੍ਰੀਮਤੀ ਵੀਰਪਾਲ ਕੌਰ ਜੌਹਲ ਦੀ ਪ੍ਰਧਾਨਗੀ ਹੇਠ ਅੱਜ ਕੱਚਾ ਜ਼ੀਰਾ ਰੋਡ ਮੋਗਾ ’ਤੇ ਸਥਿਤ ਮਹਿਲਾ ਕਾਂਗਰਸ ਦੇ ਦਫਤਰ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਮੀਟਿੰਗ ਦੌਰਾਨ ਸ਼੍ਰੀਮਤੀ ਵੀਰਪਾਲ ਕੌਰ ਜੌਹਲ ਨੇ ਇੰਡੀਅਨ ਨੈਸ਼ਨਲ ਕਾਂਗਰਸ ਦੇ 133ਵੇਂ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਆਖਿਆ ਕਿ 1885 ਤੋਂ ਸਥਾਪਿਤ ਕਾਂਗਰਸ ਪਾਰਟੀ ਏਸ਼ੀਆ ਅਤੇ ਅਫਰੀਕਾ ਵਿਚ ਬਿ੍ਰਟਿਸ਼ ਸਾਮਰਾਜ ਦੌਰਾਨ ਹੋਂਦ ਵਿਚ ਆਈ ਮਹਿਜ਼ ਪਹਿਲੀ ਪਾਰਟੀ ਹੀ...
ਮੋਗਾ, 28 ਦਸੰਬਰ (ਜਸ਼ਨ)-ਪੰਜਾਬ ਪੈਨਸ਼ਨਰਜ਼ ਯੂਨੀਅਨ (ਏਟਕ) ਜ਼ਿਲ੍ਹਾ ਮੋਗਾ ਵੱਲੋਂ ਸ਼ਹੀਦ ਕਾ: ਨਛੱਤਰ ਸਿੰਘ ਧਾਲੀਵਾਲ ਭਵਨ ਮੋਗਾ ਵਿੱਚ ਪੈਨਸ਼ਨਰਜ਼-ਡੇ ਮਨਾਇਆ ਗਿਆ। ਇਸ ਸਮਾਗਮ ਮੋਗਾ ਜ਼ਿਲ੍ਹੇ ਤੋਂ ਇਲਾਵਾ ਫਿਰੋਜ਼ਪੁਰ, ਜਲੰਧਰ, ਲੁਧਿਆਣਾ, ਫਰੀਦਕੋਟ ਜ਼ਿਲ੍ਹਿਆਂ ਤੋਂ ਵੀ ਪੈਨਸ਼ਨਰਜ਼ ਵੱਡੀ ਗਿਣਤੀ ਵਿੱਚ ਸ਼ਾਮਲ ਹੋਏ। ਇਸ ਮੌਕੇ ਉਚੇਚੇ ਤੌਰ’ਤੇ ਪਹੁੰਚੇ ਪੰਜਾਬ ਏਟਕ ਦੇ ਜਨਰਲ ਸਕੱਤਰ ਨਿਰਮਲ ਸਿੰਘ ਧਾਲੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਕਾਂਗਰਸ ਨੇ ਚੋਣਾਂ ਦੌਰਾਨ ਲੋਕਾਂ ਅਤੇ...
ਮੋਗਾ, 28 ਦਸੰਬਰ (ਜਸ਼ਨ)ਆਰ.ਆਈ.ਈ.ਸੀ. ਸੰਸਥਾ ਜੋ ਕਿ ਸਿਵਲ ਲਾਈਨ ਮੋਗਾ ਵਿਖੇ ਸਥਿਤ ਹੈ, ਵੱਲੋਂ ਇੱਕ ਵਾਰ ਫਿਰ ਪਾਇਲ ਗਰਗ ਪੁੱਤਰੀ ਰਾਜ ਕੁਮਾਰ ਵਾਸੀ ਮੋਗਾ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ। ਸੰਸਥਾ ਦੇ ਡਾਇਰੈਕਟਰ ਰੋਹਿਤ ਬਾਂਸਲ ਅਤੇ ਕੀਰਤੀ ਬਾਂਸਲ ਨੇ ਦੱਸਿਆ ਕਿ ਵਿਦਿਆਰਥਣ ਦੇ ਆਈਲਟਸ ਵਿਚੋਂ ਓਵਰਆਲ 6 ਬੈਂਡ ਸਨ, ਜਿਸ ਦੇ ਆਧਾਰ ’ਤੇ ਕੈਨੇਡਾ ਦਾ ਸਟੂਡੈਂਟ ਵੀਜ਼ਾ ਲਗਵਾਇਆ ਗਿਆ। ਇਸ ਮੌਕੇ ਪਾਇਲ ਗਰਗ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਵੀਜ਼ਾ ਆਉਣ ’ਤੇ ਸੰਸਥਾ ਅਤੇ ਸਟਾਫ਼...
ਮੋਗਾ 28 ਦਸੰਬਰ(ਜਸ਼ਨ)- ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢ ਕੇ ਉਨਾਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨਾ ਪੰਜਾਬ ਸਰਕਾਰ ਦਾ ਦਿ੍ਰੜ ਸੰਕਲਪ ਹੈ। ਇਹ ਜਾਣਕਾਰੀ ਦਿੰਦਿਆਂ ਹਲਕਾ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਵਚਨਬੱਧ ਹੈ। ਉਨਾਂ ਕਿਹਾ ਕਿ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ...
ਬਾਘਾਪੁਰਾਣਾ,28 ਦਸੰਬਰ (ਜਸ਼ਨ)- ਕੈਪਟਨ ਸਰਕਾਰ ਦੀਆਂ ਲੋਕ ਭਲਾਈ ਨੀਤੀਆਂ ਅਤੇ ਠੋਸ ਫੈਸਲੇ ਲੈਣ ਦਾ ਨਤੀਜਾ ਹੀ ਹੈ ਕਿ ਪੰਜਾਬ ’ਚ ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿਚ ਕਾਂਗਰਸ ਨੂੰ ਭਾਰੀ ਸਫਲਤਾ ਮਿਲੀ ਹੈ ਅਤੇ ਸਾਲ 2018 ਵਿਚ ਪੰਚਾਇਤੀ ਚੋਣਾਂ ਜਿੱਤਣ ਉਪਰੰਤ 2019 ਦੌਰਾਨ ਲੋਕ ਸਭਾ ਚੋਣਾਂ ਵਿਚ ਵੀ ਲੋਕਾਂ ਦੇ ਸਹਿਯੋਗ ਨਾਲ ਸ਼ਾਨਦਾਰ ਜਿੱਤ ਹਾਸਲ ਕਰਦਿਆਂ ਕਾਂਗਰਸ ਸ਼੍ਰੀ ਰਾਹੁਲ ਗਾਂਧੀ ਦੀ ਅਗਵਾਈ ਵਿਚ ਕੇਂਦਰ ਦੀ ਸੱਤਾ ਸੰਭਾਲਣ ਵਿਚ ਸਫਲ ਹੋਵੇਗੀ । ਇਹਨਾਂ ਵਿਚਾਰਾਂ...
ਨੱਥੂਵਾਲਾ ਗਰਬੀ, 27 ਦਸੰਬਰ (ਪੱਤਰ ਪਰੇਰਕ)-ਪਿਛਲੇ ਸਮੇਂ ਤੋਂ ਪਿੰਡ ਭਲੂੁਰ ਵਿਖੇ ਗਰੀਬ ਪਰਿਵਾਰਾਂ ਦੇ ਬੱਚਿਆਂ ਦੀ ਭਲਾਈ ਵਾਸਤੇ ਕੰਮ ਕਰਨ ਵਾਲੀ ਭਾਈ ਘਨੱਈਆ ਜੀ ਲੋਕ ਸੇਵਾ ਸੁਸਾਇਟੀ ਭਲੂਰ ਵੱਲੋਂ ਜਿੱਥੇ ਪ੍ਰਾਇਮਰੀ ਸਕੂਲਾਂ ਵਿੱਚ ਪੜਦੇ ਬੱਚਿਆ ਨੂੰ ਕੋਟੀਆਂ,ਬੂਟ,ਕਿਤਾਬਾਂ ਕਾਪੀਆਂ ਤੋ ਇਲਾਵਾ ਡੈਸਕ ਦੇਣੇ , ਹਰ ਸਾਲ ਵਿੱਦਿਅਕ ਅਤੇ ਧਾਰਮਿਕ ਟੂਰ ਲਗਾਏ ਜਾਂਦੇ ਹਨ ਉੱਥੇ ਹੀ ਸਮਾਜ ਲਈ ਕੁਝ ਚੰਗਾ ਕਰਨ ਵਾਲੇ ਸਮਾਜ ਸੇਵੀਆ ਦਾ ਵੀ ਸਨਮਾਨ ਕੀਤਾ ਜਾਂਦਾ ਰਿਹਾ ਹੈ।ਇਸੇ ਕੜੀ ਦੇ...
ਮੋਗਾ,28 ਦਸੰਬਰ (ਜਸ਼ਨ-)ਅੱਜ ਬੱਸ ਸਟੈਂਡ ਮੋਗਾ ਵਿੱਚ ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਮੋਗਾ ਦੇ ਆਗੂਆਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ। ਜਿਸ ਦੀ ਪ੍ਰਧਾਨਗੀ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਡਗਰੂ ਨੇ ਕੀਤੀ। ਮੀਟਿੰਗ ਵਿੱਚ ਯੂਨੀਅਨ ਵੱਲੋਂ 28 ਦਸੰਬਰ, 2017 ਨੂੰ ਪੈਨਸ਼ਨਰਜ਼-ਡੇ ਮਨਾਉਣ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਜ਼ਿਲ੍ਹਾ ਜ.ਸਕੱਤਰ ਭੂਪਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਸ਼ਹੀਦ ਕਾ. ਨਛੱਤਰ ਸਿੰਘ ਧਾਲੀਵਾਲ ਭਵਨ...

Pages