ਮੋਗਾ, 21 ਅਕਤੂਬਰ ( ਜਸ਼ਨ ) ਸ਼੍ਰੀ ਅਜੈ ਗਾਂਧੀ, ਜ਼ਿਲ੍ਹਾ ਪੁਲਿਸ ਮੁੱਖੀ ਮੋਗਾ ਨੇ ਕਿਹਾ ਕਿ ਸੂਬਾ ਪੰਜਾਬ ਵਿੱਚ ਅਮਨ ਅਤੇ ਸ਼ਾਂਤੀ ਦੇ ਮਾਹੌਲ ਲਈ ਪੰਜਾਬ ਪੁਲਿਸ ਦੇ ਸ਼ਹੀਦਾਂ ਦਾ ਸਭ ਤੋਂ ਵੱਡਾ ਵੱਡਾ ਯੋਗਦਾਨ ਹੈ। ਯੋਗਦਾਨ ਪਾਉਣ ਵਾਲੇ ਸ਼ਹੀਦ ਸਾਡੇ ਸੂਬੇ ਅਤੇ ਦੇਸ਼ ਦਾ ਸਰਮਾਇਆ ਹਨ। ਇਹਨਾਂ ਦੀਆਂ ਕੁਰਬਾਨੀਆਂ ਨੂੰ ਜਾਇਆ ਨਹੀਂ ਜਾਣ ਦਿੱਤਾ ਜਾਵੇਗਾ। ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਵਾਲੇ ਪੁਲਿਸ ਜਵਾਨਾਂ ਅਤੇ ਅਧਿਕਾਰੀਆਂ ਦੀਆਂ ਸ਼ਹਾਦਤਾਂ ਨੂੰ ਕਦੇ ਭੁਲਾਇਆ...
News
*भाजपा के पूर्व जिलाध्यक्ष डा.सीमांत गर्ग के नेतृत्व में भाजपा के पुरानी दाना मंडी स्थित भाजपा दफ्तर में धार्मिक रीति रिवाजों से दीपावली का पूजन समूह पदाधिकारियों ने करवाया मोगा, 21 अक्तूबर ( जशन ) : भाजपा के जिला दफ्तर में दीपावली का प्राचीन पर्व बड़ी ही धूमधाम से हिंदू संस्कृति के अनुसार भाजपा के पूर्व जिलाध्यक्ष डा.सीमांत गर्ग के नेतृत्व में समूह पदाधिकारियों ने करके सरबत के...
ਮੋਗਾ ,19 ਅਕਤੂਬਰ( ਜਸ਼ਨ ) ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਸਿਖਿਆ ਪ੍ਰਾਪਤ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ, ਡਾਇਰੈਕਟਰ ਅਮਿਤ ਪਲਤਾ ਅਤੇ ਡਾਇਰੈਕਟਰ ਰਮਨ ਅਰੋੜਾ ਨੇ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਮੁਬਾਰਕਾਂ ਦਿੰਦਿਆ ਉਹਨਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਉਹਨਾਂ...
मोगा,19 अक्तूबर( जशन ) राइटवे एयरलिंक्स के मैनेजिंग डायरेक्टर देव प्रिय त्यागी ने देश वासिओं को दी दीपावली की हार्दिक शुभकामनाएं देते हुए कहा की अंधकार पर प्रकाश की विजय का यह पर्व हमारे जीवन में नई ऊर्जा, नई प्रेरणा और नई उम्मीदें लेकर आए।उन्हों ने कहा कि मां लक्ष्मी जी और श्री गणेश जी से प्रार्थना है कि प्रत्येक घर में सुख, समृद्धि और सद्भाव का प्रकाश सदा बना रहे। उन्हों ने...
ਮੋਗਾ,19 ਅਕਤੂਬਰ ( ਅਵਤਾਰ ਸਿੰਘ ਕਰੀਰ ) ਭੂਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਮਾਤਾ ਸਾਹਿਬ ਕੌਰ ਚੈਰੀਟੇਬਲ ਟਰੱਸਟ ਮੋਗਾ ਵਲੋਂ ਲੋੜਵੰਦ ਗੁਰਸਿੱਖ ਹੁਸ਼ਿਆਰ 60 ਵਿਦਿਆਰਥੀਆਂ ਨੂੰ ਕਰੀਬ 2 ਲੱਖ ਰੁਪਏ ਦੇ ਵਜ਼ੀਫੇ ਵੰਡੇ ਗਏ। ਸਕੂਲ ਦੇ ਗੁਰਦੁਆਰਾ ਸਾਹਿਬ ਵਿਖੇ ਅਰਦਾਸ ਅਤੇ ਹੁਕਮਨਾਮੇ ਉਪਰੰਤ ਵਿਦਿਆਰਥੀਆਂ ਦੀ ਚੋਣ ਕਰਨ ਦੀ ਪ੍ਰਕਿਰਿਆ ਟਰੱਸਟ ਪ੍ਰਧਾਨ ਕੁਲਵੰਤ ਸਿੰਘ ਕਲਸੀ ਪ੍ਰਿੰਸੀਪਲ ਭੁਪਿੰਦਰਾ ਖ਼ਾਲਸਾ ਸਕੂਲ, ਸਕੱਤਰ ਪ੍ਰਿੰਸੀਪਲ ਦਰਸ਼ਨ ਸਿੰਘ, ਡੀ.ਈ.ਓ...
ਅਜੀਤਵਾਲ, 19 ਅਕਤੂਬਰ ( jashan )- ਸ਼੍ਰੋਮਣੀ ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਅਤੇ ਸੀਨੀਅਰ ਆਗੂ ਖਣਮੁੱਖ ਭਾਰਤੀ ਪੱਤੋ ਨੇ ਪਿੰਡ ਅਜੀਤਵਾਲ ਵਿਖੇ ਰੱਖੇ ਪਾਰਟੀ ਇਕੱਠ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਚੋਂ ਹਰ ਰੋਜ਼ ਲੋਕ ਆਪ ਮੁਹਾਰੇ ਸ਼੍ਰੋਮਣੀ ਅਕਾਲੀ ਦਲ ਨਾਲ ਜੁੜ ਰਹੇ ਹਨ ਤੇ ਅੱਜ ਪਿੰਡ ਅਜੀਤਵਾਲ ਤੋਂ ਕਰੀਬ 25 ਪਰਿਵਾਰਾਂ ਦੇ ਨੁਮਾਇੰਦਿਆਂ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਿਲ ਹੋ ਕੇ ਪਾਰਟੀ ਦੇ ਪਰਿਵਾਰ ਵਿੱਚ ਵਾਧਾ ਕੀਤਾ...
ਐਬਸਫੋਰਡ , 19 ਅਕਤੂਬਰ (ਪਵਨ ਗਰੋਵਰ )- ਸ਼੍ਰੋਮਣੀ ਅਕਾਲੀ ਦਲ ਦੇ ਨਿਧੜਕ ਸੀਨੀਅਰ ਆਗੂ ਪ੍ਰਧਾਨ ਕਮਲਜੀਤ ਸਿੰਘ ਮੋਗਾ ਕੈਨੇਡਾ ਅਤੇ ਗੁਰਮੀਤ ਸਿੰਘ ਪਨੇਸਰ ਕੈਨੇਡਾ ਦੇ ਸਤਿਕਾਰਯੋਗ ਮਾਤਾ, ਇੰਟਰਨੈਸ਼ਨਲ ਗਾਇਕ ਇੰਦਰਪਾਲ ਸਿੰਘ ਮੋਗਾ ਕਨੇਡਾ ਦੇ ਦਾਦੀ ਜੀ,ਫਿਲਮੀ ਆਰਟਿਸਟ ਅਵਲ ਪ੍ਰੀਤ ਮੋਹੀ ਦੇ ਨਾਨੀ ਜੀ ਮਾਤਾ ਅਮਰਜੀਤ ਕੌਰ ਪਨੇਸਰ ਦਾ 18 ਅਕਤੂਬਰ ਨੂੰ ਅਚਾਨਕ ਹਾਰਟ ਅਟੈਕ ਨਾਲ ਐਬਸਫੋਰਡ ਕਨੇਡਾ ਵਿਖੇ ਦੇਹਾਂਤ ਹੋ ਗਿਆ। ਉਹ 84 ਵਰਿਆਂ ਦੇ ਸਨ। ਮਾਤਾ ਅਮਰਜੀਤ ਕੌਰ ਪਨੇਸਰ ਦੇ...
ਨਿਹਾਲ ਸਿੰਘ ਵਾਲਾ ,19 ਅਕਤੂਬਰ( ਜਸ਼ਨ )ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਜੀ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਹਿਲੀ ਕੈਬਿਨੇਟ ਮੀਟਿੰਗ ਤੋਂ ਹੀ ਪੰਜਾਬ ਦੇ ਹੱਕਾਂ ਦੀ ਆਵਾਜ਼ ਬੁਲੰਦ ਕਰਨੀ ਸ਼ੁਰੂ ਕਰ ਦਿੱਤੀ ਸੀ ਜੋ ਅੱਜ ਵੀ ਜਾਰੀ ਹੈ । ਜਿਸਦੀ ਜਿਉਂਦੀ ਜਾਗਦੀ ਮਿਸਾਲ ਪਿਛਲੇ ਦਿਨੀਂ ਪੰਜਾਬ ਦੇ ਕਿਸਾਨਾਂ ਉੱਤੇ ਆਈ ਕੁਦਰਤੀ ਆਫਤ ਕਾਰਨ ਜੋ ਝੋਨੇ ਦੀ ਫਸਲ ਦਾ ਨੁਕਸਾਨ ਹੋਇਆ ਸੀ ਉਸਦੀ ਭਰਪਾਈ ਲਈ ਅਤੇ ਪੰਜਾਬ ਦੇ ਹੜ੍ਹ ਪੀੜਤ ਕਿਸਾਨਾਂ ਨੂੰ ਫੇਰ ਤੋਂ...
ਮੋਗਾ,19 ਅਕਤੂਬਰ( ਜਸ਼ਨ )ਮੁੱਖ ਖੇਤੀਬਾੜੀ ਅਫਸਰ ਡਾ. ਗੁਰਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਗੁਰਬਾਜ ਸਿੰਘ ਦੀ ਯੋਗ ਅਗਵਾਈ ਹੇਠ ਅਸ਼ਵਨੀ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ ਸਰਕਲ ਜਲਾਲਾਬਾਦ ਪੂਰਬੀ ਵੱਲੋਂ ਪਿੰਡ ਲੁਹਾਰਾ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।ਇਸ ਮੌਕੇ ਜਗਜੀਵਨ ਸਿੰਘ ਮੌਜੂਦਾ ਸਰਪੰਚ ਲੁਹਾਰਾ, ਧਰਮਿੰਦਰ ਸਿੰਘ ਅਤੇ ਸਿਕੰਦਰ ਸਿੰਘ ਆਦਿ ਕਿਸਾਨ ਇਸ ਕਿਸਾਨ ਸਿਖਲਾਈ ਕੈਂਪ ਵਿੱਚ...
ਮੋਗਾ,18 ਅਕਤੂਬਰ ( ਬਿੱਟੂ ਗਰੋਵਰ ) ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਘੇਰਾਬੰਦੀ ਅਤੇ ਸਰਚ ਅਪਰੇਸ਼ਨ (ਕਾਸੋ) ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ, ਅੱਜ ਸ਼੍ਰੀ ਨਿਲਾਂਬਰੀ ਜਗਦਲੇ ਵਿਜੇ (ਆਈ.ਪੀ.ਐਸ.) ਡੀ.ਆਈ.ਜੀ. ਫਰੀਦਕੋਟ ਰੇਂਜ ਅਤੇ ਸ਼੍ਰੀ ਅਜੈ ਗਾਂਧੀ (ਆਈ.ਪੀ.ਐਸ.) ਐਸ.ਐਸ.ਪੀ. ਮੋਗਾ ਦੀ ਯੋਗ ਅਗਵਾਈ ਵਿਚ ਮੁੱਖ ਅਫਸਰ ਥਾਣਾ ਬੱਧਨੀ ਕਲਾਂ ਵੱਲੋਂ...

