ਮੋਗਾ 11 ਜਨਵਰੀ (ਜਸ਼ਨ)-ਮਾਣਯੋਗ ਮੈਂਬਰ ਸਕੱਤਰ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਮਾਣਯੋਗ ਜ਼ਿਲਾ ਇੰਚਾਰਜ਼ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ੍ਰੀ ਰਾਜਿੰਦਰ ਅਗਰਵਾਲ ਦੀ ਰਹਿਨੁਮਾਈ ਹੇਠ ਸਰਕਾਰੀ ਕੰਨਿਆ ਸੀਨੀਅਰ ਸੰਕੈਡਰੀ ਸਕੂਲ ਮੇਨ ਬਜ਼ਾਰ ਮੋਗਾ ਵਿਖੇ ਮੁਫ਼ਤ ਕਾਨੂੰਨੀ ਸਹਾਇਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ...
News
ਭਲੂਰ,11 ਜਨਵਰੀ (ਜਸ਼ਨ)-ਪੰਜਾਬ ਦੇ ਨੌਜਵਾਨਾਂ ਵਰਗ ਦਾ ਨਵੀਂ ਉੱਠੀ ਲਹਿਰ ‘ਆਮ ਆਦਮੀ ਪਾਰਟੀ’ ਨਾਲ ਜੁੜਨ ਦਾ ਮਕਸਦ ਰਾਜਨੀਤੀ ਕਰਨਾ ਜਾਂ ਅਹੁਦੇ ਲੈਣਾ ਨਹੀਂ ਬਲਕਿ ਪੰਜਾਬ ਨੂੰ ਹੱਸਦਾ ਵੱਸਦਾ ਰੱਖਣਾ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਜ਼ਿਲਾ ਮੋਗਾ ਵੱਲੋਂ ਨਵ ਨਿਯੁਕਤ ਬਲਾਕ ਪ੍ਰਧਾਨ ਨੌਜਵਾਨ ਬਲਤੇਜ ਸਿੰਘ ਢਿੱਲੋਂ ਨੇ ਅੱਜ ਕਸਬਾ ਭਲੂਰ ਵਿਖੇ ‘ਸਾਡਾ ਮੋਗਾ ਡੌਟ ਕੌਮ’ ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਪੰਜਾਬ ਦੀ ਕਿਸਾਨੀ ,...
* ਕੇਸ ਰੱਦ ਕਰਕੇ ਅਧਿਕਾਰੀਆਂ ਖਿਲਾਫ ਕਾਰਵਾਈ ਹੋਵੇ-ਜ਼ਿਲਾ ਪ੍ਰਧਾਨ ਸ਼ਮਸ਼ੇਰ ਸਿੰਘ ਗਾਲਿਬ ਮੋਗਾ,11 ਜਨਵਰੀ (ਜਸ਼ਨ) : ਆਧਾਰ ਕਾਰਡ ਡਾਟੇ ’ਚ ਸੁਰੱਖਿਆ ਸੇਧ ਸਬੰਧੀ ਖਬਰ ਪ੍ਰਕਾਸ਼ਿਤ ਕਰਨ ਸਬੰਧੀ ‘ਦ ਟਿ੍ਰਬਿਊਨ’ ਅਖਬਾਰ ਦੀ ਪੱਤਰਕਾਰ ਰਚਨਾ ਖਹਿਰਾ ’ਤੇ ਮੁਕੱਦਮਾ ਦਰਜ ਕਰਨ ਵਿਰੁੱਧ ਪੰਜਾਬ ਯੂਨੀਅਨ ਆਫ ਜਰਨਲਿਸਟ ਅਤੇ ਸਮੂਹ ਪੱਤਰਕਾਰਾਂ ਨੇ ਅੱਜ ਸਾਂਝੇ ਤੌਰ ਤੇ ਐਸ.ਡੀ.ਐਮ ਸੁਖਪ੍ਰੀਤ ਸਿੰਘ ਮੋਗਾ ਨੂੰ ਮੰਗ ਪੱਤਰ ਦਿੱਤਾ । ਭਾਰਤ ਦੇ ਪ੍ਰਧਾਨ ਮੰਤਰੀ ਨੂੰ ਸੰਬੋਧਿਤ ਮੰਗ ਪੱਤਰ ਵਿਚ...
ਮੋਗਾ,10 ਜਨਵਰੀ (ਜਸ਼ਨ) -ਪੰਜਾਬ ਪੈਨਸ਼ਨਰਜ਼ ਯੂਨੀਅਨ ਇਕਾਈ ਮੋਗਾ ਦੀ ਮਹੀਨਾਵਾਰ ਮੀਟਿੰਗ ਯੂਨੀਅਨ ਦੇ ਜ਼ਿਲਾ ਪ੍ਰਧਾਨ ਚਮਕੌਰ ਸਿੰਘ ਡਗਰੂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਲਛਮਣ ਸਿੰਘ ਘੋਲੀਆ ਦੇ ਪਿਤਾ ਜੀ ਸ. ਸੇਵਕ ਸਿੰਘ ਦੀ ਮੌਤ ਤੇ ਦੁੱਖ ਪ੍ਰਗਟ ਕਰਦੇ ਹੋਏ 2 ਮਿੰਟ ਦਾ ਮੋਨ ਧਾਰਨ ਕੀਤਾ ਗਿਆ। ਇਸ ਮੀਟਿੰਗ ਪੈਨਸ਼ਨਰਜ਼ ਦੇ ਮਸਲਿਆਂ ਤੇ ਵਿਚਾਰ ਕਰਦੇ ਹੋਏ ਪ੍ਰਧਾਨ ਜੀ ਨੇ ਦੱਸਿਆ ਕਿ 1-1-17 ਤੋਂ ਦਿੱਤੀ ਗਈ ਅੰਤਿ੍ਰਮ ਰਲੀਫ਼ ਸਾਰੇ ਲਾਭਾਂ ਲਈ ਗਿਣੀ ਜਾਣੀ ਹੈ ਕਿਉਂਕਿ...
ਮੋਗਾ,10 ਜਨਵਰੀ (ਜਸ਼ਨ)- ਡਾ: ਐਸ.ਪੀ. ਸਿੰਘ ਉਬਰਾਏ ਜੀ ਦੀ ਸ਼ਖਸ਼ੀਅਤ ਲਾਮਿਸਾਲ ਹੈ ਤੇ ਉਹਨਾਂ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਸਮਾਜਿਕ ਕੰਮ ਕਾਬਿਲੇ ਤਾਰੀਫ ਹਨ । ਉਹਨਾਂ ਵੱਲੋਂ ਹਰ ਜਿਲੇ ਵਿੱਚ ਮੁਫਤ ਕੰਪਿਊਟਰ ਅਤੇ ਸਿਲਾਈ ਕੇਂਦਰ ਖੋਲੇ ਜਾ ਰਹੇ ਹਨ, ਹੁਸ਼ਿਆਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦਿੱਤੀ ਜਾ ਰਹੀ ਹੈ, ਸਾਫ ਪਾਣੀ ਲਈ ਸਕੂਲਾਂ ਵਿੱਚ ਆਰ.ਓ. ਲਗਾਏ ਜਾ ਰਹੇ ਹਨ, ਅੱਖਾਂ ਦੇ ਮੁਫਤ ਲੈਂਜ਼ ਕੈਂਪ ਲਗਾਏ ਜਾ ਰਹੇ ਹਨ, ਡਾਇਲਸਿਸ ਕੇਂਦਰ ਅਤੇ ਮਲਟੀਸਪੈਸ਼ਲਟੀ...
ਮੋਗਾ, 10 ਜਨਵਰੀ (ਜਸ਼ਨ)-ਸਥਾਨਕ ਬੁੱਘੀਪੁਰਾ ਚੌਕ ਤੇ ਓਜ਼ੋਨ ਕੌਟੀ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਪਿੰਕ ਕਲਰ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਦਰਮਿਆਨ ਮੁਕਾਬਲੇ ਕਰਵਾਏ ਗਏ। ਗੁਲਾਬੀ ਰੰਗ ਦੀਆਂ ਪੌਸ਼ਾਕਾਂ ’ਚ ਬੱਚੇ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਸਕੂਲ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਬੱਚਿਆਂ ਨੂੰ ਪਿੰਕ ਕਲਰ ਦੀ ਮਹੱਤਤਾ ਸਬੰਧੀ ਜਾਣੂੰ ਕਰਵਾਇਆ ਗਿਆ। ਬੱਚਿਆਂ ਨੇ ਪਿੰਕ ਰੰਗ ਨਾਲ ਸਕੂਲ ਰੂਮ ਨੂੰ ਸਜਾਇਆ । ਪੂਨਮ ਸ਼ਰਮਾ ਨੇ ਦੱਸਿਆ ਕਿ ਗੁਲਾਬੀ ਰੰਗ ਪ੍ਰੇਮ...
ਸਾਹਿਬਜਾਦਾ ਅਜੀਤ ਸਿੰਘ ਨਗਰ (ਮੁਹਾਲੀ), 10 ਜਨਵਰੀ(ਪੱਤਰ ਪਰੇਰਕ)-ਬਿਜਲੀ ਅਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਅੱਜ ਇਥੇ ਐਲਾਨ ਕੀਤਾ ਕਿ ਸੂਬੇ ਦੇ ਹਰੇਕ ਕਿਸਾਨ ਨੂੰ ਬਿਜਲੀ ਖ਼ਪਤਕਾਰ ਤੋਂ ਬਿਜਲੀ ਉਤਪਾਦਕ ਬਨਾਉਣ ਦੀ ਦਿਸ਼ਾ ਵਿਚ ਮਹੱਤਵਪੂਰਨ ਕਦਮ ਪੁੱਟਦਿਆਂ ਪੰਜਾਬ ਸਰਕਾਰ ਕਪੂਰਥਲਾ ਜ਼ਿਲੇ ਦੇ ਨੱਥੂ ਚਾਹਲ ਫੀਡਰ ਵਿਖੇ ਪਾਇਲਟ ਪ੍ਰੋਜੈਕਟ ਸ਼ੁਰੂ ਕਰਨ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ ਕਿਸਾਨ ਨਾ ਸਿਰਫ ਸੌਰ ੳੂਰਜਾ ’ਤੇ ਚੱਲਣ ਵਾਲੇ ਟਿੳੂਬਵੈੱਲਾਂ ਨਾਲ ਆਪਣੇ ਖੇਤਾਂ...
ਮੋਗਾ,10 ਜਨਵਰੀ (ਲਛਮਣਜੀਤ ਸਿੰਘ ਪੁਰਬਾ)-ਪਿਛਲੇ ਲੰਬੇ ਸਮੇ ਤੋਂ ਚੱਲ ਰਹੇ ਬਰਨਾਲਾ ਤੋਂ ਜਲੰਧਰ ਐਨ 71 ਰੋਡ ਦੇ ਕੰਮ ਨੂੰ ਨੇਪਰੇ ਚਾੜਨ ਲਈ ਸਰਕਾਰ ਵਲੋਂ ਅਕਵਾਇਰ ਕੀਤੀ ਜ਼ਮੀਨ ਦੇ ਪੈਸਿਆਂ ਦਾ ਭੁਗਤਾਨ ਵੀ ਲਗਭਗ ਸਰਕਾਰ ਵਲੋਂ ਕੀਤਾ ਜਾ ਚੁੱਕਿਆ ਹੈ । ਅੱਜ ਜਿਉਂ ਹੀ ਠੇਕੇਦਾਰ ਵਲੋਂ ਬੁੱਘੀਪੁਰਾ ਚੌਂਕ ਨਜ਼ਦੀਕ ਰੇਲਵੇ ਫਾਟਕਾਂ ਕੋਲ ਕੰਮ ਕਰਨ ਆਏ ਤਾਂ ਕਈ ਦੁਕਾਨਦਾਰਾਂ ਵਲੋਂ ਇਸ ਕੰਮ ਵਿਚ ਵਿਘਨ ਪਾਇਆ ਗਿਆ। ਠੇਕੇਦਾਰ ਵਲੋਂ ਕੰਮ ਰੋਕਣ ਨੂੰ ਲੈ ਕੇ ਅੱਜ ਐਸ ਡੀ ਐਮ ਮੋਗਾ ਨੂੰ...
ਫ਼ਿਰੋਜ਼ਪੁਰ 10 ਜਨਵਰੀ (ਪੰਕਜ ਕੁਮਾਰ ) ਮਿਸਟਰ ਜਸਟਿਸ ਰਾਜਨ ਗੋਗੋਈ ਜੱਜ ਮਾਣਯੋਗ ਸੁਪਰੀਮ ਕੋਰਟ ਆਫ਼ ਇੰਡੀਆ ਕਮ-ਕਾਰਜਕਾਰੀ ਚੇਅਰਮੈਨ ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਿਟੀ ਦਿੱਲੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਨਾ ਕਰਦੇ ਹੋਏ ਕਾਰਜਕਾਰੀ ਚੇਅਰਮੈਨ ਪੰਜਾਬ ਲੀਗਲ ਸਰਵਿਜ਼ ਅਥਾਰਿਟੀ ਚੰਡੀਗੜ੍ਹ ਮਿਸਟਰ ਜਸਟਿਸ ਟੀ.ਪੀ.ਐੱਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫ਼ਿਰੋਜ਼ਪੁਰ...
ਫ਼ਿਰੋਜ਼ਪੁਰ 10 ਜਨਵਰੀ 2018 (ਪੰਕਜ ਕੁਮਾਰ ) ਜ਼ਿਲ੍ਹਾ ਪੁਲਿਸ ਫ਼ਿਰੋਜ਼ਪੁਰ ਨੂੰ ਉਸ ਸਮੇਂ ਭਾਰੀ ਸਫਲਤਾ ਮਿਲੀ ਜਦੋਂ ਥਾਣਾ ਕੈਂਟ ਫ਼ਿਰੋਜ਼ਪੁਰ ਦੇ ਮੁੱਖ ਅਫ਼ਸਰ ਐੱਸ.ਆਈ ਨਵੀਨ ਕੁਮਾਰ ਅਤੇ ਇੰਚਾਰਜ ਸੀ.ਆਈ.ਏ ਹੈੱਡਕੁਆਟਰ ਇੰਸਪੈਕਟਰ ਅਵਤਾਰ ਸਿੰਘ ਰਾਜਪਾਲ ਦੀ ਟੀਮ ਵੱਲੋਂ ਟੈਕਨੀਕਲ ਤਰੀਕੇ ਨਾਲ ਤਫ਼ਤੀਸ਼ ਕਰਕੇ ਅਮਰ ਸਿੰਘ ਪੁੱਤਰ ਕਿਰਪਾਲ ਸਿੰਘ ਵਾਸੀ 148-ਪੀ, ਸੰਤਲਾਲ ਰੋਡ ਫ਼ਿਰੋਜ਼ਪੁਰ ਛਾਉਣੀ ਦੇ ਕਤਲ ਦੇ ਦੋਸ਼ੀ ਦੀ ਪਛਾਣ ਕਰਕੇ ਮਿਤੀ 9 ਜਨਵਰੀ 2018 ਨੂੰ ਦੋਸ਼ੀ ਨੂੰ 16 ਘੰਟਿਆਂ ਵਿੱਚ...

