ਚੰਡੀਗਡ੍ਹ,16 ਜਨਵਰੀ (ਜਸ਼ਨ) ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਅੱਜ ਜਲੰਧਰ ਵਿਕਾਸ ਅਥਾਰਟੀ ਵਿਖੇ ਤਾਇਨਾਤ ਐਸ.ਡੀ.ਓ ਅਸ਼ੋਕ ਕੁਮਾਰ ਨੂੰ 30 ਹਜਾਰ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਗਿਆ, ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦਸਿਆ ਕਿ ਐਸ.ਡੀ.ਓ ਅਸ਼ੋਕ ਕੁਮਾਰ ਨੂੰ ਬਿਸ਼ਨਪਾਲ ਸਿੰਘ, ਵਾਸੀ ਚਹੇੜੂ, ਸਦਰ ਥਾਣਾ, ਫਗਵਾੜਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੇ ਵਲੋਂ 30 ਹਜਾਰ ਰੁਪਏ...
News
ਜਲੰਧਰ, 16 ਜਨਵਰੀ: (ਜਸ਼ਨ) ਲਾਇਲਪੁਰ ਖਾਲਸਾ ਕਾਲਜ ਜਲੰਧਰ ਵਿਚ ਪੰਜਾਬੀ ਵਿਭਾਗ ਅਤੇ ਪਰਵਾਸ ਅਧਿਐਨ ਕੇਂਦਰ ਵਲੋਂ ਪੰਜਾਬੀ ਸਾਹਿਤ ਦੀ ਪ੍ਰਫੁੱਲਤਾ ਲਈ ਪਾਏ ਜਾ ਰਹੇ ਯੋਗਦਾਨ ਬਦਲੇ ਪੰਜਾਬ ਭਵਨ ਸਰੀ, ਕੈਨੇਡਾ ਦੇ ਸੰਸਥਾਪਕ ਅਤੇ ਪ੍ਰਸਿੱਧ ਸਮਾਜ ਸੇਵਕ ਸੁੱਖੀ ਬਾਠ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਇਸ ਮੌਕੇ ਸਟਾਫ਼ ਮੈਬਰਾਂ ਤੇ ਵਿਦਿਆਰਥੀਆਂ ਨੂੰ ਸੁਬੋਧਨ ਹੁੰਦਿਆਂ ਸੁੱਖੀ ਬਾਠ ਨੇ ਜਿੱਥੇ ਪਰਵਾਸੀ ਪੰਜਾਬੀ ਸਾਹਿਤ ਦੇ ਫੈਲਾਅ ਅਤੇ ਉੱਜਲੇ ਭਵਿੱਖ ਦੀ ਗੱਲ ਆਖੀ ਉੱਥੇ ਨਾਲ ਹੀ ਉਹਨਾਂ...
ਮੋਗਾ,16 ਜਨਵਰੀ (ਜਸ਼ਨ)-ਹੱਡੀਆਂ ਦੇ ਮਾਹਰ ਡਾਕਟਰ ਪਰੇਮ ਸਿੰਘ ਦੀ ਅਗਵਾਈ ਵਿਚ ਚੱਲ ਰਹੇ ਜੀ ਐੱਸ ਮੈਮੋਰੀਅਲ ਪ੍ਰੇਮ ਹਸਪਤਾਲ ਦੇ 20 ਸਾਲ ਪੂਰੇ ਹੋਣ ’ਤੇ ਵਿਸ਼ਾਲ ਕੈਂਪ 10 ਜਨਵਰੀ ਤੋਂ 10 ਫਰਵਰੀ 2018 ਤੱਕ ਲਗਾਇਆ ਜਾ ਰਿਹਾ ਹੈ ਜਿਸ ਦਯਰਾਨ ਹੱਡੀਆਂ ਅਤੇ ਜੋੜਾਂ ਦਾ ਹਰ ਤਰਾਂ ਦੇ ਇਲਾਜ ਵਿਚ ਵਿਸ਼ੇਸ਼ ਛੋਟ ਦਿੱਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਮੋਗਾ ’ਚ ਹੱਡਿਆਂ ਦੇ ਮਾਹਰ ਡਾਕਟਰ ਪ੍ਰੇਮ ਸਿੰਘ ਵੱਲੋਂ ਜੀ ਐੱਸ ਮੈਮੋਰੀਅਲ ਪ੍ਰੇਮ ਹਸਪਤਾਲ ਖੋਲ੍ਹ ਕੇ ਪਿਛਲੇ 20 ਸਾਲਾਂ ਤੋਂ...
ਲੁਧਿਆਣਾ,16ਜਨਵਰੀ (ਜਸ਼ਨ)-ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ. ਨਵਜੋਤ ਸਿੰਘ ਸਿੱਧੂ ਨੇ ਪ੍ਰਵਾਸੀ ਭਾਰਤੀਆਂ ਖਾਸ ਕਰਕੇ ਪੰਜਾਬੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਨਿਵੇਸ਼ ਜ਼ਰੀਏ ਆਪਣੀ ਮਾਂ-ਭੂਮੀ ਪੰਜਾਬ ਦੇ ਸਰਬਪੱਖੀ ਵਿਕਾਸ ਵਿੱਚ ਸਰਗਰਮ ਭੂਮਿਕਾ ਅਦਾ ਕਰਨ ਲਈ ਅੱਗੇ ਆਉਣ। ਉਹ ਸਥਾਨਕ ਗੁੱਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਪੰਜਾਬ ਭਵਨ ਸੱਰੀ ਕੈਨੇਡਾ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਦੋ ਰੋਜ਼ਾ ਅੰਤਰਰਾਸ਼ਟਰੀ ਪ੍ਰਵਾਸੀ ਪੰਜਾਬੀ...
ਗੋਰਾਇਆਂ,16 ਜਨਵਰੀ (ਜਸ਼ਨ)- ਅੱਜ ਸਵੇਰੇ ਮੋਗਾ ਜਲੰਧਰ ਰੋਡ 'ਤੇ ਪਿੰਡ ਗੋਰਾਇਆਂ ਕੋਲ ਬੱਸ ਦੇ ਖੜ•ੇ ਟਰੱਕ ਨਾਲ ਟਕਰਾ ਜਾਣ ਕਰਕੇ ਇਕ ਅਧਿਆਪਕ ਦੀ ਮੌਤ ਹੋ ਗਈ ਜਦਕਿ 25 ਸਕੂਲੀ ਬੱਚੇ ਗੰਭੀਰ ਜਖ਼ਮੀ ਹੋ ਗਏ । ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੜਕ ਹਾਦਸੇ ਵਿੱਚ ਇਕ ਅਧਿਆਪਕ ਦੇ ਮਾਰੇ ਜਾਣ ਅਤੇ ਵਿਦਿਆਰਥੀਆਂ ਦੇ ਜ਼ਖਮੀ ਹੋਣ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।ਮੁੱਖ ਮੰਤਰੀ ਨੇ ਹਾਦਸੇ ਵਿੱਚ ਜ਼ਖਮੀ ਹੋਏ ਵਿਦਿਆਰਥੀਆਂ ਦੇ ਵਧੀਆ ਤੋਂ ਵਧੀਆ ਅਤੇ ਮੁਫਤ ਇਲਾਜ...
ਚੰਡੀਗੜ, 15 ਜਨਵਰੀ(ਜਸ਼ਨ) --ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਵਿਭਾਗ ਵੱਲੋਂ ਪਾਰਦਰਸ਼ੀ ਸੇਵਾਵਾਂ ਦੇਣ ਦੀ ਦਿਸ਼ਾ ਵਿੱਚ ਇਕ ਵੱਡਾ ਕਦਮ ਚੁੱਕਦਿਆਂ ਅੱਜ ਇਕ ਅਹਿਮ ਐਲਾਨ ਕਰਦੇ ਹੋਏ ਹੁਕਮ ਦਿੱਤੇ ਹਨ ਕਿ ਸੂਬੇ ਵਿੱਚ ਕਿਸੇ ਵੀ ਸਥਾਨ ਉਪਰ ਕੀਤੇ ਜਾ ਰਹੇ ਵਿਕਾਸ ਕੰਮਾਂ ਬਾਬਤ ਹਰ ਤਰਾਂ ਦੀ ਜਾਣਕਾਰੀ ਜਨਤਕ ਕੀਤੀ ਜਾਵੇ।ਸ. ਸਿੱਧੂ ਨੇ ਕਿਹਾ ਕਿ ਜਨਤਕ ਤੌਰ ’ਤੇ ਸਥਾਪਤ ਕੀਤੇ ਜਾਣ ਵਾਲੇ ਬੋਰਡਾਂ ਉਪਰ ਪ੍ਰਾਜੈਕਟ ਦੀ ਲਾਗਤ, ਪ੍ਰਾਜੈਕਟ ਸ਼ੁਰੂ ਹੋਣ ਦੀ ਮਿਤੀ...
ਭਲੂਰ,15 ਜਨਵਰੀ (ਜਸ਼ਨ)-ਸਿਹਤ,ਸਿੱਖਿਆ,ਸੱਭਿਆਚਾਰ ਅਤੇ ਵਾਤਾਵਰਣ ਦੀ ਬਿਹਤਰੀ ਲਈ ਪਿਛਲੇ ਸਮੇਂ ਤੋਂ ਨਿਰੰਤਰ ਸ਼ਾਲਾਘਾਯੋਗ ਕਾਰਜ ਕਰ ਰਹੀ ਇਲਾਕੇ ਦੀ ਨਾਮਵਰ ਸੰਸਥਾ ਸ਼੍ਰੀ ਗੁਰੂ ਹਰਿ ਿਸ਼ਨ ਐਜੂਕੇਸ਼ਨ ਅਤੇ ਸੋਸ਼ਲ ਵੈੱਲਫੇਅਰ ਸੁਸਾਇਟੀ ਭਲੂਰ ਵੱਲੋਂ ਸਾਲਾਨਾ ਚੋਣ ਕੀਤੀ ਗਈ। ਇਸ ਮੌਕੇ ਹੋਈ ਭਰਵੀਂ ਇਕੱਤਰਤਾ ਦੌਰਾਨ ਸਰਬਸੰਮਤੀ ਨਾਲ ਮਾ: ਮੱਖਣ ਸਿੰਘ ਬਰਾੜ ਨੂੰ ਸਰਪ੍ਰਸਤ ਅਤੇ ਸ: ਬਲਵਿੰਦਰ ਸਿੰਘ ਕਲੇਰ ਨੂੰ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸੇ ਤਰਾਂ ਸਮੂਹ ਮੈਂਬਰਾਂ ਦੀ ਸਹਿਮਤੀ ਨਾਲ...
ਲੁਧਿਆਣਾ, 15ਜਨਵਰੀ(ਜਸ਼ਨ) ਲੁਧਿਆਣਾ ਸਥਿਤ ਗੁਜਰਾਂਵਾਲਾ ਗੁਰੂ ਨਾਨਕ ਖਾਲਸਾ ਕਾਲਿਜ ਦੀ 100 ਸਾਲਾ ਸ਼ਤਾਬਦੀ ਸਮਾਰੋਹਾਂ ਨੂੰ ਸਮਰਪਿਤ 16-17 ਜਨਵਰੀ ਨੂੰ ਪੰਜਾਬ ਭਵਨ ਸੱਰੀ(ਕੈਨੇਡਾ) ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਪਰਵਾਸੀ ਸਾਹਿੱਤ-ਵਿਸ਼ਵ ਸੰਮੇਲਨ ਦੀ ਤਿਆਰੀ ਕਮੇਟੀ ਚ ਵਿਚਾਰ ਚਰਚਾ ਕਰਦਿਆਂ ਅੱਜ ਡਾ: ਐੱਸ ਪੀ ਸਿੰਘ ਆਨਰੇਰੀ ਜਨ: ਸਕੱਤਰ ਕਾਲਿਜ ਪ੍ਰਬੰਧਕ ਕਮੇਟੀ ਨੇ ਦੱਸਿਆ ਕਿ ਕਾਨਫਰੰਸ ਚ ਪਰਵਾਸੀ ਸਾਹਿੱਤ ਬਾਰੇ 100 ਤੋਂ ਵੱਧ ਖੋਜ ਪੱਤਰ ਵਿਚਾਰੇ ਜਾਣਗੇ। ਇਸ ਦੋ...
ਮੋਗਾ, 15 ਜਨਵਰੀ (ਜਸ਼ਨ) -ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਮਾਉਟ ਲਿਟਰਾ ਜੀ ਸਕੂਲ ਵੱਲੋਂ ਅੱਜ ਸੈਨਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਨਿਰਮਲ ਧਾਰੀ ਨੇ ਦੱਸਿਆ ਕਿ ਵਿਦਿਆਰਥੀਆ ਨੂੰ ਸੈਨਾ ਦੇ ਜਵਾਨਾਂ ਨੂੰ ਮਿਲਵਾਇਆ ਗਿਆ। ਵਿਦਿਆਰਥੀਆ ਨੂੰ ਸੈਨਾ ਦੇ ਕੈਂਪ ਵਿਚ ਲੈ ਜਾ ਕੇ ਵਿਦਿਆਰਥੀਆ ਨੇ ਸੈਨਾ ਦੇ ਜਵਾਨਾਂ ਨੂੰ ਧੰਨਵਾਦ ਗ੍ਰੀਟਿੰਗ ਕਾਰਡ ਸੌਪੇ ਅਤੇ ਦੇਸ਼ ਲਈ ਉਹਨਾਂ ਵੱਲੋਂ ਕੀਤੇ...
ਚੰਡੀਗੜ,15 ਜਨਵਰੀ (ਪੱਤਰ ਪਰੇਰਕ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਕਰਜ਼ਾ ਮੁਆਫੀ ਸਕੀਮ ਦੇ ਲਾਭਪਾਤਰੀਆਂ ਵੱਲੋਂ ਜ਼ਮੀਨ ਬਾਰੇ ਸਵੈ-ਘੋਸ਼ਣਾ ਪੱਤਰ ਦੇਣ ਦੀ ਪ੍ਰਣਾਲੀ ਨੂੰ ਲਾਗੂ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਇਸ ਸਕੀਮ ਦਾ ਲਾਭ ਸਿਰਫ ਅਸਲ ਹੱਕਦਾਰ ਅਤੇ ਯੋਗ ਕਿਸਾਨਾਂ ਨੂੰ ਦੇਣਾ ਯਕੀਨੀ ਬਣਾਇਆ ਜਾ ਸਕੇ। ਇਸੇ ਤਰਾਂ ਸਰਕਾਰੀ ਮੁਲਾਜ਼ਮਾਂ ਅਤੇ ਸੇਵਾ-ਮੁਕਤ ਪੈਨਸ਼ਨਰਾਂ ਜੋ ਆਮਦਨ ਕਰ ਅਦਾ ਕਰਦੇ ਹਨ, ਨੂੰ ਸਕੀਮ ਦੇ ਘੇਰੇ ਤੋਂ...

