News

ਮੋਗਾ ,28 ਦਸੰਬਰ (Jashan)ਮੋਗਾ ਸ਼ਹਿਰ ਦੀ ਨਾਮਵਰ ਵਿਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਅਗੁਵਾਈ ਹੇਠ ਪਿਛਲੇ ਕੁਝ ਦਿਨਾਂ ਤੋਂ ਚੱਲ ਰਹੀਆਂ 17ਵੀਆਂ ਬੀ.ਬੀ.ਐਸ. ਸਲਾਨਾ ਖੇਡਾਂ ਆਪਣੀ ਅਮਿੱਟ ਛਾਪ ਛੱਡਦੀਆਂ ਸਮਾਪਤ ਹੋਈਆਂ। ਇਨ੍ਹਾਂ ਸਲਾਨਾ ਖੇਡਾਂ ਵਿੱਚ 38 ਦੇ ਲਗਭਗ ਇੰਨਡੋਰ ਤੇ ਆਊਟਡੋਰ ਖੇਡਾਂ ਅਤੇ 22 ਟਰੈਕ ਤੇ ਫੀਲਡ ਈਵੈਂਟ ਵਿੱਚ ਵਿਿਦਆਰਥੀਆਂ ਵੱਲੋਂ ਵੱਧ ਚੜ੍ਹ ਕੇ ਹਿੱਸਾ ਲਿਆ...
Tags: BLOOMIING BUDS SCHOOL MOGA (BBS)
ਮੋਗਾ ,28 ਦਸੰਬਰ(JASHAN) ਮੋਗਾ ਜ਼ਿਲ੍ਹੇ ਦੀ ਉੱਘੀ ਵਿੱਦਿਅਕ ਸੰਸਥਾ ਕੈਂਬਰਿਜ ਇੰਟਰਨੈਸ਼ਨਲ ਸਕੂਲ ਵਿਖੇ ਲਾਇਨਜ ਕਲੱਬ ਮੋਗਾ ਵਿਸ਼ਾਲ ਵੱਲੋਂ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ ਪ੍ਰੈਜੀਡੈਂਟ, ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੀ ਅਗਵਾਈ ਵਿੱਚ ਵੱਖ-ਵੱਖ ਟਾਈਪਿੰਗ ਮੁਕਾਬਲੇ ਕਰਵਾਏ ਗਏ ਸਨ। ਜਿਸ ਵਿੱਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ਦੇ...
Tags: CAMBRIDGE INTERNATIONAL SCHOOL MOGA
मोगा, 24 दिसंबर ( जशन ) : मुख्यमंत्री भगवंत सिंह मान का सपना था कि पंजाब के किसी भी परिवार के चूल्हे की आग बुझने नहीं दी जाएगी। इस सपने को साकार करते आज नगर निगम मोगा में नव वर्ष के तोहफे तहत 70 परिवारों को रोजगार दिया गया। जिसमें 70 मालियों को रखा गया। जिससे शहर के पार्कों व शहर की सुंदरता में वृद्धि होगी। उक्त जानकारी हलका मोगा की विधायक डा. अमनदीप कौर अरोड़ा ने 70 मालियों को...
ਮੋਗਾ ,28 ਦਸੰਬਰ(JASHAN) ਇਲਾਕੇ ਦੀ ਨਾਮਵਰ ਸੰਸਥਾ ਸ੍ਰੀ ਹੇਮਕੁੰਟ ਸੀਨੀ.ਸੈਕੰ.ਸਕੂਲ ਕੋਟ-ਈਸੇ-ਖਾਂ ਵਿਖੇ ਅੱਜ ਸ੍ਰੀ ਗੁਰੂੁ ਗਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਾਰ ਸਿੰਘ ਅਤੇ ਬਾਬਾ ਫਤਿਹ ਸਿੰਘ ਦੀ ਸ਼ਹੀਦੀ ਨੂੰ ਯਾਦ ਕਰਦੇ ਹੋਏ “ਵੀਰ ਬਾਲ ਦਿਵਸ” ਬਹੁਤ ਸ਼ਰਧਾ ਪੂਰਵਕ ਮਨਾਇਆਂ ਗਿਆ।ਵਿਿਦਆਰਥੀਆਂ ਨੇ ਕੇਸਰੀ ਦੁਪੱਟੇ,ਪਟਕੇ ਅਤੇ ਦਸਤਾਰ ਬਹੁਤ ਹੀ ਸੋਹਣੇ ਢੰਗ ਨਾਲ ਸਜਾਏ ਅਤੇ ਵਿਿਦਆਰਥੀਆਂ ਵੱਲੋਂ ਇਸ ਮੌਕੇ ਜਪੁਜੀ ਸਾਹਿਬ ਦੇ ਪਾਠ ਕੀਤੇ ਗਏ।ਸ੍ਰੀ ਹੇਮਕੁੰਟ...
Tags: SRI HEMKUNT SEN SEC SCHOOL KOTISEKHAN
Moga(Jashan)ਮੋਗਾ ਸ਼ਹਿਰ ਦੀ ਨਾਮਵਰ ਵਿਿਦਅਕ ਸੰਸਥਾ ਬਲੂਮਿੰਗ ਬਡਜ਼ ਗੁਰੱਪ ਆਫ ਸਕੂਲਜ਼ ਦਾ ਹਿੱਸਾ ਏ.ਬੀ.ਸੀ. ਮੋਂਟੈਸਰੀ ਸਕੂਲ ਮੋਗਾ ਵਿਖੇ ‘ਕ੍ਰਿਸਮਸ’ ਦਾ ਤਿਉਹਾਰ ਗਰੁੱਪ ਚੇਅਰਮੈਨ ਸ੍ਰੀ ਸੰਜੀਵ ਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਮਨਾਇਆ ਗਿਆ। ਵਿਿਦਆਰਥੀਆਂ ਵੱਲੋਂ ਸੈਂਟਾ ਕਲੌਜ਼ ਦਾ ਭੇਸ ਬਣਾ ਕੇ ‘ਜਿੰਗਲ ਬੈੱਲ-ਕੈਟਲ ਗਾਇਆ ਗਿਆ ਅਤੇ ਸਭਾ ਵਿੱਚ ਮੌਜੂਦ ਵਿਿਦਆਰਥੀਆਂ ਵਿੱਚ ਟੌਫੀਆਂ ਚਾਕਲੇਟ ਵੰਡੀਆਂ ਗਈਆਂ। ਸਕੂਲ ਵਿੱਚ ਸਵੇਰ ਦੀ ਸਭਾ ਮੌਕੇ...
Tags: ABC MONTESSORI (BLOOMIING BUDS SCHOOL ) MOGA
ਮੋਗਾ ,28 ਦਸੰਬਰ (ਜਸ਼ਨ ) ਕੈਂਬਰਿਜ ਇੰਟਰਨੈਸ਼ਨਲ ਸਕੂਲ, ਮੋਗਾ ਵਿਖੇ ਸਕੂਲ ਦੇ ਚੇਅਰਮੈਨ ਸਰਦਾਰ ਦਵਿੰਦਰ ਪਾਲ ਸਿੰਘ, ਪ੍ਰੈਜੀਡੈਂਟ ਸਰਦਾਰ ਕੁਲਦੀਪ ਸਿੰਘ ਸਹਿਗਲ, ਜਨਰਲ ਸੈਕਟਰੀ ਪਰਮਜੀਤ ਕੌਰ, ਮੈਡਮ ਹਰਪ੍ਰੀਤ ਕੌਰ, ਪ੍ਰਿੰਸੀਪਲ ਸਤਵਿੰਦਰ ਕੌਰ ਅਤੇ ਵਾਈਸ ਪ੍ਰਿੰਸੀਪਲ ਅਮਨਦੀਪ ਗਿਰਧਰ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਅਧਿਆਪਕਾਂ ਲਈ ਆਰਟੀਫਿਸ਼ਲ ਇੰਟੈਲੀਜਸ ਵਿਸ਼ੇ ਤੇ ਵਰਕਸ਼ਾਪ ਲਗਾਈ ਗਈ ਜਿਸ ਵਿੱਚ ਅਜੋਕੇ ਸਮੇਂ ਵਿੱਚ ਟੈਕਨੋਲੋਜੀ ਦੇ ਵੱਧਦੇ ਪ੍ਰਭਾਵ ਨੂੰ ਵੇਖਦਿਆਂ ਰੋਬੋਟ...
Tags: CAMBRIDGE INTERNATIONAL SCHOOL MOGA
ਮੋਗਾ ,28 ਦਸੰਬਰ (ਜਸ਼ਨ ) ਨਗਰ ਨਿਗਮ ਮੋਗਾ ਵਿਖੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਵੱਲੋਂ ਕੌਂਸਲਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਸ਼ਰਮਾ, ਡਿਪਟੀ ਮੇਅਰ ਅਸ਼ੋਕ ਧਮੀਜਾ,ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਸ਼ਹਿਰੀ ਪ੍ਰੇਮ ਕੁਮਾਰ ਚੱਕੀ ਵਾਲੇ ਕੌਂਸਲਰ , ਨਗਰ ਨਿਗਮ ਦੇ ਸਮੂਹ ਕੌਂਸਲਰ ਅਤੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਹਲਕਾ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ ਨੇ...
ਮੋਗਾ ,28 ਦਸੰਬਰ (ਜਸ਼ਨ )ਮੋਗਾ ਸ਼ਹਿਰ ਦੀ ਨਾਮਵਰ ਵਿਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਗਰੁੱਪ ਚੇਅਰਮੈਨ ਸ਼੍ਰੀ ਸੰਜੀਵਕੁਮਾਰ ਸੈਣੀ ਅਤੇ ਚੇਅਰਪਰਸਨ ਮੈਡਮ ਕਮਲ ਸੈਣੀ ਜੀ ਦੀ ਯੋਗ ਅਗੁਵਾਈ ਹੇਠ ਸਕੂਲ਼ ਦੇ ਸਲਾਨਾ ਸਮਾਗਮ (17ਵੀਆਂ ਬੀ.ਬੀ.ਐੱਸ. ਖੇਡਾਂ) ਦੌਰਾਨ ਸਕੂਲ ਦੇ ਬੈਗਪਾਈਪਰ ਬੈਂਡ ਦੇ ਵਿਿਦਆਰਥੀਆਂ ਨੂੰ ਟ੍ਰਾਫੀਆਂ ਦੇ ਕੇ ਸਨਮਾਨਿਤ ਕੀਤ ਗਿਆ। ਇਸ ਮੌਕੇ ਚੇਅਰਮੈਨ ਸ਼੍ਰੀ ਸੰਜੀਵ ਸੈਣੀ ਜੀ ਨੇ ਦੱਸਿਆ ਕਿ ਸਾਡਾ ਬੈਗਪਾਈਪਰ ਬੈਂਡ ਸਿਰਫ ਸਕੂਲ ਦੀ ਹੀ ਨਹੀਂ ਬਲਕਿ ਪੂਰੇ...
Tags: BLOOMIING BUDS SCHOOL MOGA (BBS)
*जरूरमंद कन्याओं के सामूहिक कन्यादान समागम की तैयारियों हेतु बैठक में किया विचार विमर्श मोगा, 27 दिसंबर ( jashan ) : अनमोल वैल्फेयर क्लब मोगा सिटी की बैठक अध्यक्ष राजेश अरोड़ा की अध्यक्षता में होटल फिनलैंडिया में वीरवार की रात्रि संपन्न हुई। इस बैठक में सरप्रस्त हरी सिंगला, कैशियर एडवोकेट प्रवीण सचदेवा, सचिव विवेक मजीठिया, अक्षय गुलाटी, प्रिंस गाबा, प्रलाद कालड़ा, दविंदर राजू,...
ਮੋਗਾ ,28 ਦਸੰਬਰ (ਜਸ਼ਨ )-ਮੋਗਾ ਸ਼ਹਿਰ ਦੀ ਨਾਮਵਰ ਵਿਿਦਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਖੇ ਵਿਸ਼ੇਸ਼ ਸਮਾਰੋਹ ਦੌਰਾਨ ਬੀ.ਬੀ.ਐਸ. ਗਰੁੱਪ ਦੇ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ, ਚੇਅਰਪਰਸਨ ਮੈਡਮ ਕਮਲ ਸੈਣੀ ਅਤੇ ਸਕੂਲ ਪ੍ਰਿੰਸੀਪਲ ਡਾ. ਹਮੀਲੀਆ ਰਾਣੀ ਅਤੇ ਵਾਇਸ ਪ੍ਰਿੰਸੀਪਲ ਨਿਧੀ ਬਰਾੜ ਵੱਲੋਂ ਸਾਂਝੇ ਤੌਰ ਤੇ ਸਕੂਲ ਕੈਪਟਨ ਤੇ ਹਾਊਸ ਕੈਪਟਨ ਟਰਾਫੀਆਂ ਨਾਲ ਸਨਮਾਨਿਤ ਕੀਤੇ ਗਏ। ਸਕੂਲ ਕੈਪਟਨਜ਼ : ਹਰਜੋਤ ਸਿੰਘ (11ਵੀ ਮੈਡੀਕਲ), ਅਮਾਨਤ ਕੌਰ (11ਵੀ ਕਮਰਸ), ਕਰਮਜੋਤ ਸਿੰਘ...
Tags: BLOOMIING BUDS SCHOOL MOGA (BBS)

Pages