ਵਿਕਾਸ ਦੀ ਰਾਜਨੀਤੀ ਵਿੱਚ ਮੁੱਦਾਹੀਣ ਹੋਈਆਂ ਵਿਰੋਧੀ ਧਿਰਾਂ ਧਰਮ ਦਾ ਸਹਾਰਾ ਲੈ ਰਹੀਆਂ ਹਨ ਮੋਗਾ, 27 ਜੂਨ:(jashan ) ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜ਼ਿਲ੍ਹਾ ਮੋਗਾ ਦੇ ਪ੍ਰੈੱਸ ਸਕੱਤਰ ਅੰਮ੍ਰਿਤਪਾਲ ਸਿੰਘ ਖਾਲਸਾ ਦੀਨਾ ਸਾਹਿਬ ਨੇ ਕਿਹਾ ਹੈ ਕਿ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਜੀ ਨੂੰ ਬਦਨਾਮ ਕਰਨ ਲਈ ਵਿਰੋਧੀ ਧਿਰਾਂ ਵੱਲੋਂ ਨਕਲੀ ਵੀਡੀਓਆਂ ਅਤੇ ਧਾਰਮਿਕ ਭਾਵਨਾਵਾਂ ਦਾ ਸਹਾਰਾ ਲਿਆ ਜਾ ਰਿਹਾ ਹੈ, ਪਰ ਇੱਕ ਦਿਨ ਇਨ੍ਹਾਂ ਨੂੰ ਆਪਣੇ ਇਸ...
News
संघ के स्वयंसेवकों का बलिदान देश सदा याद रखेगा - रामगोपाल moga, 25 जून ( deepak kaura ) शहीदी पार्क की राष्ट्रीय स्वयंसेवक संघ की शाखा में शहीदों को भावभीनी श्रद्धांजलि भेंट की गई। हम सब जानते हैं की, आज से 37 वर्ष पूर्व यानि 25 जून 1989 के दिन इसी स्थान पर चल रही शाखा में आतंकियों ने अंधाधुंध गोलियां चलाकर 25 स्वयंसेवकों की निर्मम हत्या कर दी थी तथा 36 स्वयंसेवको को बुरी तरह...
ਮੋਗਾ ਦੇ ਵਾਰਡ ਨੰਬਰ-33 ਵਿੱਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਲੋਕ ਮਿਲਣੀ ਦੌਰਾਨ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਮੋਗਾ, 22 ਜੂਨ ( jashan ) : ਸ਼ਹਿਰ ਦੇ ਵਾਰਡ ਨੰਬਰ 33 ਵਿੱਚ ਅੱਜ ਪਾਰਸ਼ਦ ਜਗਸੀਰ ਸਿੰਘ ਹੁੰਦਲ ਦੇ ਸਹਿਯੋਗ ਨਾਲ ਸਥਾਨਕ ਵਸਨੀਕਾਂ ਵਿਚਕਾਰ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਮੋਗਾ ਹਲਕੇ ਦੀ ਵਿਧਾਇਕ Dr. Amandeep Kaur Arora ਡਾ. ਅਮਨਦੀਪ ਕੌਰ ਅਰੋੜਾ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਇਲਾਕਾ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਧਿਆਨਪੂਰਵਕ ਸੁਣਿਆ। ਉਨ੍ਹਾਂ ਕਈ ਮਾਮਲਿਆਂ ਦੇ ਨਿਪਟਾਰੇ ਲਈ ਮੌਕੇ ‘ਤੇ ਹੀ ਸਬੰਧਤ ਅਧਿਕਾਰੀਆਂ ਨਾਲ...
*ਆਪ ਵਿੱਚ ਸ਼ਾਮਲ ਹੋਣ ਵਾਲਿਆਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ : ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਮੋਗਾ, 22 ਜੂਨ ( JASHAN )- ਮੋਗਾ ਜ਼ਿਲ੍ਹੇ ਦੇ ਪਿੰਡ ਮੱਲੀਆਂਵਾਲਾ ਵਿੱਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਗੁਰਜੰਟ ਸਿੰਘ, ਪੂਰਨ ਸਿੰਘ ਅਤੇ ਲਖਵੀਰ ਸਿੰਘ ਨੇ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ (ਆਪ) ਦਾ ਪੱਲਾ ਫੜ ਲਿਆ। ਉਨ੍ਹਾਂ ਨੂੰ ਆਪ ਪਾਰਟੀ ਦੇ ਬਲਾਕ ਪ੍ਰਧਾਨ ਨਛੱਤਰ ਸਿੰਘ ਮੱਲੀ ਦੇ ਯਤਨਾਂ ਸਦਕਾ ਪਾਰਟੀ ਵਿੱਚ ਸ਼ਾਮਲ...
ਮੋਗਾ, 25 ਜੂਨ ( JASHAN) : ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਜ਼ਿਲ੍ਹਾ ਕਮੇਟੀ ਮੋਗਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁਖਪਾਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿੱਚ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਸੰਘਰਸ਼ਾ ਬਾਰੇ ਵਿਚਾਰ ਵਟਾਦਰਾ ਕੀਤਾ ਗਿਆ | ਪਿਛਲੇ ਦਿਨੀ ਜ਼ਿਲ੍ਹਾ ਜਨਰਲ ਸਕੱਤਰ ਸ੍ਰੀਮਤੀ ਜਗਵੀਰਨ ਕੌਰ ਦੀ ਰਿਟਾਇਰਮੈਂਟ ਹੋਣ ਕਾਰਨ ਜ਼ਿਲ੍ਹਾ ਕਮੇਟੀ ਵਲੋਂ ਵਿਚਾਰ ਵਟਾਦਰਾ ਕਰਕੇ ਸੁਖਵਿੰਦਰ ਸਿੰਘ ਘੋਲੀਆ ਨੂੰ ਕਾਰਜਕਾਰੀ ਜ਼ਿਲ੍ਹਾ ਸਕੱਤਰ ਅਤੇ ਗੁਰਮੀਤ ਸਿੰਘ...
ਮੋਗਾ, 22 ਜੂਨ ( JASHAN) : ਵਾਰਡ ਨੰਬਰ 38 ਸਥਿਤ ਬੇਰੀਆ ਵਾਲਾ ਮੁਹੱਲਾ ਵਿੱਚ ਸ੍ਰੀ-ਸ੍ਰੀ 1008 ਬਾਬਾ ਦੁਰਗਾ ਨਾਥ ਜੀ ਦਾ ਵਿਸ਼ਾਲ ਮੇਲਾ ਸ਼ਰਧਾ, ਭਗਤੀ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ। ਮੇਲੇ ਦੌਰਾਨ ਵੱਡੀ ਗਿਣਤੀ ਵਿੱਚ ਸੰਗਤ ਨੇ ਬਾਬਾ ਜੀ ਦੇ ਦਰਬਾਰ ਵਿੱਚ ਨਤਮਸਤਕ ਹੋ ਕੇ ਆਸ਼ੀਰਵਾਦ ਪ੍ਰਾਪਤ ਕੀਤਾ। ਮੇਲੇ ਦੇ ਮੌਕੇ 'ਤੇ ਬਾਬਾ ਜੀ ਦੇ ਦਰਬਾਰ ਵਿੱਚ ਵਿਸ਼ੇਸ਼ ਪੂਜਾ-ਅਰਚਨਾ ਅਤੇ ਧਾਰਮਿਕ ਰਸਮਾਂ ਅਦਾ ਕੀਤੀਆਂ ਗਈਆਂ। ਵਾਰਡ ਨੰਬਰ 38 ਦੀ ਕੌਂਸਲਰ ਡਿੰਪਲ ਅਰੋੜਾ ਅਤੇ...
ਮੋਗਾ, 24 ਜੂਨ (ਜਸ਼ਨ ) ਭਾਰਤੀਆ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸੈਕਟਰੀ ਅਤੇ ਰਾਜ ਸਭਾ ਮੈਂਬਰ ਸ੍ਰੀ ਤਰੁਣ ਚੁੱਘ ਦੀ ਮੋਗਾ ਆਮਦ 'ਤੇ ਜ਼ਿਲੇ ਭਰ ਦੇ ਆਗੂਆਂ ਅਤੇ ਕਾਰਕੁਨਾਂ ਵਿਚ ਵਿਸ਼ੇਸ਼ ਉਤਸ਼ਾਹ ਦੇਖਿਆ ਜਾ ਰਿਹਾ ਹੈ। ਆਪਣੇ ਮਹਿਬੂਬ ਆਗੂ ਦੇ ਸਵਾਗਤ ਲਈ ਸਮੁੱਚੀ ਭਾਰਤੀ ਜਨਤਾ ਪਾਰਟੀ ਪੱਬਾਂ ਭਾਰ ਹੋਈ ਉਡੀਕਵਾਨ ਹੈ।"ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀਆ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ (ਓ ਬੀ ਸੀ ਮੋਰਚਾ ) ਕ੍ਰਿਸ਼ਨ ਸੈਣੀ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ...
ਨਿਰਜਲਾ ਇਕਾਦਸ਼ੀ ਮੌਕੇ ਸ਼੍ਰੀ ਸ਼ਿਆਮ ਮੰਦਰ ਜਲੰਧਰ ਕਾਲੋਨੀ ਵਿਖੇ ਅੱਜ 25 ਜੂਨ ਨੂੰ ਹੋਵੇਗਾ ਤਾੜੀ ਸੰਕੀਰਤਨ: ਕਮਲ ਸ਼ਰਮਾ
ਮੋਗਾ, 24 ਜੂਨ ( JASHAN ) : ਨਿਰਜਲਾ ਇਕਾਦਸ਼ੀ ਦੇ ਪਾਵਨ ਮੌਕੇ ਇੱਕ ਸ਼ਾਮ ਖਾਟੂ ਵਾਲੇ ਜੀ ਦੇ ਨਾਮ ਤਾੜੀ ਸੰਕੀਰਤਨ ਦਾ ਆਯੋਜਨ 25 ਜੂਨ ਨੂੰ ਸ਼੍ਰੀ ਸ਼ਿਆਮ ਮੰਦਰ, ਜਲੰਧਰ ਕਾਲੋਨੀ, ਮੋਗਾ ਵਿਖੇ ਸ਼ਾਮ 7 ਵਜੇ ਤੋਂ 9 ਵਜੇ ਤੱਕ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਆਮ ਸੇਵਾ ਸੋਸਾਇਟੀ ਦੇ ਸੰਸਥਾਪਕ ਕਮਲ ਸ਼ਰਮਾ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਸੰਕੀਰਤਨ ਦੀ ਸ਼ੁਰੂਆਤ ਸ਼੍ਰੀ ਸ਼ਿਆਮ ਬਾਬਾ ਜੀ ਦੇ ਦਰਬਾਰ...
ਮੋਗਾ, 24 ਜੂਨ ( ) : ਸ਼ਹਿਰ ਦੇ ਕੋਟਕਪੂਰਾ ਬਾਈਪਾਸ ਸਥਿਤ ਮੰਦਰ ਲਾਲ ਦੁਆਰਾ ਵਿਖੇ ਨਿਰਜਲਾ ਇਕਾਦਸ਼ੀ ਦੇ ਪਾਵਨ ਮੌਕੇ 24 ਜੂਨ ਨੂੰ ਸ਼ਾਮ 5 ਵਜੇ "ਇੱਕ ਸ਼ਾਮ ਬਾਵਾ ਲਾਲ ਜੀ ਦੇ ਨਾਮ" ਸੰਕੀਰਤਨ ਅਤੇ ਫਰੂਟ ਚਾਟ ਭੰਡਾਰੇ ਦਾ ਆਯੋਜਨ ਕੀਤਾ ਜਾਵੇਗਾ। ਇਸ ਸਬੰਧੀ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਮੰਦਰ ਦੇ ਚੇਅਰਮੈਨ ਅਤੇ ਮੁੱਖ ਸੇਵਾਦਾਰ ਰਾਜਿੰਦਰ ਵਧਵਾ ਨੇ ਦੱਸਿਆ ਕਿ ਸ਼੍ਰੀ ਗੁਰੂ ਮਹਾਰਾਜ ਸ਼੍ਰੀ ਰਾਮ ਸੁੰਦਰ ਦਾਸ ਜੀ ਮਹਾਰਾਜ...
ਮੋਗਾ, 24 ਜੂਨ ( JASHAN ) : ਮਾਨਸੂਨ ਦੇ ਆਗਮਨ ਤੋਂ ਪਹਿਲਾਂ ਨਗਰ ਨਿਗਮ ਦੇ ਵਾਰਡ ਨੰਬਰ 38 ਵਿੱਚ ਜਲ ਭਰਾਅ ਅਤੇ ਸੀਵਰੇਜ ਜਾਮ ਹੋਣ ਦੀ ਸਮੱਸਿਆ ਨੂੰ ਲੈ ਕੇ ਚਿੰਤਾ ਵੱਧ ਗਈ ਹੈ। ਵਾਰਡ ਦੀ ਕੌਂਸਲਰ ਡਿੰਪਲ ਅਰੋੜਾ ਨੇ ਨਗਰ ਨਿਗਮ ਕਮਿਸ਼ਨਰ ਨੂੰ ਮੰਗ ਪੱਤਰ ਸੌਂਪ ਕੇ ਇਲਾਕੇ ਦੀਆਂ ਬਰਸਾਤੀ ਹੌਦੀਆਂ ਅਤੇ ਸੀਵਰੇਜ ਚੈਂਬਰਾਂ ਦੀ ਤਰਜੀਹੀ ਅਧਾਰ 'ਤੇ ਸਫਾਈ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਚੇਤਾਵਨੀ...

