News

ਮੋਗਾ , 19 ਜੂਨ (ਜਸ਼ਨ ) : ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦਿਆਂ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਸੰਗਠਨਾਤਮਕ ਅਤੇ ਜਨ ਸੰਪਰਕ ਸਰਗਰਮੀਆਂ ਨੂੰ ਲਗਾਤਾਰ ਤੇਜ਼ ਕੀਤਾ ਜਾ ਰਿਹਾ ਹੈ। ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਰਕਰਾਂ ਵੱਲੋਂ ਪਿੰਡਾਂ ਅਤੇ ਸ਼ਹਿਰੀ ਖੇਤਰਾਂ ਵਿਚ ਲੋਕਾਂ ਨਾਲ ਰਾਬਤਾ ਕਾਇਮ ਕਰ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਇਆ ਜਾ ਰਿਹਾ ਹੈ। ਇਸ ਸਬੰਧੀ "...
Tags: PUNJAB CONGRESS
ਧਰਮਕੋਟ , 19 ਜੂਨ (ਜਸ਼ਨ ) : ਪੰਜਾਬ ਦੇ ਹੱਕਾਂ ਅਤੇ ਲੋਕਾਂ ਦੇ ਮਸਲਿਆਂ ਦੀ ਆਵਾਜ਼ ਬੁਲੰਦ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਵਚਨਬੱਧ ਰਿਹਾ ਹੈ ਅਤੇ ਭਵਿੱਖ ਵਿਚ ਵੀ ਇਸ ਸੰਘਰਸ਼ ਨੂੰ ਪੂਰੀ ਮਜ਼ਬੂਤੀ ਨਾਲ ਜਾਰੀ ਰੱਖਿਆ ਜਾਵੇਗਾ। ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦੇ ਸਹਿਯੋਗ ਨਾਲ ਅਕਾਲੀ ਦਲ ਮੁੜ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਹਿਮ ਭੂਮਿਕਾ ਨਿਭਾਏਗਾ। "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਟਰਾਂਸਪੋਰਟ ਵਿੰਗ...
Tags: SHROMANI AKALI DAL
ਫਗਵਾੜਾ ( jashan ): ਮਨੁੱਖੀ ਅਧਿਕਾਰ ਕੌਂਸਲ ਇੰਡੀਆ ਦੇ ਸਟੇਟ ਪ੍ਰਧਾਨ (ਐਂਟੀ ਕਰਪਸ਼ਨ ਸੈੱਲ) ਰਮਨ ਨੇਹਰਾ ਅਤੇ ਜ਼ਿਲ੍ਹਾ ਪ੍ਰਧਾਨ ਨੰਦ ਸੋਨੀ ਵੱਲੋਂ ਪਿੰਡ ਵਿਰਕ ਸਥਿਤ ਬਿਰਧ ਆਸ਼ਰਮ ਵਿੱਚ ਸਵ. ਸ਼੍ਰੀ ਰਾਜ ਪਾਲ ਨੇਹਰਾ ਜੀ (ਰਮਨ ਨੇਹਰਾ ਦੇ ਪਿਤਾ ਜੀ) ਦੀ ਅੱਧੀ ਬਰਸੀ ਮੌਕੇ ਬਜ਼ੁਰਗਾਂ ਨੂੰ ਫਲ ਅਤੇ ਲੱਡੂ ਵੰਡੇ ਗਏ।ਇਸ ਮੌਕੇ ਦੋਵਾਂ ਆਗੂਆਂ ਨੇ ਬਿਰਧ ਆਸ਼ਰਮ ਦੇ ਬਜ਼ੁਰਗਾਂ ਨਾਲ ਸਮਾਂ ਬਿਤਾਇਆ, ਉਨ੍ਹਾਂ ਦਾ ਹਾਲ-ਚਾਲ ਪੁੱਛਿਆ ਅਤੇ ਉਨ੍ਹਾਂ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ।...
ਮੋਗਾ ,16 ਜੂਨ (ਜਸ਼ਨ) : ਸਵੇਰਾ ਹਸਪਤਾਲ ਦੇ ਐਮਡੀ ਡਾਕਟਰ ਰਜੀਵ ਗੁਪਤਾ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਉਹਨਾਂ ਦੇ ਮਾਤਾ ਸ੍ਰੀ ਮਤੀ ਸੱਤਿਆ ਦੇਵੀ ਦਾ ਬੀਤੀ ਸ਼ਾਮ ਦੇਹਾਂਤ ਹੋ ਗਿਆ! ਉਹ ਪਿਛਲੇ ਇੱਕ ਮਹੀਨੇ ਤੋਂ ਬਿਮਾਰ ਸਨ! ਮਾਤਾ ਸ਼੍ਰੀਮਤੀ ਸੱਤਿਆ ਦੇਵੀ ਦਾ ਅੰਤਿਮ ਸਸਕਾਰ ਅੱਜ 16 ਜੂਨ ਨੂੰ ਸਵੇਰੇ ਗਿਆਰਾਂ ਵਜੇ,ਗਾਂਧੀ ਰੋਡ ਸਥਿਤ ਸ਼ਮਸ਼ਾਨ ਘਾਟ ਵਿਖੇ ਕੀਤਾ ਜਾ ਰਿਹਾ ਹੈ!
MOGA ,15 JUNE (JASHAN)ਅਜਿੰਦਰ ਕੌਰ (ਜ਼ੋਨ ਇੰਚਾਰਜ ਅਤੇ ਵੂਮੈਨ ਕਮਿਸ਼ਨ ਮੈਂਬਰ) ਨੇ ਮੋਗਾ ਪਹੁੰਚ ਕੇ ਜ਼ਿਲ੍ਹਾ ਅਤੇ ਸਟੇਟ ਵੂਮੈਨ ਟੀਮ ਨੂੰ ਕੇਕ ਕੱਟ ਕੇ, ਬੁੱਕੇ ਅਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸਭ ਨੇ ਐਨੀ ਵਧੀਆ ਟੀਮ ਦੀ ਚੋਣ ਲਈ ਮੋਗਾ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦਾ ਦਿਲੋਂ ਧੰਨਵਾਦ ਕੀਤਾ। ਸਟੇਟ ਜੁਆਇੰਟ ਸੈਕਟਰੀ ਮਨਦੀਪ ਕੌਰ ਖੰਬੇ ਅਤੇ ਜ਼ਿਲ੍ਹਾ ਪ੍ਰਧਾਨ ਲਵਲੀ ਸਿੰਗਲਾ ਸਮੇਤ ਜ਼ਿਲ੍ਹਾ ਵਾਈਸ ਪ੍ਰਧਾਨ ਸਿਮਰਨ ਕੌਰ, ਜ਼ਿਲ੍ਹਾ ਸੈਕਟਰੀ...
Tags: AAM AADMI PARTY
ਸਟੇਸ਼ਨ: ਮੋਗਾ ਰਿਪੋਰਟਰ: ਲਕਸ਼ਮਣ ਜੀਤ ਸਿੰਘ ਪੁਰਬਾ 09814200900 (ਪੁਰਬਾ) ਕੁਝ ਦਿਨ ਪਹਿਲਾਂ ਮੁਲਜ਼ਮਾਂ ਨੇ ਤਲਵਾਰ ਦੀ ਨੋਕ 'ਤੇ ਇੱਕ ਨੌਜਵਾਨ ਦਾ ਮੋਟਰਸਾਈਕਲ ਖੋਹ ਲਿਆ ਸੀ। ਮੁਲਜ਼ਮ ਸੀਸੀਟੀਵੀ ਵਿੱਚ ਕੈਦ ਹੋ ਗਏ ਸਨ। ਪੁਲਿਸ ਨੇ ਹੋਰ ਚੋਰੀਆਂ ਅਤੇ ਡਕੈਤੀਆਂ ਦਾ ਪਰਦਾਫਾਸ਼ ਕਰਨ ਲਈ ਉਨ੍ਹਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਮੋਗਾ ਪੁਲਿਸ ਨੇ ਅੱਜ ਤਿੰਨ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜੋ ਬਾਈਕ, ਐਕਟਿਵਾ ਅਤੇ ਹੋਰ ਸਮਾਨ ਦੀ ਡਕੈਤੀ ਅਤੇ ਚੋਰੀ ਵਿੱਚ ਸ਼ਾਮਲ...
Tags: CRIME
ਮੋਗਾ, 15 ਜੂਨ (JASHAN ) : ਅੱਜ ਸੰਕ੍ਰਾਂਤੀ ਦੇ ਪਾਵਨ ਮੌਕੇ 'ਤੇ ਮਹਿਲਾ ਸੰਕੀਰਤਨ ਮੰਡਲ ਵੱਲੋਂ ਵਾਰਡ ਨੰਬਰ 38 ਦੇ ਆਰਿਆ ਸਕੂਲ ਰੋਡ ਵਿਖੇ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਠੰਢੇ ਮਿੱਠੇ ਦੁੱਧ ਅਤੇ ਜਲ ਦੀ ਛਬੀਲ ਲਗਾਈ ਗਈ। ਇਸ ਪੁੰਨ ਦੇ ਕਾਰਜ ਵਿੱਚ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ ਅਤੇ ਸੇਵਾ ਭਾਵਨਾ ਨਾਲ ਆਉਣ-ਜਾਣ ਵਾਲੇ ਲੋਕਾਂ ਨੂੰ ਮਿੱਠਾ ਜਲ ਅਤੇ ਦੁੱਧ ਵੰਡਿਆ। ਇਸ ਮੌਕੇ ਵਾਰਡ ਨੰਬਰ 38 ਦੀ ਪਾਰਸ਼ਦ ਡਿੰਪਲ ਅਰੋੜਾ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ।...
ਮੋਗਾ, 13 ਜੂਨ ( jashan ) : ਹਾਲ ਹੀ ਵਿੱਚ ਹੋਏ ਨਗਰ ਨਿਗਮ ਚੋਣਾਂ ਵਿੱਚ ਵਾਰਡ ਨੰਬਰ 27 ਤੋਂ ਆਮ ਆਦਮੀ ਪਾਰਟੀ ਦੇ ਪਾਰਸਦ ਵਰਿੰਦਰ ਸਿੰਘ ਟੋਨੀ ਨੇ ਆਪਣੀ ਜਿੱਤ ‘ਤੇ ਵਾਰਡ ਨਿਵਾਸੀਆਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਵਾਰਡ ਦੀ ਜਨਤਾ ਨੇ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਉਨ੍ਹਾਂ ਨੂੰ ਜਿਤਾਇਆ ਹੈ, ਜਿਸ ਲਈ ਉਹ ਸਦਾ ਆਭਾਰੀ ਰਹਿਣਗੇ। ਪਾਰਸਦ ਵਰਿੰਦਰ ਸਿੰਘ ਟੋਨੀ ਨੇ "ਇੰਟਰਨੈਸ਼ਨਲ ਪੰਜਾਬੀ ਨਿਊਜ਼" ਦੇ ਪ੍ਰਤੀਨਿੱਧ ਨਾਲ ਗੱਲਬਾਤ ਕਰਦੇ ਹੋਏ ਭਰੋਸਾ ਦਿਵਾਇਆ ਕਿ...
Tags: AAM AADMI PARTY PUNJAB (AAP)
ਮੋਗਾ, 12 ਜੂਨ ( ) : ਹਲਕਾ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸਬਜ਼ੀ ਮੰਡੀ ਵਿੱਚ ਬਣ ਰਹੀਆਂ ਨਵੀਆਂ ਦੁਕਾਨਾਂ ਦੇ ਨਿਰਮਾਣ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਵਪਾਰੀਆਂ ਅਤੇ ਆਮ ਲੋਕਾਂ ਨੂੰ ਜਲਦ ਤੋਂ ਜਲਦ ਇਸ ਦਾ ਲਾਭ ਮਿਲ ਸਕੇ। ਇਸ ਮੌਕੇ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਸਬਜ਼ੀ ਮੰਡੀ ਵਿੱਚ ਚੱਲ ਰਹੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦੇ ਹੋਏ ਅਧਿਕਾਰੀਆਂ ਨੂੰ ਕੰਮ ਨੂੰ ਨਿਰਧਾਰਿਤ...
Tags: AAM AADMI PARTY PUNJAB (AAP)
ਮੋਗਾ, 12 ਜੂਨ ( ਲਛਮਣ ਜੀਤ ਸਿੰਘ ਪੁਰਬਾ ) ਮੋਗਾ ਵਿੱਚ ਨਗਰ ਨਿਗਮ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦਾ ਮੇਅਰ ਬਣਾਇਆ ਗਿਆ,ਕਿਉਂਕਿ 50 ਦੇ ਵਿੱਚੋਂ 42 ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ, ਇਹ ਸ਼ਬਦਾਂ ਦਾ ਪ੍ਰਗਟਾਵਾ ਪ੍ਰਧਾਨ ਲਾਈਟ ਟਰੱਕ ਯੂਨੀਅਨ ਗੁਰਲਾਲ ਸਿੰਘ ਨੇ ਕੀਤਾ, ਉਹਨਾਂ ਦਾ ਕਹਿਣਾ ਹੈ ਇਹ ਚੋਣਾਂ ਤੋਂ ਸਪਸ਼ਟ ਹੋ ਗਿਆ ਹੈ,ਕਿ ਅਗਲੀ ਸਰਕਾਰ ਵੀ ਆਮ ਆਦਮੀ ਪਾਰਟੀ ਦੇ ਹੋਵੇਗੀ, ਕਿਉਂਕਿ ਲੋਕਾਂ ਨੂੰ ਆਮ ਆਦਮੀ ਪਾਰਟੀ ਉੱਤੇ ਵਿਸ਼ਵਾਸ ਹੋ ਗਿਆ ਹੈ, ਅਤੇ ਜੋ...

Pages