ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਗੋਲਡਨ ਐਜੂਕੇਸ਼ਨਜ ਜੋ ਕਿ ਆਇਲਟਸ ਅਤੇ ਇੰਮਿਗ੍ਰੇਸ਼ਨ ਸੰਸਥਾ ਮੋਗਾ ਜੋ ਕਿ ਸ਼ਹਿਰ ਦੇ ਭਗਤ ਸਿੰਘ ਮਾਰਕਿਟ ਵਿੱਚ ਸਥਿਤ ਹੈ। ਇਹ ਸੰਸਥਾ ਲਗਾਤਾਰ ਪੜਾਈ ਕਰਨ ਦੇ ਚਾਹਵਾਨ ਤੇ ਸਪਾਉਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਿਤ ਹੋ ਰਹੀ ਹੈ। ਸੰਸਥਾ ਸਪਾਉਸ ਵੀਜੇ ਬੰਦ ਹੋਣ ਤੋਂ ਬਾਅਦ ਵੀ ਲਗਾਤਾਰ ਡਿਪੈਂਡੈਂਟ ਸਪਾਉਸ ਵੀਜਾ ਲਗਵਾ ਰਹੀ ਹੈ। ਸੰਸਥਾ ਨੇ ਮਨਪ੍ਰੀਤ ਸਿੰਘ ਸਿੱਧੂ ਦਾ ਕੈਨੇਡਾ ਦਾ ਡਿਪੈਂਡੈਟ ਸਪਾਉਸ ਵੀਜਾ ਲਗਵਾ ਕੇ ਕਿੱਤਾ।...
News
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਪਤੀ-ਪਤਨੀ ਤੇ ਬੱਚਿਆਂ ਇਕੱਠਿਆਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਮਦਹਰ ਕਲ੍ਹਾਂ, ਖੰਨਾ, ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਰਹਿਣ ਵਾਲੇ ਅਰਸ਼ਦੀਪ ਸਿੰਘ ਨੂੰ ਮਿਲਿਆ ਛੇ ਮਹੀਨੇ ਤੇ 13 ਦਿਨਾਂ ਚ ਕੈਨੇਡਾ ਦਾ ਸਪਾਊਸ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਅਰਸ਼ਦੀਪ ਸਿੰਘ ਦੀ ਇੱਕ...
ਮੋਗਾ, 26 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਭਗਵਾਨ ਸ੍ਰੀ ਕ੍ਰਿਸ਼ਨ ਦੇ ਭਗਤਾਂ ਦੀ ਇੱਕ ਮਹੱਤਵਪੂਰਨ ਬੈਠਕ ਮੋਗਾ ਵਿਖੇ ਆਯੋਜਿਤ ਕੀਤੀ ਗਈ ਜਿਸ ਵਿੱਚ ਇਲਾਕੇ ਦੇ ਪ੍ਰਸਿੱਧ ਸਮਾਜ ਸੇਵੀ ਨਵੀਨ ਸਿੰਗਲਾ ਨੂੰ ਸ਼ਾਮ ਕੇ ਦੀਵਾਨੇ ਸੰਸਥਾ ਦਾ ਪ੍ਰਧਾਨ ਥਾਪਿਆ ਗਿਆ ਜਦ ਕਿ ਰਾਜਪਾਲ ਠਾਕੁਰ ਨੂੰ ਸੰਸਥਾ ਦਾ ਚੇਅਰਮੈਨ, ਰਿਸ਼ੂ ਅਗਰਵਾਲ ਨੂੰ ਕੈਸ਼ੀਅਰ, ਯਸ਼ਪਾਲ ਸੈਣੀ ਨੂੰ ਕੋ- ਚੇਅਰਮੈਨ ,ਗਗਨ ਨੌਹਰੀਆ ਨੂੰ ਸੀਨੀਅਰ ਵਾਈਸ ਪ੍ਹਧਾਨ , ਵਿਕਾਸ ਬਾਂਸਲ ਜਨਰਲ ਸੈਕਟਰੀ , ਭਾਰਤ ਗੁਪਤਾ...
----------*संकीर्तन हाल व लंगर हाल का निर्माण शहर निवासियों व दानी सज्जनों के सहयोग से निमार्णाधीन है ः उपाध्यक्ष राम अवतार जिंदल---------- मोगा, 26 अक्तूबर ( जशन,सटरिंगर दूरदर्शन ): मोगा शहर में हमेशा ही धार्मिक, सामाजिक कार्यों में अग्रणी रहने वाली संकट मोचन संकीर्तन मंडल रजिस्टर्ड-154 मोगा समाज सेवा के प्रकल्पों को निरंतर जारी रखे हुए हैं। इसी के चलते मंडल की ओर से न्यू...
ਚੰਡੀਗੜ੍ਹ, 25 ਅਕਤੂਬਰ ( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੀਆਂ ਕਾਰਵਾਈਆਂ ਅਤੇ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਰਵਉੱਚ ਸਿੱਖ ਸੰਸਥਾ ਦੇ ਜਥੇਦਾਰ ਵਿਰੁੱਧ ਬੋਲੇ ਸ਼ਬਦਾਂ ਦੀ ਤਿੱਖੀ ਆਲੋਚਨਾ ਕੀਤੀ ਹੈ। 'ਆਪ' ਦੇ ਸੀਨੀਅਰ ਬੁਲਾਰੇ ਅਤੇ ਸੰਸਦ ਮੈਂਬਰ ਮਲਵਿੰਦਰ ਸਿੰਘ ਕੰਗ ਨੇ ਸ਼ੁੱਕਰਵਾਰ ਨੂੰ ਇਕ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਪੰਜਾਬ ਅਤੇ ਸਿੱਖ ਕਦਰਾਂ-ਕੀਮਤਾਂ...
-----ਲਗਭਗ 1800 ਵਿਅਕਤੀਅ 90 ਯੋਗਾ ਕਲਾਸਾਂ ਰਾਹੀਂ ਲੈ ਰਹੇ ਸਕੀਮ ਦਾ ਮੁਫ਼ਤ ਲਾਭ - ਡਿਪਟੀ ਕਮਿਸ਼ਨਰ---- - ------ਡਿਪਟੀ ਕਮਿਸ਼ਨਰ ਨੇ ਕਿਹਾ* ਨਿਰੋਗ ਜੀਵਨ ਲਈ ਯੋਗ ਜ਼ਰੂਰੀ---------- ਮੋਗਾ 25 ਅਕਤੂਬਰ: ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਸੀ.ਐਮ.ਦੀ ਯੋਗਸ਼ਾਲਾ ਪੰਜਾਬ ਸਰਕਾਰ ਦੁਆਰਾ ਸੂਬੇ ਦੇ ਨਾਗਰਿਕਾਂ ਨੂੰ ਮੁਫ਼ਤ ਯੋਗ ਸਿੱਖਿਆ ਦੇਣ ਦੀ ਇੱਕ ਪਹਿਲ ਹੈ। ਇਸ ਯੋਜਨਾ ਤਹਿਤ ਪੰਜਾਬ ਵਿੱਚ ਪ੍ਰਮਾਣਿਤ ਯੋਗ ਟੀਚਰਾਂ...
ਮੋਗਾ ਅਕਤੂਬਰ(( ਜਸ਼ਨ, ਸਟਰਿੰਗਰ ਦੂਰਦਰਸ਼ਨ ) :ਪਤੀ-ਪਤਨੀ ਤੇ ਬੱਚਿਆਂ ਇਕੱਠਿਆਂ ਨੂੰ ਬਾਹਰ ਭੇਜਣ ਵਾਲੀ ਸੰਸਥਾ ਕੌਰ ਇੰਮੀਗ੍ਰੇਸ਼ਨ ਦੀ ਸਲਾਹ ਨਾਲ ਕਟਾਹਰੀ, ਖੰਨਾ, ਜਿਲ੍ਹਾ ਲੁਧਿਆਣਾ ਦੇ ਰਹਿਣ ਵਾਲੇ ਕਰਨਵੀਰ ਸਿੰਘ ਪੰਨੂੰ ਨੂੰ ਮਿਲਿਆ 7 ਦਿਨਾਂ ਚ ਕੈਨੇਡਾ ਦਾ ਸਟੂਡੈਂਟ ਵੀਜ਼ਾ। ਇਸ ਮੌਕੇ ਕੌਰ ਇੰਮੀਗ੍ਰੇਸ਼ਨ ਦੁੱਨੇਕੇ ਸਥਿਤ ਦਫ਼ਤਰ ਵਿਖੇ ਜਾਣਕਾਰੀ ਦਿੰਦਿਆਂ ਸੰਸਥਾ ਦੇ ਸੀ.ਈ.ਓ(CEO) ਸ. ਰਛਪਾਲ ਸਿੰਘ ਸੋਸਣ ਨੇ ਦੱਸਿਆ ਕਿ ਕਰਨਵੀਰ ਸਿੰਘ ਪੰਨੂੰ ਸ਼ੋਸ਼ਲ ਮੀਡੀਆ ਤੇ ਕੌਰ...
--------ਅਭਿਨੇਤਰੀ ਪਰਿਣੀਤੀ ਚੋਪੜਾ ਨੇ ਸ਼ੰਕਰਾਚਾਰੀਆ ਜੀ ਦਾ ਫੁੱਲਾਂ ਦੀ ਵਰਖਾ ਅਤੇ ਆਰਤੀ ਨਾਲ ਕੀਤਾ ਸਵਾਗਤ-------- ਨਵੀਂ ਦਿੱਲੀ, 26 ਅਕਤੂਬਰ 2024( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਜਯੋਤਿਸ਼ਪੀਠਾਧੀਸ਼ਵਰ ਜਗਦਗੁਰੂ ਸ਼ੰਕਰਾਚਾਰੀਆ ਸਵਾਮੀ ਅਵਿਮੁਕਤੇਸ਼ਵਰਾਨੰਦ ਸਰਸਵਤੀ ਮਹਾਰਾਜ ਸ਼ਨੀਵਾਰ ਨੂੰ ਦਿੱਲੀ 'ਚ ਆਪਣੇ ਦਿੱਲੀ ਪ੍ਰਵਾਸ ਦੌਰਾਨ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਨਿਵਾਸ ਸਥਾਨ 'ਤੇ ਪਧਾਰੇ ਅਤੇ ਪੂਰੇ ਚੱਢਾ ਪਰਿਵਾਰ ਨੂੰ ਆਸ਼ੀਰਵਾਦ ਦਿੱਤਾ। ਇਸ ਦੌਰਾਨ, ਜਗਦਗੁਰੂ...
-----ਆਪ ਦੇ ਬੁਲਾਰੇ ਬਿਕਰਮ ਜੀਤ ਪਾਸੀ ਨੇ ਗੁਜਰਾਤ ਵਿੱਚ ਭਾਜਪਾ ਦੀ ਨਿਸ਼ਕਿਰਿਅਤਾ 'ਤੇ ਚੁੱਕੇ ਸਵਾਲ----- -----------ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਦੇ ਖਾਤਮੇ ਲਈ ਮਾਨ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਜਦੋਂਕਿ ਵਿਰੋਧੀ ਧਿਰ ਦੇ ਆਗੂ ਨਸ਼ਿਆਂ ਦੇ ਗੱਠਜੋੜ ਵਿੱਚ ਸ਼ਾਮਲ ਹਨ: ਪਾਸੀ----------- ਚੰਡੀਗੜ੍ਹ, 24 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) : 'ਆਮ ਆਦਮੀ ਪਾਰਟੀ 'ਆਪ' ਪੰਜਾਬ ਦੇ ਬੁਲਾਰੇ ਐਡਵੋਕੇਟ ਬਿਕਰਮ ਜੀਤ ਪਾਸੀ ਨੇ ਭਾਰਤ ਵਿੱਚ ਨਸ਼ਿਆਂ ਦੇ...
ਚੰਡੀਗੜ੍ਹ, 24 ਅਕਤੂਬਰ( ਜਸ਼ਨ, ਸਟਰਿੰਗਰ ਦੂਰਦਰਸ਼ਨ ) : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਨਾ ਲੜਨ ਦੇ ਫੈਸਲੇ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ ਕਿ ਅਕਾਲੀ ਦਲ ਬਾਦਲ ਹੁਣ ਸਿਆਸੀ ਤੌਰ 'ਤੇ ਕਮਜ਼ੋਰ ਹੋ ਚੁੱਕੀ ਹੈ। ਪੰਜਾਬ ਵਿੱਚ ਉਹ ਅਪ੍ਰਸੰਗਿਕ ਹੋ ਗਿਆ ਹੈ ਅਤੇ ਭਾਜਪਾ ਦੇ ਡਰ ਅੱਗੇ ਝੁਕ ਰਹੀ ਹੈ। ਪਵਨ ਟੀਨੂੰ ਨੇ ਕਿਹਾ ਕਿ ਇਹ...

