News

ਸਮਾਲਸਰ,7 ਦਸੰਬਰ(ਗਗਨਦੀਪ)-ਵਿਰੋਧੀ ਧਿਰਾਂ ਆਪਣੀ ਹਾਰ ਨੂੰ ਯਕੀਨੀ ਦੇਖ ਕੇ ਬੌਖਲਾਹਟ ਵਿੱਚ ਆ ਕੇ ਕਾਂਗਰਸ ਦੀ ਸਰਕਾਰ ਨੂੰ ਬਦਨਾਮ ਕਰਨ ਦੀ ਨਾਕਾਮ ਸਾਜਿਸ਼ ਕਰ ਰਹੀਆਂ ਹਨ। ਕਾਂਗਰਸ ਪਾਰਟੀ ਹਮੇਸ਼ਾ ਲੋਕਤੰਤਰ ਵਿੱਚ ਯਕੀਨ ਰੱਖਦੀ ਹੈ ਤੇ ਪਿਛਲੀਆਂ ਚੋਣਾਂ ਵਿੱਚ ਲੋਕਤੰਤਰਿਕ ਢੰਗ ਨਾਲ ਲੋਕਾਂ ਤੋਂ ਵੋਟਾਂ ਲੈ ਕੇ ਇਤਿਹਾਸਕ ਜਿੱਤ ਨਾਲ ਕਾਮਯਾਬ ਸਰਕਾਰ ਚਲਾ ਰਹੀ ਹੈ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸੀਨੀਅਰ ਕਾਂਗਰਸੀ ਆਗੂ ਹਰਬੰਸ ਸਿੰਘ ਸਮਾਲਸਰ ਨੇ ਕਿਹਾ ਕਿ ਵਿਰੋਧੀ...
ਲੁਧਿਆਣਾ 7 ਦਸੰਬਰ (ਜਸ਼ਨ) ਅੰਤਰ-ਰਾਸ਼ਟਰੀ ਸਿੱਖ ਸਪੋਰਟਸ ਕਾਉਂਸਲ ਵੱਲੋਂ ਸਨਮਾਨਮਾਤਾ ਸਾਹਿਬ ਕੌਰ ਸਪੋਰਟਸ ਚੈਰੀਟੇਬਲ ਟਰੱਸਟ ਦੇ ਸਹਿਯੋਗ ਨਾਲ ਜਰਖੜ ਸਟੇਡੀਅਮ ਵਿਖੇ ਕਰਵਾਇਆ ਗਿਆ ਪਹਿਲਾ ਕੇਸਾਧਾਰੀ ਸਿੱਖ ਹਾਕੀ ਟੂਰਨਾਮੈਂਟ `ਚ ਪੀ.ਆਈ.ਐੱਸ. ਮੋਹਾਲੀ ਨੇ ਚੈਂਪੀਅਨ ਬਣਨ ਦਾ ਮਾਣ ਹਾਸਲ ਕੀਤਾ। ਬੀਤੀ ਦੇਰ ਰਾਤ ਜਰਖੜ ਸਟੇਡੀਅਮ ਦੇ ਐਸਟਰੋਟਰਫ਼ ਮੈਦਾਨ `ਤੇ ਖੇਡੇ ਗਏ ਫਾਇਨਲ ਮੁਕਾਬਲੇ `ਚ ਪੀ.ਆਈ.ਐੱਸ. ਮੋਹਾਲੀ ਨੇ ਐਮ.ਐੱਸ.ਕੇ ਜਰਖੜ ਨੂੰ 8-2 ਨਾਲ ਹਰਾਇਆ। ਅੱਧੇ ਸਮੇਂ ਤੱਕ ਜੇਤੂ...
ਮੋਗਾ ,7 ਦਸੰਬਰ (ਜਸ਼ਨ)-ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਸਿੰਘਾਵਾਲਾ ਦੇ ਨਜ਼ਦੀਕ ਹੋਏ ਸੜਕ ਹਾਦਸੇ ਵਿੱਚ ਮਾਰੇ ਗਏ ਵਿਅਕਤੀਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਇਹ ਬਹੁਤ ਹੀ ਭਿਆਨਕ ਅਤੇ ਦਰਦਨਾਕ ਹਾਦਸਾ ਸੀ। ਡਾ. ਹਰਜੋਤ ਨੇ ਪਰਮਾਤਮਾ ਅੱਗੇ ਵਿਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਜਖ਼ਮੀਆਂ ਦੇ ਜਲਦ ਹੀ ਤੰਦਰੁਸਤ ਹੋਣ ਲਈ ਅਰਦਾਸ ਕੀਤੀ। ਡਾ. ਹਰਜੋਤ ਨੇ ਕਿਹਾ ਕਿ ਇਹ ਹਾਦਸਾ ਤੇਜ਼ ਰਫ਼ਤਾਰ ਵਾਹਨ ਚਲਾਉਣ ਅਤੇ ਡਰਾਈਵਰ ਦੀ...
ਕੋਟ ਈਸੇ ਖਾਂ, 7 ਦਸੰਬਰ (ਜਸ਼ਨ)-ਐੱਨ ਸੀ ਈ ਆਰ ਟੀ ਅਤੇ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਕਰਵਾਈਆਂ ਜਾਂਦੀਆਂ ਸਾਇੰਸ ਪ੍ਰਦਰਸ਼ਨੀਆਂ ਦੀ ਲੜੀ ਤਹਿਤ ਕੋਟਈਸੇ ਖਾਂ ਦੇ ਦਸ਼ਮੇਸ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਦੋ ਰੋਜ਼ਾ ਜ਼ਿਲਾ ਪੱਧਰੀ ਸਾਇੰਸ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ਹੋ ਗਿਆ। ਮੇਲੇ ਦੇ ਪਹਿਲੇ ਦਿਨ ਤਹਿਸੀਲ ਪੱਧਰ ਦੇ ਜੇਤੂ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਮਾਡਲ ਪ੍ਰਦਰਸ਼ਿਤ ਕੀਤੇ ਗਏ। ਪ੍ਰਦਰਸ਼ਨੀ ਦਾ ਉਦਘਾਟਨ ਵਿਧਾਇਕ ਸੁਖਜੀਤ ਸਿੰਘ...
ਮੋਗਾ, 7 ਦਸੰਬਰ (ਜਸ਼ਨ)-ਯੂਰੀ ਇੰਟਰਨੈਸ਼ਨਲ ਬਿੳੂਟੀ ਐਕਡਮੀ ਫਸਟ ਫਲੌਰ ਜੀ.ਕੇ.ਪਲਾਜਾ ਜੀ.ਟੀ.ਰੋਡ ਮੋਗਾ ਵਿਖੇ ਅੱਜ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਵਰਕਸ਼ਾਪ ਨੂੰ ਸੰਬੋਧਨ ਕਰਦਿਆ ਡਾਇਰੈਕਟਰ ਸ਼ਿਫਾਲੀ ਗੁਪਤਾ ਅਤੇ ਮੀਨੂੰ ਗੁਪਤਾ ਨੇ ਦੱਸਿਆ ਕਿ ਐਕਡਮੀ ਵਿਚ ਮਾਸਟਰ ਇਨ ਕੋਸਮੈਟੌਲਜੀ ,ਪੋਸਟ ਗ੍ਰੈਜੂਏਸ਼ਨ ਡਿਪਲੋਮਾ ਇਨ ਕੋਸਮੈਟੋਲਜੀ ਅਤੇ ਐਡਵਾਂਸ ਡਿਪਲੋਮਾ ਇੰਨ ਕੋਸਮੈਟੋਲਜੀ ਤੋਂ ਇਲਾਵਾ ਸੰਸਥਾ ਵਿਚ ਬਰਾਈਡਲ ਮੇਕਅੱਪ, ਫੈਸ਼ੀਅਲ, ਮੈਨੀਕੇਅਰ, ਪੈਡੀ ਕੇਅਰ, ਮਹਿੰਦੀ ਆਦਿ ਬਿੳੂਟੀ ਦੇ...
ਮੋਗਾ, 7 ਦਸੰਬਰ (ਜਸ਼ਨ)-ਅੱਜ ਤੜਕਸਾਰ ਮੋਗਾ ਬਾਘਾਪੁਰਾਣਾ ਰੋਡ ’ਤੇ ਪਿੰਡ ਸਿੰਘਾਵਾਲਾ ਕੋਲ ਟਰੱਕ ਅਤੇ ਬੱਸ ਦਰਮਿਆਨ ਹੋਈ ਟੱਕਰ ਵਿਚ 4 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 17 ਗੰਭੀਰ ਰੂਪ ਵਿਚ ਜ਼ਖਮੀ ਹੋ ਗਏ । ਮੌਕੇ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਸ ਬੱਸ ਵਿਚ ਬਹੁਤੇ ਵਿਅਕਤੀ ਸੁਰੱਖਿਆ ਸੈਨਾਵਾਂ ਨਾਲ ਸਬੰਧਤ ਸਨ ਜੋ ਛੁੱਟੀ ਕੱਟਣ ਪਿੱਛੋਂ ਜੰਮੂ ਵਿਖੇ ਡਿੳੂਟੀ ਲਈ ਜਾ ਰਹੇ ਸਨ । ਇਹ ਹਾਦਸਾ ਸਵੇਰੇ 3.30 ਵਜੇ ਦੇ ਕਰੀਬ ਉਸ ਸਮੇਂ ਵਾਪਰਿਆ ਜਦੋਂ ਜੈਪੁਰ ਤੋਂ ਜੰਮੂ ਜਾ ਰਹੀ...
ਮੋਗਾ,6 ਦਸਬੰਰ (ਜਸ਼ਨ)-ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਹੁਕਮਾਂ ਮੁਤਾਬਿਕ ਅਤੇ ਸਿਵਲ ਸਰਜਨ ਡਾ ਮਨਜੀਤ ਸਿੰਘ ਦੇ ਦਿਸ.ਾ ਨਿਰਦੇਸ.ਾ ਅਨੁਸਾਰ ਜਿਲੇ ਅੰਦਰ ਪਿਛਲੇ ਦਿਨਾ ਦੌਰਾਨ ਦੰਦਾਂ ਦੇ ਵਿਭਾਗ ਵੱਲੋਂ ਦੰਦਾਂ ਦੀ ਸਾਂਭ ਸੰਭਾਲ ਸਬੰਧੀ ਪੰਦਰਵਾੜਾ ਮਨਾਇਆ ਜਾ ਚੁੱਕਾ ਹੈ|ਪੰਦਰਵਾੜਾ ਖਤਮ ਹੋਣ ਉਪਰੰਤ ਡਾ ਕਮਲਦੀਪ ਕੌਰ ਮਾਹਲ ਜਿਲਾ ਡੈਂਟਲ ਸਿਹਤ ਅਫਸਰ ਦੀ ਅਗਵਾਈ ਹੇਠ ਅੱਜ ਇੱਕ ਸੰਖੇਪ ਪ੍ਰੋਗਰਾਮ ਦਫਤਰ ਡੈਂਟਲ ਵਿਭਾਗ ਮੋਗਾ ਵਿੱਚ ਰੱਖਿਆ ਗਿਆ|ਇਸ ਮੌਕੇ ਸਿਵਲ ਸਰਜਨ...
ਅੰਮ੍ਰਿਤਸਰ, 6 ਦਸੰਬਰ:(ਜਸ਼ਨ) ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੰਡਨ ਦੇ ਮੇਅਰ ਵੱਲੋਂ ਜਲ੍ਹਿਆਂਵਾਲਾ ਬਾਗ ਦੇ ਕਤਲੇਆਮ ਦੇ ਸਬੰਧ ਵਿੱਚ ਬਰਤਾਨੀਆ ਸਰਕਾਰ ਵੱਲੋਂ ਮੁਆਫੀ ਮੰਗਣ ਦੇ ਦਿੱਤੇ ਗਏ ਸੁਝਾਅ ਦਾ ਸਵਾਗਤ ਕੀਤਾ ਹੈ।ਬੁੱਧਵਾਰ ਨੂੰ ਇੱਥੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਜਲ੍ਹਿਆਂਵਾਲਾ ਬਾਗ ਦੀ ਘਟਨਾ ਬਾਰੇ ਸਾਦਿਕ ਖਾਨ ਵੱਲੋਂ ਦਿੱਤੇ ਗਏ ਵਿਚਾਰਾਂ ਨੂੰ ਸੁਣਿਆ ਹੈ ਅਤੇ ਉਨ੍ਹਾਂ ਨੂੰ ਇਸ ਮਾਮਲੇ ਬਾਰੇ ਮੇਅਰ ਦੀਆਂ...
ਬਾਘਾ ਪੁਰਾਣਾ, 6 ਦਸੰਬਰ (ਜਸ਼ਨ ) ਵਿਧਾਇਕ ਦਰਸ਼ਨ ਸਿੰਘ ਬਰਾੜ ਉਨਾਂ ਦੇ ਬੇਟੇ ਕਮਲਜੀਤ ਸਿੰਘ ਬਰਾੜ, ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ, ਬੀਬੀ ਅਮਰਜੀਤ ਕੌਰ ਬਰਾੜ ਅਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਅਗਵਾਈ ਵਿਚ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ।
ਬਾਘਾ ਪੁਰਾਣਾ, 6 ਦਸੰਬਰ (ਜਸ਼ਨ /ਜਸਵੰਤ ਸਿੰਘ ਗਿੱਲ) ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਦੀ ਪਰਿਕਿਰਿਆ ਦੌਰਾਨ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੇ ਆਖ਼ਰੀ ਦਿਨ ਕਾਂਗਰਸ ਪਾਰਟੀ ਦੇ ਵਿਧਾਇਕ ਦਰਸ਼ਨ ਸਿੰਘ ਬਰਾੜ ਉਨਾਂ ਦੇ ਬੇਟੇ ਕਮਲਜੀਤ ਸਿੰਘ ਬਰਾੜ, ਜ਼ਿਲਾ ਪ੍ਰਧਾਨ ਕਰਨਲ ਬਾਬੂ ਸਿੰਘ, ਬੀਬੀ ਅਮਰਜੀਤ ਕੌਰ ਬਰਾੜ ਅਤੇ ਸੀਨੀਅਰ ਕਾਂਗਰਸੀ ਆਗੂਆਂ ਦੀ ਅਗਵਾਈ ਵਿਚ ਵਾਰਡ ਨੰਬਰ 1 ਤੋਂ ਬਲਵੀਰ ਕੌਰ ਪਤਨੀ ਚਮਕੌਰ ਸਿੰਘ, ਨੰਬਰ 2 ਤੋਂ ਨਰ ਸਿੰਘ ਬਰਾੜ ਪੁੱਤਰ ਹਰਨਾਮ ਸਿੰਘ, ਨੰਬਰ...

Pages